ਸੁਨੀਲ ਜਾਖੜ ਨੇ ਮੁੱਖ ਮੰਤਰੀ ਨੂੰ ਮੁੜ ਘੇਰਿਆ, ਕੈਗ ਰਿਪੋਰਟ ਕੀਤੀ ਜਨਤਕ

ਸੁਨੀਲ ਜਾਖੜ ਨੇ ਮੁੱਖ ਮੰਤਰੀ ਨੂੰ ਮੁੜ ਘੇਰਿਆ, ਕੈਗ ਰਿਪੋਰਟ ਕੀਤੀ ਜਨਤਕ

ਕਿਹਾ, ਰਿਪੋਰਟ ਅਨੁਸਾਰ ਮਾਰਚ 23 ਵਿਚ ਐਸਡੀਆਰਐਫ ਦੇ ਪਏ ਸੀ 9041 ਕਰੋੜ ਤੇ ਮਾਰਚ 24 ਵਿਚ ਪਏ ਸੀ 10380 ਕਰੋੜ -ਮੁੱਖ ਮੰਤਰੀ ਲੋਕਾਂ ਨੂੰ ਗੁੰਮਰਾਹ ਕਰਨ ਦੀ ਗਲਤੀ ਲਈ ਮੰਗਣ ਮਾਫੀ ਚੰਡੀਗੜ੍ਹ, 13 ਸਤੰਬਰ ਭਾਰਤੀ ਜਨਤਾ ਪਾਰਟੀ ਦੇ ਪ੍ਰਦੇਸ਼ ਪ੍ਰਧਾਨ ਸੁਨੀਲ ਜਾਖੜ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਫਿਰ ਐਸਡੀਆਰਐਫ ਦੇ ਫੰਡਾਂ ਦੇ...
ਚੰਡੀਗੜ੍ਹ ਵਿੱਚ ਪੋਸ਼ਣ ਮਾਹ 2025 ਲਈ ਤਿਆਰੀ ਮੀਟਿੰਗ ਹੋਈ

ਚੰਡੀਗੜ੍ਹ ਵਿੱਚ ਪੋਸ਼ਣ ਮਾਹ 2025 ਲਈ ਤਿਆਰੀ ਮੀਟਿੰਗ ਹੋਈ

ਚੰਡੀਗੜ੍ਹ, 12 ਸਤੰਬਰ, 2025: 17 ਸਤੰਬਰ ਤੋਂ 16 ਅਕਤੂਬਰ 2025 ਤੱਕ ਮਨਾਏ ਜਾਣ ਵਾਲੇ ਪੋਸ਼ਣ ਮਾਹ 2025 ਲਈ ਇੱਕ ਤਿਆਰੀ ਮੀਟਿੰਗ ਅੱਜ ਚੰਡੀਗੜ੍ਹ ਪ੍ਰਸ਼ਾਸਨ ਦੀ ਮਹਿਲਾ ਅਤੇ ਬਾਲ ਵਿਕਾਸ ਡਾਇਰੈਕਟਰ ਪਾਲਿਕਾ ਅਰੋੜਾ ਦੀ ਪ੍ਰਧਾਨਗੀ ਵਿੱਚ ਹੋਈ। ਮੀਟਿੰਗ ਵਿੱਚ ਭਾਰਤ ਸਰਕਾਰ ਦੀ ਪ੍ਰਮੁੱਖ ਪਹਿਲ, ਪੋਸ਼ਣ ਅਭਿਯਾਨ ਦੇ ਤਹਿਤ ਇਸ...
ਭਿਆਨਕ ਹੜ੍ਹਾਂ ’ਚ ਘਿਰੇ ਪੰਜਾਬੀਆਂ ਨਾਲ ਇਕਜੁਟਤਾ ਪ੍ਰਗਟਾਉਣ ਦੀ ਬਜਾਏ ਸਿਆਸੀ ਰੋਟੀਆਂ ਸੇਕ ਰਹੀਆਂ ਵਿਰੋਧੀ ਪਾਰਟੀਆਂ-ਮੁੱਖ ਮੰਤਰੀ

