ਵਿਧਾਨ ਸਭਾ ਸੈਸ਼ਨ ਵਿੱਚ ਪੰਜਾਬ ਦੇ ਮੁੱਦਿਆਂ ਦੀ ਥਾਂ ਸਿਆਸੀ ਡਰਾਮੇਬਾਜ਼ੀ: ਕੇਵਲ ਸਿੰਘ ਢਿੱਲੋਂ

ਵਿਧਾਨ ਸਭਾ ਸੈਸ਼ਨ ਵਿੱਚ ਪੰਜਾਬ ਦੇ ਮੁੱਦਿਆਂ ਦੀ ਥਾਂ ਸਿਆਸੀ ਡਰਾਮੇਬਾਜ਼ੀ: ਕੇਵਲ ਸਿੰਘ ਢਿੱਲੋਂ

ਆਪ ਅਤੇ ਕਾਂਗਰਸ ਨੇ ਸੈਸ਼ਨ ਦਾ ਕੀਮਤੀ ਸਮਾਂ ਆਪਸੀ ਕਾਟੋ-ਕਲੇਸ਼ ਵਿੱਚ ਗਵਾਇਆ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪੰਜਾਬ ਵਿਧਾਨ ਸਭਾ ਦੇ ਪੰਜ ਰੋਜ਼ਾ ਸੈਸ਼ਨ ਦੇ ਆਖਰੀ ਦਿਨ ਆਮ ਆਦਮੀ ਪਾਰਟੀ ਅਤੇ ਵਿਰੋਧੀ ਧਿਰ ਕਾਂਗਰਸ ਵਲੋਂ ਕੀਤੀ ਗਈ ਕਾਟੋ ਕਲੇਸ਼ ਅਤੇ ਹੰਗਾਮੇ ਦੀ ਸਖ਼ਤ ਨਿੰਦਾ ਕੀਤੀ ਹੈ।...

ਪੰਜਾਬ ਵਿੱਚ ਕਾਨੂੰਨ ਵਿਵਸਥਾ ਢਹਿ-ਢੇਰੀ: ਢਿੱਲੋਂ ਨੇ ‘ਆਪ’ ਸਰਕਾਰ ਤੋਂ ਮੰਗਿਆ ਅਸਤੀਫ਼ਾ

ਜੰਗਲ ਰਾਜ” ਬਣਿਆ ਪੰਜਾਬ: ਕੇਵਲ ਢਿੱਲੋਂ ਦਾ ਮਾਨ ਸਰਕਾਰ ‘ਤੇ ਤਿੱਖਾ ਹਮਲਾ ਇੱਕ ਦਿਨ ਵਿੱਚ ਪੰਜ ਥਾਈਂ ਗੋਲੀਬਾਰੀ, ਭਾਜਪਾ ਨੇ ਘੇਰੀ ਸਰਕਾਰ ਅਕਤੂਬਰ ‘ਚ 18 ਕਤਲ: ਢਿੱਲੋਂ ਨੇ ਪੁੱਛਿਆ, ਜ਼ਿੰਮੇਵਾਰੀ ਕੌਣ ਲਵੇਗਾ – ਮਾਨ ਜਾਂ ਕੇਜਰੀਵਾਲ? ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਸੂਬੇ ਵਿੱਚ...
ਗੁਰਦਾਸਪੁਰ ਚ ਭਾਜਪਾ ਨੂੰ ਜ਼ਬਰਦਸਤ ਹੁਲਾਰਾ: 31 ਸਰਪੰਚਾ ਤੇ 2 ਬਲਾਕ ਪ੍ਰਧਾਨ ਸਣੇ 46 ਆਗੂ ਪਾਰਟੀ ’ਚ ਸ਼ਾਮਲ

ਗੁਰਦਾਸਪੁਰ ਚ ਭਾਜਪਾ ਨੂੰ ਜ਼ਬਰਦਸਤ ਹੁਲਾਰਾ: 31 ਸਰਪੰਚਾ ਤੇ 2 ਬਲਾਕ ਪ੍ਰਧਾਨ ਸਣੇ 46 ਆਗੂ ਪਾਰਟੀ ’ਚ ਸ਼ਾਮਲ

