ਦਿਲ ਵਿੱਚ ਛੇਦ ਨਾਲ ਸਾਲਾਂ ਤੱਕ ਜੂਝਦੀ ਰਹੀ ਗੁਰਪ੍ਰੀਤ ਕੌਰ; ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਦਿੱਤਾ ਨਵਾਂ ਜੀਵਨ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਪੰਜਾਬ ਦੇ ਲੋਕਾਂ ਨੂੰ ਇਲਾਜ ਦੇ ਖ਼ਰਚ ਦੀ ਚਿੰਤਾ ਤੋਂ ਬਿਨਾਂ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾ ਰਹੀ ਹੈ। ਇਸ ਯੋਜਨਾ ਅਧੀਨ ਹਰ ਪਾਤਰ ਪਰਿਵਾਰ ਨੂੰ ਹਰ ਸਾਲ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ ਦਿੱਤਾ ਜਾਂਦਾ ਹੈ। ਇਸ ਯੋਜਨਾ ਨੂੰ ਲੋਕਾਂ ਵੱਲੋਂ ਵਿਆਪਕ...
ਝਿੰਜਰ ਦੀ ‘ਬੋਲੇਗਾ ਘਨੌਰ-ਬਦਲੇਗਾ ਦੌਰ’ ਪੈਦਲ ਮਾਰਚ ਨੇ ਲੋਕਾਂ ਦੇ ਚੁੱਪ ਦੇ ਦਰਦ ਨੂੰ ਕੀਤਾ ਬੇਨਕਾਬ

ਝਿੰਜਰ ਦੀ ‘ਬੋਲੇਗਾ ਘਨੌਰ-ਬਦਲੇਗਾ ਦੌਰ’ ਪੈਦਲ ਮਾਰਚ ਨੇ ਲੋਕਾਂ ਦੇ ਚੁੱਪ ਦੇ ਦਰਦ ਨੂੰ ਕੀਤਾ ਬੇਨਕਾਬ

ਘਨੌਰ, 31 ਮਈ: ਯੂਥ ਅਕਾਲੀ ਦਲ ਦੇ ਪ੍ਰਧਾਨ ਅਤੇ ਘਨੌਰ ਹਲਕਾ ਇੰਚਾਰਜ ਸਰਬਜੀਤ ਸਿੰਘ ਝਿੰਜਰ ਦੀ ਅਗਵਾਈ ਵਿੱਚ ‘ਬੋਲੇਗਾ ਘਨੌਰ, ਬਦਲੇਗਾ ਦੌਰ’ ਪੈਦਲ ਮਾਰਚ ਐਤਵਾਰ ਨੂੰ ਆਪਣੇ ਦੂਜੇ ਦਿਨ ਵਿੱਚ ਦਾਖਲ ਹੋਇਆ ਅਤੇ ਘਨੌਰ ਹਲਕੇ ਦੇ ਪਿੰਡਾਂ ਵਿੱਚੋਂ ਦੀ ਆਪਣਾ ਸਫ਼ਰ ਜਾਰੀ ਰੱਖਿਆ। ਦੂਜੇ ਦਿਨ ਮਾਰਚ ਪਿੰਡ ਪਬਰੀ, ਬਢੋਲੀ...
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਪੰਥਕ ਕਾਨਫ਼ਰੰਸ ਦੌਰਾਨ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਦੀ ਤਰਜ਼ਮਾਨੀ ਕਰਦਾ ਪੇਸ਼ ਕੀਤਾ ਗਿਆ ਮਤਾ

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਪੰਥਕ ਕਾਨਫ਼ਰੰਸ ਦੌਰਾਨ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਦੀ ਤਰਜ਼ਮਾਨੀ ਕਰਦਾ ਪੇਸ਼ ਕੀਤਾ ਗਿਆ ਮਤਾ

