ਗੁਰਦੁਆਰਾ ਮਟਨ ਸਾਹਿਬ ਸ੍ਰੀਨਗਰ ਤੋਂ ਆਰੰਭ ਹੋਇਆ ‘ਪੁਕਾਰ ਦਿਵਸ ਨਗਰ ਕੀਰਤਨ’ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੁੱਜ ਕੇ ਜਾਹੋ-ਜਲਾਲ ਨਾਲ ਸਮਾਪਤ

ਗੁਰਦੁਆਰਾ ਮਟਨ ਸਾਹਿਬ ਸ੍ਰੀਨਗਰ ਤੋਂ ਆਰੰਭ ਹੋਇਆ ‘ਪੁਕਾਰ ਦਿਵਸ ਨਗਰ ਕੀਰਤਨ’ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੁੱਜ ਕੇ ਜਾਹੋ-ਜਲਾਲ ਨਾਲ ਸਮਾਪਤ

ਸ੍ਰੀ ਅਨੰਦਪੁਰ ਸਾਹਿਬ, 19 ਨਵੰਬਰ ( ) ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਮਟਨ ਸਾਹਿਬ ਅਨੰਤਨਾਗ (ਸ੍ਰੀਨਗਰ) ਕਸ਼ਮੀਰ ਤੋਂ ਆਰੰਭ ਹੋਏ ‘ਪੁਕਾਰ ਦਿਵਸ ਨਗਰ ਕੀਰਤਨ’ ਦੀ ਬੀਤੀ ਦੇਰ ਰਾਤ ਢਾਈ ਵਜੇ ਗੁਰਦੁਆਰਾ ਸੀਸਗੰਜ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਬੜੇ ਜਜ਼ਬਾਤੀ ਤੇ ਰੂਹਾਨੀਅਤ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸਿੱਖ ਸੰਗਤ ਨਾਲ ਸ੍ਰੀਨਗਰ ਵਿਖੇ ਕੀਰਤਨ ਦਰਬਾਰ ਵਿੱਚ ਸ਼ਿਰਕਤ ਕੀਤੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸਿੱਖ ਸੰਗਤ ਨਾਲ ਸ੍ਰੀਨਗਰ ਵਿਖੇ ਕੀਰਤਨ ਦਰਬਾਰ ਵਿੱਚ ਸ਼ਿਰਕਤ ਕੀਤੀ

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ ਮਹਾਨ ਜੀਵਨ ਅਤੇ ਫਲਸਫ਼ਾ ਸਮੁੱਚੀ ਮਨੁੱਖਤਾ ਲਈ ਚਾਨਣ ਮੁਨਾਰਾ-ਅਰਵਿੰਦ ਕੇਜਰੀਵਾਲ ਲੋਕਾਂ ਨੂੰ ਨੌਵੇਂ ਸਿੱਖ ਗੁਰੂ ਸਾਹਿਬ ਜੀ ਦੇ ਪਿਆਰ, ਧਰਮ ਨਿਰਪੱਖਤਾ, ਸਹਿਣਸ਼ੀਲਤਾ, ਧਾਰਮਿਕ ਆਜ਼ਾਦੀ ਅਤੇ ਸ਼ਾਂਤੀਪੂਰਨ ਸਹਿ-ਹੋਂਦ ਦੇ ਸੰਦੇਸ਼ ਦੀ ਪਾਲਣਾ ਕਰਨ ਦਾ ਸੱਦਾ ਅਸੀਂ ਭਾਗਾਂ ਵਾਲੇ ਹਾਂ ਕਿ ਸ੍ਰੀ ਗੁਰੂ...
ਸ੍ਰੀ ਅਕਾਲ ਤਖ਼ਤ ਸਾਹਿਬ ਦੇ  ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਸ੍ਰੀ ਅੰਮ੍ਰਿਤਸਰ ਵਿਖੇ ਮੀਡੀਆ ਨਾਲ ਗੱਲ ਕਰਦਿਆਂ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਮਨਾਏ ਜਾ ਰਹੇ ਸਮਾਗਮਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਸਾਂਝੀ ਕੀਤੀ।

