ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਮਾਲਵਾ ਖੇਤਰ ਦੇ ਚਾਰ ਜ਼ਿਲ੍ਹਿਆਂ ਵਿੱਚ ਪਹੁੰਚਿਆ ਨਹਿਰੀ ਪਾਣੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਮਾਲਵਾ ਖੇਤਰ ਦੇ ਚਾਰ ਜ਼ਿਲ੍ਹਿਆਂ ਵਿੱਚ ਪਹੁੰਚਿਆ ਨਹਿਰੀ ਪਾਣੀ

ਮਾਲਵਾ ਖੇਤਰ ਦੀ ਜੀਵਨ ਰੇਖਾ ਸਮਝੀ ਜਾਂਦੀ ਫਿਰੋਜ਼ਪੁਰ ਫੀਡਰ ਨਹਿਰ ਫਰੀਦਕੋਟ, ਫਿਰੋਜ਼ਪੁਰ, ਸ੍ਰੀ ਮੁਕਤਸਰ ਸਾਹਿਬ ਅਤੇ ਫਾਜ਼ਿਲਕਾ ਜ਼ਿਲ੍ਹਿਆਂ ਲਈ ਵਰਦਾਨ ਸਾਬਤ ਹੋਵੇਗੀ-ਭਗਵੰਤ ਸਿੰਘ ਮਾਨ ਪਹਿਲਾਂ ਨਹਿਰ ਦੀ ਸਮਰੱਥਾ 11192 ਕਿਊਸਿਕ ਸੀ ਅਤੇ ਹੁਣ 2681 ਕਿਊਸਿਕ ਦੇ ਵਾਧੇ ਨਾਲ ਇਸ ਦੀ ਸਮਰੱਥਾ 13,873 ਕਿਊਸਿਕ ਹੋਈ-ਭਗਵੰਤ ਸਿੰਘ ਮਾਨ 74...
ਫਾਜ਼ਿਲਕਾ ਵਿੱਚ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕ ਦਾ ਪਰਦਾਫਾਸ਼; 2.1 ਕਿਲੋਗ੍ਰਾਮ ਹੈਰੋਇਨ, 7 ਪਿਸਤੌਲਾਂ ਸਮੇਤ ਇੱਕ ਕਾਬੂ

ਫਾਜ਼ਿਲਕਾ ਵਿੱਚ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕ ਦਾ ਪਰਦਾਫਾਸ਼; 2.1 ਕਿਲੋਗ੍ਰਾਮ ਹੈਰੋਇਨ, 7 ਪਿਸਤੌਲਾਂ ਸਮੇਤ ਇੱਕ ਕਾਬੂ

— ਹੀਰੋਇਨ ਅਤੇ ਹਥਿਆਰਾਂ ਦੀ ਇਹ ਖੇਪ ਪਾਕਿਸਤਾਨ-ਅਧਾਰਤ ਤਸਕਰਾਂ ਵੱਲੋਂ ਭੇਜੀ ਗਈ ਸੀ: ਡੀਜੀਪੀ ਗੌਰਵ ਯਾਦਵ — ਇਸ ਮਾਮਲੇ ਦੇ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ: ਏਆਈਜੀ ਐਸਐਸਓਸੀ ਨਰੇਸ਼ ਡੋਗਰਾ ਚੰਡੀਗੜ੍ਹ/ਫਾਜ਼ਿਲਕਾ, 25 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ...
ਮਾਨ ਸਰਕਾਰ ਦਾ 0 ਤੋਂ 6 ਸਾਲ ਦੇ ਬੱਚਿਆਂ ਦੇ ਭਵਿੱਖ ਲਈ ਵੱਡਾ ਕਦਮ: 6110 ਆਂਗਨਵਾੜੀ ਅਸਾਮੀਆਂ ਲਈ ਭਰਤੀ

ਮਾਨ ਸਰਕਾਰ ਦਾ 0 ਤੋਂ 6 ਸਾਲ ਦੇ ਬੱਚਿਆਂ ਦੇ ਭਵਿੱਖ ਲਈ ਵੱਡਾ ਕਦਮ: 6110 ਆਂਗਨਵਾੜੀ ਅਸਾਮੀਆਂ ਲਈ ਭਰਤੀ

