ਪੰਜਾਬ ਵਿੱਚ ਗੰਭੀਰ ਵਿੱਤੀ ਸੰਕਟ ਦਰਮਿਆਨ 10 ਲੱਖ ਰੁਪਏ ਦੇ ਸਿਹਤ ਬੀਮਾ ਯੋਜਨਾ ਦੀ ਭਰੋਸੇਯੋਗਤਾ ’ਤੇ ਖਹਿਰਾ ਨੇ ਖੜੇ ਕੀਤੇ ਸਵਾਲ

ਪੰਜਾਬ ਵਿੱਚ ਗੰਭੀਰ ਵਿੱਤੀ ਸੰਕਟ ਦਰਮਿਆਨ 10 ਲੱਖ ਰੁਪਏ ਦੇ ਸਿਹਤ ਬੀਮਾ ਯੋਜਨਾ ਦੀ ਭਰੋਸੇਯੋਗਤਾ ’ਤੇ ਖਹਿਰਾ ਨੇ ਖੜੇ ਕੀਤੇ ਸਵਾਲ

ਜਲੰਧਰ / ਭੁਲੱਥ: ਸੀਨੀਅਰ ਕਾਂਗਰਸ ਆਗੂ ਅਤੇ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਅੱਜ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਘੋਸ਼ਿਤ 10 ਲੱਖ ਰੁਪਏ ਦੇ ਸਿਹਤ ਬੀਮਾ ਯੋਜਨਾ ਦੀ ਭਰੋਸੇਯੋਗਤਾ ਅਤੇ ਨੀਅਤ ’ਤੇ ਤਿੱਖੇ ਸਵਾਲ ਉਠਾਏ। ਉਨ੍ਹਾਂ ਇਸਨੂੰ ਪੰਜਾਬ ਦੇ ਗੰਭੀਰ ਵਿੱਤੀ ਸੰਕਟ ਦੇ ਮੱਦੇਨਜ਼ਰ ਇੱਕ...
ਪੰਜਾਬ ਨੇ ਸਪੈਸ਼ਲਿਟੀ ਸਟੀਲ ਨਿਰਮਾਣ ਖੇਤਰ ਵਿੱਚ ₹1003.57 ਕਰੋੜ ਦਾ ਗ੍ਰੀਨਫੀਲਡ ਨਿਵੇਸ਼ ਆਕਰਸ਼ਿਤ ਕੀਤਾ ਹੈ: ਸੰਜੀਵ ਅਰੋੜਾ

ਪੰਜਾਬ ਨੇ ਸਪੈਸ਼ਲਿਟੀ ਸਟੀਲ ਨਿਰਮਾਣ ਖੇਤਰ ਵਿੱਚ ₹1003.57 ਕਰੋੜ ਦਾ ਗ੍ਰੀਨਫੀਲਡ ਨਿਵੇਸ਼ ਆਕਰਸ਼ਿਤ ਕੀਤਾ ਹੈ: ਸੰਜੀਵ ਅਰੋੜਾ

ਪੰਜਾਬ ਨੇ ਸਪੈਸ਼ਲਿਟੀ ਸਟੀਲ ਨਿਰਮਾਣ ਖੇਤਰ ਵਿੱਚ ਇੱਕ ਵੱਡਾ ਗ੍ਰੀਨਫੀਲਡ ਨਿਵੇਸ਼ ਆਕਰਸ਼ਿਤ ਕੀਤਾ ਹੈ, ਜਿਸ ਨਾਲ ਸੂਬੇ ਦੇ ਉਦਯੋਗਿਕ ਖੇਤਰ ਨੂੰ ਹੋਰ ਮਜ਼ਬੂਤੀ ਮਿਲੀ ਹੈ। ਅੱਜ ਇੱਥੇ ਇਹ ਜਾਣਕਾਰੀ ਸਾਂਝੀ ਕਰਦੇ ਹੋਏ, ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਬਿਜਲੀ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਅਰੋੜਾ ਆਇਰਨ ਗਰੁੱਪ...
ਮਾਨ ਸਰਕਾਰ ਦੀ ਅਗਵਾਈ ਹੇਠ ਪੰਜਾਬ ਦੀ ਵਿਸ਼ਵ-ਪੱਧਰੀ ਸਿੱਖਿਆ ਵੱਲ ਵੱਡੀ ਪੁਲਾਂਘ