ਪੰਜਾਬ ਦੀ ਮੌਜੂਦਾ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਮਿਤੀ 13 ਅਪ੍ਰੈਲ 2026 ਨੂੰ ਪੰਜਾਬ ਵਿਧਾਨ ਸਭਾ ਅੰਦਰ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਪਾਸ ਕੀਤਾ ਗਿਆ ਹੈ, ਜਿਸ ਨੂੰ ਸਤਿਕਾਰਯੋਗ ਰਾਜਪਾਲ ਪੰਜਾਬ ਵੱਲੋਂ ਮਿਤੀ 17 ਅਪ੍ਰੈਲ 2026 ਨੂੰ ਅਧਿਕਾਰਤ ਪ੍ਰਵਾਨਗੀ ਦਿੱਤੀ ਗਈ ਹੈ। ਇਸ ਕਾਨੂੰਨੀ ਸੋਧ...
ਬਾਬਾ ਬਕਾਲਾ ਸਾਹਿਬ ਵਿਖੇ ਵਿਸ਼ਾਲ ਪੰਥਕ ਕਾਨਫ਼ਰੰਸ ’ਚ ਬੁਲਾਰਿਆਂ ਨੇ ਇਕਮਤ ਨਾਲ ਸਰਕਾਰ ਨੂੰ ਐਕਟ ਵਿੱਚੋਂ ਇਤਰਾਜ਼ਯੋਗ ਮੱਦਾਂ ਤੁਰੰਤ ਹਟਾਉਣ ਲਈ ਆਖਿਆ

ਬਾਬਾ ਬਕਾਲਾ ਸਾਹਿਬ ਵਿਖੇ ਵਿਸ਼ਾਲ ਪੰਥਕ ਕਾਨਫ਼ਰੰਸ ’ਚ ਬੁਲਾਰਿਆਂ ਨੇ ਇਕਮਤ ਨਾਲ ਸਰਕਾਰ ਨੂੰ ਐਕਟ ਵਿੱਚੋਂ ਇਤਰਾਜ਼ਯੋਗ ਮੱਦਾਂ ਤੁਰੰਤ ਹਟਾਉਣ ਲਈ ਆਖਿਆ

ਸ਼ਹੀਦੀ ਹਫ਼ਤੇ ਮਗਰੋਂ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਕਰਕੇ ਲਿਆ ਜਾਵੇਗਾ ਸਖ਼ਤ ਫੈਸਲਾ-ਜਥੇਦਾਰ ਕੁਲਦੀਪ ਸਿੰਘ ਗੜਗੱਜ ਐਕਟ ਨੂੰ ਲੈ ਕੇ ਸਰਕਾਰ ਦਾ ਹੱਠੀ ਰਵੱਈਆ ਉਸ ਦੀ ਸਿੱਖ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ-ਐਡਵੋਕੇਟ ਧਾਮੀ ਬਾਬਾ ਬਕਾਲਾ ਸਾਹਿਬ/ਅੰਮ੍ਰਿਤਸਰ, 31 ਮਈ- ਪੰਜਾਬ ਸਰਕਾਰ ਵੱਲੋਂ ਪਾਸ ਕੀਤੇ ਗਏ “ਜਾਗਤ ਜੋਤ ਸ੍ਰੀ ਗੁਰੂ...

ਗੈਂਗਸਟਰਾਂ ‘ਤੇ ਵਾਰ ਦਾ 131ਵਾਂ ਦਿਨ: ਪੰਜਾਬ ਪੁਲਿਸ ਵੱਲੋਂ 433 ਥਾਈਂ ਛਾਪੇਮਾਰੀ; 139 ਗ੍ਰਿਫ਼ਤਾਰ

— ਪੁਲਿਸ ਟੀਮਾਂ ਨੇ 86 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ, 12 ਨੂੰ ਪੁੱਛਗਿੱਛ ਪਿੱਛੋਂ ਕੀਤਾ ਰਿਹਾਅ — ਲੋਕ ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਕਰ ਸਕਦੇ ਹਨ ਗੈਂਗਸਟਰਾਂ ਬਾਰੇ ਰਿਪੋਰਟ ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ 131ਵੇਂ ਦਿਨ ਪੰਜਾਬ ਪੁਲਿਸ...
×