ਸ੍ਰੀ ਅੰਮ੍ਰਿਤਸਰ, 18 ਨਵੰਬਰ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਸ੍ਰੀ ਅੰਮ੍ਰਿਤਸਰ ਵਿਖੇ ਮੀਡੀਆ ਨਾਲ ਗੱਲ ਕਰਦਿਆਂ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ, ਉਨ੍ਹਾਂ ਦੇ ਅਨਿੰਨ ਸਿੱਖਾਂ – ਭਾਈ ਸਤੀ ਦਾਸ ਜੀ, ਭਾਈ ਮਤੀ ਦਾਸ ਜੀ ਤੇ ਭਾਈ ਦਿਆਲਾ ਜੀ ਦੇ ਸ਼ਹੀਦੀ...
ਦਲਿਤ ਨੋਜਵਾਨ ਦੀ ਲਾਸ਼ ਨਾ ਰੱਖਣ ਦੇ ਮਾਮਲੇ ‘ਤੇ ਐਸ.ਸੀ ਕਮਿਸ਼ਨ ਸਖ਼ਤ – ਡੀ.ਸੀ. ਰੂਪਨਗਰ ਤੋਂ ਤੁਰੰਤ ਰਿਪੋਰਟ ਤਲਬ

ਦਲਿਤ ਨੋਜਵਾਨ ਦੀ ਲਾਸ਼ ਨਾ ਰੱਖਣ ਦੇ ਮਾਮਲੇ ‘ਤੇ ਐਸ.ਸੀ ਕਮਿਸ਼ਨ ਸਖ਼ਤ – ਡੀ.ਸੀ. ਰੂਪਨਗਰ ਤੋਂ ਤੁਰੰਤ ਰਿਪੋਰਟ ਤਲਬ

ਐਸ.ਡੀ.ਐਮ ਅਤੇ ਸਿਵਲ ਸਰਜਨ ਨੂੰ 19 ਨਵੰਬਰ ਨੂੰ ਨਿੱਜੀ ਪੇਸ਼ੀ ਸਮੇਤ ਮੁਕੰਮਲ ਤੱਥ ਪੇਸ਼ ਕਰਨ ਦੇ ਹੁਕਮ ਸ਼੍ਰੀ ਗੁਰੂ ਰਵਿਦਾਸ ਅਧਿਐਨ ਕੇਂਦਰ ਲਈ ਐਲਾਨੀ ਰਕਮ ਬਾਰੇ ਡੀ.ਸੀ. ਜਲੰਧਰ ਤੋਂ ਵਿਸਥਾਰ ਰਿਪੋਰਟ ਮੰਗੀ 25 ਕਰੋੜ ਖਰਚੇ ਜਾਣ ਦੀ ਸਥਿਤੀ ਸਮੇਤ ਐਕਸ਼ਨ ਪਲਾਨ – ਏ.ਡੀ.ਸੀ. ਨੂੰ 26 ਨਵੰਬਰ ਨੂੰ ਨਿੱਜੀ ਪੇਸ਼ੀ ਦੇ ਹੁਕਮ ਚੰਡੀਗੜ੍ਹ,...
ਪੰਜਾਬ ਵਿੱਚ ਆਏ ਦਿਨ ਹੋ ਰਹੀਆਂ ਹਤਿਆਵਾਂ ਚਿੰਤਾ ਦਾ ਵਿਸ਼ਾ: ਵੜਿੰਗ

ਪੰਜਾਬ ਵਿੱਚ ਆਏ ਦਿਨ ਹੋ ਰਹੀਆਂ ਹਤਿਆਵਾਂ ਚਿੰਤਾ ਦਾ ਵਿਸ਼ਾ: ਵੜਿੰਗ

ਆਪ ਆਪਣੇ ਦਿਨ ਗਿਣ ਰਹੀ ਹੈ, ਲੇਕਿਨ ਅਸੀਂ ਆਪਣੇ ਮ੍ਰਿਤਕਾਂ ਦੀ ਗਿਣਤੀ ਕਰ ਰਹੇ ਹਾਂ ਰੰਧਾਵਾ, ਹੋਰਨਾਂ ਨੂੰ ਦਿੱਤੀਆਂ ਗਈਆਂ ਧਮਕੀਆਂ ਦਾ ਦਿੱਤਾ ਹਵਾਲਾ ਕਿਹਾ: ਆਪ ਸਰਕਾਰ ਨੇ ਸੱਤਾ ਨੂੰ ਤਿਆਗ ਦਿੱਤਾ ਹੈ ਚੰਡੀਗੜ੍ਹ, 18 ਨਵੰਬਰ: ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੂਬੇ ਅੰਦਰ ਆਏ ਦਿਨ ਹੋ ਰਹੀਆਂ ਹੱਤਿਆਵਾਂ ਤੇ...
×