by abcpunjab | ਸਤੰ. 14, 2025 | breaking news, daily
ਚੰਡੀਗੜ੍ਹ, 13 ਸਤੰਬਰ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਮੰਗ ਕੀਤੀ ਕਿ ਮਾਨ ਸਰਕਾਰ ਉਨ੍ਹਾਂ ਕਿਸਾਨਾਂ ਨੂੰ ਬਿਨਾਂ ਕਿਸੇ ਮੁਲਾਂਕਣ ਜਾਂ ਗਿਰਦਾਵਰੀ ਦੇ 20,000 ਰੁਪਏ ਪ੍ਰਤੀ ਏਕੜ ਮੁਆਵਜ਼ਾ ਤੁਰੰਤ ਜਾਰੀ ਕਰੇ ਜਿਨ੍ਹਾਂ ਦੀਆਂ ਫਸਲਾਂ ਹਾਲ ਹੀ ਵਿੱਚ ਆਏ ਹੜ੍ਹਾਂ ਨਾਲ ਤਬਾਹ ਹੋ ਗਈਆਂ ਹਨ। ਉਨ੍ਹਾਂ ਕਿਹਾ ਕਿ ਬਾਕੀ...
by abcpunjab | ਸਤੰ. 14, 2025 | breaking news, daily
4.50 ਲੱਖ ਕੇਸਾਂ ਦਾ ਹੋਇਆ ਨਿਪਟਾਰਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 13 ਸਤੰਬਰ: ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ, ਜੱਜ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਅਤੇ ਕਾਰਜਕਾਰੀ ਚੇਅਰਮੈੱਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਜੀਆਂ ਦੀ ਯੋਗ ਅਗਵਾਈ ਹੇਠ ਸਟੇਟ ਅਥਾਰਟੀ ਵੱਲੋਂ 13.09.2025 ਨੂੰ ਰਾਜ ਭਰ ਵਿੱਚ ਕੌਮੀ ਲੋਕ ਅਦਾਲਤ ਦਾ...
by abcpunjab | ਸਤੰ. 14, 2025 | breaking news, daily
ਚੰਡੀਗੜ੍ਹ/ ਲੁਧਿਆਣਾ ਸਤੰਬਰ 13: ਕੈਬਨਿਟ ਮੰਤਰੀ (ਪਾਵਰ) ਸੰਜੀਵ ਅਰੋੜਾ ਨੇ ਅੱਜ ਪੰਜਾਬ ਭਰ ਵਿੱਚ ਪਾਵਰ ਲਾਈਨਾਂ ਦੇ ਵਿਸਤਰੀਤ “ਮੇਕ-ਓਵਰ” ਦੀ ਘੋਸ਼ਣਾ ਕੀਤੀ। ਅਰੋੜਾ ਨੇ ਕਿਹਾ ਕਿ ਵੱਖ-ਵੱਖ ਚੋਣੀ ਮੀਟਿੰਗਾਂ ਦੌਰਾਨ ਇਹ ਲੋਕਾਂ ਦੀ ਮੁੱਖ ਮੰਗ ਰਹੀ ਹੈ। ਪਰੋਜੈਕਟ ਦਾ ਖਾਕਾ Punjab State Power Corporation Limited (PSPCL)...
by abcpunjab | ਸਤੰ. 14, 2025 | breaking news, daily
ਅਸੀਂ ਹੜ੍ਹ ਪ੍ਰਭਾਵਿਤ ਲੋਕਾਂ ਦੇ ਘਰ-ਘਰ ਜਾ ਕੇ ਉਨ੍ਹਾਂ ਨੂੰ ਪੂਰਾ ਮੁਆਵਜ਼ਾ ਦੇਵਾਂਗੇ- ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮੁੱਖ ਮੰਤਰੀ ਰਾਹਤ ਫੰਡ ਵਿੱਚ 2 ਲੱਖ ਰੁਪਏ ਦਾ ਪਾਇਆ ਯੋਗਦਾਨ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਦੇ ਫੈਲਾਅ ਨੂੰ ਰੋਕਣ ਲਈ ਕੀਤੇ ਜਾ ਰਹੇ ਹਨ ਵਿਸ਼ੇਸ਼ ਉਪਾਅ- ਬਰਿੰਦਰ ਕੁਮਾਰ ਗੋਇਲ...
by abcpunjab | ਸਤੰ. 14, 2025 | breaking news, daily
ਚੰਡੀਗੜ੍ਹ, 13 ਸਤੰਬਰ ( ) – ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਅੱਜ ਜ਼ਿਲਾ ਪਠਾਨਕੋਟ ਦੇ ਅਧੀਨ ਭੋਆ ਹਲਕੇ ਦੇ ਕਈ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਕੇ ਲੋਕਾਂ ਨਾਲ ਸਿੱਧੀ ਗੱਲਬਾਤ ਕੀਤੀ। ਕੋਹਲੀਆਂ, ਮਨਜੀਰੀ ਅਤੇ ਪੰਮਾ ਆਦਿ ਪਿੰਡਾਂ ਵਿੱਚ ਪਹੁੰਚੇ ਸ਼ਰਮਾ ਨੇ ਪੀੜਤ ਪਰਿਵਾਰਾਂ ਨਾਲ ਮਿਲ ਕੇ ਉਹਨਾਂ ਦੀਆਂ...