ਚੰਡੀਗੜ੍ਹ ਦੇ ਸਾਰੇ ਸ਼ਰਾਬ ਲਾਇਸੈਂਸਧਾਰਕਾਂ ਦੀ ਇੱਕ ਮੀਟਿੰਗ ਅੱਜ ਸ਼੍ਰੀ ਨਿਸ਼ਾਂਤ ਕੁਮਾਰ ਯਾਦਵ, ਡਿਪਟੀ ਕਮਿਸ਼ਨਰ-ਅਤੇ-ਆਬਕਾਰੀ ਕਮਿਸ਼ਨਰ, ਚੰਡੀਗੜ੍ਹ ਦੀ ਪ੍ਰਧਾਨਗੀ ਵਿੱਚ ਆਯੋਜਿਤ ਕੀਤੀ ਗਈ।

ਚੰਡੀਗੜ੍ਹ ਦੇ ਸਾਰੇ ਸ਼ਰਾਬ ਲਾਇਸੈਂਸਧਾਰਕਾਂ ਦੀ ਇੱਕ ਮੀਟਿੰਗ ਅੱਜ ਸ਼੍ਰੀ ਨਿਸ਼ਾਂਤ ਕੁਮਾਰ ਯਾਦਵ, ਡਿਪਟੀ ਕਮਿਸ਼ਨਰ-ਅਤੇ-ਆਬਕਾਰੀ ਕਮਿਸ਼ਨਰ, ਚੰਡੀਗੜ੍ਹ ਦੀ ਪ੍ਰਧਾਨਗੀ ਵਿੱਚ ਆਯੋਜਿਤ ਕੀਤੀ ਗਈ।

ਮੀਟਿੰਗ ਦਾ ਉਦੇਸ਼ ਆਬਕਾਰੀ ਨੀਤੀ ਦੇ ਅਨੁਪਾਲਨ ਦੀ ਸਮੀਖਿਆ ਕਰਨਾ ਅਤੇ ਸੋਸ਼ਲ ਮੀਡੀਆ ਪਲੈਟਫਾਰਮਸ ‘ਤੇ ਹਾਲ ਹੀ ਵਿੱਚ ਸਾਹਮਣੇ ਆਈਆਂ ਉਲੰਘਣਾਵਾਂ ‘ਤੇ ਚਰਚਾ ਕਰਨਾ ਸੀ। ਮੀਟਿੰਗ ਦੇ ਦੌਰਾਨ ਡਿਪਟੀ ਕਮਿਸ਼ਨਰ-ਅਤੇ-ਆਬਕਾਰੀ ਕਮਿਸ਼ਨਰ ਨੇ ਸੋਸ਼ਲ ਮੀਡੀਆ ਐਪਲੀਕੇਸ਼ਨ ‘ਤੇ ਪ੍ਰਸਾਰਿਤ ਇੱਕ ਰੀਲ ਦਾ ਗੰਭੀਰ ਨੋਟਿਸ ਲਿਆ...

ਸੂਚਨਾ ਅਤੇ ਲੋਕ ਸੰਪਰਕ ਵਿਭਾਗ ਪੰਜਾਬ

25 ਮਈ 2026 ਨੂੰ ਅੰਗਰੇਜ਼ੀ, ਪੰਜਾਬੀ ਅਤੇ ਹਿੰਦੀ ਭਾਸ਼ਾਵਾਂ ਵਿੱਚ ਜਾਰੀ ਕੀਤਾ ਗਿਆ ਪ੍ਰੈਸ ਨੋਟ “ਐਮਸੀ ਦੀਨਾਨਗਰ, ਐਮਸੀ ਗੁਰਦਾਸਪੁਰ, ਐਮਸੀ ਕਾਦੀਆਂ ਅਤੇ ਐਮਸੀ ਸ਼ਾਮ ਚੌਰਾਸੀ ਦੇ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ 10 ਜੂਨ 2026 ਨੂੰ ਹੋਣਗੀਆਂ: ਰਾਜ ਚੋਣ ਕਮਿਸ਼ਨ” ਤੁਰੰਤ ਵਾਪਸ ਲਿਆ ਜਾਂਦਾ ਹੈ। ਇਸ ਸਬੰਧ ਵਿੱਚ ਹੋਈ...
ਜਨਗਣਨਾ-2027 ਦੇ ਪਹਿਲੇ ਪੜਾਅ ‘ਚ 11 ਜ਼ਿਲ੍ਹਿਆਂ ਅਤੇ 7 ਨਗਰ ਨਿਗਮਾਂ ਨੇ ਸ਼ਲਾਘਾਯੋਗ ਕਾਰਗੁਜ਼ਾਰੀ ਦਿਖਾਈ: ਮਨਜੀਤ ਸਿੰਘ ਬਰਾੜ

