ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾਉਣ ਵਾਲੇ ਭਾਜਪਾ ਆਗੂ ਬਰਿੰਦਰ ਬਿੱਟੂ ’ਤੋਂ ਕੇਸ ਫੌਰੀ ਵਾਪਸ ਹੋਵੇ: ਵਿਜੇ ਸਾਂਪਲਾ

ਭਾਦਸੋਂ ਵਿੱਚ ਆਮ ਆਦਮੀ ਪਾਰਟੀ ਦੇ ਆਗੂ ਮਾਮਦੀਨ ਖਾਨ ਦੀ ਦੁਕਾਨ ਤੋਂ ਮੈਡੀਕਲ ਨਸ਼ੇ ਬਰਾਮਦ ਕਰਵਾਉਣ ਵਾਲੇ ਭਾਜਪਾ ਆਗੂ ਬਰਿੰਦਰ ਕੁਮਾਰ ਬਿੱਟੂ ਅਤੇ ਉਨ੍ਹਾਂ ਦੇ ਸਾਥੀਆਂ ਖ਼ਿਲਾਫ਼ ਪੁਲਿਸ ਵੱਲੋਂ ਕੇਸ ਦਰਜ ਤੁਰੰਤ ਵਾਪਸ ਲਿਆ ਜਾਵੇ। ਭਾਜਪਾ ਆਗੂਆਂ ਖਿਲਾਫ਼ ਬਦਲਾਖੋਰੀ ਵਾਲਾ ਕੇਸ ਬਣਾਉਣ ਦਾ ਸਖ਼ਤ ਨੋਟਿਸ ਲੈਂਦਿਆ ਪੰਜਾਬ ਭਾਜਪਾ ਦੇ...
ਅਜੈ ਕੁਮਾਰ ਹੱਤਿਆਕਾਂਡ: ਲਗਾਤਾਰ ਦੂਜੇ ਦਿਨ ਵਿਧਾਨ ਸਭਾ ਦੇ ਬਾਹਰ ਪਰਿਵਾਰ ਦੇ ਧਰਨੇ ਵਿੱਚ ਸ਼ਾਮਲ ਹੋਏ ਸੁਨੀਲ ਜਾਖੜ

ਅਜੈ ਕੁਮਾਰ ਹੱਤਿਆਕਾਂਡ: ਲਗਾਤਾਰ ਦੂਜੇ ਦਿਨ ਵਿਧਾਨ ਸਭਾ ਦੇ ਬਾਹਰ ਪਰਿਵਾਰ ਦੇ ਧਰਨੇ ਵਿੱਚ ਸ਼ਾਮਲ ਹੋਏ ਸੁਨੀਲ ਜਾਖੜ

ਇਸ ਬਹਿਰੀ ਸਰਕਾਰ ਦੇ ਕੰਨਾਂ ਤੱਕ ਆਵਾਜ਼ ਪਹੁੰਚਾਉਣ ਲਈ ਸਾਨੂੰ ਵਾਰ-ਵਾਰ ਆਉਣਾ ਪਵੇਗਾ” ਜਾਖੜ ਨੇ ਆਪ ਸਰਕਾਰ ’ਤੇ ਅਪਰਾਧੀਆਂ ਨੂੰ ਸਰਪ੍ਰਸਤੀ ਦੇਣ ਦਾ ਲਾਇਆ ਦੋਸ਼ ਪਰਿਵਾਰ ਦਾ ਦੋਸ਼ – ਅਜੈ ਵੱਲੋਂ ਮੌਤ ਤੋਂ ਪਹਿਲਾਂ ਦਿੱਤੇ ਬਿਆਨ ਦੇ ਬਾਵਜੂਦ ਪੁਲਿਸ ਨੇ ਨਾ ਤਾਂ ਐੱਫਆਈਆਰ ਦਰਜ ਕੀਤੀ ਅਤੇ ਨਾ ਹੀ ਅਸਲ ਦੋਸ਼ੀਆਂ ਖ਼ਿਲਾਫ਼...

