ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ ਭਾਰਤੀ ਖੇਡ ਪ੍ਰਸ਼ਾਸਕ ਅਤੇ ਖੇਡ ਨਿਸ਼ਾਨੇਬਾਜ਼ ਰਾਜਾ ਰਣਧੀਰ ਸਿੰਘ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਭਾਰਤੀ ਖੇਡ ਪ੍ਰਸ਼ਾਸਕ ਅਤੇ ਏਸ਼ੀਆਈ ਖੇਡਾਂ ਵਿੱਚ ਨਿਸ਼ਾਨੇਬਾਜ਼ੀ ‘ਚ ਭਾਰਤ ਲਈ ਪਹਿਲਾ ਗੋਲਡ ਮੈਡਲ ਜਿੱਤਣ ਵਾਲੇ ਮਹਾਨ ਖਿਡਾਰੀ ਰਾਜਾ ਰਣਧੀਰ ਸਿੰਘ ਦੇ ਦੇਹਾਂਤ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ। ਖੇਡਾਂ ਦੀ ਦੁਨੀਆ ਵਿੱਚ ਉਨ੍ਹਾਂ ਦਾ ਯੋਗਦਾਨ ਹਮੇਸ਼ਾ ਯਾਦ ਰੱਖਿਆ...

ਗੈਂਗਸਟਰਾਂ ‘ਤੇ ਵਾਰ ਦਾ 127ਵਾਂ ਦਿਨ: ਪੰਜਾਬ ਪੁਲਿਸ ਵੱਲੋਂ 369 ਥਾਈਂ ਛਾਪੇਮਾਰੀ; 118 ਗ੍ਰਿਫ਼ਤਾਰ

— ਪੁਲਿਸ ਟੀਮਾਂ ਨੇ 88 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ, 12 ਨੂੰ ਪੁੱਛਗਿੱਛ ਪਿੱਛੋਂ ਕੀਤਾ ਰਿਹਾਅ — ਲੋਕ ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਕਰ ਸਕਦੇ ਹਨ ਗੈਂਗਸਟਰਾਂ ਬਾਰੇ ਰਿਪੋਰਟ — ਯੁੱਧ ਨਸ਼ਿਆਂ ਵਿਰੁੱਧ ਦੇ 452ਵੇਂ ਦਿਨ 3.5 ਕਿਲੋ ਹੈਰੋਇਨ ਸਮੇਤ 16 ਨਸ਼ਾ ਤਸਕਰ ਗ੍ਰਿਫ਼ਤਾਰ...
ਮਾਮਲਾ ਵਿਆਹ ਦਾ ਖਾਣਾ ਖਾ ਕੇ ਬਿਮਾਰ ਹੋਏ ਵਿਅਕਤੀਆਂ ਦਾ

ਮਾਮਲਾ ਵਿਆਹ ਦਾ ਖਾਣਾ ਖਾ ਕੇ ਬਿਮਾਰ ਹੋਏ ਵਿਅਕਤੀਆਂ ਦਾ

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਹਸਪਤਾਲ ਪਹੁੰਚ ਮਰੀਜ਼ਾਂ ਦਾ ਜਾਣਿਆ ਹਾਲ ਅਧਿਕਾਰੀਆਂ ਨੂੰ ਮੈਡੀਕਲ ਸਹੂਲਤਾਂ ਸਬੰਧੀ ਦਿੱਤੀਆਂ ਹਦਾਇਤਾਂ ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਸਿਵਲ ਹਸਪਤਾਲ ਮੂਨਕ ਪਹੁੰਚ ਕੇ, ਪਿਛਲੇ ਦਿਨੀਂ ਇੱਕ ਵਿਆਹ ਸਮਾਗਮ ਦੌਰਾਨ ਖਾਣਾ ਖਾਣ ਪਿੱਛੋਂ ਬਿਮਾਰ ਹੋਏ ਵਿਅਕਤੀਆਂ ਨੂੰ...

ਰਵਨੀਤ ਬਿੱਟੂ ਨੇ ਅਮਨ ਅਰੋੜਾ ’ਤੇ ਪਲਟਵਾਰ ਕਰਦਿਆਂ ਉਨ੍ਹਾਂ ਦੇ ਸਵਰਗਵਾਸੀ ਪਿਤਾ ਭਗਵਾਨ ਦਾਸ ਅਰੋੜਾ ਦੀ ਖੁਦਕੁਸ਼ੀ ਵਿੱਚ ਉਨ੍ਹਾਂ ਦੀ ਭੂਮਿਕਾ ’ਤੇ ਉਠਾਏ ਸਵਾਲ

ਸੰਗਰੂਰ ਜ਼ਿਲ੍ਹੇ ਦੀ ਸੀਨੀਅਰ ਪੁਲਿਸ ਮਸ਼ੀਨਰੀ ਐਸਐਚਓ ਦੇ ਸਾਹਮਣੇ ਬੇਬਸ ਨਜ਼ਰ ਆਈ ਪੰਜਾਬ ਪੁਲਿਸ ਅਤੇ ਸਿਵਲ ਕੱਪੜਿਆਂ ਵਿੱਚ ਮੌਜੂਦ ਲੋਕਾਂ ਨੇ ਮੇਰੇ ਨਾਲ ਧੱਕਾ-ਮੁੱਕੀ ਕੀਤੀ ਕੇਂਦਰੀ ਮੰਤਰੀ ਸ਼੍ਰੀ ਰਵਨੀਤ ਸਿੰਘ ਬਿੱਟੂ ਨੇ ਅੱਜ ਪੰਜਾਬ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਮਨ ਅਰੋੜਾ ’ਤੇ ਤਿੱਖਾ ਹਮਲਾ ਕਰਦਿਆਂ ਦੋਸ਼ ਲਗਾਇਆ ਕਿ ਉਨ੍ਹਾਂ...
ਰਾਜਪਾਲ ਨੇ “ਅਟਲ ਸੰਸਮਰਣ” ਪੁਸਤਕ ਜਾਰੀ ਕੀਤੀ; ਅਟਲ ਜੀ ਦੀ “ਰਾਸ਼ਟਰ ਪ੍ਰਥਮ” ਦੀ ਭਾਵਨਾ ਨੂੰ ਕੀਤਾ ਰੇਖਾਂਕਿਤ

ਰਾਜਪਾਲ ਨੇ “ਅਟਲ ਸੰਸਮਰਣ” ਪੁਸਤਕ ਜਾਰੀ ਕੀਤੀ; ਅਟਲ ਜੀ ਦੀ “ਰਾਸ਼ਟਰ ਪ੍ਰਥਮ” ਦੀ ਭਾਵਨਾ ਨੂੰ ਕੀਤਾ ਰੇਖਾਂਕਿਤ

ਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਪੰਜਾਬ ਲੋਕ ਭਵਨ ਵਿਖੇ “ਅਟਲ ਸੰਸਮਰਣ” ਪੁਸਤਕ ਜਾਰੀ ਕੀਤੀ। ਇਹ ਪੁਸਤਕ ਸੀਨੀਅਰ ਪੱਤਰਕਾਰ ਸ਼੍ਰੀ ਅਸ਼ੋਕ ਟੰਡਨ ਦੁਆਰਾ ਭਾਰਤ ਰਤਨ ਅਤੇ ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਅਟਲ ਬਿਹਾਰੀ ਵਾਜਪੇਈ ਜੀ ਦੇ ਜਨਮ ਸ਼ਤਾਬਦੀ ਵਰ੍ਹੇ ਦੇ...
×