ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਸ. ਬਲਬੀਰ ਸਿੰਘ ਯੂਐਸਏ ਤੇ ਸ. ਸੁਰਜੀਤ ਸਿੰਘ ਵੱਲੋਂ 2 ਲੱਖ 21 ਹਜ਼ਾਰ ਦੀ ਨਗਦ ਰਾਸ਼ੀ ਭੇਟ

ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਸ. ਬਲਬੀਰ ਸਿੰਘ ਯੂਐਸਏ ਤੇ ਸ. ਸੁਰਜੀਤ ਸਿੰਘ ਵੱਲੋਂ 2 ਲੱਖ 21 ਹਜ਼ਾਰ ਦੀ ਨਗਦ ਰਾਸ਼ੀ ਭੇਟ

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸੇਵਕ ਪਰਿਵਾਰ ਨੂੰ ਗੁਰੂ ਬਖ਼ਸ਼ਿਸ ਸਿਰੋਪਾਓ ਦੇ ਕੇ ਕੀਤਾ ਸਨਮਾਨਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਅੱਜ ਯੈਐਸਏ ਵਾਸੀ ਸ. ਬਲਬੀਰ ਸਿੰਘ ਵੱਲੋਂ 2 ਲੱਖ 10 ਹਜ਼ਾਰ ਅਤੇ ਸ. ਸੁਰਜੀਤ ਸਿੰਘ ਵੱਲੋਂ 11 ਹਜ਼ਾਰ ਰੁਪਏ ਦੀ ਨਗਦ ਰਾਸ਼ੀ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਭੇਟ ਕੀਤੀ ਗਈ।...

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ’ਚ ਹੋਈ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ

ਬਾਬਾ ਬਕਾਲਾ ਸਾਹਿਬ ਵਿਖੇ ਹੋਈ ਵਿਸ਼ਾਲ ਪੰਥਕ ਕਾਨਫ਼ਰੰਸ ’ਚ ਪੁੱਜੀਆਂ ਸਮੂਹ ਸਿੱਖ ਜਥੇਬੰਦੀਆਂ ਤੇ ਸੰਗਤਾਂ ਲਈ ਕੀਤਾ ਵਿਸ਼ੇਸ਼ ਧੰਨਵਾਦੀ ਮਤਾ ਪਾਸ ਗੁਰੂ ਘਰਾਂ ਅੰਦਰ ਪਹਿਰੇਦਾਰੀ ਯਕੀਨੀ ਬਨਾਉਣ ਅਤੇ ਬਿਜਲੀ ਉਪਕਰਣਾਂ ਦੀ ਸਮੇਂ-ਸਮੇਂ ਸੰਭਾਲ ਲਈ ਵਿਸ਼ੇਸ਼ ਪ੍ਰਬੰਧ ਕੀਤੇ ਜਾਣ- ਐਡਵੋਕੇਟ ਧਾਮੀ 328 ਪਾਵਨ ਸਰੂਪਾਂ ਨਾਲ ਸਬੰਧਤ ਮਾਮਲੇ ਤੋਂ...

ਐਸ.ਸੀ. ਕਮਿਸ਼ਨ ਵੱਲੋਂ ਰਵਨੀਤ ਸਿੰਘ ਬਿੱਟੂ ਵੱਲੋਂ 4 ਜੂਨ ਨੂੰ ਤਲਬ

ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਨੇ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਜਾਤੀਸੂਚਕ ਸ਼ਬਦ ਵਰਤਣ ਸਬੰਧੀ ਮਾਮਲੇ ਵਿੱਚ ਆਪਣਾ ਪੱਖ ਰੱਖਣ ਲਈ 4 ਜੂਨ 2026 ਨੂੰ ਕਮਿਸ਼ਨ ਅੱਗੇ ਪੇਸ਼ ਹੋਣ ਲਈ ਤਲਬ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ...

3 ਜੂਨ ਨੂੰ ਪੰਜਾਬ ਭਾਜਪਾ ਦੇ ਪ੍ਰਧਾਨ ਵਜੋਂ ਕਾਰਜਭਾਰ ਸੰਭਾਲਣਗੇ ਸਰਦਾਰ ਕੇਵਲ ਸਿੰਘ ਢਿੱਲੋਂ

ਭਾਰਤੀ ਜਨਤਾ ਪਾਰਟੀ ਪੰਜਾਬ ਦੇ ਨਵ-ਨਿਯੁਕਤ ਸੂਬਾ ਪ੍ਰਧਾਨ ਸਰਦਾਰ ਕੇਵਲ ਸਿੰਘ ਢਿੱਲੋਂ 3 ਜੂਨ ਨੂੰ ਸਵੇਰੇ 10 ਵਜੇ ਚੰਡੀਗੜ੍ਹ ਸਥਿਤ ਪੰਜਾਬ ਭਾਜਪਾ ਦੇ ਪ੍ਰਦੇਸ਼ ਮੁੱਖ ਦਫ਼ਤਰ ਵਿਖੇ ਰਸਮੀ ਤੌਰ ‘ਤੇ ਆਪਣਾ ਕਾਰਜਭਾਰ ਸੰਭਾਲਣਗੇ, ਭਾਜਪਾ ਪੰਜਾਬ ਦੇ ਸੂਬਾ ਜਨਰਲ ਸਕੱਤਰ ਅਨਿਲ ਸਰੀਨ ਨੂੰ ਜਾਣਕਾਰੀ ਦਿੱਤੀ। ਇਸ ਮੌਕੇ ਪਾਰਟੀ ਦੇ...
ਜਰਖੜ ਵਿਖੇ ਓਲੰਪੀਅਨ ਪ੍ਰਿਥੀਪਾਲ ਸਿੰਘ ਹਾਕੀ ਫੈਸਟੀਵਲ ਇਤਿਹਾਸਿਕ ਪੈੜਾ ਪਾਉਂਦਾ ਹੋਇਆ ਸਮਾਪਤ

ਜਰਖੜ ਵਿਖੇ ਓਲੰਪੀਅਨ ਪ੍ਰਿਥੀਪਾਲ ਸਿੰਘ ਹਾਕੀ ਫੈਸਟੀਵਲ ਇਤਿਹਾਸਿਕ ਪੈੜਾ ਪਾਉਂਦਾ ਹੋਇਆ ਸਮਾਪਤ

ਸੀਨੀਅਰ ਵਰਗ ਵਿੱਚ ਗਿੱਲ ਕਲੱਬ ਘਵੱਦੀ ਅਤੇ ਜੂਨੀਅਰ ਵਿੱਚ ਐਚਟੀਸੀ ਰਾਮਪੁਰ ਬਣੇ ਚੈਂਪੀਅਨ ਜਰਖੜ ਖੇਡਾਂ ਦੀ ਅੰਤਰਰਾਸ਼ਟਰੀ ਪੱਧਰ ਤੇ ਵਿਲੱਖਣ ਪਹਿਚਾਣ ਬਣਾਵਾਂਗੇ — ਕਬੱਡੀ ਸਟਾਰ ਪਾਲਾ ਜਲਾਲਪੁਰ ਮਾਤਾ ਸਾਹਿਬ ਕੌਰ ਸਪੋਰਟਸ ਚੈਰੀਟੇਬਲ ਟਰੱਸਟ ਪਿੰਡ ਜਰਖੜ ਵੱਲੋਂ ਕਰਵਾਏ ਗਏ 16ਵੇਂ ਜੇ ਐਸਟੀ ਓਲੰਪੀਅਨ ਪ੍ਰਿਥੀਪਾਲ ਸਿੰਘ ਹਾਕੀ...
×