ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਮਨਰੇਗਾ ਯੂਨੀਅਨ ਨਾਲ ਕੀਤੀ ਮੁਲਾਕਾਤ; ਸਮਾਂਬੱਧ ਢੰਗ ਨਾਲ ਮੰਗਾਂ ਹੱਲ ਕਰਨ ਦਾ ਦਿੱਤਾ ਭਰੋਸਾ

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਮਨਰੇਗਾ ਯੂਨੀਅਨ ਨਾਲ ਕੀਤੀ ਮੁਲਾਕਾਤ; ਸਮਾਂਬੱਧ ਢੰਗ ਨਾਲ ਮੰਗਾਂ ਹੱਲ ਕਰਨ ਦਾ ਦਿੱਤਾ ਭਰੋਸਾ

ਮਨਰੇਗਾ ਕਾਮਿਆਂ ਦੀਆਂ ਮੰਗਾਂ ਅਤੇ ਚਿੰਤਾਵਾਂ ਨੂੰ ਦੂਰ ਕਰਨ ਦੇ ਮੱਦੇਨਜ਼ਰ ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਇੱਥੇ ਪੀ.ਐਸ.ਪੀ.ਸੀ.ਐਲ. ਗੈਸਟ ਹਾਊਸ ਵਿਖੇ ਮਨਰੇਗਾ ਕਰਮਚਾਰੀ ਯੂਨੀਅਨ ਦੇ ਨੁਮਾਇੰਦਿਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਲੰਬਿਤ ਮੰਗਾਂ ਨੂੰ ਤੇਜ਼ੀ ਨਾਲ ਹੱਲ ਕਰਨ ਦਾ...

ਗੈਂਗਸਟਰਾਂ ‘ਤੇ ਵਾਰ ਦਾ 133ਵਾਂ ਦਿਨ: ਪੰਜਾਬ ਪੁਲਿਸ ਵੱਲੋਂ 499 ਥਾਈਂ ਛਾਪੇਮਾਰੀ; 221 ਗ੍ਰਿਫ਼ਤਾਰ

— ਪੁਲਿਸ ਟੀਮਾਂ ਨੇ 81 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ, 10 ਨੂੰ ਪੁੱਛਗਿੱਛ ਪਿੱਛੋਂ ਕੀਤਾ ਰਿਹਾਅ — ਲੋਕ ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਕਰ ਸਕਦੇ ਹਨ ਗੈਂਗਸਟਰਾਂ ਬਾਰੇ ਰਿਪੋਰਟ — ਯੁੱਧ ਨਸ਼ਿਆਂ ਵਿਰੁੱਧ ਦੇ 458ਵੇਂ ਦਿਨ 91 ਨਸ਼ਾ ਤਸਕਰ ਗ੍ਰਿਫ਼ਤਾਰ ਸੂਬੇ ਵਿੱਚ ਚੱਲ ਰਹੀ...

ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ 1241 ਲਾਭਪਾਤਰੀਆਂ ਲਈ 6.33 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ

13 ਜ਼ਿਲ੍ਹਿਆਂ ਦੇ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਨੂੰ ਮਿਲੇਗਾ ਲਾਭ ਘੱਟ ਆਮਦਨੀ ਵਾਲੇ ਪਰਿਵਾਰਾਂ ਦੀਆਂ ਧੀਆਂ ਦੇ ਵਿਆਹ ਲਈ 51 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਆਰਥਿਕ ਤੌਰ ’ਤੇ ਕਮਜ਼ੋਰ ਅਤੇ ਲੋੜਵੰਦ ਪਰਿਵਾਰਾਂ ਲਈ ਸਮਾਜਿਕ ਸੁਰੱਖਿਆ ਨੂੰ ਹੋਰ ਮਜ਼ਬੂਤ ਬਣਾਉਣ ਵੱਲ ਇੱਕ ਅਹਿਮ ਕਦਮ ਚੁੱਕਦਿਆਂ ਪੰਜਾਬ...
ਵੱਡੀਆਂ ਇਨਫੋਰਸਮੈਂਟ ਸਫਲਤਾਵਾਂ ਸਦਕਾ ਪੰਜਾਬ ਨੇ ਮਈ 2026 ਦੌਰਾਨ 14.59% ਜੀ.ਐੱਸ.ਟੀ. ਵਾਧੇ ਨਾਲ ਕੌਮੀ ਔਸਤ ਨੂੰ ਪਛਾੜਿਆ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

ਵੱਡੀਆਂ ਇਨਫੋਰਸਮੈਂਟ ਸਫਲਤਾਵਾਂ ਸਦਕਾ ਪੰਜਾਬ ਨੇ ਮਈ 2026 ਦੌਰਾਨ 14.59% ਜੀ.ਐੱਸ.ਟੀ. ਵਾਧੇ ਨਾਲ ਕੌਮੀ ਔਸਤ ਨੂੰ ਪਛਾੜਿਆ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

ਕੁੱਲ ਜੀ.ਐੱਸ.ਟੀ. ਪ੍ਰਾਪਤੀ ਵਿੱਚ 305 ਕਰੋੜ ਰੁਪਏ ਤੋਂ ਵੱਧ ਦਾ ਸ਼ਾਨਦਾਰ ਵਾਧਾ: ਹਰਪਾਲ ਸਿੰਘ ਚੀਮਾ ਸਖ਼ਤ ਟੈਕਸ ਪਾਲਣਾ ਮੁਹਿੰਮਾਂ ਸਦਕਾ ਸੂਬੇ ਦਾ ਮਾਲੀਆ ਅਧਾਰ ਕੌਮੀ ਰੁਝਾਨਾਂ ਨਾਲੋਂ ਅੱਗੇ ਨਿਕਲਿਆ: ਹਰਪਾਲ ਸਿੰਘ ਚੀਮਾ ਇਨਫੋਰਸਮੈਂਟ ਵਿੰਗ ਨੇ ਵਿਸ਼ੇਸ਼ ਮੁਹਿੰਮਾਂ ਤਹਿਤ 178 ਕਰੋੜ ਰੁਪਏ ਤੋਂ ਵੱਧ ਦੀ ਵਸੂਲੀ ਕੀਤੀ: ਹਰਪਾਲ...
ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...
×