“ਭਗਵੰਤ ਮਾਨ ਨਗਰ ਕੋਂਸਲ ਅਤੇ ਨਗਰ ਨਿਗਮ ਚੋਣ ਜਿੱਤਣ ਲਈ ਪੰਜਾਬ ਵਿੱਚ ਲੋਕਤੰਤਰ ਦਾ ਘਾਣ ਅਤੇ Democracy ਦਾ Murder ਕਰਨ ਲਈ ਸਰਕਾਰੀ ਮਸ਼ੀਨਰੀ ਦੀ ਵਰਤੋਂ ਕਰ ਰਿਹਾ ਹੈ” — ਬਿਕਰਮ ਸਿੰਘ ਮਜੀਠੀਆ

“ 29 ਤਾਰੀਖ ਦੀ ਕਾਉਂਟਿੰਗ ਦੀ ਸਾਜ਼ਿਸ਼ ਦਾ ਮਜੀਠੀਆ ਵਲੋਂ ਪਰਦਾਫਾਸ਼ … AAP ਉਮੀਦਵਾਰਾਂ ਨੂੰ ਜਿਤਾਉਣ ਲਈ ਪਹਿਲਾਂ ਮਜੀਠਾ ਅਤੇ ਆਸਪਾਸ ਤੈਨਾਤ ਕੀਤੇ ਅਧਿਕਾਰੀ ਹੁਣ ਕਾਉਂਟਿੰਗ ਸੈਂਟਰਾਂ ‘ਤੇ ਭੇਜੇ ਗਏ” ਸੀਨੀਅਰ ਸ਼੍ਰੋਮਣੀ ਅਕਾਲੀ ਦਲ ਆਗੂ ਬਿਕਰਮ ਸਿੰਘ ਮਜੀਠੀਆ ਨੇ ਮਜੀਠਾ ਨਗਰ ਕੌਂਸਲ ਚੋਣਾਂ ਦੀ 29 ਤਾਰੀਖ ਨੂੰ ਹੋਣ ਵਾਲੀ...
ਭਾਜਪਾ ਵੱਲੋਂ ਨਿਰਪੱਖ, ਸੁਤੰਤਰ ਅਤੇ ਪਾਰਦਰਸ਼ੀ ਵੋਟਾਂ ਦੀ ਗਿਣਤੀ ਦੀ ਮੰਗ; ਪ੍ਰਭਾਵਿਤ ਨਗਰ ਨਿਗਮ ਖੇਤਰਾਂ ਵਿੱਚ ਦੁਬਾਰਾ ਚੋਣ ਕਰਵਾਉਣ ਦੀ ਮੰਗ

ਭਾਜਪਾ ਵੱਲੋਂ ਨਿਰਪੱਖ, ਸੁਤੰਤਰ ਅਤੇ ਪਾਰਦਰਸ਼ੀ ਵੋਟਾਂ ਦੀ ਗਿਣਤੀ ਦੀ ਮੰਗ; ਪ੍ਰਭਾਵਿਤ ਨਗਰ ਨਿਗਮ ਖੇਤਰਾਂ ਵਿੱਚ ਦੁਬਾਰਾ ਚੋਣ ਕਰਵਾਉਣ ਦੀ ਮੰਗ

ਭਾਰਤੀ ਜਨਤਾ ਪਾਰਟੀ ਦੇ ਇੱਕ ਪ੍ਰਤੀਨਿਧੀ ਮੰਡਲ ਨੇ, ਪੰਜਾਬ ਭਾਜਪਾ ਦੇ ਪ੍ਰਧਾਨ ਸਰਦਾਰ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਹੇਠ, ਅੱਜ ਪੰਜਾਬ ਰਾਜ ਚੋਣ ਆਯੁਕਤ ਨਾਲ ਮੁਲਾਕਾਤ ਕਰਕੇ ਪੰਜਾਬ ਵਿੱਚ ਚੱਲ ਰਹੀਆਂ ਨਗਰ ਨਿਗਮ ਚੋਣਾਂ ਦੌਰਾਨ ਹੋਈਆਂ ਕਥਿਤ ਵੱਡੇ ਪੱਧਰ ਦੀਆਂ ਗੜਬੜੀਆਂ ਸਬੰਧੀ ਵਿਸਥਾਰਪੂਰਵਕ ਮੈਮੋਰੈਂਡਮ-ਕਮ-ਸ਼ਿਕਾਇਤ ਪੱਤਰ...
ਸ਼੍ਰੋਮਣੀ ਕਮੇਟੀ ਨੇ ਚੰਡੀਗੜ੍ਹ ਸਥਿਤ ਉਪ ਦਫ਼ਤਰ ਵਿਖੇ ਜਾਂਚ ਟੀਮ ਨੂੰ ਚੌਥੀ ਵਾਰ ਸੌਂਪਿਆਂ ਰਿਕਾਰਡ

ਸ਼੍ਰੋਮਣੀ ਕਮੇਟੀ ਨੇ ਚੰਡੀਗੜ੍ਹ ਸਥਿਤ ਉਪ ਦਫ਼ਤਰ ਵਿਖੇ ਜਾਂਚ ਟੀਮ ਨੂੰ ਚੌਥੀ ਵਾਰ ਸੌਂਪਿਆਂ ਰਿਕਾਰਡ

ਜਾਂਚ ਟੀਮ ਵੱਲੋਂ ਕੋਰਟ ਵਿਚ ਹਲਫ਼ਨਾਮਾ ਦਾਖ਼ਲ ਕਰਕੇ ਸ਼੍ਰੋਮਣੀ ਕਮੇਟੀ ਵੱਲੋਂ ਸਹਿਯੋਗ ਨਾ ਕਰਨ ਬਾਰੇ ਕਹਿਣਾ ਸਰਾਸਰ ਝੂਠ- ਐਡਵੋਕੇਟ ਧਾਮੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ 328 ਪਾਵਨ ਬੀੜਾਂ ਨਾਲ ਸਬੰਧਤ ਮਾਮਲੇ ’ਤੇ ਪੰਜਾਬ ਸਰਕਾਰ ਵੱਲੋਂ ਬਣਾਈ ਗਈ ਵਿਸ਼ੇਸ਼ ਜਾਂਚ ਟੀਮ (ਸਿੱਟ) ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸਮੇਂ-ਸਮੇਂ ’ਤੇ ਮੰਗਿਆ...
14,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

14,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ, ਪੁਲਿਸ ਥਾਣਾ ਡਿਵੀਜ਼ਨ ਨੰਬਰ 8, ਲੁਧਿਆਣਾ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ ਹਰਦੀਪ ਸਿੰਘ ਨੂੰ 14,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਸ ਬਾਰੇ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ...
ਉੱਘੇ ਹਾਕੀ ਪ੍ਰਮੋਟਰ ਸੁਰਿੰਦਰ ਸਿੰਘ ਭਾਪਾ ਦਾ ਜਰਖੜ ਸਟੇਡੀਅਮ ਵਿਖੇ  31 ਮਈ ਨੂੰ ਹੋਵੇਗਾ ਵਿਸ਼ੇਸ਼ ਸਨਮਾਨ

ਉੱਘੇ ਹਾਕੀ ਪ੍ਰਮੋਟਰ ਸੁਰਿੰਦਰ ਸਿੰਘ ਭਾਪਾ ਦਾ ਜਰਖੜ ਸਟੇਡੀਅਮ ਵਿਖੇ 31 ਮਈ ਨੂੰ ਹੋਵੇਗਾ ਵਿਸ਼ੇਸ਼ ਸਨਮਾਨ

ਰੇਲ ਕੋਚ ਫੈਕਟਰੀ ਦੇ ਸਾਬਕਾ ਨਾਮੀ ਕੌਮੀ ਖਿਡਾਰੀ ਅਤੇ ਸਰਜੀਤ ਹਾਕੀ ਦੇ ਰਹਿਨੁਮਾ,ਹਾਕੀ ਖੇਡ ਨੂੰ ਸਮਰਪਿਤ ਸ਼ਖਸੀਅਤ ਸੁਰਿੰਦਰ ਸਿੰਘ ਭਾਪਾ ਦਾ 16ਵੇਂ ਓਲੰਪੀਅਨ ਪ੍ਰਿਥੀਪਾਲ ਸਿੰਘ ਹਾਕੀ ਫੈਸਟੀਵਲ ਦੌਰਾਨ ਦੇ 31 ਮਈ ਨੂੰ ਫਾਈਨਲ ਸਮਾਰੋਹ ਤੇ ਜਰਖੜ ਖੇਡ ਸਟੇਡੀਅਮ ਵਿਖੇ ਵਿਸ਼ੇਸ਼ ਸਨਮਾਨ ਹੋਵੇਗਾ। ਜਰਖੜ ਖੇਡਾਂ ਦੇ ਮੁੱਖ ਪ੍ਰਬੰਧਕ...
×