ਵੜਿੰਗ ਨੇ ਫਰਜ਼ੀ ਆਡੀਓ ਵਾਇਰਲ ਕਰਨ ਖਿਲਾਫ ਡੀਜੀਪੀ, ਐਸਈਸੀ ਨੂੰ ਕੀਤੀ ਸ਼ਿਕਾਇਤ

ਚੰਡੀਗੜ੍ਹ, 26 ਮਈ: ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਅਤੇ ਸੂਬਾ ਚੋਣ ਕਮਿਸ਼ਨ ਨੂੰ ਸ਼ਿਕਾਇਤ ਕਰਕੇ, ਉਨ੍ਹਾਂ ਦੇ ਨਾਮ ਨਾਲ ਜੋੜੀ ਜਾ ਰਹੀ ਇੱਕ ਫ਼ਰਜ਼ੀ ਆਡੀਓ ਰਿਕਾਰਡਿੰਗ ਨੂੰ ਵਾਇਰਲ ਕਰਨ ਵਾਲਿਆਂ ਖ਼ਿਲਾਫ਼ ਐੱਫਆਈਆਰ ਦਰਜ ਕਰਨ ਦੀ ਮੰਗ ਕੀਤੀ ਹੈ। ਇਸ ਲੜੀ ਹੇਠ, ਡੀਜੀਪੀ...
ਮੰਡੀ ਗੋਬਿੰਦਗੜ੍ਹ/ਅਮਲੋਹ 26 ਮਈ, 2026

ਮੰਡੀ ਗੋਬਿੰਦਗੜ੍ਹ/ਅਮਲੋਹ 26 ਮਈ, 2026

ਹੈੱਡਲਾਈਨ: ਵਿਧਾਇਕ ਗੈਰੀ ਬੜਿੰਗ ਵੱਲੋਂ ਨਗਰ ਕੌਂਸਲ ਚੋਣਾਂ ਦੌਰਾਨ ਵੱਖ-ਵੱਖ ਪੋਲਿੰਗ ਬੂਥਾਂ ਦਾ ਦੌਰਾ; ਇਮਾਨਦਾਰ ਰਾਜਨੀਤੀ ਅਤੇ ਵਿਕਾਸ ਲਈ ਲੋਕਾਂ ‘ਚ ਭਾਰੀ ਉਤਸ਼ਾਹ ਮੰਡੀ ਗੋਬਿੰਦਗੜ੍ਹ: ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਵੱਲੋਂ ਮੰਡੀ ਗੋਬਿੰਦਗੜ੍ਹ ਵਿਖੇ ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਸ਼ਹਿਰ ਦੇ...
ਗੁਰਰਹਿਮਤਵੀਰ ਸਿੰਘ ਨਾਂ ਦਾ, ਪਹਿਲੀ ਜਮਾਤ ਦਾ ਬੱਚਾ ਅੱਜ ਤਖ਼ਤ ਸ਼੍ਰੀ ਕੇਸਗੜ ਸਾਹਿਬ ਦੇ ਸਕੱਤਰੇਤ ਵਿਖੇ ਆ ਕੇ ਮਿਲਿਆ।

ਗੁਰਰਹਿਮਤਵੀਰ ਸਿੰਘ ਨਾਂ ਦਾ, ਪਹਿਲੀ ਜਮਾਤ ਦਾ ਬੱਚਾ ਅੱਜ ਤਖ਼ਤ ਸ਼੍ਰੀ ਕੇਸਗੜ ਸਾਹਿਬ ਦੇ ਸਕੱਤਰੇਤ ਵਿਖੇ ਆ ਕੇ ਮਿਲਿਆ।

