ਵਿਜੀਲੈਂਸ ਬਿਊਰੋ ਨੇ ਸੀਡ ਸਰਟੀਫਿਕੇਸ਼ਨ ਅਧਿਕਾਰੀ ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 13 ਅਪ੍ਰੈਲ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਪੰਜਾਬ ਸਟੇਟ ਸੀਡ ਸਰਟੀਫਿਕੇਸ਼ਨ ਅਥਾਰਟੀ ਲੁਧਿਆਣਾ ਵਿਖੇ ਤਾਇਨਾਤ ਸੀਡ ਸਰਟੀਫਿਕੇਸ਼ਨ ਅਧਿਕਾਰੀ ਅੰਮ੍ਰਿਤਪਾਲ ਸਿੰਘ ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ...

ਮੌੜ ਬਲਾਸਟ ਕੇਸ ਸਮੇਤ ਪੁਰਾਣੇ ਬੇਅਦਬੀ ਮਾਮਲਿਆਂ ਵਿੱਚ ਇਨਸਾਫ਼ ਦੇਣ ਵਿੱਚ ਅਸਫਲ ਰਹੀ ਹੈ ‘ਆਪ’ ਸਰਕਾਰ: ਪਰਗਟ ਸਿੰਘ

ਪਰਗਟ ਨੇ ਮੁੱਖ ਮੰਤਰੀ ਨੂੰ ਚੁਣੌਤੀ ਦਿੱਤੀ: “ਮੈਂ ਕਾਂਗਰਸ ਦੇ ਪੰਜ ਸਾਲਾਂ ਅਤੇ ‘ਆਪ’ ਦੇ ਚਾਰ ਸਾਲਾਂ ਦੌਰਾਨ ਹੋਏ ਬੇਅਦਬੀ ਮਾਮਲਿਆਂ ‘ਤੇ ਬਹਿਸ ਕਰਨ ਲਈ ਤਿਆਰ ਹਾਂ” ਕੇਜਰੀਵਾਲ ਨੇ ਬੇਅਦਬੀ ਮਾਮਲੇ ਵਿੱਚ ਇਨਸਾਫ਼ ਦੀ ਗਰੰਟੀ ਦਿੱਤੀ ਸੀ, ਪਰ ਹੁਣ ਕੇਜਰੀਵਾਲ ਅਤੇ ਉਨ੍ਹਾਂ ਦੀ ਗਰੰਟੀ ਦੋਵੇਂ ਗਾਇਬ...

ਪਾਇਪਡ ਨੈਚੁਰਲ ਗੈਸ (ਪੀਐੱਨਜੀ/PNG) ਨੈੱਟਵਰਕ ਦਾ ਵਿਸਤਾਰ ਅਤੇ ਐੱਲਪੀਜੀ (LPG) ਤੋਂ ਪੀਐੱਨਜੀ (PNG) ਵਿੱਚ ਤਬਦੀਲੀ ਬਾਰੇ ਸਲਾਹ

ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਸ਼ਹਿਰ ਵਿੱਚ ਪਾਇਪਡ ਨੈਚੁਰਲ ਗੈਸ (ਪੀਐੱਨਜੀ/PNG) ਬੁਨਿਆਦੀ ਢਾਂਚੇ ਦੇ ਨਿਰੰਤਰ ਵਿਸਤਾਰ ਦੀ ਜਾਣਕਾਰੀ ਦਿੱਤੀ ਜਾਂਦੀ ਹੈ, ਜਿਸ ਨਾਲ ਨਾਗਰਿਕਾਂ ਨੂੰ ਘਰੇਲੂ ਰਸੋਈ ਗੈਸ ਹਿਤ ਅਧਿਕ ਸੁਰੱਖਿਅਤ, ਸੁਵਿਧਾਜਨਕ ਅਤੇ ਦਕਸ਼ ਵਿਕਲਪ ਉਪਲਬਧ ਹੋ ਸਕੇ। ਪਾਇਪਡ ਨੈਚੁਰਲ ਗੈਸ (ਪੀਐੱਨਜੀ/PNG) ਦੀ ਉਪਲਬਧਤਾ ਦੀ ਸਥਿਤੀ:...
ਖੇਡੋ, ਸਿੱਖੋ, ਵਧੋ: ਪੋਸ਼ਣ ਪਖਵਾੜਾ ਨੇ ਜਗਾਈ ਆਨੰਦਮਈ ਲਰਨਿੰਗ ਅਤੇ ਪੋਸ਼ਣ ਜਾਗਰੂਕਤਾ

ਖੇਡੋ, ਸਿੱਖੋ, ਵਧੋ: ਪੋਸ਼ਣ ਪਖਵਾੜਾ ਨੇ ਜਗਾਈ ਆਨੰਦਮਈ ਲਰਨਿੰਗ ਅਤੇ ਪੋਸ਼ਣ ਜਾਗਰੂਕਤਾ

ਚੰਡੀਗੜ੍ਹ, 13 ਅਪ੍ਰੈਲ, 2026: ਚਲ ਰਹੇ ਪੋਸ਼ਣ ਪਖਵਾੜਾ ਸਮਾਰੋਹ ਦੇ ਤਹਿਤ ਯੂਟੀ ਚੰਡੀਗੜ੍ਹ ਵਿੱਚ ਪੋਸ਼ਣ, ਸਿਹਤ ਅਤੇ ਸ਼ੁਰੂਆਤੀ ਬਾਲ ਅਵਸਥਾ ਦੇਖਭਾਲ਼ ਅਤੇ ਸਿੱਖਿਆ (ਈਸੀਸੀਈ/ECCE) ਨੂੰ ਹੁਲਾਰਾ ਦੇਣ ਹਿਤ ਵਿਭਿੰਨ ਜਾਗਰੂਕਤਾ ਅਤੇ ਗਤੀਵਿਧੀ-ਅਧਾਰਿਤ ਪ੍ਰੋਗਰਾਮ ਸਫ਼ਲਤਾਪੂਰਵਕ ਆਯੋਜਿਤ ਕੀਤੇ ਗਏ। ਮੌਲੀ ਕਲੋਨੀ ਸਰਕਲ ਵਿਖੇ, ਸ਼ੁਰੂਆਤੀ...
ਭਗਵੰਤ ਮਾਨ ਸਰਕਾਰ ਦਾ ਇਤਿਹਾਸਕ ਫੈਸਲਾ; ਬੇਅਦਬੀ ਲਈ ਉਮਰ ਕੈਦ ਦੀ ਸਜ਼ਾ

ਭਗਵੰਤ ਮਾਨ ਸਰਕਾਰ ਦਾ ਇਤਿਹਾਸਕ ਫੈਸਲਾ; ਬੇਅਦਬੀ ਲਈ ਉਮਰ ਕੈਦ ਦੀ ਸਜ਼ਾ

ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਜ਼ਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧਨਾ) ਬਿੱਲ 2026 ਪਾਸ, ਹੁਣ ਕਿਸੇ ਦੀ ਬੇਅਦਬੀ ਦੀ ਹਿੰਮਤ ਨਹੀਂ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਾਨੂੰਨ ਦੀ ਉਲੰਘਣਾ ਲਈ ਪੰਜ ਸਾਲ ਦੀ ਸਜ਼ਾ, ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਲਈ ਸੱਤ ਤੋਂ 20 ਸਾਲ, ਧਾਰਮਿਕ ਸਦਭਾਵਨਾ ਨੂੰ ਭੰਗ...
×