by abcpunjab | ਅਕਤੂਃ 26, 2026 | breaking news, politics, Valmiki jayanti
ਗੁਣਵੱਤਾ ਭਰਪੂਰ ਸਿੱਖਿਆ ਗਰੀਬੀ ਖ਼ਤਮ ਕਰਨ ਅਤੇ ਪਰਿਵਾਰਾਂ ਦਾ ਜੀਵਨ ਬਦਲਣ ਦਾ ਸਭ ਤੋਂ ਅਸਰਦਾਰ ਜ਼ਰੀਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਹੁਣ ਨੀਟ ਪਾਸ ਕਰਕੇ ਆਪਣੇ ਸੁਪਨੇ ਪੂਰੇ ਕਰ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਦੇ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਨੀਟ ਪਾਸ ਕੀਤਾ,...
by abcpunjab | ਅਕਤੂਃ 26, 2026 | breaking news, daily, Students
ਸਰਕਾਰੀ ਸਕੂਲਾਂ ਦੇ ਸੁਧਾਰ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਾਡੀ ਸਰਕਾਰ ਨੌਜਵਾਨਾਂ ਲਈ ਕਰੀਅਰ ਦੇ ਕਈ ਰਾਹ ਖੋਲ੍ਹਣ ‘ਤੇ ਧਿਆਨ ਕੇਂਦਰਤ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ‘ਬਿਨਾਂ ਕਿਸੇ ਰਿਸ਼ਵਤ ਅਤੇ ਫ਼ਰਮਾਇਸ਼’ ਤੋਂ ਪੂਰੀ ਤਰ੍ਹਾਂ ਯੋਗਤਾ ਦੇ...
by abcpunjab | ਅਕਤੂਃ 26, 2026 | breaking news, daily, politics
ਪੁਲਿਸ ਟੀਮਾਂ ਨੇ 181 ਵਿਅਕਤੀਆਂ ਵਿਰੁੱਧ ਰੋਕਥਾਮ ਵਾਲੀ ਕਾਰਵਾਈ ਵੀ ਕੀਤੀ ਲੋਕ, ‘ਐਂਟੀ-ਗੈਂਗਸਟਰ ਹੈਲਪਲਾਈਨ’ ਨੰਬਰ 93946-93946 ਰਾਹੀਂ ਗੈਂਗਸਟਰਾਂ ਬਾਰੇ ਗੁਪਤ ਰੂਪ ਵਿੱਚ ਕਰ ਸਕਦੇ ਹਨ ਰਿਪੋਰਟ ‘ਯੁੱਧ ਨਸ਼ਿਆਂ ਵਿਰੁੱਧ’ਦੇ 603ਵੇਂ ਦਿਨ 152 ਨਸ਼ਾ ਤਸਕਰ 11.7 ਕਿਲੋ ਹੈਰੋਇਨ ਸਮੇਤ ਕਾਬੂ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ...
by abcpunjab | ਅਕਤੂਃ 26, 2026 | breaking news, daily, Hockey Player
ਏਸ਼ੀਆਈ ਖੇਡਾਂ ਵਿੱਚ ਭਾਰਤੀ ਮਹਿਲਾ ਹਾਕੀ ਟੀਮ ਅਤੇ ਪੁਰਸ਼ ਹਾਕੀ ਟੀਮ ਵੱਲੋਂ ਸ਼ਾਨਦਾਰ ਜਿੱਤ ਹਾਸਲ ਕਰਨ ’ਤੇ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਨ ਲਈ ਹਾਕੀ ਇੰਡੀਆ ਦੇ ਜਨਰਲ ਸਕੱਤਰ ਸ੍ਰੀ ਭੋਲਾਨਾਥ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਨੇ ਗੁਰੂ ਸਾਹਿਬ ਅੱਗੇ ਦੋਵਾਂ ਟੀਮਾਂ ਦੀ ਸਫ਼ਲਤਾ ਲਈ ਸ਼ੁਕਰਾਨਾ ਕੀਤਾ ਅਤੇ...
by abcpunjab | ਅਕਤੂਃ 26, 2026 | breaking news, crime, daily
ਅਬੋਹਰ ਵਿੱਚ ਹਫ਼ਤੇ ਭਰ ਤੋਂ ਲਾਸ਼ ਰੱਖ ਕੇ ਧਰਨਾ ਦੇ ਰਹੇ ਅਜੇ ਦੇ ਪਰਿਵਾਰ ਦੀ ਮਦਦ ਲਈ ਪਹੁੰਚੇ ਭਾਜਪਾ ਆਗੂ ਭਾਰਤੀ ਜਨਤਾ ਪਾਰਟੀ ਦੇ ਸਾਬਕਾ ਸੂਬਾ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਨੇ ਅਬੋਹਰ ਦੇ ਅਜੇ ਅਟਵਾਲ ਕਤਲ ਕਾਂਡ ਦੀ ਐੱਫ਼ਈਆਰ ਵਿੱਚ ਐੱਸਸੀ/ ਐੱਸਟੀ ਐਕਟ ਦੀਆਂ ਧਾਰਾਵਾਂ ਜੋੜਨ ਅਤੇ ਸ਼ਿਵ ਲਾਲ ਡੋਡਾ ਦਾ ਨਾਂ...