ਇਸ ਬੱਚੇ ਤੇ ਸੱਚੇ ਪਾਤਸ਼ਾਹ ਦੀ ਬਹੁਤ ਕਿਰਪਾ ਹੈ ਇਸ ਬੱਚੇ ਨੂੰ ਫ਼ਾਰਸੀ ਵਾਲਾ ਜ਼ਫਰਨਾਮਾ ਪੂਰਾ ਕੰਠ ਹੈ। ਇਸ ਦੇ ਨਾਲ ਹੀ ਇਸ ਨੂੰ ਉਰਦੂ, ਅਰਬੀ, ਫ਼ਾਰਸੀ ਅਤੇ ਗੁਰਮੁਖੀ ਦੇ ਅੱਖਰਾਂ ਦੀ ਪੂਰੀ ਜਾਣਕਾਰੀ ਹੈ। ਬੱਚੇ ਦੀ ਕਾਪੀ ਦੇਖਣ ਦੇ ਪਤਾ ਲੱਗਾ ਕਿ ਉਸ ਨੇ ਉਸ ਵਿੱਚ ਗ੍ਰੀਕ, ਕਜ਼ਾਕ ਅਤੇ ਹੋਰ ਵੀ ਕਈ ਸਾਰੀਆਂ ਭਾਸ਼ਾਵਾਂ ਤੇ ਅੱਖਰ...

ਮੋਬਾਈਲ ਐਪ ਦੇ ਜ਼ਰੀਏ ਰਾਸ਼ਨ ਸਬਸਿਡੀ ਨੂੰ ਸਰਗਰਮ ਕਰਨ ਹਿਤ ਵਿਸ਼ੇਸ਼ ਕੈਂਪ

ਚੰਡੀਗੜ੍ਹ, 26.05.2026: ਸਾਰੇ ਰਾਸ਼ਨ ਕਾਰਡ ਧਾਰਕਾਂ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਖੁਰਾਕ ਤੇ ਸਪਲਾਈ, ਖਪਤਕਾਰ ਮਾਮਲੇ ਅਤੇ ਲੀਗਲ ਮੈਟਰੋਲੋਜੀ ਵਿਭਾਗ, ਯੂਟੀ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ 28.05.2026 ਨੂੰ ਮਲੋਆ (ਸਮਾਲ ਫਲੈਟਸ), ਮਨੀਮਾਜਰਾ (ਸ਼ਿਵਾਲਿਕ ਗਾਰਡਨ ਦੇ ਪਿੱਛੇ), ਕਜਹੇੜੀ ਅਤੇ ਮੌਲੀ ਜੱਗਰਾਂ (ਵਿਕਾਸ ਨਗਰ) ਦੇ...
328 ਪਾਵਨ ਸਰੂਪਾਂ ਦੇ ਮਾਮਲੇ ‘ਤੇ ਬਣੀ ਸਿੱਟ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਕੀ ਅਧਿਕਾਰਾਂ ਵਿਚ ਦੇ ਰਹੀ ਹੈ ਦਖਲ- ਐਡਵੋਕੇਟ ਧਾਮੀ

328 ਪਾਵਨ ਸਰੂਪਾਂ ਦੇ ਮਾਮਲੇ ‘ਤੇ ਬਣੀ ਸਿੱਟ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਕੀ ਅਧਿਕਾਰਾਂ ਵਿਚ ਦੇ ਰਹੀ ਹੈ ਦਖਲ- ਐਡਵੋਕੇਟ ਧਾਮੀ

– ਕਿਹਾ; ਵਿਸ਼ੇਸ਼ ਜਾਂਚ ਟੀਮ ਵੱਲੋਂ ਮੰਗੀਆਂ ਜਾ ਰਹੀਆਂ ਹਨ ਗੈਰ ਜ਼ਰੂਰੀ ਜਾਣਕਾਰੀਆਂ ਅੰਮ੍ਰਿਤਸਰ, 26 ਮਈ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਸਰਕਾਰ ਵੱਲੋਂ 328 ਪਾਵਨ ਸਰੂਪਾਂ ਦੇ ਮਾਮਲੇ ਸਬੰਧੀ ਬਣਾਈ ਗਈ ਵਿਸ਼ੇਸ਼ ਜਾਂਚ ਟੀਮ (ਸਿੱਟ) ਦੀ ਕਾਰਗੁਜ਼ਾਰੀ ’ਤੇ...
×