ਭਿਆਨਕ ਹੜ੍ਹਾਂ ’ਚ ਘਿਰੇ ਪੰਜਾਬੀਆਂ ਨਾਲ ਇਕਜੁਟਤਾ ਪ੍ਰਗਟਾਉਣ ਦੀ ਬਜਾਏ ਸਿਆਸੀ ਰੋਟੀਆਂ ਸੇਕ ਰਹੀਆਂ ਵਿਰੋਧੀ ਪਾਰਟੀਆਂ-ਮੁੱਖ ਮੰਤਰੀ

ਪੰਜਾਬ ਦੌਰੇ ’ਤੇ ਆਏ ਪ੍ਰਧਾਨ ਮੰਤਰੀ ਕੋਲ ਦਲ-ਬਦਲੂ ਭਾਜਪਾ ਲੀਡਰਾਂ ਨੇ ਪੁਰਾਣੇ ਸੀਨੀਅਰ ਭਾਜਪਾ ਆਗੂ ਨੁੱਕਰੇ ਲਾਏ ਝੂਠੇ ਅੰਕੜਿਆਂ ਨਾਲ ਕੇਂਦਰ ਸਰਕਾਰ ਅਤੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਘਟੀਆ ਕੋਸ਼ਿਸ਼ਾਂ ਨਕਲੀ ਬੀਜ ਨਾਲ ਕਿਸਾਨੀ ਤਬਾਹ ਕਰਨ ਵਾਲੇ ਅਕਾਲੀਆਂ ਦੇ ਮੁਫ਼ਤ ਬੀਜ ਦੇ ਦਾਅਵਿਆਂ ’ਤੇ ਵਿਸ਼ਵਾਸ ਨਹੀਂ ਕੀਤਾ ਜਾ ਸਕਦਾ...
ਪੰਜਾਬ ਸਰਕਾਰ ਝੋਨੇ ਦਾ ਇੱਕ-ਇੱਕ ਦਾਣਾ ਖ਼ਰੀਦਣ ਲਈ ਪੂਰੀ ਤਰ੍ਹਾਂ ਤਿਆਰ: ਬਰਸਟ

ਪੰਜਾਬ ਸਰਕਾਰ ਝੋਨੇ ਦਾ ਇੱਕ-ਇੱਕ ਦਾਣਾ ਖ਼ਰੀਦਣ ਲਈ ਪੂਰੀ ਤਰ੍ਹਾਂ ਤਿਆਰ: ਬਰਸਟ

• ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਚੰਡੀਗੜ੍ਹ, 12 ਸਤੰਬਰ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀਆਂ ਮੰਡੀਆਂ ਵਿੱਚੋਂ ਝੋਨੇ ਦਾ ਇੱਕ-ਇੱਕ ਦਾਣਾ ਖਰੀਦਣ ਲਈ ਪੂਰੀ ਤਰ੍ਹਾਂ ਤਿਆਰ ਹੈ। ਇਹ ਜਾਣਕਾਰੀ ਪੰਜਾਬ ਮੰਡੀ ਬੋਰਡ...
45 ਦਿਨਾ ਵਿੱਚ ਹਰ ਪੀੜਤ ਨੂੰ ਮਿਲੇਗਾ ਮੁਆਵਜ਼ਾ: ਸੀਐਮ ਮਾਨ

45 ਦਿਨਾ ਵਿੱਚ ਹਰ ਪੀੜਤ ਨੂੰ ਮਿਲੇਗਾ ਮੁਆਵਜ਼ਾ: ਸੀਐਮ ਮਾਨ

ਸਰਕਾਰ ਵੱਲੋਂ ਸਾਰੇ ਪ੍ਰਬੰਧ ਮੁਕੰਮਲ ਚੰਡੀਗੜ੍ਹ, 12 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ 45 ਦਿਨਾਂ ਦੇ ਅੰਦਰ ਸੂਬੇ ਦੇ ਸਾਰੇ ਹੜ੍ਹ ਪੀੜਤਾਂ ਨੂੰ ਮੁਆਵਜ਼ਾ ਦੇਣਾ ਯਕੀਨੀ ਬਣਾਏਗੀ। ਇੱਥੇ ਆਪਣੀ ਸਰਕਾਰੀ ਰਿਹਾਇਸ਼ ‘ਤੇ ਇਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ...