ਪੰਜਾਬ ਸਰਕਾਰ ਵੱਲੋਂ “ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਢਾਂਚੇ” ਬਾਰੇ ਕਿਸਾਨ ਯੂਨੀਅਨਾਂ ਨਾਲ ਅਹਿਮ ਮੀਟਿੰਗ

ਪੰਜਾਬ ਸਰਕਾਰ ਵੱਲੋਂ “ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਢਾਂਚੇ” ਬਾਰੇ ਕਿਸਾਨ ਯੂਨੀਅਨਾਂ ਨਾਲ ਅਹਿਮ ਮੀਟਿੰਗ

ਖੇਤੀ ਨੀਤੀ ਦੇ ਵੱਖ-ਵੱਖ ਪਹਿਲੂਆਂ ਬਾਰੇ ਡੂੰਘਾਈ ਨਾਲ ਕੀਤੀ ਚਰਚਾ ਕਿਸਾਨਾਂ ਦੇ ਹਿੱਤਾਂ ਨੂੰ ਪ੍ਰਭਾਵਿਤ ਨਹੀਂ ਹੋਣ ਦਿਆਂਗੇ-ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਚੰਡੀਗੜ੍ਹ, 19 ਦਸੰਬਰ: ਸੂਬੇ ਦੇ ਕਿਸਾਨਾਂ ਦੀ ਭਲਾਈ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਦ੍ਰਿੜ੍ਹ ਨਿਸ਼ਚੈ ਦੀ ਪੁਸ਼ਟੀ...
ਸ਼ੰਭੂ ਵਿਖੇ ਅੰਤਰਰਾਸ਼ਟਰੀ ਸਰਹੱਦ ਵਰਗੀ ਬੈਰੀਕੇਡਿੰਗ ਕਿਸਾਨਾਂ ਵਿੱਚ ਬੇਗਾਨਗੀ ਦੀ ਭਾਵਨਾ ਪੈਦਾ ਕਰਦੀ ਹੈ: ਬਾਜਵਾ

ਸ਼ੰਭੂ ਵਿਖੇ ਅੰਤਰਰਾਸ਼ਟਰੀ ਸਰਹੱਦ ਵਰਗੀ ਬੈਰੀਕੇਡਿੰਗ ਕਿਸਾਨਾਂ ਵਿੱਚ ਬੇਗਾਨਗੀ ਦੀ ਭਾਵਨਾ ਪੈਦਾ ਕਰਦੀ ਹੈ: ਬਾਜਵਾ

ਚੰਡੀਗੜ੍ਹ, 8 ਦਸੰਬਰ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਦੇ ਕਿਸਾਨਾਂ ਦੇ ਸ਼ਾਂਤਮਈ ਪੈਦਲ ਮਾਰਚ ਨੂੰ ਦਬਾਉਣ ਲਈ ਇੱਕ ਵਾਰ ਫਿਰ ਪੁਲਿਸ ਦੀਆਂ ਵਧੀਕੀਆਂ ਕਰਨ ਲਈ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਹਰਿਆਣਾ ਸਰਕਾਰ ਦੀ ਤਿੱਖੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਹਰਿਆਣਾ ਦੀ ਭਾਜਪਾ ਸਰਕਾਰ ਨੇ ਸ਼ੰਭੂ ਬਾਰਡਰ...
ਪੰਜਾਬ ਸਰਕਾਰ ਵੱਲੋਂ 4 ਮਹੀਨਿਆਂ ਵਿੱਚ ਲਗਾਏ ਜਾਣਗੇ 2356 ਖੇਤੀ ਸੋਲਰ ਪੰਪ

ਪੰਜਾਬ ਸਰਕਾਰ ਵੱਲੋਂ 4 ਮਹੀਨਿਆਂ ਵਿੱਚ ਲਗਾਏ ਜਾਣਗੇ 2356 ਖੇਤੀ ਸੋਲਰ ਪੰਪ

* ਕੈਬਨਿਟ ਮੰਤਰੀ ਅਮਨ ਅਰੋੜਾ ਨੇ ਖੇਤੀਬਾੜੀ ਵਾਸਤੇ ਸੋਲਰ ਪੰਪ ਲਗਾਉਣ ਸਬੰਧੀ ਵਰਕ ਆਰਡਰ ਸੌਂਪੇ ਚੰਡੀਗੜ੍ਹ, 7 ਦਸੰਬਰ: ਖੇਤੀ ਸੈਕਟਰ ਵਿੱਚ ਗਰੀਨ ਊਰਜਾ ਦੀ ਵਰਤੋਂ ਨੂੰ ਉਤਸ਼ਾਹਿਤ ਕਰਦਿਆਂ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਵੱਲੋਂ ਖੇਤੀਬਾੜੀ ਵਾਸਤੇ ਸੂਬੇ ਭਰ ਵਿੱਚ 2,356 ਸੋਲਰ ਪੰਪ ਲਗਾਏ ਜਾਣਗੇ। ਪੰਜਾਬ ਦੇ ਨਵੀਂ ਅਤੇ...
UT ਚੰਡੀਗੜ੍ਹ ਵਿੱਚ ਪੈਰ ਅਤੇ ਮੂੰਹ ਦੀ ਬਿਮਾਰੀ (FMD) ਟੀਕਾਕਰਨ ਦਾ 5ਵਾਂ ਦੌਰ ਸਮਾਪਤ

