ਦਿੱਲੀ ਤੋਂ ਕੈਨੇਡਾ ਦੀ ਦੂਰੀ ਦੇ ਬਰਾਬਰ ਪਾਈਪਲਾਈਨ ਵਿਛਾ ਕੇ 80 ਫ਼ੀਸਦੀ ਖੇਤਾਂ ਤੱਕ ਪਾਣੀ ਪਹੁੰਚਾਇਆ-ਭਗਵੰਤ ਸਿੰਘ ਮਾਨ

ਮਿੱਟੀ ਅਤੇ ਖਣਿਜਾਂ ਨਾਲ ਭਰਪੂਰ ਨਹਿਰੀ ਪਾਣੀ ਦੀ ਬਦੌਲਤ ਝੋਨੇ ਦੀ ਪੈਦਾਵਾਰ ਵਿੱਚ ਵੱਡਾ ਵਾਧਾ ਹੋਇਆ-ਭਗਵੰਤ ਸਿੰਘ ਮਾਨ ਪਹਿਲੀ ਵਾਰ ਭਾਖੜਾ ਨਹਿਰ ਦੇ ਬਰਾਬਰ 18 ਹਜ਼ਾਰ ਕਿਊਸਿਕ ਲੀਟਰ ਪਾਣੀ ਪੰਜਾਬ ਦੇ ਖੇਤਾਂ ਤੱਕ ਪਹੁੰਚਿਆ-ਭਗਵੰਤ ਸਿੰਘ ਮਾਨ 40 ਸਾਲਾਂ ਤੋਂ ਪਾਣੀ ਦੀ ਉਡੀਕ ਕਰ ਰਹੇ ਲੋਕਾਂ ਲਈ ਛੇ ਹਜ਼ਾਰ ਕਿਲੋਮੀਟਰ ਹੋਰ ਪਾਈਪਲਾਈਨ...
ਪੰਜਾਬ ਵਿੱਚ ਨਹਿਰੀ ਪਾਣੀ ਦੀ ਵਰਤੋਂ 26 ਫ਼ੀਸਦੀ ਤੋਂ ਵਧ ਕੇ 80 ਫ਼ੀਸਦੀ ਹੋਈ, ਸਿੰਜਾਈ ਅਧੀਨ ਰਕਬਾ 61 ਲੱਖ ਏਕੜ ਤੱਕ ਪਹੁੰਚਿਆ: ਬਰਿੰਦਰ ਕੁਮਾਰ ਗੋਇਲ

ਪੰਜਾਬ ਵਿੱਚ ਨਹਿਰੀ ਪਾਣੀ ਦੀ ਵਰਤੋਂ 26 ਫ਼ੀਸਦੀ ਤੋਂ ਵਧ ਕੇ 80 ਫ਼ੀਸਦੀ ਹੋਈ, ਸਿੰਜਾਈ ਅਧੀਨ ਰਕਬਾ 61 ਲੱਖ ਏਕੜ ਤੱਕ ਪਹੁੰਚਿਆ: ਬਰਿੰਦਰ ਕੁਮਾਰ ਗੋਇਲ

ਬਾਬਾ ਬਕਾਲਾ ਹਲਕੇ ਵਿੱਚ 21.97 ਕਰੋੜ ਦੀ ਲਾਗਤ ਨਾਲ 31.44 ਕਿਲੋਮੀਟਰ ਨਹਿਰਾਂ ਦੀ ਕੰਕਰੀਟ ਲਾਈਨਿੰਗ ਮੁਕੰਮਲ ਬਾਕੀ ਰਹਿੰਦੇ 77 ਕਿਲੋਮੀਟਰ ਨਹਿਰੀ ਨੈਟਵਰਕ ਦੀ ਲਾਈਨਿੰਗ ਸੰਭਾਵਨਾ ਅਤੇ ਤਰਜੀਹ ਦੇ ਆਧਾਰ ’ਤੇ ਕੀਤੀ ਜਾਵੇਗੀ 108.71 ਕਿਲੋਮੀਟਰ ਲੰਮਾ ਨਹਿਰੀ ਨੈਟਵਰਕ ਬਾਬਾ ਬਕਾਲਾ ਹਲਕੇ ਦੇ ਖੇਤੀਬਾੜੀ ਖੇਤਰ ਨੂੰ ਕਰਦਾ ਹੈ ਸਿੰਜਾਈ...

ਪ੍ਰਸ਼ਾਸਕ ਨੇ ਜੀਐੱਮਸੀਐੱਚ-32, ਚੰਡੀਗੜ੍ਹ ਵਿੱਚ ਲੰਗਰ ਸੇਵਾਵਾਂ ਦਾ ਉਦਘਾਟਨ ਕੀਤਾ

ਪ੍ਰਸ਼ਾਸਕ ਨੇ ਜੀਐੱਮਸੀਐੱਚ- 32, ਚੰਡੀਗੜ੍ਹ ਵਿੱਚ ਲੰਗਰ ਸੇਵਾਵਾਂ ਦਾ ਉਦਘਾਟਨ ਕੀਤਾ ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਦੇ ਪ੍ਰਸ਼ਾਸਕ, ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਚੰਡੀਗੜ੍ਹ ਦੇ ਸੈਕਟਰ 32 ਸਥਿਤ ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ (ਜੀਐੱਮਸੀਐੱਚ) ਦੇ ‘ਓਲਡ ਪਨਾਹ ਸਰਾਏ’ ਵਿੱਚ...

ਨਸ਼ੇ ਦੇ ਮਾਮਲੇ ਸੀਬੀਆਈ ਨੂੰ ਸੌਂਪਣ ਤੋਂ ਕਿਉਂ ਡਰਦੇ ਨੇ ਮੁੱਖ ਮੰਤਰੀ : ਅਸ਼ਵਨੀ ਸ਼ਰਮਾ

ਮੁੱਖ ਮੰਤਰੀ ਜਵਾਬ ਦੇਣ ਕਿ ਪੰਜਾਬ ਦੇ ਘਰ-ਘਰ ਚਿੱਟੇ ਦੀਆਂ ਪੁੜੀਆਂ ਕਿਵੇਂ ਪੁੱਜ ਰਹੀਆਂ : ਅਸ਼ਵਨੀ ਸ਼ਰਮਾ ਭਗਵੰਤ ਮਾਨ ਜੀ, ਜੇਕਰ ਪੰਜਾਬ ਵਿੱਚ ਨਸ਼ਾ ਗੁਜਰਾਤ ਜਾਂ ਕੌਮਾਂਤਰੀ ਸਰਹੱਦ ਪਾਰੋਂ ਹੀ ਆ ਰਿਹਾ ਹੈ, ਤਾਂ ਨਸ਼ੇ ਨਾਲ ਸਬੰਧਤ ਮਾਮਲਿਆਂ ਦੀ ਜਾਂਚ ਸੀਬੀਆਈ ਅਤੇ ਐੱਨਆਈਏ ਹਵਾਲੇ ਕਰ ਦਿਓ, ਨਸ਼ਿਆਂ ਦੇ ਕੇਸਾਂ ਦੀ ਸੀਬੀਆਈ ਜਾਂਚ ਤੋਂ...

ਅਬੋਹਰ ਦੇ ਅਜੇ ਕੁਮਾਰ ਕਤਲ ਮਾਮਲੇ ਵਿੱਚ ਕੌਮੀ ਸਫ਼ਾਈ ਕਰਮਚਾਰੀ ਕਮਿਸ਼ਨ ਨੇ ਲਿਆ ਨੋਟਿਸ

ਪੰਜਾਬ ਦੇ ਮੁੱਖ ਸਕੱਤਰ ਤੇ ਡੀਜੀਪੀ ਨੂੰ ਨੋਟਿਸ ਜਾਰੀ ਕਰਕੇ ਮੰਗੀ ਕਾਰਵਾਈ ਦੀ ਰਿਪੋਰਟ ਪੰਜਾਬ ਸਰਕਾਰ ਨਿਰਪੱਖ ਜਾਂਚ ਅਤੇ ਪਰਿਵਾਰ ਦੀ ਸੁਰੱਖਿਆ ਯਕੀਨੀ ਬਣਾਏ: ਸੁਨੀਲ ਜਾਖੜ ਅਬੋਹਰ ਦੇ ਅਜੇ ਕੁਮਾਰ ਕਤਲ ਕਾਂਡ ਦੇ ਮਾਮਲੇ ਦਾ ਕੌਮੀ ਸਫ਼ਾਈ ਕਰਮਚਾਰੀ ਕਮਿਸ਼ਨ ਨੇ ਆਪੇ ਨੋਟਿਸ ਲੈਂਦਿਆਂ ਪੰਜਾਬ ਦੇ ਮੁੱਖ ਸਕੱਤਰ ਅਤੇ ਡੀਜੀਪੀ ਤੋਂ...