ਬੱਚਾ-ਕੇਂਦ੍ਰਿਤ ਨੀਤੀ ਨਾਲ ਆਂਗਨਵਾੜੀ ਸੈਂਟਰਾਂ ਨੂੰ ਕੀਤਾ ਜਾ ਰਿਹਾ ਮਜ਼ਬੂਤ ਯੋਗ ਸਟਾਫ ਨਾਲ ਮਿਆਰੀ ਸਿੱਖਿਆ, ਪੋਸ਼ਣ ਤੇ ਦੇਖਭਾਲ ਯਕੀਨੀ: ਡਾ. ਬਲਜੀਤ ਕੌਰ ਚੰਡੀਗੜ੍ਹ, 25 ਫਰਵਰੀ: ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਹੈ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ...
ਮੰਤਰੀ ਸਮੂਹ ਨੇ ਆਉਣ ਵਾਲੇ ਕਣਕ ਖ਼ਰੀਦ ਸੀਜ਼ਨ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ

ਮੰਤਰੀ ਸਮੂਹ ਨੇ ਆਉਣ ਵਾਲੇ ਕਣਕ ਖ਼ਰੀਦ ਸੀਜ਼ਨ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ

ਸਾਰੇ ਭਾਈਵਾਲਾਂ ਦੀ ਭਲਾਈ ਲਈ ਨਿਰਵਿਘਨ ਖ਼ਰੀਦ ਸੀਜ਼ਨ ਯਕੀਨੀ ਬਣਾਇਆ ਜਾਵੇ: ਮੰਤਰੀ ਸਮੂਹ ਵੱਲੋਂ ਅਫਸਰਾਂ ਨੂੰ ਨਿਰਦੇਸ਼ ਸਟੋਰੇਜ ਸਪੇਸ ਦਾ ਮੁੱਦਾ ਸੂਬਾ ਸਰਕਾਰ ਨੇ ਕੇਂਦਰ ਸਰਕਾਰ ਕੋਲ ਜ਼ੋਰਦਾਰ ਢੰਗ ਨਾਲ ਚੁੱਕਿਆ ਚੰਡੀਗੜ੍ਹ, 25 ਫਰਵਰੀ: ਫ਼ਸਲੀ ਖ਼ਰੀਦ ਸਬੰਧੀ ਤਿਆਰੀਆਂ ਦੀ ਨਿਗਰਾਨੀ ਲਈ ਗਠਿਤ ਮੰਤਰੀ ਸਮੂਹ(ਜੀਓਐਮ) ਜਿਸ ਵਿੱਚ ਖੇਤੀਬਾੜੀ...
ਪਾਕਿਸਤਾਨ ਦੀ ਸ਼ਹਿ ਪ੍ਰਾਪਤ ਅੱਤਵਾਦ ਦਾ ਟਾਕਰਾ ਕਰ ਰਹੀ ਹੈ ਪੰਜਾਬ ਪੁਲਿਸ-ਭਗਵੰਤ ਸਿੰਘ ਮਾਨ

ਪਾਕਿਸਤਾਨ ਦੀ ਸ਼ਹਿ ਪ੍ਰਾਪਤ ਅੱਤਵਾਦ ਦਾ ਟਾਕਰਾ ਕਰ ਰਹੀ ਹੈ ਪੰਜਾਬ ਪੁਲਿਸ-ਭਗਵੰਤ ਸਿੰਘ ਮਾਨ

ਪੰਜਾਬ ਪੁਲਿਸ ਸਿਰਫ ਪੰਜਾਬ ਦੀ ਨਹੀਂ ਸਗੋ ਸਮੁੱਚੇ ਦੇਸ਼ ਦੀ ਪੁਲਿਸ ਹੈ ਜੋ ਪਾਕਿਸਤਾਨ ਦੀ ਸ਼ਹਿ ਪ੍ਰਾਪਤ ਖਤਰਿਆਂ ਅੱਗੇ ਹਿੱਕ ਤਾਣ ਕੇ ਖੜ੍ਹੀ ਹੈ-ਭਗਵੰਤ ਸਿੰਘ ਮਾਨ ਪੰਜਾਬ ਸਰਕਾਰ ਵੱਲੋਂ ਪੰਜਾਬ ਪੁਲਿਸ ਨੂੰ ਆਧੁਨਿਕ ਸਾਧਨਾਂ ਨਾਲ ਲੈਸ ਕਰਨਾ ਦੇਸ਼ ਦੀ ਸੁਰੱਖਿਆ ਵਿੱਚ ਵੀ ਵੱਡਾ ਯੋਗਦਾਨ-ਭਗਵੰਤ ਸਿੰਘ ਮਾਨ ਸੂਬੇ ਦੀ ਸੁਰੱਖਿਆ ਤੇ ਸ਼ਾਂਤੀ...
×