ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜੈਤੋ ਨੂੰ 28.68 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦੀ ਸੌਗਾਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜੈਤੋ ਨੂੰ 28.68 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦੀ ਸੌਗਾਤ

* ਜੈਤੋ ਦੇ ਕਮਿਊਨਿਟੀ ਹੈਲਥ ਸੈਂਟਰ ਨੂੰ 8 ਕਰੋੜ ਰੁਪਏ ਦੀ ਲਾਗਤ ਨਾਲ 30 ਬਿਸਤਰਿਆਂ ਵਾਲੇ ਹਸਪਤਾਲ ਵਿੱਚ ਅਪਗ੍ਰੇਡ ਕੀਤਾ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ * 1,200 ਘਰਾਂ ਨੂੰ ਸਾਫ਼ ਪਾਣੀ ਦੀ ਸਪਲਾਈ ਲਈ 3.01 ਕਰੋੜ ਰੁਪਏ ਦੀ ਲਾਗਤ ਨਾਲ ਪਾਈਪਲਾਈਨ ਵਿਛਾਈ ਜਾਵੇਗੀ ਅਤੇ 2 ਕਰੋੜ ਰੁਪਏ ਦੀ ਲਾਗਤ ਨਾਲ ਬਣਾਇਆ ਜਾਵੇਗਾ ਨਵਾਂ...
ਮੁੱਖ ਮੰਤਰੀ ਤੇ ਉਹਨਾਂ ਦੇ ਓ ਐਸ ਡੀਜ਼ ਨੂੰ ਭੱਜਣ ਨਹੀਂ ਦਿੱਤਾ ਜਾਵੇਗਾ ਤੇ ਕੀਤੇ ਭ੍ਰਿਸ਼ਟ ਕੰਮਾਂ ਲਈ ਜਵਾਬਦੇਹ ਠਹਿਰਾਇਆ ਜਾਵੇਗਾ: ਸੁਖਬੀਰ ਸਿੰਘ ਬਾਦਲ

ਮੁੱਖ ਮੰਤਰੀ ਤੇ ਉਹਨਾਂ ਦੇ ਓ ਐਸ ਡੀਜ਼ ਨੂੰ ਭੱਜਣ ਨਹੀਂ ਦਿੱਤਾ ਜਾਵੇਗਾ ਤੇ ਕੀਤੇ ਭ੍ਰਿਸ਼ਟ ਕੰਮਾਂ ਲਈ ਜਵਾਬਦੇਹ ਠਹਿਰਾਇਆ ਜਾਵੇਗਾ: ਸੁਖਬੀਰ ਸਿੰਘ ਬਾਦਲ

ਮੁੱਖ ਮੰਤਰੀ ਨੂੰ ਚੁਣੌਤੀ ਦਿੱਤੀ ਕਿ ਉਹ ਆਪਣੀ ਸਕਿਓਰਿਟੀ ਤੋਂ ਬਗੈਰ ਇਕ ਵੀ ਪਿੰਡ ਵਿਚ ਜਾ ਕੇ ਵਿਖਾਉਣ ਪੰਜਾਬੀ ਉਹਨਾਂ ਨੂੰ ਉਹਨਾਂ ਦੀਆਂ ਸਸਤੀਆਂ ’ਕਿਕਲੀਆਂ’ ਭੁਲਾ ਦੇਣਗੇ ਐਲਾਨ ਕੀਤਾ ਕਿ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਆਪ ਸਰਕਾਰ ਵੱਲੋਂ ਦਰਜ ਕੀਤੇ ਸਾਰੇ ਝੂਠੇ ਕੇਸਾਂ ਦੀ ਇਕ ਮੌਜੂਦਾ ਜੱਜ ਦੀ ਅਗਵਾਈ ਹੇਠ ਕਮੇਟੀ ਬਣਾ ਕੇ ਜਾਂਚ...

ਬੇਅਦਬੀਆਂ ਸੰਬੰਧੀ ਕਨੂੰਨ ਬਾਰੇ ਸ਼੍ਰੋਮਣੀ ਕਮੇਟੀ ਵੱਲੋਂ ਪੰਥਕ ਜਥੇਬੰਦੀਆਂ ਦੀ ਇਕੱਤਰਤਾ 6 ਅਪ੍ਰੈਲ ਨੂੰ ਐਡਵੋਕੇਟ ਧਾਮੀ ਨੇ ਸਿੱਖ ਜਥੇਬੰਦੀਆਂ ਦੇ ਆਗੂਆਂ ਨੂੰ ਇਕੱਤਰਤਾ ‘ਚ ਪੁੱਜਣ ਦੀ ਕੀਤੀ ਅਪੀਲ

