ਸਰਕਾਰੀ ਸਕੂਲਾਂ ਵਿੱਚ ਕੋਈ ਲੇਟ ਫੀਸ ਨੀਤੀ ਨਹੀਂ; ਸਾਰੇ ਸਕੂਲਾਂ ਵਿੱਚ ਐੱਸਐੱਮਆਈਐੱਸ (SMIS) ਹੈਲਪਡੈਸਕ ਸਥਾਪਿਤ ਕੀਤੇ ਜਾਣਗੇ, ਮਾਪੇ ਆਪਣੀ ਸੁਵਿਧਾ ਅਨੁਸਾਰ ਫੀਸਾਂ ਦਾ ਭੁਗਤਾਨ ਕਰ ਸਕਦੇ ਹਨ: ਡਾਇਰੈਕਟਰ ਸਕੂਲ ਸਿੱਖਿਆ

ਯੂਟੀ ਚੰਡੀਗੜ੍ਹ ਦੇ ਡਾਇਰੈਕਟਰ ਸਕੂਲ ਸਿੱਖਿਆ, ਸ਼੍ਰੀ ਨਿਤੀਸ਼ ਸਿੰਗਲਾ ਨੇ ਅੱਜ ਸਰਕਾਰੀ ਸਕੂਲਾਂ ਵਿੱਚ ਐੱਸਐੱਮਆਈਐੱਸ (SMIS) ਫੀਸ ਪੋਰਟਲ ਦੇ ਲਾਗੂਕਰਨ ਅਤੇ ਮਾਪਿਆਂ ਦੀ ਸੁਵਿਧਾ ਲਈ ਕੀਤੇ ਜਾ ਰਹੇ ਉਪਾਵਾਂ ਦੀ ਸਮੀਖਿਆ ਹਿਤ ਮੀਟਿੰਗ ਦੀ ਪ੍ਰਧਾਨਗੀ ਕੀਤੀ। ਮੀਟਿੰਗ ਦੇ ਦੌਰਾਨ ਡਾਇਰੈਕਟਰ ਨੇ ਸਾਰੇ ਸਰਕਾਰੀ ਸਕੂਲਾਂ ਨੂੰ ਮਾਪਿਆਂ ਦੀ...

“ਏਕ ਪੇੜ ਮਾਂ ਕੇ ਨਾਮ” ਮੁਹਿੰਮ ਦੇ ਤਹਿਤ ਚੰਡੀਗੜ੍ਹ ਪ੍ਰਸ਼ਾਸਨ ਨੇ ਵਿਸ਼ਵ ਵਾਤਾਵਰਣ ਦਿਵਸ ‘ਤੇ ਚਲਾਈ ਪੌਦੇ ਲਗਾਉਣ ਦੀ ਮੁਹਿੰਮ

ਵਿਸ਼ਵ ਵਾਤਾਵਰਣ ਦਿਵਸ ਦੇ ਅਵਸਰ ‘ਤੇ ਵਾਤਾਵਰਣ ਸੰਭਾਲ਼ ਪ੍ਰਤੀ ਆਪਣੀ ਪ੍ਰਤੀਬੱਧਤਾ ਨੂੰ ਦੁਹਰਾਉਂਦੇ ਹੋਏ ਚੰਡੀਗੜ੍ਹ ਪ੍ਰਸ਼ਾਸਨ ਨੇ ਰਾਸ਼ਟਰ ਵਿਆਪੀ “ਏਕ ਪੇੜ ਮਾਂ ਕੇ ਨਾਮ” ਮੁਹਿੰਮ ਦੇ ਤਹਿਤ ਪੌਦੇ ਲਗਾਉਣ ਦੀ ਮੁਹਿੰਮ ਆਯੋਜਿਤ ਕੀਤੀ। ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਨੇ ਸ਼ਹਿਰ ਦੇ ਵਿਭਿੰਨ ਸਥਾਨਾਂ...

