ਪੰਜਾਬ ਦਾ ਨਸ਼ਿਆਂ ਵਿਰੁੱਧ ਯੁੱਧ: ਮਾਨ ਸਰਕਾਰ ਹੇਠ ਕਾਰਵਾਈ ਹੋਈ ਤੇਜ , ਐਨ. ਡੀ.ਪੀ.ਐਸ. ਕੇਸਾਂ ਵਿੱਚ 40 ਫੀਸਦੀ ਵਾਧਾ, ਜ਼ਬਤੀਆਂ ਵਿੱਚ ਭਾਰੀ ਉਛਾਲ

2017-2021 ਦੇ ਮੁਕਾਬਲੇ 2022-2026 ਦੌਰਾਨ ਹੈਰੋਇਨ ਦੀ ਬਰਾਮਦਗੀ 148 ਫੀਸਦੀ ਵਧੀ, ਭਗਵੰਤ ਮਾਨ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਾ ਤਸਕਰੀ ਗਿਰੋਹਾਂ ਤੇ ਕੱਸਿਆ ਸ਼ਿਕੰਜਾ ਮੁਹਿੰਮ ਦੇ ਉਸਾਰੂ ਨਤੀਜੇ ਆਉਣ ਲਗੇ ਸਾਹਮਣੇ, ਸਜ਼ਾ ਦਰ 64% ਤੋਂ ਵਧਕੇ 84% ਹੋਈ 2017-2021 ਦੇ ਮੁਕਾਬਲੇ 2022 ਤੋੰ ਹੁਣ ਤੱਕ ਨਸ਼ਾ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਫਿਨਲੈਂਡ ਦੌਰੇ ਉੱਤੇ ਪੁੱਜੇ, ਦੁਨੀਆ ਭਰ ਦੇ ਪੰਜਾਬੀਆਂ ਨੂੰ ਪੰਜਾਬ ਦੇ ਚੱਲ ਰਹੇ ਬਦਲਾਅ ਵਿੱਚ ਯੋਗਦਾਨ ਪਾਉਣ ਦਾ ਸੱਦਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਰਵਾਸੀ ਪੰਜਾਬੀਆਂ ਨਾਲ ਗੱਲਬਾਤ ਕੀਤੀ, ਕਿਹਾ “ਪੰਜਾਬ ਤੇਜ਼ੀ ਨਾਲ ਵਿਕਾਸ ਕਰ ਰਿਹਾ ਹੈ ਅਤੇ ਹਰ ਪੰਜਾਬੀ ਨੂੰ ਇਸ ਇਤਿਹਾਸਕ ਕਦਮ ਦਾ ਹਿੱਸਾ ਬਣਨਾ ਚਾਹੀਦਾ ਹੈ” ਪਰਵਾਸੀ ਪੰਜਾਬੀ, ਪੰਜਾਬ ਦੇ ਆਰਥਿਕ ਵਿਕਾਸ ਨੂੰ ਤੇਜ਼ ਕਰਨ ਵਿੱਚ ਪ੍ਰੇਰਕ ਵਜੋਂ ਕੰਮ ਕਰ ਸਕਦੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ...

ਗੈਂਗਸਟਰਾਂ ’ਤੇ ਵਾਰ ਦਾ 92ਵਾਂ ਦਿਨ: ਪੰਜਾਬ ਪੁਲਿਸ ਵੱਲੋਂ 541 ਥਾਵਾਂ ’ਤੇ ਛਾਪੇਮਾਰੀ; 254 ਗ੍ਰਿਫ਼ਤਾਰ

— ਪੁਲਿਸ ਟੀਮਾਂ ਨੇ 79 ਵਿਅਕਤੀਆਂ ਵਿਰੁੱਧ ਕੀਤੀ ਇਹਤਿਆਤੀ ਕਾਰਵਾਈ, 61 ਨੂੰ ਪੁੱਛਗਿੱਛ ਪਿੱਛੋਂ ਕੀਤਾ ਰਿਹਾਅ — ਲੋਕ ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਕਰ ਸਕਦੇ ਹਨ ਗੈਂਗਸਟਰਾਂ ਬਾਰੇ ਰਿਪੋਰਟ — ਯੁੱਧ ਨਸ਼ਿਆਂ ਵਿਰੁੱਧ ਦੇ 417ਵੇਂ ਦਿਨ 1.1 ਕਿਲੋ ਹੈਰੋਇਨ ਸਮੇਤ 98 ਨਸ਼ਾ ਤਸਕਰ ਗ੍ਰਿਫ਼ਤਾਰ...
ਜ਼ਿਲ੍ਹਾ ਚੰਡੀਗੜ੍ਹ ਵਿੱਚ ਚਲ ਰਹੀਆਂ ਜਨਗਣਨਾ ਟ੍ਰੇਨਿੰਗ ਗਤੀਵਿਧੀਆਂ ਦੀ ਪ੍ਰਗਤੀ ਦੀ  ਸਮੀਖਿਆ ਲਈ ਚੰਡੀਗੜ੍ਹ ਦੇ ਡਿਪਟੀ ਕਮਿਸ਼ਨਰ ਸ਼੍ਰੀ ਨਿਸ਼ਾਂਤ ਕੁਮਾਰ ਯਾਦਵ ਦੀ ਪ੍ਰਧਾਨਗੀ ਵਿੱਚ ਇੱਕ ਸਮੀਖਿਆ ਮੀਟਿੰਗ ਆਯੋਜਿਤ ਕੀਤੀ ਗਈ।

