‘ਕੈਰੀ ਔਨ ਜੱਟਾ’ ਪ੍ਰਸਿੱਧ ਪੰਜਾਬੀ ਫਿਲਮ ਦੇ ਨਿਰਦੇਸ਼ਕ ਸਮੀਪ ਕੰਗ ‘ਤੇ ਆਰਬਿਟਰੇਸ਼ਨ ਅਵਾਰਡ, ਹਾਈ ਕੋਰਟ ਅਤੇ ਸੁਪਰੀਮ ਕੋਰਟ ਦੇ ਆਦੇਸ਼ਾਂ ਦੇ ਬਾਵਜੂਦ ਲਗਭਗ 10 ਕਰੋੜ ਦੀ ਦੇਣਦਾਰੀ ਦਾ ਭੁਗਤਾਨ ਨਾ ਕਰਨ ਦੇ ਦੋਸ਼

ਨਿਵੇਸ਼ਕ ਦਵਿੰਦਰ ਸੰਧੂ ਦਾ ਕਹਿਣਾ ਹੈ ਕਿ 1.70 ਕਰੋੜ ਰੁਪਏ ਦੀ ਸਹਿਮਤੀ ਨਾਲ ਕੀਤੀ ਗਈ ਅਦਾਇਗੀ ਸਾਲਾਂ ਤੋਂ ਅਦਾ ਨਹੀਂ ਕੀਤੀ ਗਈ, ਜਿਸ ਕਾਰਨ ਬਕਾਇਆ ਲਗਭਗ 10 ਕਰੋੜ ਰੁਪਏ ਤੱਕ ਵਧ ਗਿਆ। ਕੰਗ ਵਲੋਂ ਨਿਰਦੇਸ਼ਤ ਫਿਲਮ ‘ਚੱਕ ਦੇ ਫੱਟੇ’ ਵਿੱਚ ਨਿਵੇਸ਼ ਕਰਨ ਦੇ ਬਾਵਜੂਦ ਉਨ੍ਹਾਂ ਨੂੰ ਮਾਲਕੀ ਅਤੇ ਮਾਲੀਏ ਤੋਂ ਬਾਹਰ ਰੱਖਿਆ...
ਚੰਡੀਗੜ੍ਹ ਵਿੱਚ ਇਲੈਕਟੋਰਲ ਰੋਲ ਦੀ ਸਪੈਸ਼ਲ ਇੰਟੈੰਸਿਵ ਰਿਵਿਜ਼ਨ ਤਹਿਤ ਗਣਨਾ ਪੜਾਅ 15 ਜੂਨ ਤੋਂ  ਸ਼ੁਰੂ ਹੋਵੇਗਾ

ਚੰਡੀਗੜ੍ਹ ਵਿੱਚ ਇਲੈਕਟੋਰਲ ਰੋਲ ਦੀ ਸਪੈਸ਼ਲ ਇੰਟੈੰਸਿਵ ਰਿਵਿਜ਼ਨ ਤਹਿਤ ਗਣਨਾ ਪੜਾਅ 15 ਜੂਨ ਤੋਂ ਸ਼ੁਰੂ ਹੋਵੇਗਾ

ਭਾਰਤ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਅਨੁਸਾਰ 01.07.2026 ਦੇ ਸੰਦਰਭ ਵਿੱਚ ਫੋਟੋ ਇਲੈਕਟੋਰਲ ਰੋਲ ਦੀ ਸਪੈਸ਼ਲ ਇੰਟੈੰਸਿਵ ਰਿਵਿਜ਼ਨ (ਐੱਸਆਈਆਰ/SIR) ਦੇ ਤਹਿਤ ਆਯੋਜਿਤ ਕੀਤੇ ਜਾ ਰਹੇ ਗਣਨਾ ਪੜਾਅ ਦੇ ਸਬੰਧ ਵਿੱਚ ਅੱਜ ਮੁੱਖ ਚੋਣ ਅਧਿਕਾਰੀ, ਯੂਟੀ ਚੰਡੀਗੜ੍ਹ, ਸੁਸ਼੍ਰੀ ਪ੍ਰੇਰਣਾ ਪੁਰੀ, ਆਈਏਐੱਸ ਨੇ ਅੱਜ ਇੱਕ ਪ੍ਰੈੱਸ ਕਾਨਫਰੰਸ ਨੂੰ...