ਭਾਰਤੀ ਜਨਤਾ ਪਾਰਟੀ ਨੂੰ ਗੁਰਦਾਸਪੁਰ ਜਿਲੇ ਦੀ ਦਿਨਾਨਗਰ ਵਿਧਾਨਸਭਾ ਵਿੱਚ ਉਦੋਂ ਜ਼ਬਰਦਸਤ ਹੁੰਗਾਰਾ ਮਿਲਿਆ ਜਦੋਂ ਆਮ ਆਦਮੀ ਪਾਰਟੀ ਦੇ ਯੂਥ ਵਿੰਗ ਦੇ ਸਾਬਕਾ ਸੂਬਾ ਜਾਇੰਟ ਸਕੱਤਰ ਅੰਗਰੇਜ਼ ਸਿੰਘ ਦੀ ਅਗਵਾਈ ਵਿੱਚ 31 ਸਰਪੰਚ, ਦੋ ਬਲਾਕ ਪ੍ਰਧਾਨਾਂ, 5 ਪੰਚਾਂ ਸਣੇ 46 ਆਗੂ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ। ਭਾਜਪਾ ਦੇ ਸੂਬਾ...
ਨਾਇਕ ਸਮਾਜ ਨੂੰ ਐਸ.ਸੀ. ਦਰਜੇ ਲਈ ਪੰਜਾਬ ਸਰਕਾਰ ਵੱਲੋਂ ਪ੍ਰਕਿਰਿਆ ਤੇਜ਼: ਡਾ. ਬਲਜੀਤ ਕੌਰ

ਨਾਇਕ ਸਮਾਜ ਨੂੰ ਐਸ.ਸੀ. ਦਰਜੇ ਲਈ ਪੰਜਾਬ ਸਰਕਾਰ ਵੱਲੋਂ ਪ੍ਰਕਿਰਿਆ ਤੇਜ਼: ਡਾ. ਬਲਜੀਤ ਕੌਰ

ਵਿਧਾਨ ਸਭਾ ਵਿੱਚ ਮੰਤਰੀ ਨੇ ਕਿਹਾ, ਡਿਪਟੀ ਕਮਿਸ਼ਨਰਾਂ ਦੀਆਂ ਰਿਪੋਰਟਾਂ ਅਤੇ ਲੋੜੀਂਦੇ ਦਸਤਾਵੇਜ਼ਾਂ ਦੇ ਆਧਾਰ ’ਤੇ ਵਧਾਈ ਜਾਵੇਗੀ ਅੱਗੇ ਦੀ ਕਾਰਵਾਈ ਪੰਜਾਬ ਵਿਧਾਨ ਸਭਾ ਵਿੱਚ ਫਾਜ਼ਿਲਕਾ ਹਲਕੇ ਦੇ ਵਿਧਾਇਕ ਸ. ਨਰਿੰਦਰ ਪਾਲ ਸਿੰਘ ਸਵਨਾ ਵੱਲੋਂ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ...
ਅੰਮ੍ਰਿਤਸਰ ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ

ਗ੍ਰਿਫ਼ਤਾਰ ਮੁਲਜ਼ਮ ਵਿਦੇਸ਼ ਵਿੱਚ ਬੈਠੇ ਹੈਂਡਲਰ ਦੇ ਸੰਪਰਕ ਵਿੱਚ ਸਨ: ਡੀਜੀਪੀ ਗੌਰਵ ਯਾਦਵ ਬਰਾਮਦ ਕੀਤੇ ਹਥਿਆਰ ਅਤੇ ਹੈਰੋਇਨ ਅੱਗੇ ਅਪਰਾਧਿਕ ਅਨਸਰਾਂ ਨੂੰ ਸਪਲਾਈ ਕੀਤੇ ਜਾਣੇ ਸਨ: ਆਈਜੀਪੀ ਗੁਰਪ੍ਰੀਤ ਭੁੱਲਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ...