by abcpunjab | ਜੂਨ 8, 2026 | daily, religion
10 ਜੂਨ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਰਵਾਨਾ ਹੋਵੇਗਾ ਜਥਾ 9 ਜੂਨ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਵੀਜ਼ਾ ਲੱਗੇ ਪਾਸਪੋਰਟ ਪ੍ਰਾਪਤ ਕਰਨ ਸ਼ਰਧਾਲੂ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੇਜੇ ਜਾਣ ਵਾਲੇ ਜਥੇ...
by abcpunjab | ਜੂਨ 8, 2026 | breaking news, daily, politics
ਧੱਕੇਸ਼ਾਹੀ ਅਤੇ ਬਦਲਾਖੋਰੀ ਦੀ ਰਾਜਨੀਤੀ ਕਰ ਰਹੀ ਹੈ ਪੰਜਾਬ ਸਰਕਾਰ:ਬਲਬੀਰ ਸਿੰਘ ਸਿੱਧੂ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ, ਧੱਕੇਸ਼ਾਹੀ ਅਤੇ ਵਧ ਰਹੀ ਗੁੰਡਾਗਰਦੀ ਖ਼ਿਲਾਫ਼ ਰੱਖੇ ਗਏ ਰੋਸ ਧਰਨੇ ਦੌਰਾਨ ਕਾਂਗਰਸ ਪਾਰਟੀ ਦੇ...
by abcpunjab | ਜੂਨ 8, 2026 | breaking news, daily, religion
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਬਾਬਾ ਅਟੱਲ ਰਾਇ ਸਾਹਿਬ ਵਿਖੇ ਸਜੇ ਜਲੌ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਗੁਰਤਾਗੱਦੀ ਦਿਵਸ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ...
by abcpunjab | ਜੂਨ 8, 2026 | breaking news, daily, election, politics
ਭਾਰਤੀ ਚੋਣ ਕਮਿਸ਼ਨ ਵੱਲੋਂ ਸੂਬੇ ਵਿੱਚ ਕੀਤੇ ਜਾ ਰਹੀ ਸਪੈਸ਼ਲ ਇੰਟੈਂਸਿਵ ਰੀਵਿਜਨ (ਐਸਆਈਆਰ) ਦੇ ਮੱਦੇਨਜ਼ਰ 7 ਜੂਨ, 2026 ਨੂੰ ਸੂਬੇ ਦੇ ਸਾਰੇ 24453 ਪੋਲਿੰਗ ਬੂਥਾਂ ’ਤੇ ਇੱਕ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ, ਪੰਜਾਬ ਸ਼੍ਰੀਮਤੀ ਅਨਿੰਦਿਤਾ ਮਿਤਰਾ ਨੇ ਦੱਸਿਆ ਕਿ ਇਹ ਇੱਕ- ਰੋਜ਼ਾ...
by abcpunjab | ਜੂਨ 8, 2026 | breaking news, daily, lifestyle, politics
2,500 ਤੋਂ ਵੱਧ ਸੈਲਾਨੀਆਂ ਨੇ 100 ਤੋਂ ਵੱਧ ਪੌਦੇ ਲਗਾ ਕੇ ਵਾਤਾਵਰਣ ਦੀ ਸੁਰੱਖਿਆ ਪ੍ਰਤੀ ਸਹੁੰ ਚੁੱਕੀ ਛੱਤਬੀੜ ਚਿੜੀਆਘਰ ਨੇ ਇੱਕ ਵਿਲੱਖਣ ਪਹਿਲ ਕਰਦਿਆਂ ਵਿਸ਼ਵ ਵਾਤਾਵਰਣ ਦਿਵਸ ਮਨਾਇਆ, ਜਿਥੇ ਚਿੜੀਆਘਰ ਦੇ ਕਰਮੀਆਂ ਦੀ ਥਾਂ ਬੇਲਚੇ ਆਮ ਸੈਲਾਨੀਆਂ ਦੇ ਹੱਥਾਂ ਵਿੱਚ ਦੇਖਣ ਨੂੰ ਮਿਲੇ। ਪੰਜਾਬ ਅਤੇ ਇਸ ਤੋਂ ਬਾਹਰ ਦੇ ਸੈਲਾਨੀਆਂ ਨੇ...