ਗੁਰਦੁਆਰਾ ਬਾਬਾ ਗੁਰਬਖ਼ਸ਼ ਸਿੰਘ ਜੀ ਵਿਖੇ ਬੇਅਦਬੀ ਦੀ ਕੋਸ਼ਿਸ਼ ਪਿੱਛੇ ਤਾਕਤਾਂ ਹੋਣ ਨਸ਼ਰ, ਸਰਕਾਰ ਬੇਅਦਬੀਆਂ ਰੋਕਣ ’ਚ ਫੇਲ੍ਹ- ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸਮੂਹ ਅੰਦਰ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਜੀ ਵਿਖੇ ਇੱਕ ਵਿਅਕਤੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਰੱਖੀ ਸ੍ਰੀ ਸਾਹਿਬ ਚੁੱਕ ਕੇ ਬੇਅਦਬੀ ਕਰਨ ਦੀ ਕੋਸ਼ਿਸ਼ ਦੇ...
ਛੱਤਬੀਰ ਚਿੜੀਆਘਰ ਸਕੂਲ ਕਲੱਬ ਵਿੱਚ ਚਾਰ ਸਾਲਾਂ ਦੌਰਾਨ 4,850 ਸਕੂਲ ਹੋਏ ਰਜਿਸਟਰ, 4.2 ਲੱਖ ਤੋਂ ਵੱਧ ਵਿਦਿਆਰਥੀ ਨੇ ਲਿਆ ਹਿੱਸਾ

ਛੱਤਬੀਰ ਚਿੜੀਆਘਰ ਸਕੂਲ ਕਲੱਬ ਵਿੱਚ ਚਾਰ ਸਾਲਾਂ ਦੌਰਾਨ 4,850 ਸਕੂਲ ਹੋਏ ਰਜਿਸਟਰ, 4.2 ਲੱਖ ਤੋਂ ਵੱਧ ਵਿਦਿਆਰਥੀ ਨੇ ਲਿਆ ਹਿੱਸਾ

ਜੀਵਾਂ ਦੀ ਸੁਰੱਖਿਆ ਬਾਰੇ ਜਾਗਰੂਕਤਾ ਫੈਲਾਉਣ ਵਿੱਚ ਆਪਣੀ ਭੂਮਿਕਾ ਨੂੰ ਹੋਰ ਮਜ਼ਬੂਤ ​​ਕਰਦਿਆਂ, ਸ੍ਰੀ ਲਾਲ ਚੰਦ ਕਟਾਰੂਚੱਕ ਦੀ ਅਗਵਾਈ ਹੇਠ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਦੇ ਛੱਤਬੀਰ ਚਿੜੀਆਘਰ ਸਕੂਲ ਕਲੱਬ ਨੇ ਹੁਣ ਤੱਕ 4,850 ਸਕੂਲ ਰਜਿਸਟਰ ਕੀਤੇ ਹਨ, ਜਿਨ੍ਹਾਂ ਵਿੱਚ ਪੂਰੇ ਖੇਤਰ ਦੇ 2,050 ਪ੍ਰਾਈਵੇਟ ਅਤੇ 2,800...

ਪੰਜਾਬ ਦੇ ਸਪੀਕਰ ਵੱਲੋਂ ਨਾਗਰਿਕਾਂ ਨੂੰ 10 ਲੱਖ ਰੁਪਏ ਦੀ ਮੁਫ਼ਤ ਸਿਹਤ ਸੰਭਾਲ ਦਾ ਲਾਭ ਲੈਣ ਅਤੇ ਤੰਦਰੁਸਤ ਰਹਿਣ ਦੀ ਅਪੀਲ

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਦੇ ਵਸਨੀਕਾਂ ਨੂੰ ਸੂਬੇ ਦੀ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਵਿੱਚ ਨਾਮ ਦਰਜ ਕਰਵਾ ਕੇ ਬਿਨਾਂ ਵਿੱਤੀ ਬੋਝ ਤੋਂ ਸਿਹਤ ਸੇਵਾਵਾਂ ਦਾ ਲਾਭ ਲੈਣ ਦੀ ਅਪੀਲ ਕੀਤੀ ਹੈ। ਸਪੀਕਰ ਨੇ ਪੰਜਾਬੀਆਂ ਨੂੰ ਰੋਜ਼ਾਨਾ ਜਿੰਦਗੀ ਵਿੱਚ ਸਿਹਤਮੰਦ ਜੀਵਨ ਸ਼ੈਲੀ ਨੂੰ ਅਪਣਾਉਣ ਦੀ ਅਪੀਲ...
×