‘ਵੋਟ-ਚੋਰੀ’ ਲੋਕਤੰਤਰ ਲਈ ਗੰਭੀਰ ਖ਼ਤਰਾ; ਐੱਸ.ਆਈ.ਆਰ. ਨੂੰ ਤੁਰੰਤ ਰੱਦ ਕੀਤਾ ਜਾਵੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਐੱਸ.ਆਈ.ਆਰ. ਪ੍ਰਕਿਰਿਆ ਦੀ ਜਾਂਚ ਕੀਤੀ ਜਾਵੇ ਅਤੇ ਬੇਨਿਯਮੀਆਂ ਲਈ ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਭਾਜਪਾ ਚੋਣ ਕਮਿਸ਼ਨ ਦੇ ਨਾਮ ਹੇਠ ਆਪਣੀਆਂ ਵੋਟਾਂ ਵਧਾ ਰਹੀ ਹੈ ਅਤੇ ਵਿਰੋਧੀ ਧਿਰ ਦੀਆਂ ਵੋਟਾਂ ਕੱਟ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਹਿਲਾਂ ਲੋਕ ਸਰਕਾਰ ਚੁਣਦੇ...
ਪੰਜਾਬ ਵਿਧਾਨ ਸਭਾ ਵੱਲੋਂ ਇਤਰਾਜ਼ਯੋਗ ਸ਼ਬਦਾਵਲੀ ਦੇ ਮਾਮਲੇ ਵਿੱਚ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੂੰ ਇਜਲਾਸ ਦੇ ਬਾਕੀ ਰਹਿੰਦੇ ਸਮੇਂ ਲਈ ਮੁਅੱਤਲ ਕਰਨ ਦਾ ਮਤਾ ਸਰਬਸੰਮਤੀ ਨਾਲ ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਇਤਰਾਜ਼ਯੋਗ ਸ਼ਬਦਾਵਲੀ ਦੇ ਮਾਮਲੇ ਵਿੱਚ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੂੰ ਇਜਲਾਸ ਦੇ ਬਾਕੀ ਰਹਿੰਦੇ ਸਮੇਂ ਲਈ ਮੁਅੱਤਲ ਕਰਨ ਦਾ ਮਤਾ ਸਰਬਸੰਮਤੀ ਨਾਲ ਪਾਸ

ਪੰਜਾਬ ਦੇ ਕਿਰਤੀ ਵਰਗ ਅਤੇ ਦਲਿਤ ਭਾਈਚਾਰੇ ਦਾ ਅਪਮਾਨ ਬਰਦਾਸ਼ਤ ਨਹੀਂ ਕੀਤਾ ਜਾਵੇਗਾ: ਹਰਪਾਲ ਸਿੰਘ ਚੀਮਾ ਜਾਤ, ਸਮਾਜਿਕ ਰੁਤਬੇ ਜਾਂ ਆਰਥਿਕ ਪਿਛੋਕੜ ਦੇ ਆਧਾਰ ‘ਤੇ ਕਿਸੇ ਨੂੰ ਵੀ ਨੀਵਾਂ ਦਿਖਾਉਣਾ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ: ਹਰਪਾਲ ਸਿੰਘ ਚੀਮਾ ਵਿਧਾਇਕ ਲੋਕਾਂ ਦੇ ਨੁਮਾਇੰਦੇ ਹੁੰਦੇ ਅਤੇ ਉਨ੍ਹਾਂ ਨੂੰ ਮਜ਼ਦੂਰਾਂ ਤੇ...
ਪੰਜਾਬ ਵਿਧਾਨ ਸਭਾ ਵੱਲੋਂ ਐਸ.ਆਈ.ਆਰ. ਤਹਿਤ ਯੋਗ ਨਾਗਰਿਕਾਂ ਦੇ ਵੋਟ ਪਾਉਣ ਦੇ ਅਧਿਕਾਰਾਂ ਦੀ ਰਾਖੀ ਲਈ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਮਤਾ ਸਰਬਸੰਮਤੀ ਨਾਲ ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਐਸ.ਆਈ.ਆਰ. ਤਹਿਤ ਯੋਗ ਨਾਗਰਿਕਾਂ ਦੇ ਵੋਟ ਪਾਉਣ ਦੇ ਅਧਿਕਾਰਾਂ ਦੀ ਰਾਖੀ ਲਈ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਮਤਾ ਸਰਬਸੰਮਤੀ ਨਾਲ ਪਾਸ

ਹਰੇਕ ਯੋਗ ਨਾਗਰਿਕ ਦੀ ਵੋਟ ਦੀ ਰਾਖੀ ਕੀਤੀ ਜਾਣੀ ਚਾਹੀਦੀ ਹੈ; ਲੋਕਤੰਤਰ ਨੂੰ ਬਚਾਉਣ ਲਈ ਸੁਤੰਤਰ ਜਾਂਚ ਅਤੇ ਜਵਾਬਦੇਹੀ ਬੇਹੱਦ ਲਾਜ਼ਮੀ: ਹਰਪਾਲ ਸਿੰਘ ਚੀਮਾ ਕੋਈ ਵੀ ਯੋਗ ਵੋਟਰ ਵੋਟ ਪਾਉਣ ਦੇ ਅਧਿਕਾਰ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ: ਹਰਪਾਲ ਸਿੰਘ ਚੀਮਾ ਪੰਜਾਬ ਵਿਧਾਨ ਸਭਾ ਵੱਲੋਂ ਅੱਜ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ...