by abcpunjab | ਜੂਨ 4, 2026 | breaking news, crime, daily, politics
ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਵਿੱਢੀ ਗਈ ਵਿਸ਼ੇਸ਼ ਮੁਹਿੰਮ ਤਹਿਤ ਹਲਕਾ ਅਮਲੋਹ ਦੇ ਵਿਧਾਇਕ ਸ. ਗੁਰਿੰਦਰ ਸਿੰਘ ਗੈਰੀ ਬੜਿੰਗ ਦੀ ਅਗਵਾਈ ਹੇਠ ਦੇਸ਼ ਭਗਤ ਯੂਨੀਵਰਸਿਟੀ ਵਿਖੇ ਇੱਕ ਬਹੁਤ ਹੀ ਅਹਿਮ ਮੀਟਿੰਗ ਹੋਈ। ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਕਰਵਾਈ ਗਈ ਇਸ ਮੀਟਿੰਗ ਵਿੱਚ ਵੱਖ-ਵੱਖ...
by abcpunjab | ਜੂਨ 4, 2026 | breaking news, daily, politics
ਭਗਵੰਤ ਮਾਨ ਸਰਕਾਰ ਪਹਿਲਾਂ ਹੀ ਠੇਕੇ ’ਤੇ ਰੱਖੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਫੈਸਲਾ ਕਰ ਚੁੱਕੀ ਹੈ: ਹਰਪਾਲ ਸਿੰਘ ਚੀਮਾ ਵਿਭਾਗਾਂ ਨੂੰ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਦੀ ਨਿਵਾਰਨ ਪ੍ਰਣਾਲੀ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼: ਹਰਪਾਲ ਸਿੰਘ ਚੀਮਾ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਪਹਿਲ ਦੇ ਅਧਾਰ ’ਤੇ ਹੱਲ ਕੀਤਾ ਜਾਵੇਗਾ: ਹਰਪਾਲ...
by abcpunjab | ਜੂਨ 4, 2026 | breaking news, crime, daily, politics
ਵਿਸਫੋਟ ਕਰਨ ਲਈ ਪੂਰੀ ਤਰ੍ਹਾਂ ਤਿਆਰ ਸੀ ਬਰਾਮਦ ਕੀਤਾ ਆਈ.ਈ.ਡੀ : ਡੀਜੀਪੀ ਗੌਰਵ ਯਾਦਵ ਵਿਦੇਸ਼ੀ ਹੈਂਡਲਰ ਵੱਲੋਂ ਅੱਤਵਾਦੀ ਗਤੀਵਿਧੀਆਂ ਨੂੰ ਅੰਜਾਮ ਦੇਣ ਬਦਲੇ ਵਿੱਤੀ ਸਹਾਇਤਾ ਕਰਨ ਦੀ ਕੀਤੀ ਗਈ ਸੀ ਪੇਸ਼ਕਸ਼ : ਆਈਜੀਪੀ ਸੀ.ਆਈ. ਅਸ਼ੀਸ਼ ਚੌਧਰੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ...
by abcpunjab | ਜੂਨ 4, 2026 | breaking news, daily, politics
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਇੱਕ ਪ੍ਰਾਈਵੇਟ ਵਿਅਕਤੀ ਸਰਬਜੀਤ ਸਿੰਘ ਉਰਫ਼ ਬਿੱਟੂ ਵਾਸੀ ਹੈਬੋਵਾਲ ਕਲਾਂ, ਲੁਧਿਆਣਾ ਨੂੰ 5000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ...
by abcpunjab | ਜੂਨ 4, 2026 | daily, election, politics
ਰਾਜ ਚੋਣ ਕਮਿਸ਼ਨ, ਪੰਜਾਬ ਨੇ ਦੱਸਿਆ ਕਿ ਨਗਰ ਕੌਂਸਲ ਗੁਰਦਾਸਪੁਰ, ਨਗਰ ਕੌਂਸਲ ਦੀਨਾਨਗਰ, ਨਗਰ ਕੌਂਸਲ ਕਾਦੀਆਂ ਅਤੇ ਨਗਰ ਕੌਂਸਲ ਸ਼ਾਮ ਚੌਰਾਸੀ ਲਈ ਕੁੱਲ 403 ਨਾਮਜ਼ਦਗੀਆਂ ਪ੍ਰਾਪਤ ਹੋਈਆਂ ਗਨ। ਇਨ੍ਹਾਂ 4 ਨਗਰ ਕੌਂਸਲ ਦੀਆਂ ਚੋਣਾਂ ਲਈ ਵੋਟਾਂ 13.06.2026 ਨੂੰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਪੈਣਗੀਆਂ। ਉਨ੍ਹਾਂ ਅੱਗੇ ਦੱਸਿਆ...