by abcpunjab | ਜਨਃ 29, 2026 | breaking news, daily
ਚੰਡੀਗੜ੍ਹ ਪ੍ਰਸ਼ਾਸਨ ਦੇ ਖੇਡ ਵਿਭਾਗ ਦੁਆਰਾ ਆਯੋਜਿਤ 20ਵਾਂ ਪ੍ਰਸ਼ਾਸਕ ਚੈਲੇਂਜ ਕੱਪ ਆਲ ਇੰਡੀਆ ਫੁੱਟਬਾਲ ਟੂਰਨਾਮੈਂਟ (ਅੰਡਰ-17 ਲੜਕੇ) ਅੱਜ ਇੱਕ ਸਮਾਪਤੀ ਸਮਾਰੋਹ ਦੇ ਨਾਲ ਸਫਲਤਾਪੂਰਵਕ ਸਮਾਪਤ ਹੋਇਆ। ਇਹ ਟੂਰਨਾਮੈਂਟ 20 ਜਨਵਰੀ ਤੋਂ 28 ਜਨਵਰੀ, 2026 ਤੱਕ ਆਯੋਜਿਤ ਕੀਤਾ ਗਿਆ ਸੀ। ਇਸ ਮੌਕੇ ‘ਤੇ, ਪੰਜਾਬ ਦੇ ਰਾਜਪਾਲ ਅਤੇ...
by abcpunjab | ਜਨਃ 29, 2026 | breaking news, daily
*3 ਫਰਵਰੀ ਨੂੰ ਟਰਾਂਸਪੋਰਟ ਸਕੱਤਰ ਨਾਲ ਹੋਵੇਗੀ ਯੂਨੀਅਨ ਮੈਂਬਰਾਂ ਦੀ ਮੀਟਿੰਗ* *ਟਰਾਂਸਪੋਰਟ ਮੰਤਰੀ ਨੇ ਟਰਾਂਸਪੋਰਟ ਯੂਨੀਅਨ ਦੇ ਵਫ਼ਦ ਨਾਲ ਕੀਤੀ ਮੁਲਾਕਾਤ* ਚੰਡੀਗੜ੍ਹ, 28 ਜਨਵਰੀ: ਪੰਜਾਬ ਸਰਕਾਰ ਟਰਾਂਸਪੋਰਟ ਵਿਭਾਗ ਦੇ ਕੰਟਰੈਕਚੂਅਲ ਮੁਲਾਜ਼ਮਾਂ ਨੂੰ ਪੱਕਾ ਕਰਨ ਸਮੇਤ ਸਮੁੱਚੀਆਂ ਜਾਇਜ ਮੰਗਾਂ ਦਾ ਛੇਤੀ ਹੱਲ ਕਰਨ ਲਈ ਵਚਨਬੱਧ ਹੈ।...
by abcpunjab | ਜਨਃ 29, 2026 | breaking news, daily
ਸਿੱਖਿਆ ਵਿਭਾਗ ਦੀਆਂ 13 ਮੁਲਾਜ਼ਮ ਜਥੇਬੰਦੀਆਂ ਨਾਲ ਕੀਤੀਆਂ ਮੀਟਿੰਗਾਂ ਚੰਡੀਗੜ੍ਹ, 28 ਜਨਵਰੀ ਪੰਜਾਬ ਦੇ ਸੰਸਦੀ ਮਾਮਲੇ ਅਤੇ ਐਨ.ਆਰ.ਆਈ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਸੂਬਾ ਸਰਕਾਰ ਦੀ ਮੁਲਾਜ਼ਮਾਂ ਪ੍ਰਤੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਮੁਲਾਜ਼ਮਾਂ ਦੇ ਮਸਲਿਆਂ...
by abcpunjab | ਜਨਃ 29, 2026 | breaking news, daily
*ਪਾਰਦਰਸ਼ਤਾ, ਸੁਵਿਧਾ ਅਤੇ ਭਰੋਸਾ ਯਕੀਨੀ ਬਣਾਉਣ ਲਈ ਅਸ਼ੀਰਵਾਦ ਆਨਲਾਈਨ ਪੋਰਟਲ ਸੇਵਾ ਕੇਂਦਰਾਂ ਨਾਲ ਜੋੜਿਆ: ਡਾ. ਬਲਜੀਤ ਕੌਰ* *ਅਸ਼ੀਰਵਾਦ ਸਕੀਮ ਤਹਿਤ ਧੀਆਂ ਦੇ ਵਿਆਹ ਲਈ ₹51,000 ਦੀ ਵਿੱਤੀ ਸਹਾਇਤਾ ਕਰਵਾਈ ਜਾ ਰਹੀ ਮੁਹਈਆ: ਸਮਾਜਿਕ ਨਿਆਂ ਮੰਤਰੀ* ਚੰਡੀਗੜ੍ਹ, 28 ਜਨਵਰੀ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ...
by abcpunjab | ਜਨਃ 29, 2026 | breaking news, daily
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਅਤੇ ਹੋਰ ਅਧਿਕਾਰੀਆਂ ਦੇ ਅਚਾਨਕ ਦੇਹਾਂਤ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ, ਜਿਨ੍ਹਾਂ ਨੇ ਇੱਕ ਮੰਦਭਾਗੀ ਜਹਾਜ਼ ਹਾਦਸੇ ਵਿੱਚ ਆਪਣੀ ਜਾਨ ਗੁਆ ਦਿੱਤੀ। ਉਨ੍ਹਾਂ ਕਿਹਾ ਕਿ ਉਹ ਸਮਰਪਿਤ ਅਤੇ ਨਿਡਰ ਨੇਤਾ ਸਨ ਅਤੇ ਜਨਤਕ ਸੇਵਾ...