ਜਨਗਣਨਾ-2027 ਦੇ ਪਹਿਲੇ ਪੜਾਅ ‘ਚ 11 ਜ਼ਿਲ੍ਹਿਆਂ ਅਤੇ 7 ਨਗਰ ਨਿਗਮਾਂ ਨੇ ਸ਼ਲਾਘਾਯੋਗ ਕਾਰਗੁਜ਼ਾਰੀ ਦਿਖਾਈ: ਮਨਜੀਤ ਸਿੰਘ ਬਰਾੜ

ਸਾਰੇ ਪ੍ਰਮੁੱਖ ਜਨਗਣਨਾ ਅਧਿਕਾਰੀਆਂ ਨੂੰ ਹਾਊਸਲਿਸਟਿੰਗ ਤੇ ਹਾਊਸਿੰਗ ਆਪਰੇਸ਼ਨਜ਼ ਦੀ 100 ਫੀਸਦ ਪ੍ਰਗਤੀ ਅਤੇ ਸਖ਼ਤ ਨਿਗਰਾਨੀ ਨੂੰ ਯਕੀਨੀ ਬਣਾਉਣ ਦੀ ਹਦਾਇਤ ਮਨਜੀਤ ਬਰਾੜ ਵੱਲੋਂ ਜ਼ਮੀਨੀ ਪੱਧਰ ‘ਤੇ ਅੰਕੜਿਆਂ ਦੀ ਸਟੀਕਤਾ ਨੂੰ ਯਕੀਨੀ ਬਣਾਉਣ ਲਈ ਫੀਲਡ ਅਧਿਕਾਰੀਆਂ ਨੂੰ ਅਚਨਚੇਤ ਫੀਲਡ ਨਿਰੀਖਣ ਕਰਨ ਦੇ ਨਿਰਦੇਸ਼ ਚੰਡੀਗੜ੍ਹ, 25 ਮਈ:...

ਗੈਂਗਸਟਰਾਂ ਤੇ ਵਾਰ ਦਾ 125ਵਾਂ ਦਿਨ: ਪੰਜਾਬ ਪੁਲਿਸ ਵੱਲੋਂ 519 ਥਾਈਂ ਛਾਪੇਮਾਰੀ; 258 ਗ੍ਰਿਫ਼ਤਾਰ

— ਪੁਲਿਸ ਟੀਮਾਂ ਨੇ 92 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ, 22 ਨੂੰ ਪੁੱਛਗਿੱਛ ਪਿੱਛੋਂ ਕੀਤਾ ਰਿਹਾਅ — ਲੋਕ ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਕਰ ਸਕਦੇ ਹਨ ਗੈਂਗਸਟਰਾਂ ਬਾਰੇ ਰਿਪੋਰਟ — ਯੁੱਧ ਨਸ਼ਿਆਂ ਵਿਰੁੱਧ ਦੇ 450ਵੇਂ ਦਿਨ 50 ਨਸ਼ਾ ਤਸਕਰ 1.5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ...

ਭਾਜਪਾ, ਸਰਕਾਰ ਚਲਾ ਰਹੀ ਹੈ ਜਾਂ ‘ਲੁੱਟ ਦੀ ਦੁਕਾਨ’? ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਧਾ ਕੇ ਮਾਰ ਰਹੇ ਜਨਤਾ ਦੀ ਜੇਬ ਤੇ ਡਾਕਾ: ਰੰਧਾਵਾ

₹19,470 ਕਰੋੜ ਦਾ ਮੁਨਾਫਾ, ਫਿਰ ਵੀ ਪੈਟਰੋਲ ਅਤੇ ਡੀਜ਼ਲ ਮਹਿੰਗਾ- ਮੋਦੀ ਸਰਕਾਰ ਜਨਤਾ ਨੂੰ ਕਿਉਂ ਲੁੱਟ ਰਹੀ ਹੈ?: ਰੰਧਾਵਾ ਰਸੋਈਆਂ ਤੋਂ ਲੈ ਕੇ ਯਾਤਰਾ ਤੱਕ ਸਭ ਕੁਝ ਮਹਿੰਗਾ – ਆਖਰ ਕੱਦ ਰੁਕੇਗੀ ਮੋਦੀ ਸਰਕਾਰ ਦੀ ਵਸੂਲੀ?: ਰੰਧਾਵਾ ਚੰਡੀਗੜ੍ਹ, 25 ਮਈ, 2026 ਸੀਨੀਅਰ ਕਾਂਗਰਸੀ ਆਗੂ ਅਤੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ...
×