ਪੰਜਾਬ ਸਰਕਾਰ ਵੱਲੋਂ ਈਦ-ਉੱਲ-ਜੂਹਾ (ਬਕਰੀਦ) ਦੀ ਗਜ਼ਟਿਡ ਛੁੱਟੀ 27 ਮਈ ਦੀ ਬਜਾਏ ਹੁਣ 28 ਮਈ ਨੂੰ

ਚੰਡੀਗੜ੍ਹ, 25 ਮਈ: ਪੰਜਾਬ ਸਰਕਾਰ ਵੱਲੋਂ ਨੈਗੋਸੀਏਬਲ ਐਕਟ-1881 ਦੀ ਧਾਰਾ 25 ਅਧੀਨ ਈਦ-ਉੱਲ-ਜੂਹਾ (ਬਕਰੀਦ) ਦੇ ਸਬੰਧ ਵਿੱਚ ਪੰਜਾਬ ਰਾਜ ਦੇ ਸਮੂਹ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰਿਆਂ ਵਿੱਚ ਮਿਤੀ 28 ਮਈ 2026 (ਵੀਰਵਾਰ) ਨੂੰ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ...

ਪੰਜਾਬ ਸਰਕਾਰ ਨੇ 26 ਮਈ ਨੂੰ ਨਗਰ ਨਿਗਮ ਦੀਆਂ ਆਮ ਚੋਣਾਂ ਲਈ ਫੈਕਟਰੀਆਂ ਵਿੱਚ ਕੰਮ ਕਰਨ ਵਾਲੇ ਸਾਰੇ ਯੋਗ ਕਾਮਿਆਂ ਨੂੰ ਵੋਟ ਪਾਉਣ ਦੀ ਛੋਟ ਦਿੱਤੀ

ਚੰਡੀਗੜ੍ਹ 25 ਮਈ 2026: ਪੰਜਾਬ ਸਰਕਾਰ ਨੇ ਫੈਕਟਰੀਆਂ ਸਮੇਤ ਪੰਜਾਬ ਦੇ ਅਦਾਰਿਆਂ ਵਿੱਚ ਕੰਮ ਕਰਨ ਵਾਲੇ ਸਾਰੇ ਬਾਲਗ ਕਾਮਿਆਂ ਅਤੇ ਕਰਮਚਾਰੀਆਂ ਲਈ ਨਗਰ ਨਿਗਮ ਦੀਆਂ ਆਮ ਚੋਣਾਂ 2026 ਵਿੱਚ ਆਪਣੀ ਵੋਟ ਪਾਉਣ ਲਈ ਛੋਟ ਦਾ ਐਲਾਨ ਕੀਤਾ ਹੈ। ਇਹ ਛੋਟ ਉਨ੍ਹਾਂ ਸਬੰਧਤ ਨਗਰ ਨਿਗਮਾਂ ਦੇ ਮਾਲ ਅਧਿਕਾਰ ਖੇਤਰ ਵਿੱਚ ਕੰਮ ਕਰਨ ਵਾਲੇ ਸਾਰੇ ਯੋਗ...

‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਪੰਜਾਬ ਵਿੱਚ ਹਾਈ-ਰਿਸਕ ਡਿਲਿਵਰੀ ਅਤੇ ਨਵਜਾਤ ਸ਼ਿਸ਼ੂ ਸੰਭਾਲ ਨੂੰ ਮਿਲਿਆ ਵੱਡਾ ਸਹਾਰਾ

‘ਮੁੱਖ ਮੰਤਰੀ ਸਿਹਤ ਯੋਜਨਾ’ ਦੇ ਤਹਿਤ 25 ਮਈ ਤੱਕ 5,300 ਤੋਂ ਵੱਧ ਹਾਈ-ਰਿਸਕ ਸਿਜੇਰੀਅਨ ਡਿਲਿਵਰੀਆਂ ਅਤੇ 2,000 ਤੋਂ ਵੱਧ ਨਵਜਾਤ ਸੰਭਾਲ ਮਾਮਲਿਆਂ ਵਿੱਚ ਕੈਸ਼ਲੈੱਸ ਇਲਾਜ ਚੰਡੀਗੜ੍ਹ, 25 ਮਈ 2026: ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਰਾਹੀਂ ਹਾਈ-ਰਿਸਕ ਗਰਭਾਵਸਥਾ ਅਤੇ ਨਵਜਾਤ ਸ਼ਿਸ਼ੂ ਸਿਹਤ ਸੇਵਾਵਾਂ ਨੂੰ ਖਾਸ ਤੌਰ...

