ਸ਼ਹੀਦ ਭਾਈ ਪਰਵਿੰਦਰ ਸਿੰਘ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਅਤੇ ਨਸ਼ਾ ਮੁਕਤ ਪੰਜਾਬ ਲਈ ਇਤਿਹਾਸਕ ਗੁਰਦੁਆਰਾ ਸਾਹਿਬਾਨ ਵਿਖੇ ਹੋਏ ਅਰਦਾਸ ਸਮਾਗਮ

ਸ਼ਹੀਦ ਭਾਈ ਪਰਵਿੰਦਰ ਸਿੰਘ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਅਤੇ ਨਸ਼ਾ ਮੁਕਤ ਪੰਜਾਬ ਲਈ ਇਤਿਹਾਸਕ ਗੁਰਦੁਆਰਾ ਸਾਹਿਬਾਨ ਵਿਖੇ ਹੋਏ ਅਰਦਾਸ ਸਮਾਗਮ

ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ’ਤੇ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠਲੇ ਗੁਰਦੁਆਰਾ ਸਾਹਿਬਾਨ ਵਿਖੇ ਨੌਜਵਾਨ ਪੀੜ੍ਹੀ ਦੀ ਚੜ੍ਹਦੀ ਕਲਾ ਅਤੇ ਸੁਨਹਿਰੇ ਭਵਿੱਖ ਲਈ ਕੀਤੀ ਅਰਦਾਸ ਪੰਜਾਬ ਵਿੱਚ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਦਿਆਂ ਸ਼ਹੀਦ ਹੋਏ ਸ. ਪਰਵਿੰਦਰ ਸਿੰਘ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ, ਪੰਜਾਬ ਦੀ ਨੌਜਵਾਨ...
ਆਪਰੇਸ਼ਨ ਵਾਕ ਮਿਡ ਐਟਲਾਂਟਿਕ ਅਤੇ ਸ੍ਰੀ ਗੁਰੂ ਰਾਮ ਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਨੇ 53 ਲੋੜਵੰਦ ਮਰੀਜ਼ਾਂ ਦੇ ਗੋਡੇ ਬਦਲ ਕੇ ਦਿੱਤਾ ਨਵਾਂ ਜੀਵਨਦਾਨ

ਆਪਰੇਸ਼ਨ ਵਾਕ ਮਿਡ ਐਟਲਾਂਟਿਕ ਅਤੇ ਸ੍ਰੀ ਗੁਰੂ ਰਾਮ ਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਨੇ 53 ਲੋੜਵੰਦ ਮਰੀਜ਼ਾਂ ਦੇ ਗੋਡੇ ਬਦਲ ਕੇ ਦਿੱਤਾ ਨਵਾਂ ਜੀਵਨਦਾਨ

ਮੁਫ਼ਤ ਗੋਡੇ ਬਦਲਣ ਦੀਆਂ ਸਰਜਰੀਆਂ ਨਾਲ ਲੋੜਵੰਦ ਮਰੀਜ਼ਾਂ ਨੂੰ ਮਿਲੀ ਨਵੀਂ ਜ਼ਿੰਦਗੀ; ਮੈਡੀਕਲ ਵਿਦਿਆਰਥੀਆਂ ਨੂੰ ਵੀ ਮਿਲਿਆ ਵਿਹਾਰਕ ਤਜਰਬਾ ਲੋੜਵੰਦ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਮਰੀਜ਼ਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਅਮਰੀਕਾ ਦੀ ਸੰਸਥਾ ਆਪਰੇਸ਼ਨ ਵਾਕ ਮਿਡ ਐਟਲਾਂਟਿਕ ਅਤੇ ਸ੍ਰੀ ਗੁਰੂ ਰਾਮ ਦਾਸ...
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਮਾਨਸਾ ਵਿਚ ਪੁਲਿਸ ਵੱਲੋਂ ਕੀਤੀ ਧੱਕੇਸ਼ਾਹੀ ਦੀ ਕੀਤੀ ਨਿਖੇਧੀ

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਮਾਨਸਾ ਵਿਚ ਪੁਲਿਸ ਵੱਲੋਂ ਕੀਤੀ ਧੱਕੇਸ਼ਾਹੀ ਦੀ ਕੀਤੀ ਨਿਖੇਧੀ

ਸਿੱਖਾਂ ਦੀਆਂ ਦਸਤਾਰਾਂ ਦੀ ਬੇਅਬਦੀ ਕਰਨ ਵਾਲੇ ਅਧਿਕਾਰੀਆਂ ਤੇ ਹੋਵੇ ਸਖਤ ਕਾਰਵਾਈ -ਐਡਵੋਕੇਟ ਧਾਮੀ ਕਿਹਾ; ਸਰਕਾਰ ਨਸ਼ਿਆਂ ਦੇ ਮੁੱਦੇ ’ਤੇ ਲੋਕਾਂ ਦੀ ਆਵਾਜ਼ ਦਬਾਉਣ ਦੀ ਬਜਾਏ ਨਸ਼ਿਆਂ ਦੇ ਖਾਤਮੇ ਵੱਲ ਧਿਆਨ ਦੇਵੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮਾਨਸਾ ਵਿਖੇ ਨਸਿਆਂ ਖ਼ਿਲਾਫ਼...
ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਸਮੀਖਿਆ ਦੇ ਦੂਜੇ ਦਿਨ ਜ਼ਿਲ੍ਹਾ ਪੱਧਰੀ ਤਿਆਰੀ ਦਾ ਜਾਇਜ਼ਾ ਲਿਆ

ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਸਮੀਖਿਆ ਦੇ ਦੂਜੇ ਦਿਨ ਜ਼ਿਲ੍ਹਾ ਪੱਧਰੀ ਤਿਆਰੀ ਦਾ ਜਾਇਜ਼ਾ ਲਿਆ

ਆਗਾਮੀ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਵਿਆਪਕ ਸਮੀਖਿਆ ਦੇ ਦੂਜੇ ਦਿਨ, ਭਾਰਤ ਦੇ ਚੋਣ ਕਮਿਸ਼ਨ ਦੇ ਵਫ਼ਦ ਵੱਲੋਂ ਜ਼ਿਲ੍ਹਾ ਪੱਧਰੀ ਵਿਆਪਕ ਸਮੀਖਿਆ ਕੀਤੀ ਗਈI ਇਸ ਸਮੀਖਿਆ ਵਫਦ ਵਿੱਚ ਸ਼੍ਰੀ ਪਵਨ ਕੁਮਾਰ ਸ਼ਰਮਾ, ਸੀਨੀਅਰ ਡਿਪਟੀ ਚੋਣ ਕਮਿਸ਼ਨਰ, ਸ਼੍ਰੀ ਭਾਨੂ ਪ੍ਰਕਾਸ਼ ਯੇਤੂਰੂ, ਡਿਪਟੀ ਚੋਣ ਕਮਿਸ਼ਨਰ, ਸ਼੍ਰੀਮਤੀ ਸੀਮਾ ਖੰਨਾ,...
ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਮਾਨ ਸਰਕਾਰ ਮੁਲਾਜ਼ਮ ਯੂਨੀਅਨਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਹੱਲ ਕਰਨ ਲਈ ਵਚਨਬੱਧ: ਤਰੁਨਪ੍ਰੀਤ ਸਿੰਘ ਸੌਂਦ ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਮਨਰੇਗਾ ਕਰਮਚਾਰੀ ਯੂਨੀਅਨ ਦੇ ਨੁਮਾਇੰਦਿਆਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ‘ਤੇ ਵਿਚਾਰ ਕਰਕੇ ਇਨ੍ਹਾਂ...