by abcpunjab | ਜੁਲਾਈ 12, 2025 | breaking news, daily, election
27.07.2025 (ਐਤਵਾਰ) ਨੂੰ ਸਵੇਰੇ 08.00 ਵਜੇ ਤੋਂ ਸ਼ਾਮ 04.00 ਵਜੇ ਤੱਕ ਬੈਲਟ ਪੇਪਰਾਂ ਰਾਹੀਂ ਪੈਣਗੀਆਂ ਵੋਟਾਂ ਚੰਡੀਗੜ੍ਹ 11 ਜੁਲਾਈ 2025: ਪੇਂਡੂ ਵਿਕਾਸ ਤੇ ਪੰਚਾਇਤਾਂ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ 15.10.2024 ਨੂੰ ਹੋਈਆਂ ਗ੍ਰਾਮ ਪੰਚਾਇਤਾਂ ਦੀਆਂ ਆਮ ਚੋਣਾਂ ਤੋਂ ਬਾਅਦ, ਇਸ ਸਮੇਂ ਵੱਖ-ਵੱਖ ਜ਼ਿਲ੍ਹਿਆਂ ਵਿੱਚ...
by abcpunjab | ਜੁਲਾਈ 12, 2025 | breaking news, daily, politics
ਮੈਨੂੰ ਦੇਸ਼ ਦੀ ਵਿਦੇਸ਼ੀ ਨੀਤੀ ’ਤੇ ਸੁਆਲ ਚੁੱਕਣ ਦਾ ਪੂਰਾ ਹੱਕ ਅਡਾਨੀ ਨੂੰ ਕਾਰੋਬਾਰ ਵਧਾਉਣ ਵਿੱਚ ਮਦਦ ਕਰਨ ਲਈ ਪ੍ਰਧਾਨ ਮੰਤਰੀ ਕਰ ਰਹੇ ਹਨ ਵਿਦੇਸ਼ ਦੌਰੇ ਖਤਰਨਾਕ ਗੈਂਗਸਟਰਾਂ ਦੀ ਪੁਸ਼ਤਪਨਾਹੀ ਕਰਨ ਲਈ ਭਾਜਪਾ ’ਤੇ ਵਰ੍ਹੇ ਮੁੱਖ ਮੰਤਰੀ ਚੰਡੀਗੜ੍ਹ, 11 ਜੁਲਾਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਭਾਜਪਾ ਦੀ...
by abcpunjab | ਜੁਲਾਈ 12, 2025 | breaking news, daily
ਪੰਜਾਬ ਵਿਧਾਨ ਸਭਾ ਵੱਲੋਂ ਪਸ਼ੂਆਂ ਪ੍ਰਤੀ ਬੇਰਹਿਮੀ ਦੀ ਰੋਕਥਾਮ (ਪੰਜਾਬ ਸੋਧ) ਬਿੱਲ-2025 ਸਰਬਸੰਮਤੀ ਨਾਲ ਪਾਸ ਪੇਂਡੂ ਖੇਡਾਂ ਪੰਜਾਬ ਦੀ ਸ਼ਾਨਦਾਰ ਵਿਰਾਸਤ ਦਾ ਅਨਿਖੜਵਾਂ ਅੰਗ ਚੰਡੀਗੜ੍ਹ, 11 ਜੁਲਾਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਵਿੱਚ ਰਵਾਇਤੀ ਪੇਂਡੂ ਖੇਡਾਂ ਨੂੰ ਉਤਸ਼ਾਹਿਤ ਕਰਨ ਅਤੇ ਸੁਰੱਖਿਅਤ ਰੱਖਣ ਲਈ...
by abcpunjab | ਜੁਲਾਈ 12, 2025 | breaking news, daily
ਪੰਜਾਬ ਕੋਲ ਹੋਰ ਕਿਸੇ ਹੋਰ ਸੂਬੇ ਨੂੰ ਦੇਣ ਲਈ ਪਾਣੀ ਦੀ ਇਕ ਵੀ ਬੂੰਦ ਨਹੀਂ ਦੇਸ਼ ਨੂੰ ‘ਫੁੱਟ ਪਾਓ ਤੇ ਰਾਜ ਕਰੋ’ ਦੀ ਨੀਤੀ ਵਿੱਚ ਨਾ ਉਲਝਾਓ-ਮੁੱਖ ਮੰਤਰੀ ਵੱਲੋਂ ਭਾਜਪਾ ਤੇ ਕਾਂਗਰਸ ਦੀ ਸਖ਼ਤ ਨਿਖੇਧੀ ਮੋਦੀ ਕੋਲ ਯੂਕਰੇਨ ਅਤੇ ਰੂਸ ਵਿਚਕਾਰ ਜੰਗ ਖਤਮ ਕਰਵਾਉਣ ਲਈ ਵਿਚੋਲਗੀ ਦਾ ਸਮਾਂ ਤਾਂ ਹੈ ਪਰ ਪੰਜਾਬ ਅਤੇ ਹਰਿਆਣਾ ਵਿਚਕਾਰ ਮਤਭੇਦ...
by abcpunjab | ਜੁਲਾਈ 12, 2025 | breaking news, daily
ਚੰਡੀਗੜ੍ਹ, 11 ਜੁਲਾਈ: ਪੰਜਾਬ ਵਿਧਾਨ ਸਭਾ ਦੇ ਮੌਜੂਦਾ ਸੈਸ਼ਨ ਨੂੰ ਹੁਣ ਦੋ ਦਿਨ ਵਧਾ ਦਿੱਤਾ ਗਿਆ ਹੈ ਅਤੇ ਇਹ ਹੁਣ 15 ਜੁਲਾਈ, 2025 ਤੱਕ ਜਾਰੀ ਰਹੇਗਾ। ਪੰਜਾਬ ਦੇ ਸੰਸਦੀ ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਵਿਧਾਨ ਸਭਾ ਦੀ ਕਾਰੋਬਾਰ ਸਲਾਹਕਾਰ ਕਮੇਟੀ ਦੀ ਸਿਫ਼ਾਰਸ਼ ਸੰਬੰਧੀ ਰਿਪੋਰਟ ਸਦਨ ਵਿੱਚ ਪੇਸ਼ ਕੀਤੀ, ਜਿਸ ਨੂੰ...