ਆਬਕਾਰੀ ਵਿਭਾਗ ਨੇ ਆਬਕਾਰੀ ਨੀਤੀ ਦੀ ਉਲੰਘਣਾ ਦੇ ਮਾਮਲਿਆਂ ਵਿੱਚ ਸਖ਼ਤ ਕਾਰਵਾਈ ਕੀਤੀ

ਸ਼੍ਰੀ ਨਿਸ਼ਾਂਤ ਯਾਦਵ, ਆਈਏਐੱਸ, ਆਬਕਾਰੀ ਅਤੇ ਟੈਕਸੇਸ਼ਨ ਕਮਿਸ਼ਨਰ, ਯੂਟੀ ਚੰਡੀਗੜ੍ਹ ਦੇ ਮਾਰਗਦਰਸ਼ਨ ਅਤੇ ਨਿਰਦੇਸ਼ਾਂ ਦੇ ਤਹਿਤ ਆਬਕਾਰੀ ਵਿਭਾਗ ਨੇ ਪੰਜਾਬ ਆਬਕਾਰੀ ਐਕਟ, 1914, ਉਸ ਦੇ ਤਹਿਤ ਬਣਾਏ ਗਏ ਨਿਯਮਾਂ ਅਤੇ ਯੂਟੀ ਚੰਡੀਗੜ੍ਹ ਦੀ ਆਬਕਾਰੀ ਨੀਤੀ 2026-27 ਦੇ ਪ੍ਰਾਵਧਾਨਾਂ ਦੇ ਪ੍ਰਭਾਵੀ ਅਨੁਪਾਲਨ ਨੂੰ ਸੁਨਿਸ਼ਚਿਤ ਕਰਨ ਹਿਤ...

ਲਵਪ੍ਰੀਤ ਕਤਲ ਕਾਂਡ ਵਿੱਚ ਦੋਸ਼ੀ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਕਤਲ ਦਾ ਮੁਕੱਦਮਾ ਦਰਜ ਕੀਤਾ ਜਾਵੇ, ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਮੁੱਖ ਜੱਜ ਸੁਓ ਮੋਟੋ ਨੋਟਿਸ ਲੈਣ — ਖਹਿਰਾ

ਸੀਨੀਅਰ ਕਾਂਗਰਸੀ ਆਗੂ ਅਤੇ ਭੁਲੱਥ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਅੱਜ ਨਕੋਦਰ ਦੇ ਪਿੰਡ ਬੰਗੀਵਾਲ ਦੇ 22 ਸਾਲਾ ਦਲਿਤ ਨੌਜਵਾਨ ਲਵਪ੍ਰੀਤ ਸਿੰਘ ਉਰਫ਼ ਲੱਭਾ ਦੀ ਪੁਲਿਸ ਕਾਰਵਾਈ ਦੌਰਾਨ ਹੋਈ ਦਰਦਨਾਕ ਮੌਤ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਗੋਲੀ ਚਲਾਉਣ ਵਾਲੇ ਸਾਰੇ ਪੁਲਿਸ ਅਫਸਰਾ ਅਤੇ ਕਰਮਚਾਰੀਆਂ ਖ਼ਿਲਾਫ਼ ਤੁਰੰਤ ਕਤਲ...

ਐਸ.ਸੀ.ਕਮਿਸ਼ਨ ਵਲੋਂ ਪਿੰਡ ਝੋਰੜ ਮਾਮਲੇ ਵਿਚ ਸੂ ਮੋਟੋ ਨੋਟਿਸ

ਐਸ.ਐਸ.ਪੀ. ਸ਼੍ਰੀ ਮੁਕਤਸਰ ਸਾਹਿਬ ਤੋਂ ਰਿਪੋਰਟ ਤਲਬ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਝੋਰੜ ਵਿਚ ਦੋ ਦਲਿਤ ਨੌਜਵਾਨਾਂ ਨੂੰ ਰੱਸੀ ਨਾਲ ਬੰਨ੍ਹ ਕੇ ਖੇਤਾਂ ਵਿਚ ਘੜੀਸਣ ਦੇ ਮਾਮਲੇ ਵਿਚ ਸੂ ਮੋਟੋ ਨੋਟਿਸ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ...
×