ਮਾਨ ਸਰਕਾਰ ਦੀ ਅਗਵਾਈ ਹੇਠ ਪੰਜਾਬ ਦੀ ਵਿਸ਼ਵ-ਪੱਧਰੀ ਸਿੱਖਿਆ ਵੱਲ ਵੱਡੀ ਪੁਲਾਂਘ

*ਹਰਜੋਤ ਸਿੰਘ ਬੈਂਸ ਦੀ ਮੌਜੂਦਗੀ ਵਿੱਚ ਆਈ.ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਵੱਲੋਂ ਯੂਨੀਵਰਸਲ ਬਿਜ਼ਨਸ ਸਕੂਲ ਸਿਡਨੀ ਨਾਲ ਸਮਝੌਤਾ ਸਹੀਬੱਧ* *ਵਿਸ਼ਵ ਪੱਧਰ ‘ਤੇ ਅਕਾਦਮਿਕ ਸਹਿਯੋਗ ਤਕਨੀਕੀ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕੇਗਾ ਅਤੇ ਆਲਮੀ ਤਜਰਬਾ ਵਧਾਏਗਾ: ਹਰਜੋਤ ਸਿੰਘ ਬੈਂਸ* *ਹਰਜੋਤ ਸਿੰਘ ਬੈਂਸ ਵੱਲੋਂ...
ਭਗਵੰਤ ਮਾਨ ਸਰਕਾਰ ਨੇ ਅਸ਼ੀਰਵਾਦ ਸਕੀਮ ਤਹਿਤ 2,559 ਪਰਿਵਾਰਾਂ ਨੂੰ 13.05 ਕਰੋੜ ਰੁਪਏ ਨਾਲ ਸਸ਼ਕਤ ਬਣਾਇਆ: ਡਾ. ਬਲਜੀਤ ਕੌਰ

ਭਗਵੰਤ ਮਾਨ ਸਰਕਾਰ ਨੇ ਅਸ਼ੀਰਵਾਦ ਸਕੀਮ ਤਹਿਤ 2,559 ਪਰਿਵਾਰਾਂ ਨੂੰ 13.05 ਕਰੋੜ ਰੁਪਏ ਨਾਲ ਸਸ਼ਕਤ ਬਣਾਇਆ: ਡਾ. ਬਲਜੀਤ ਕੌਰ

*12 ਜ਼ਿਲ੍ਹਿਆਂ ਵਿੱਚ ਆਰਥਿਕ ਤੌਰ ਤੇ ਕਮਜ਼ੋਰ ਪਰਿਵਾਰਾਂ ਦੀਆਂ ਲੜਕੀਆਂ ਲਈ ਦਿੱਤੀ 51,000 ਰੁਪਏ ਵਿਆਹ ਸਹਾਇਤਾ: ਡਾ. ਬਲਜੀਤ ਕੌਰ* *ਡੀ.ਬੀ.ਟੀ. ਰਾਹੀਂ ਸਿਧੇ ਲਾਭਪਾਤਰੀ ਤੱਕ ਪਹੁੰਚਦੇ ਹਨ ਅਸ਼ੀਰਵਾਦ ਸਕੀਮ ਦੇ ਲਾਭ : ਡਾ. ਬਲਜੀਤ ਕੌਰ* *ਭਗਵੰਤ ਮਾਨ ਸਰਕਾਰ ਪੱਛੜੇ ਵਰਗਾਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਨੂੰ ਕਰ ਰਹੀ...
ਪ੍ਰਸ਼ਾਸਕ ਨੇ ਉਦਯੋਗਪਤੀਆਂ ਦੇ ਮੁੱਦਿਆਂ ਦੀ ਸਮੀਖਿਆ ਕਰਨ ਲਈ ਉਦਯੋਗਿਕ ਖੇਤਰਾਂ ਦਾ ਦੌਰਾ ਕੀਤਾ

ਪ੍ਰਸ਼ਾਸਕ ਨੇ ਉਦਯੋਗਪਤੀਆਂ ਦੇ ਮੁੱਦਿਆਂ ਦੀ ਸਮੀਖਿਆ ਕਰਨ ਲਈ ਉਦਯੋਗਿਕ ਖੇਤਰਾਂ ਦਾ ਦੌਰਾ ਕੀਤਾ

ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ, ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਉਦਯੋਗਿਕ ਇਕਾਈ ਮਾਲਕਾਂ ਦੇ ਮੁੱਦਿਆਂ ਅਤੇ ਜ਼ਰੂਰਤਾਂ ਦੀ ਸਮੀਖਿਆ ਕਰਨ ਲਈ ਉਦਯੋਗਿਕ ਖੇਤਰ, ਫੇਜ਼-1 ਅਤੇ ਫੇਜ਼-2 ਦਾ ਦੌਰਾ ਕੀਤਾ। ਦੌਰੇ ਦੌਰਾਨ, ਉਨ੍ਹਾਂ ਨੇ ਉਨ੍ਹਾਂ ਦੀਆਂ ਚਿੰਤਾਵਾਂ ਅਤੇ ਉਨ੍ਹਾਂ ਦੇ ਸੁਝਾਵਾਂ ਨੂੰ ਸਮਝਣ ਲਈ ਹਿੱਸੇਦਾਰਾਂ...
×