Bhagwant Mann ਸਰਕਾਰ ਵੱਲੋਂ ਅਧਿਆਪਕਾਂ ਨੂੰ ਨਸ਼ਾ ਕਰਨ ਵਾਲਿਆਂ ਦੀ ਗਿਣਤੀ ਵਰਗੇ ਕੰਮਾਂ ਵਿੱਚ ਲਗਾਉਣਾ ਬਹੁਤ ਹੀ ਹਾਸਿਆਂਜਨਕ ਅਤੇ ਦੁੱਖਦਾਈ ਹੈ।

ਅਧਿਆਪਕਾਂ ਦੀਆਂ ਸੇਵਾਵਾਂ ਦਾ ਇਸਤੇਮਾਲ ਸਕੂਲਾਂ ਰਾਹੀਂ ਨਸ਼ਾ ਮੁਕਤੀ ਮੁਹਿੰਮ ਚਲਾਉਣ ਲਈ ਕੀਤਾ ਜਾਣਾ ਚਾਹੀਦਾ ਸੀ, ਪਰ ਉਨ੍ਹਾਂ ਨੂੰ ਘਰ-ਘਰ ਜਾ ਕੇ ਨਸ਼ੇ ਦੇ ਆਦੀ ਲੋਕਾਂ ਦੀ ਪਹਿਚਾਣ ਕਰਨ ਦੇ ਕੰਮ ਵਿੱਚ ਲਾਇਆ ਜਾ ਰਿਹਾ ਹੈ, ਜੋ ਅਸਲ ਵਿੱਚ ਪੁਲਿਸ ਅਤੇ ਹੋਰ ਜਾਂਚ ਏਜੰਸੀਆਂ ਦੀ ਜ਼ਿੰਮੇਵਾਰੀ ਹੋਣੀ ਚਾਹੀਦੀ ਹੈ। ਇੱਕ ਪਾਸੇ Bhagwant...
ਪੰਜਾਬ ਅਤੇ ਹਰਿਆਣਾ ਦੀਆਂ ਜੱਥੇਬੰਦੀਆਂ ਨੇ ਵਿਦਿਅਕ ਸਰੋਕਾਰਾਂ ਤੇ ਅਧਿਆਪਕ ਮੰਗਾਂ ਨੂੰ ਲੈ ਕੇ ਕੀਤੀ ਸਾਂਝੀ ਕਨਵੈਨਸ਼ਨ

ਪੰਜਾਬ ਅਤੇ ਹਰਿਆਣਾ ਦੀਆਂ ਜੱਥੇਬੰਦੀਆਂ ਨੇ ਵਿਦਿਅਕ ਸਰੋਕਾਰਾਂ ਤੇ ਅਧਿਆਪਕ ਮੰਗਾਂ ਨੂੰ ਲੈ ਕੇ ਕੀਤੀ ਸਾਂਝੀ ਕਨਵੈਨਸ਼ਨ

ਨਵੀਂ ਪੈਨਸ਼ਨ ਸਕੀਮ, ਟੀਈਟੀ ਅਤੇ ਕੌਮੀ ਸਿੱਖਿਆ ਨੀਤੀ-2020 ਖਿਲਾਫ ਇਕੱਠੇ ਸੰਘਰਸ਼ ਅੱਗੇ ਵਧਾਉਣ ਦਾ ਲਿਆ ਅਹਿਦ 24 ਮਈ ਚੰਡੀਗੜ੍ਹ ਚੰਡੀਗੜ੍ਹ ਦੇ ਬਾਬਾ ਸੋਹਣ ਸਿੰਘ ਭਕਨਾ ਹਾਲ ਵਿਖੇ ਪੰਜਾਬ ਅਤੇ ਹਰਿਆਣਾ ਦੀਆਂ ਅਧਿਆਪਕ ਜੱਥੇਬੰਦੀਆਂ ਨੇ ਸਾਂਝੀ ਕਨਵੈਨਸ਼ਨ ਕੌਮੀ ਸਿੱਖਿਆ ਨੀਤੀ 2020, ਪੁਰਾਣੀ ਪੈਨਸ਼ਨ ਅਤੇ ਜਬਰੀ ਥੋਪੇ ਟੀ ਈ ਟੀ ਦੇ...
×