ਮੰਡੀ ਗੋਬਿੰਦਗੜ੍ਹ ਦੇ ਵਾਰਡ ਨੰਬਰ 22 ਵਿਖੇ ਇੰਟਰਲਾਕ ਟਾਇਲਾਂ ਦੇ ਕੰਮਾਂ ਦਾ ਉਦਘਾਟਨ: ਵਿਧਾਇਕ ਗੈਰੀ ਬੜਿੰਗ

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਜੀ ਦੀ ਯੋਗ ਅਗਵਾਈ ਹੇਠ ਸ਼ਹਿਰ ਮੰਡੀ ਗੋਬਿੰਦਗੜ੍ਹ ਦੇ ਸਰਵਪੱਖੀ ਵਿਕਾਸ ਅਤੇ ਕਾਇਆ-ਕਲਪ ਲਈ ਵਿਕਾਸ ਕਾਰਜ ਲਗਾਤਾਰ ਜਾਰੀ ਹਨ। ਇਸੇ ਲੜੀ ਤਹਿਤ ਹਲਕਾ ਅਮਲੋਹ ਦੇ ਵਿਧਾਇਕ ਸ. ਗੁਰਿੰਦਰ ਸਿੰਘ ਗੈਰੀ ਬੜਿੰਗ ਵੱਲੋਂ ਨਗਰ ਕੌਂਸਲ ਮੰਡੀ ਗੋਬਿੰਦਗੜ੍ਹ ਦੇ ਵਾਰਡ ਨੰਬਰ 22 ਦੀਆਂ ਵੱਖ-ਵੱਖ ਗਲੀਆਂ...

ਪੰਜਾਬ ਸਰਕਾਰ ਨੂੰ ਹਾਈਕੋਰਟ ਵੱਲੋਂ 1 ਲੱਖ ਰੁਪਏ ਦਾ ਜੁਰਮਾਨਾ, ‘ਆਪ’ ਦੇ ਮੁਲਾਜ਼ਮ ਵਿਰੋਧੀ ਹੋਣ ਦਾ ਸਬੂਤ: ਅਸ਼ਵਨੀ ਸ਼ਰਮਾ

ਮਹਿੰਗਾਈ ਭੱਤੇ (ਡੀਏ) ਦੇ ਮਾਮਲੇ ਵਿੱਚ ਪੰਜਾਬ ਸਰਕਾਰ ਦੇ ਰਵੱਈਏ ’ਤੇ ਪਠਾਨਕੋਟ ਦੇ ਵਿਧਾਇਕ ਅਤੇ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਤਿੱਖਾ ਹਮਲਾ ਕੀਤਾ ਹੈ। ਮੰਗਲਵਾਰ ਨੂੰ ਚੰਡੀਗੜ੍ਹ ਵਿੱਚ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ’ਤੇ ਹਾਈਕੋਰਟ ਵੱਲੋਂ ਲਗਾਇਆ ਗਿਆ 1 ਲੱਖ ਰੁਪਏ ਦਾ ਜੁਰਮਾਨਾ ‘ਆਪ’ ਦੇ ਮੁਲਾਜ਼ਮ ਵਿਰੋਧੀ...
ਪੰਜਾਬ ਵਿਧਾਨ ਸਭਾ ਵੱਲੋਂ ਕੇਂਦਰ ਸਰਕਾਰ ਨੂੰ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਅਤੇ ਸਿੱਖ ਸੰਗਤ ਲਈ ਨਿਰਵਿਘਨ ਦਰਸ਼ਨਾਂ ਦੀ ਸਹੂਲਤ ਯਕੀਨੀ ਬਣਾਉਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਕੇਂਦਰ ਸਰਕਾਰ ਨੂੰ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਅਤੇ ਸਿੱਖ ਸੰਗਤ ਲਈ ਨਿਰਵਿਘਨ ਦਰਸ਼ਨਾਂ ਦੀ ਸਹੂਲਤ ਯਕੀਨੀ ਬਣਾਉਣ ਦੀ ਅਪੀਲ

•ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਤੁਰੰਤ ਮੁੜ ਖੋਲ੍ਹਿਆ ਜਾਵੇ, ਇਹ ਧਾਰਮਿਕ ਆਜ਼ਾਦੀ ਅਤੇ ਮਨੁੱਖੀ ਸਾਂਝ ਦਾ ਮਾਮਲਾ ਹੈ: ਹਰਜੋਤ ਬੈਂਸ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਸਿਰਫ਼ ਭਾਰਤ ਅਤੇ ਪਾਕਿਸਤਾਨ ਵਿਚਕਾਰ ਇਕ ਰਾਸਤਾ ਨਹੀਂ ਸਗੋਂ ਇਹ ਸਿੱਖ ਸੰਗਤ ਨੂੰ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਪਵਿੱਤਰ ਧਰਤੀ ਨਾਲ ਜੋੜਦਾ ਹੈ:...

ਸਿੱਖਿਆ ਕ੍ਰਾਂਤੀ’ ਦੇ ਦਾਅਵੇ ਖੋਖਲੇ, ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ 1,153 ਪ੍ਰਿੰਸੀਪਲਾਂ ਦੀਆਂ ਅਸਾਮੀਆਂ ਖਾਲੀ: ਸ਼ਵੇਤ ਮਲਿਕ

ਭਾਰਤੀ ਜਨਤਾ ਪਾਰਟੀ ਦੇ ਸਾਬਕਾ ਸੂਬਾ ਪ੍ਰਧਾਨ ਸ਼ਵੇਤ ਮਲਿਕ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵੱਲੋਂ ‘ਸਿੱਖਿਆ ਕ੍ਰਾਂਤੀ’ ਦੇ ਨਾਮ ’ਤੇ ਕੀਤੇ ਜਾ ਰਹੇ ਸਮਾਗਮਾਂ ਦੀ ਸਖ਼ਤ ਨਿੰਦਾ ਕਰਦਿਆਂ ਕਿਹਾ ਕਿ ਜਦੋਂ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਪ੍ਰਿੰਸੀਪਲਾਂ ਦੀਆਂ ਹਜ਼ਾਰਾਂ ਅਸਾਮੀਆਂ ਖਾਲੀ ਪਈਆਂ ਹਨ ਅਤੇ ਅਧਿਆਪਕਾਂ ਦੀ ਘਾਟ ਕਾਰਨ...

ਗੈਂਗਸਟਰਵਾਦ ਦੇ ਖ਼ਿਲਾਫ਼ ਪੰਜਾਬ ਵਿਧਾਨ ਸਭਾ ਵਿੱਚ ਗਰਜੇ ਵਿਧਾਇਕ ਹਰਮੀਤ ਸਿੰਘ ਸੰਧੂ, ਅਪਰਾਧੀਆਂ ਨੂੰ ਸਿਆਸੀ ਸਰਪ੍ਰਸਤੀ ਦੇਣ ‘ਤੇ ਅਕਾਲੀ ਦਲ ਨੂੰ ਘੇਰਿਆ

ਪੰਜਾਬ ਦੀ ਰਾਜਨੀਤੀ ਵਿੱਚ ਗੈਂਗਸਟਰਾਂ ਨੂੰ ਪਨਾਹ ਦੇਣ ਵਾਲਿਆਂ ਦਾ ਪਰਦਾਫਾਸ਼ ਹੋਣਾ ਜ਼ਰੂਰੀ: ਹਰਮੀਤ ਸਿੰਘ ਸੰਧੂ ਰੈੱਡ ਕਾਰਨਰ ਨੋਟਿਸ ਵਾਲੇ ਅਪਰਾਧੀ ਦੀ ਪਤਨੀ ਨੂੰ ਤਰਨ ਤਾਰਨ ਦਾ ਹਲਕਾ ਇੰਚਾਰਜ ਨਿਯੁਕਤ ਕਰਨਾ ਪੰਜਾਬ ਦੀ ਸਿਆਸਤ ਨੂੰ ਕਲੰਕਿਤ ਕਰਨ ਵਰਗਾ: ਹਰਮੀਤ ਸਿੰਘ ਸੰਧੂ ਹਰਮੀਤ ਸਿੰਘ ਸੰਧੂ ਨੇ ਤਰਨ ਤਾਰਨ ਜ਼ਮਨੀ ਚੋਣ ਵਿੱਚ...