UT ਚੰਡੀਗੜ੍ਹ ਵਿੱਚ ਪੈਰ ਅਤੇ ਮੂੰਹ ਦੀ ਬਿਮਾਰੀ (FMD) ਟੀਕਾਕਰਨ ਦਾ 5ਵਾਂ ਦੌਰ ਸਮਾਪਤ

ਭਾਰਤ ਸਰਕਾਰ ਦੇ ਰਾਸ਼ਟਰੀ ਪਸ਼ੂ ਰੋਗ ਨਿਯੰਤਰਣ ਪ੍ਰੋਗਰਾਮ (ਐਨ.ਏ.ਡੀ.ਸੀ.ਪੀ.) ਦੇ ਤਹਿਤ, 2020 ਵਿੱਚ ਆਪਣੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਪਸ਼ੂ ਪਾਲਣ ਅਤੇ ਮੱਛੀ ਪਾਲਣ ਵਿਭਾਗ, ਯੂਟੀ ਚੰਡੀਗੜ੍ਹ ਦੁਆਰਾ ਐਫਐਮਡੀ ਪ੍ਰੋਗਰਾਮ ਨੂੰ ਸਫਲਤਾਪੂਰਵਕ ਸ਼ੁਰੂ ਕੀਤਾ ਜਾ ਰਿਹਾ ਹੈ। ਐਫਐਮਡੀ ਟੀਕਾਕਰਨ ਦਾ 5ਵਾਂ ਦੌਰ ਸ਼ੁਰੂ ਕੀਤਾ ਗਿਆ ਸੀ।...
ਪਰਾਲੀ ਦੇ ਹੱਲ ਅਤੇ ਇਸਦੀ ਬਿਹਤਰ ਵਰਤੋਂ ਲਈ ਸੰਪੂਰਨ ਐਗਰੀ ਵੈਂਚਰਜ਼ ਨੇ ਫਾਰਮਰਜ਼ ਅਰਗੋਨਾਈਜੇਸ਼ਨ ਦੇ ਨਾਲ ਸਮਝੌਤਾ ਪੱਤਰ (ਐਮ ਓ ਯੂ) ਸਾਈਨ ਕੀਤਾ

ਪਰਾਲੀ ਦੇ ਹੱਲ ਅਤੇ ਇਸਦੀ ਬਿਹਤਰ ਵਰਤੋਂ ਲਈ ਸੰਪੂਰਨ ਐਗਰੀ ਵੈਂਚਰਜ਼ ਨੇ ਫਾਰਮਰਜ਼ ਅਰਗੋਨਾਈਜੇਸ਼ਨ ਦੇ ਨਾਲ ਸਮਝੌਤਾ ਪੱਤਰ (ਐਮ ਓ ਯੂ) ਸਾਈਨ ਕੀਤਾ

– ਐਮ ਓ ਯੂ ਪਰਾਲੀ ਸਾੜਨ ਦੀ ਸਮੱਸਿਆ ਨੂੰ ਹੱਲ ਕਰਨ ਅਤੇ ਸਸਟੇਨੇਬਲ ਐਗਰੀਕਲਚਰ ਮਾਡਲ ਬਣਾਉਣ ਲਈ ਪ੍ਰਭਾਵਸ਼ਾਲੀ ਚੰਡੀਗੜ੍ਹ, 5 ਦਸੰਬਰ, 2024: ਸੰਪੂਰਨ ਐਗਰੀ ਵੈਂਚਰਜ਼ (ਐਸ.ਏ.ਵੀ.ਪੀ.ਐਲ.) ਅਤੇ ਨਾਰਦਰਨ ਫਾਰਮਰਜ਼ ਮੈਗਾ ਐਫਪੀਓ (ਫਾਰਮਰਜ਼ ਪ੍ਰੋਡਿਊਸਰ ਆਰਗੇਨਾਈਜ਼ੇਸ਼ਨ) ਨੇ ਪਰਾਲੀ ਦੀ ਸਮੱਸਿਆ ਦੇ ਹੱਲ ਅਤੇ ਸਸਟੇਨੇਬਲ...
ਪੰਜਾਬ ਵਿੱਚ ਇਸ ਸਾਉਣੀ ਸੀਜ਼ਨ ਦੌਰਾਨ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ 70 ਫੀਸਦ ਕਮੀ ਦਰਜ

ਪੰਜਾਬ ਵਿੱਚ ਇਸ ਸਾਉਣੀ ਸੀਜ਼ਨ ਦੌਰਾਨ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ 70 ਫੀਸਦ ਕਮੀ ਦਰਜ

ਖੇਤਰੀ ਸੈਕਟਰ ਵਿੱਚ ਮਸ਼ੀਨਰੀ ਦੀ ਵਰਤੋਂ ਵਧਣ ਕਾਰਨ ਪਰਾਲੀ ਸਾੜਨ ਦੇ ਮਾਮਲਿਆਂ ‘ਚ ਆਈ ਕਮੀ: ਖੇਤੀਬਾੜੀ ਮੰਤਰੀ •ਕਿਸਾਨਾਂ ਨੇ ਸਰਕਾਰ ਵੱਲੋਂ ਮਨਜ਼ੂਰ 22,582 ਵਿੱਚੋਂ 16,125 ਸੀ.ਆਰ.ਐਮ. ਮਸ਼ੀਨਾਂ ਖਰੀਦੀਆਂ ਚੰਡੀਗੜ੍ਹ, 30 ਨਵੰਬਰ: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਇੱਥੇ ਦੱਸਿਆ...