ਅੰਮ੍ਰਿਤਸਰ, 5 ਅਪ੍ਰੈਲ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਦੀ ਰੋਕਥਾਮ ਲਈ ਸਰਕਾਰ ਵੱਲੋਂ ਬਣਾਏ ਜਾ ਰਹੇ ਕਾਨੂੰਨ ਸਬੰਧੀ ਵਿਚਾਰ ਕਰਨ ਵਾਸਤੇ ਭਲਕੇ 6 ਅਪ੍ਰੈਲ ਨੂੰ ਬੁਲਾਈ ਗਈ ਪੰਥਕ ਇਕੱਤਰਤਾ ਵਿੱਚ ਸਮੂਹ ਜਥੇਬੰਦੀਆਂ ਦੇ...

ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਆਪਣੇ ਵਿਰੁੱਧ ਲਗਾਏ ਗਏ ਦੋਸ਼ਾਂ ਨੂੰ ਨਕਾਰਿਆ, ਸੰਸਦੀ ਰਿਕਾਰਡ ਨੂੰ ਸੱਚਾਈ ਦਾ ਸਬੂਤ ਦੱਸਿਆ

ਨਵੀਂ ਦਿੱਲੀ/05 ਅਪ੍ਰੈਲ ਆਮ ਆਦਮੀ ਪਾਰਟੀ ਦੇ ਕੁਝ ਆਗੂਆਂ ਵੱਲੋਂ ਲਗਾਏ ਗਏ ਦੋਸ਼ਾਂ ‘ਤੇ ਸਖ਼ਤ ਪ੍ਰਤੀਕਿਰਿਆ ਦਿੰਦਿਆਂ ਸਾਂਸਦ ਮੈਂਬਰ ਰਾਘਵ ਚੱਢਾ ਨੇ ਅੱਜ ਇੱਕ ਅਧਿਕਾਰਤ ਬਿਆਨ ਜਾਰੀ ਕਰਕੇ ਇਨ੍ਹਾਂ ਨੂੰ “ਬੇਬੁਨਿਆਦ, ਦੁਸ਼ਟ ਮਕਸਦ ਨਾਲ ਕੀਤੇ ਗਏ ਅਤੇ ਰਾਜਨੀਤਿਕ ਤੌਰ ‘ਤੇ ਪ੍ਰੇਰਿਤ” ਕਰਾਰ ਦਿੱਤਾ ਹੈ।...
ਚੰਡੀਗੜ੍ਹ ਗ੍ਰਨੇਡ ਧਮਾਕਾ: ਦੋ ਮੁੱਖ ਦੋਸ਼ੀ ਹਰਿਆਣਾ ਤੋਂ ਗ੍ਰਿਫ਼ਤਾਰ; ਹੁਣ ਤੱਕ ਕੁੱਲ 7 ਗ੍ਰਿਫ਼ਤਾਰੀਆਂ

ਚੰਡੀਗੜ੍ਹ ਗ੍ਰਨੇਡ ਧਮਾਕਾ: ਦੋ ਮੁੱਖ ਦੋਸ਼ੀ ਹਰਿਆਣਾ ਤੋਂ ਗ੍ਰਿਫ਼ਤਾਰ; ਹੁਣ ਤੱਕ ਕੁੱਲ 7 ਗ੍ਰਿਫ਼ਤਾਰੀਆਂ

— ਆਈ.ਐਸ.ਆਈ.-ਸਮਰਥਿਤ ਵਿਦੇਸ਼ੀ ਹੈਂਡਲਰਾਂ ਨੇ ਵਾਰਦਾਤ ਨੂੰ ਅੰਜਾਮ ਦੇਣ ਲਈ 2 ਲੱਖ ਰੁਪਏ ਦੇ ਇਨਾਮ ਦਾ ਕੀਤਾ ਸੀ ਵਾਅਦਾ: ਡੀਜੀਪੀ ਗੌਰਵ ਯਾਦਵ — ਦੋਸ਼ੀ ਅਮਨਪ੍ਰੀਤ ਸਿੰਘ ਨੇ ਸੁੱਟਿਆ ਸੀ ਗ੍ਰਨੇਡ, ਗੁਰਤੇਜ ਸਿੰਘ ਨੇ ਆਪਣੇ ਮੋਬਾਈਲ ਫੋਨ ’ਤੇ ਰਿਕਾਰਡ ਕੀਤੀ ਸੀ ਵਾਰਦਾਤ ਚੰਡੀਗੜ੍ਹ, 5 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ...
×