ਵਿਜੀਲੈਂਸ ਬਿਊਰੋ ਨੇ ਅਕਤੂਬਰ ਮਹੀਨੇ ਦੌਰਾਨ ਰਿਸ਼ਵਤਖ਼ੋਰੀ ਦੇ 4 ਮਾਮਲਿਆਂ ਵਿੱਚ 5 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਨੇ ਅਕਤੂਬਰ ਮਹੀਨੇ ਦੌਰਾਨ ਰਿਸ਼ਵਤਖ਼ੋਰੀ ਦੇ 4 ਮਾਮਲਿਆਂ ਵਿੱਚ 5 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ, 20 ਨਵੰਬਰ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਤਹਿਤ ਅਕਤੂਬਰ ਮਹੀਨੇ ਦੌਰਾਨ 4 ਵੱਖ-ਵੱਖ ਕੇਸਾਂ ਵਿੱਚ 3 ਕਰਮਚਾਰੀਆਂ ਅਤੇ 2 ਪ੍ਰਾਈਵੇਟ ਵਿਅਕਤੀਆਂ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ...
ਟ੍ਰਾਈਡੈਂਟ ਗਰੁੱਪ ਪੰਜਾਬ ਵਿੱਚ 2000 ਕਰੋੜ ਰੁਪਏ ਦਾ ਨਿਵੇਸ਼ ਕਰੇਗਾ: ਕੈਬਨਿਟ ਮੰਤਰੀ ਸੰਜੀਵ ਅਰੋੜਾ

ਟ੍ਰਾਈਡੈਂਟ ਗਰੁੱਪ ਪੰਜਾਬ ਵਿੱਚ 2000 ਕਰੋੜ ਰੁਪਏ ਦਾ ਨਿਵੇਸ਼ ਕਰੇਗਾ: ਕੈਬਨਿਟ ਮੰਤਰੀ ਸੰਜੀਵ ਅਰੋੜਾ

ਚੰਡੀਗੜ੍ਹ, 20 ਨਵੰਬਰ 2025: ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ, ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ ਇੱਕ ਮਜ਼ਬੂਤ, ਜਵਾਬਦੇਹ ਅਤੇ ਅਗਾਂਹਵਧੂ ਉਦਯੋਗਿਕ ਮਾਹੌਲ ਸਿਰਜਣ ਅਤੇ ਪੰਜਾਬ ਨੂੰ ਉਦਯੋਗਿਕ ਹੱਬ ਬਣਾਉਣ ਦੇ...
ਸ਼੍ਰੋਮਣੀ ਕਮੇਟੀ ਵਲੋਂ  ਸ੍ਰੀ ਗੁਰੂ ਤੇਗ ਬਹਾਦਰ ਜੀ: ਜੀਵਨ, ਬਾਣੀ ਤੇ ਸ਼ਹਾਦਤ ਅਜੋਕੇ ਸੰਦਰਭ ਵਿਚ’ ਵਿਸ਼ੇ ‘ਤੇ ਇਕ ਰੋਜ਼ਾ ਅੰਤਰ-ਰਾਸ਼ਟਰੀ ਸੈਮੀਨਾਰ

ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ: ਜੀਵਨ, ਬਾਣੀ ਤੇ ਸ਼ਹਾਦਤ ਅਜੋਕੇ ਸੰਦਰਭ ਵਿਚ’ ਵਿਸ਼ੇ ‘ਤੇ ਇਕ ਰੋਜ਼ਾ ਅੰਤਰ-ਰਾਸ਼ਟਰੀ ਸੈਮੀਨਾਰ

ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ‘ ਸ੍ਰੀ ਗੁਰੂ ਤੇਗ ਬਹਾਦਰ ਜੀ: ਜੀਵਨ, ਬਾਣੀ ਤੇ ਸ਼ਹਾਦਤ ਅਜੋਕੇ ਸੰਦਰਭ ਵਿਚ’ ਵਿਸ਼ੇ ‘ਤੇ ਇਕ ਰੋਜ਼ਾ ਅੰਤਰ-ਰਾਸ਼ਟਰੀ ਸੈਮੀਨਾਰ * ਸਿੱਖ ਵਿਦਵਾਨਾਂ ਨੇ ਨੌਵੇਂ ਪਾਤਸ਼ਾਹ ਦੀ ਸ਼ਹਾਦਤ ਦੀ ਵਿਆਪਕਤਾ ਨੂੰ ਸਮਝਣ ਤੇ ਮਹਿਸੂਸ ਕਰਨ ਲਈ...
ਵਿੱਤ ਵਿਭਾਗ ਵੱਲੋਂ ਹੋਮਿਓਪੈਥਿਕ ਵਿਭਾਗ ਵਿੱਚ 115 ਅਸਾਮੀਆਂ ਦੀ ਭਰਤੀ ਨੂੰ ਪ੍ਰਵਾਨਗੀ: ਹਰਪਾਲ ਸਿੰਘ ਚੀਮਾ

ਵਿੱਤ ਵਿਭਾਗ ਵੱਲੋਂ ਹੋਮਿਓਪੈਥਿਕ ਵਿਭਾਗ ਵਿੱਚ 115 ਅਸਾਮੀਆਂ ਦੀ ਭਰਤੀ ਨੂੰ ਪ੍ਰਵਾਨਗੀ: ਹਰਪਾਲ ਸਿੰਘ ਚੀਮਾ

ਕਿਹਾ, ਇਨ੍ਹਾਂ 115 ਅਸਾਮੀਆਂ ਲਈ ਭਰਤੀ ਪ੍ਰਕਿਰਿਆ ਪੜਾਅਵਾਰ ਲਾਗੂ ਕੀਤੀ ਜਾਵੇਗੀ ਚੰਡੀਗੜ੍ਹ, 20 ਨਵੰਬਰ ਵੱਖ-ਵੱਖ ਤਕਨੀਕੀ ਅਤੇ ਪ੍ਰਸ਼ਾਸਕੀ ਅਹੁਦਿਆਂ ਦੀ ਪੁਨਰ ਸੁਰਜੀਤੀ ਅਤੇ ਭਰਤੀ ਰਾਹੀਂ ਹੋਮਿਓਪੈਥਿਕ ਵਿਭਾਗ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਇੱਕ ਮਹੱਤਵਪੂਰਨ ਫੈਸਲੇ ਦਾ ਐਲਾਨ ਕਰਦਿਆਂ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ...
ਪੰਜਾਬ ਵਿਧਾਨ ਸਭਾ ਸਪੀਕਰ ਨੇ ਨਵੇਂ ਚੁਣੇ ਵਿਧਾਇਕ ਹਰਮੀਤ ਸਿੰਘ ਸੰਧੂ ਨੂੰ ਸਹੁੰ ਚੁਕਾਈ

ਪੰਜਾਬ ਵਿਧਾਨ ਸਭਾ ਸਪੀਕਰ ਨੇ ਨਵੇਂ ਚੁਣੇ ਵਿਧਾਇਕ ਹਰਮੀਤ ਸਿੰਘ ਸੰਧੂ ਨੂੰ ਸਹੁੰ ਚੁਕਾਈ

ਚੰਡੀਗੜ੍ਹ 20 ਨਵੰਬਰ : ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਵਿਧਾਨ ਸਭਾ ਸਕੱਤਰੇਤ ਵਿਖੇ ਪੰਜਾਬ ਦੇ ਤਰਨਤਾਰਨ ਹਲਕੇ ਤੋਂ ‘ਆਪ’ ਦੇ ਨਵੇਂ ਚੁਣੇ ਗਏ ਵਿਧਾਇਕ ਹਰਮੀਤ ਸਿੰਘ ਸੰਧੂ ਨੂੰ ਅਹੁਦੇ ਦੀ ਸਹੁੰ ਚੁਕਾਈ। ਉਨ੍ਹਾਂ ਕਿਹਾ ਕਿ ਹਰਮੀਤ ਸਿੰਘ ਸੰਧੂ ਆਪਣੇ ਹਲਕੇ ਦੇ ਲੋਕਾਂ ਦੀਆਂ ਜਾਇਜ਼ ਮੰਗਾਂ ਪੂਰੀਆਂ ਕਰਨ...
×