by abcpunjab | ਦਸੰ. 5, 2025 | breaking news, daily
ਚੰਡੀਗੜ੍ਹ, 4 ਦਸੰਬਰ: ਜ਼ਿਲ੍ਹਾ ਪਟਿਆਲਾ ਵਿੱਚ ਹੋ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਸੰਬੰਧੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਦਾਇਰ ਕੀਤੀ ਇੱਕ ਜਨਹਿੱਤ ਪਟੀਸ਼ਨ (ਪੀਆਈਐਲ) ਦਾ ਪੰਜਾਬ ਸਰਕਾਰ ਦੇ ਐਡਵੋਕੇਟ ਜਨਰਲ ਸ੍ਰੀ ਮਨਿੰਦਰਜੀਤ ਸਿੰਘ ਬੇਦੀ ਨੇ ਸਖ਼ਤ ਵਿਰੋਧ ਕੀਤਾ ਹੈ ।ਇਹ ਪਟੀਸ਼ਨ ਇੱਕ ਕਥਿਤ ਕਾਨਫਰੰਸ ਕਾਲ ਦੀ...
by abcpunjab | ਦਸੰ. 5, 2025 | breaking news, daily
* ਪੀਪੀਏ ਫਿਲੌਰ ਵਿਖੇ ਟ੍ਰੇਨਿੰਗ ਆਫ਼ ਟ੍ਰੇਨਰਜ਼ ਪ੍ਰੋਗਰਾਮ ਤਹਿਤ ਪਹਿਲੇ ਪੜਾਅ ਦੀ ਟ੍ਰੇਨਿੰਗ ਮੁਕੰਮਲ, ਕੁੱਲ 384 ਪੁਲਿਸ ਸਟੇਸ਼ਨਾਂ ਨੂੰ ਕੀਤਾ ਜਾਵੇਗਾ ਕਵਰ * ਪੁਲਿਸ ਬਲ ਵਿੱਚ ਔਰਤਾਂ ਦੀ ਭਾਗੀਦਾਰੀ ਵਧਾਉਣ ਲਈ ਸਮਰੱਥਾ ਨਿਰਮਾਣ ਵਾਸਤੇ 2000 ਪੁਲਿਸ ਅਧਿਕਾਰੀਆਂ ਨੂੰ ਸਿਖਲਾਈ ਦਿੱਤੀ ਜਾਵੇਗੀ: ਵਿਸ਼ੇਸ਼ ਡੀਜੀਪੀ ਗੁਰਪ੍ਰੀਤ ਦਿਓ...
by abcpunjab | ਦਸੰ. 5, 2025 | breaking news, daily, politics
ਕਿਹਾ: ਘਬਰਾਹਟ ਵਿੱਚ ਆਈ ‘ਆਪ’ ਵਿਰੋਧੀ ਧਿਰ ਨੂੰ ਡਰਾਉਣ ਦੀ ਕੋਸ਼ਿਸ਼ ਕਰ ਰਹੀ ਹੈ ਧਮਕੀ ਦੇਣ ਵਾਲੇ ਇੱਕ ਵੀ ਅਧਿਕਾਰੀ ਨੂੰ ਨਾ ਬਖਸ਼ਣ ਦੀ ਦਿੱਤੀ ਚੇਤਾਵਨੀ ਚੰਡੀਗੜ੍ਹ, 4 ਦਸੰਬਰ: ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ...
by abcpunjab | ਦਸੰ. 5, 2025 | breaking news, crime, daily
— ‘ਨਸ਼ਾ ਛੁਡਾਉਣ’ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ 50 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਲਈ ਕੀਤਾ ਰਾਜ਼ੀ ਚੰਡੀਗੜ੍ਹ, 4 ਦਸੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਚਲਾਈ ਵਿਆਪਕ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ ਲਗਾਤਾਰ 278ਵੇਂ ਦਿਨ ਪੰਜਾਬ ਪੁਲਿਸ ਨੇ 257 ਥਾਵਾਂ ’ਤੇ...
by abcpunjab | ਦਸੰ. 5, 2025 | breaking news, daily
ਪੰਜਾਬ ਵੱਲੋਂ ਟੋਇਟਾ ਦੀ ਸਟੀਲ ਕੰਪਨੀ ਆਈਚੀ ਸਟੀਲ ਕਾਰਪੋਰੇਸ਼ਨ ਨਾਲ ਸਮਝੌਤਾ ਸਹੀਬੱਧ ਚੰਡੀਗੜ੍ਹ, 4 ਦਸੰਬਰ- ਆਪਣੇ ਜਾਪਾਨ ਦੌਰੇ ਦੇ ਤੀਜੇ ਦਿਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਲਈ 500 ਕਰੋੜ ਰੁਪਏ ਦਾ ਨਿਵੇਸ਼ ਸੁਰੱਖਿਅਤ ਕੀਤਾ ਹੈ, ਜਿਸ ਵਿੱਚ ਜਾਪਾਨ ਦੀ ਸਟੀਲ ਕੰਪਨੀ ਆਈਚੀ ਸਟੀਲ ਨੇ ਸੂਬੇ ਵਿੱਚ ਵਰਧਮਾਨ...