ਜ਼ਿਲ੍ਹਾ ਚੰਡੀਗੜ੍ਹ ਵਿੱਚ ਚਲ ਰਹੀਆਂ ਜਨਗਣਨਾ ਟ੍ਰੇਨਿੰਗ ਗਤੀਵਿਧੀਆਂ ਦੀ ਪ੍ਰਗਤੀ ਦੀ ਸਮੀਖਿਆ ਲਈ ਚੰਡੀਗੜ੍ਹ ਦੇ ਡਿਪਟੀ ਕਮਿਸ਼ਨਰ ਸ਼੍ਰੀ ਨਿਸ਼ਾਂਤ ਕੁਮਾਰ ਯਾਦਵ ਦੀ ਪ੍ਰਧਾਨਗੀ ਵਿੱਚ ਇੱਕ ਸਮੀਖਿਆ ਮੀਟਿੰਗ ਆਯੋਜਿਤ ਕੀਤੀ ਗਈ।

ਮੀਟਿੰਗ ਵਿੱਚ ਸਾਰੇ ਦਸ ਚਾਰਜ ਅਫ਼ਸਰ ਅਤੇ ਸਬੰਧਿਤ ਵਿਭਾਗਾਂ ਦੇ ਪ੍ਰਮੁੱਖ ਅਧਿਕਾਰੀ ਉਪਸਥਿਤ ਰਹੇ, ਜੋ ਜਨਗਣਨਾ ਕਾਰਜਾਂ ਦੀ ਯੋਜਨਾ ਅਤੇ ਲਾਗੂਕਰਨ ਨਾਲ ਸਿੱਧੇ ਤੌਰ ‘ਤੇ ਜੁੜੇ ਹੋਏ ਹਨ। ਮੀਟਿੰਗ ਦਾ ਮੁੱਖ ਉਦੇਸ਼ ਟ੍ਰੇਨਿੰਗ ਪ੍ਰੋਗਰਾਮਾਂ ਦੀ ਸਥਿਤੀ ਦਾ ਮੁੱਲਾਂਕਣ ਕਰਨਾ, ਕਮੀਆਂ ਤੇ ਚੁਣੌਤੀਆਂ ਦੀ ਪਹਿਚਾਣ ਕਰਨਾ ਅਤੇ ਜਨਗਣਨਾ...
➖ ਜੇ ਭਗਵੰਤ ਮਾਨ ਇਮਾਨਦਾਰ ਹਨ, ਤਾਂ ਉਹਨਾਂ ਨੂੰ ਵਿਧਾਇਕ ਕੰਬੋਜ  ਵੱਲੋਂ ਕਥਿਤ ਤੌਰ ‘ਤੇ ਸਕੂਲ ਕਬਜ਼ਾ ਕਰਨ ਦੀ ਕੋਸ਼ਿਸ਼ ਦੀ CBI ਜਾਂਚ ਕਰਵਾਉਣੀ ਚਾਹੀਦੀ ਹੈ – ਭਾਜਪਾ

➖ ਜੇ ਭਗਵੰਤ ਮਾਨ ਇਮਾਨਦਾਰ ਹਨ, ਤਾਂ ਉਹਨਾਂ ਨੂੰ ਵਿਧਾਇਕ ਕੰਬੋਜ ਵੱਲੋਂ ਕਥਿਤ ਤੌਰ ‘ਤੇ ਸਕੂਲ ਕਬਜ਼ਾ ਕਰਨ ਦੀ ਕੋਸ਼ਿਸ਼ ਦੀ CBI ਜਾਂਚ ਕਰਵਾਉਣੀ ਚਾਹੀਦੀ ਹੈ – ਭਾਜਪਾ

➖ ਜਲਾਲਾਬਾਦ ‘ਚ ਗੁੰਡਾ ਰਾਜ ਬੇਨਕਾਬ – ਵਿਧਾਇਕ ਗੋਲਡੀ ਕੰਬੋਜ ਦੀ ਸ਼ਹਿ ਹੇਠ ਸਕੂਲ ਹੜਪਣ ਦੀ ਕੋਸ਼ਿਸ਼: ਕਾਕਾ ਕੰਬੋਜ ➖ ਗੁੰਡਾ ਰਾਜ ਬੇਨਕਾਬ: ਜਲਾਲਾਬਾਦ ‘ਚ ਵਿਧਾਇਕ ਗੋਲਡੀ ਕੰਬੋਜ ਦੀ ਸ਼ਹਿ ਹੇਠ ਸਕੂਲ ਹੜਪਣ ਦੀ ਕੋਸ਼ਿਸ਼, ਕਾਕਾ ਕੰਬੋਜ ਦੇ ਗੰਭੀਰ ਦੋਸ਼ ਚੰਡੀਗੜ ਅਪ੍ਰੈਲ 22 ਭਾਰਤੀ ਜਨਤਾ ਪਾਰਟੀ ਫਾਜ਼ਿਲਕਾ ਦੇ ਜ਼ਿਲ੍ਹਾ ਪ੍ਰਧਾਨ...
×