AGRICULTURE UPDATES

ਜਿਹੜੇ ਕਿਸਾਨਾਂ ਦੀ ਝੋਨੇ ਦੀ ਫਸਲ ਦਾ ਫਾਜ਼ਿਲਕਾ ਅਨਾਜ ਮੰਡੀ ਵਿਚ ਨੁਕਸਾਨ ਹੋਇਆ, ਉਹਨਾਂ ਨੂੰ ਤੁਰੰਤ ਮੁਆਵਜ਼ਾ ਦਿੱਤਾ ਜਾਵੇ: ਸੁਖਬੀਰ ਸਿੰਘ ਬਾਦਲ

ਜਿਥੇ ਭਾਰੀ ਬਰਸਾਤ ਕਾਰਨ ਝੋਨੇ ਦੀ ਫਸਲ ਦਾ ਨੁਕਸਾਨ ਹੋਇਆ, ਉਹਨਾਂ ਸਾਰੀਆਂ ਥਾਵਾਂ ’ਤੇ ਗਿਰਦਾਵਰੀ ਦੀ ਕੀਤੀ ਮੰਗ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਮੰਗ ਕੀਤੀ ਕਿ ਫਾਜ਼ਿਲਕਾ ਅਨਾਜ ਮੰਡੀ ਵਿਚ ਭਾਰੀ ਬਰਸਾਤ ਕਾਰਨ ਜਿਹੜੇ ਕਿਸਾਨਾਂ ਦੀ ਝੋਨੇ ਦੀ ਸਫਲ ਦਾ ਨੁਕਸਾਨ ਹੋਇਆ, ਉਹਨਾਂ ਨੂੰ ਤੁਰੰਤ...

ਮੀਂਹ ਨੇ ਖੋਲ੍ਹੀ ਖਰੀਦ ਪ੍ਰਬੰਧਾਂ ਦੀ ਪੋਲ, ਫਾਜ਼ਿਲਕਾ ਸਮੇਤ ਵੱਖ ਵੱਖ ਮੰਡੀ ‘ਚ ਪਾਣੀ ਵਿੱਚ ਰੁਲਿਆ ਅੰਨਦਾਤਾ

'ਪੁੱਤਾਂ ਵਾਂਗ ਪਾਲੀ ਫ਼ਸਲ' ਪਾਣੀ 'ਚ ਡੁੱਬੀ, ਆਪ ਸਰਕਾਰ ਜ਼ਿੰਮੇਵਾਰ: ਕੇਵਲ ਢਿੱਲੋਂ ਮੰਡੀਆਂ 'ਚ ਡੁੱਬਿਆ ਕਿਸਾਨ ਦਾ ਝੋਨਾ, ਸਟੇਜਾਂ 'ਤੇ ਚੁਟਕਲੇ ਸੁਣਾ ਰਹੇ ਮੁੱਖ ਮੰਤਰੀ: ਢਿੱਲੋਂ ਨਾ ਤਰਪਾਲਾਂ, ਨਾ ਨਿਕਾਸੀ: ਮੰਡੀਆਂ ਦੇ ਹਾਲਾਤ ਨੇ ਮਾਨ ਸਰਕਾਰ ਦੀ ਤਿਆਰੀ 'ਤੇ ਖੜ੍ਹੇ ਕੀਤੇ ਸਵਾਲ ਭਾਰਤੀ ਜਨਤਾ ਪਾਰਟੀ ਦੇ ਪੰਜਾਬ ਸੂਬਾ ਪ੍ਰਧਾਨ...

ਮੀਂਹ ਨੇ ਪੰਜਾਬ ਸਰਕਾਰ ਦੇ ਝੋਨੇ ਦੀ ਖਰੀਦ ਪ੍ਰਬੰਧਾਂ ਦੀ ਖੋਲ੍ਹੀ ਪੋਲ, ਮੰਡੀਆਂ ’ਚ ਕਿਸਾਨਾਂ ਦੀ ਫ਼ਸਲ ਰੁਲ ਰਹੀ ਹੈ: ਕੇਵਲ ਸਿੰਘ ਢਿੱਲੋਂ

ਪੰਜਾਬ ਵਿੱਚ ਝੋਨੇ ਦੀ ਵਾਢੀ ਦੇ ਸੀਜ਼ਨ ਦੀ ਸ਼ੁਰੂਆਤ ਹੁੰਦਿਆਂ ਹੀ ਮੀਂਹ ਤੋਂ ਬਾਅਦ ਮੰਡੀਆਂ ਵਿੱਚ ਸਾਹਮਣੇ ਆ ਰਹੇ ਹਾਲਾਤ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਖਰੀਦ ਅਤੇ ਫ਼ਸਲ ਦੀ ਸੰਭਾਲ ਦੇ ਪ੍ਰਬੰਧਾਂ ’ਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਖ਼ਾਸ ਕਰਕੇ ਫਾਜ਼ਿਲਕਾ ਦੀ ਦਾਣਾ ਮੰਡੀ ਦੀਆਂ ਤਸਵੀਰਾਂ ਬੇਹੱਦ ਚਿੰਤਾਜਨਕ ਹਨ, ਜਿੱਥੇ...

ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਣ ਲਈ ਮਾਨ ਸਰਕਾਰ ਵਚਨਬੱਧ: ਡਿਪਟੀ ਸਪੀਕਰ ਰੌੜੀ

ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਣ ਲਈ ਮਾਨ ਸਰਕਾਰ ਵਚਨਬੱਧ: ਡਿਪਟੀ ਸਪੀਕਰ ਰੌੜੀ

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਗੜ੍ਹਸ਼ੰਕਰ ਦੀਆਂ ਮੰਡੀਆਂ ਵਿਖੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਤੇ ਹਲਕਾ ਗੜ੍ਹਸ਼ੰਕਰ ਦੇ ਵਿਧਾਇਕ ਸ. ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਅੱਜ ਹਲਕੇ ਦੀਆਂ ਵੱਖ-ਵੱਖ ਅਨਾਜ ਮੰਡੀਆਂ ਦਾ ਵਿਸ਼ੇਸ਼ ਦੌਰਾ ਕਰਦਿਆਂ ਝੋਨੇ ਦੀ ਖਰੀਦ ਦੇ ਪ੍ਰਬੰਧਾਂ ਦਾ...

ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਇਮਾਨਦਾਰੀ ਨਾਲ ਕੰਮ ਕਰਦਿਆਂ ਅਸੀਂ 90 ਫੀਸਦੀ ਪਰਿਵਾਰਾਂ ਨੂੰ ਮੁਫ਼ਤ ਬਿਜਲੀ ਅਤੇ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮੁਹੱਈਆ ਕਰਵਾਇਆ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਸੀਂ 88 ਫੀਸਦੀ ਖੇਤੀਬਾੜੀ ਯੋਗ ਜ਼ਮੀਨ ਤੱਕ ਨਹਿਰੀ ਪਾਣੀ ਯਕੀਨੀ ਬਣਾਇਆ ਅਤੇ ਮਾਵਾਂ-ਭੈਣਾਂ ਨੂੰ ਵਿੱਤੀ ਸਹਾਇਤਾ ਦਿੱਤੀ ਹੈ: ਮੁੱਖ ਮੰਤਰੀ ਭਗਵੰਤ ਸਿੰਘ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਖੁਰਾਕ ਤੇ ਜਨਤਕ ਵੰਡ ਮੰਤਰੀ ਨੂੰ ਪੱਤਰ, ਸਟੋਰੇਜ ਲਈ ਜਗ੍ਹਾ ਦੀ ਘਾਟ ਕਾਰਨ ਮੰਡੀਆਂ ਵਿੱਚ ਕਿਸਾਨ ਖੱਜਲ-ਖੁਆਰ ਨਾ ਹੋਣ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਖੁਰਾਕ ਤੇ ਜਨਤਕ ਵੰਡ ਮੰਤਰੀ ਨੂੰ ਪੱਤਰ, ਸਟੋਰੇਜ ਲਈ ਜਗ੍ਹਾ ਦੀ ਘਾਟ ਕਾਰਨ ਮੰਡੀਆਂ ਵਿੱਚ ਕਿਸਾਨ ਖੱਜਲ-ਖੁਆਰ ਨਾ ਹੋਣ

ਝੋਨੇ ਦੀ ਸੁਚੱਜੀ ਖਰੀਦ ਨੂੰ ਯਕੀਨੀ ਬਣਾਉਣ ਲਈ ਕੇਂਦਰ ਸਰਕਾਰ ਪੰਜਾਬ ਤੋਂ 6 ਲੱਖ ਮੀਟ੍ਰਿਕ ਟਨ ਚੌਲ ਅਤੇ 15 ਲੱਖ ਮੀਟ੍ਰਿਕ ਟਨ ਕਣਕ ਤੁਰੰਤ ਚੁੱਕੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਲਗਭਗ 40 ਲੱਖ ਮੀਟ੍ਰਿਕ ਟਨ ਕਣਕ ਦੇ ਸਟਾਕ ਨੇ ਰਾਈਸ ਮਿੱਲਾਂ ਅਤੇ ਮੰਡੀ ਯਾਰਡਾਂ ਵਿੱਚ ਭੰਡਾਰਨ ਦੀ ਜਗ੍ਹਾ ਘੇਰੀ ਹੋਈ ਹੈ-ਮੁੱਖ ਮੰਤਰੀ ਭਗਵੰਤ ਸਿੰਘ...

ਝੋਨੇ ਦੇ ਖਰੀਦ ਸੀਜ਼ਨ ਤੋਂ ਪਹਿਲਾਂ ਪੰਜਾਬ ਲਈ 42786 ਕਰੋੜ ਰੁਪਏ ਦੀ ਸੀ.ਸੀ.ਐੱਲ. ਮਨਜ਼ੂਰੀ: ਲਾਲ ਚੰਦ ਕਟਾਰੂਚੱਕ

ਝੋਨੇ ਦੇ ਖਰੀਦ ਸੀਜ਼ਨ ਤੋਂ ਪਹਿਲਾਂ ਪੰਜਾਬ ਲਈ 42786 ਕਰੋੜ ਰੁਪਏ ਦੀ ਸੀ.ਸੀ.ਐੱਲ. ਮਨਜ਼ੂਰੀ: ਲਾਲ ਚੰਦ ਕਟਾਰੂਚੱਕ

ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਨੇ ਹਰ ਦਾਣਾ ਖਰੀਦਣ ਪ੍ਰਤੀ ਸੂਬਾ ਸਰਕਾਰ ਦੀ ਵਚਨਬੱਧਤਾ ਦੁਹਰਾਈ, ਪੰਜਾਬ ਦੀਆਂ ਮੰਡੀਆਂ ਵਿੱਚ ਬਾਹਰਲੇ ਸੂਬਿਆਂ ਦਾ ਇੱਕ ਵੀ ਦਾਣਾ ਨਹੀਂ ਆਉਣ ਦਿੱਤਾ ਜਾਵੇਗਾ ਸੂਬੇ ਵਿੱਚ 1 ਅਕਤੂਬਰ ਤੋਂ ਸ਼ੁਰੂ ਹੋਣ ਜਾ ਰਹੇ ਝੋਨੇ ਦੇ ਆਗਾਮੀ ਖਰੀਦ ਸੀਜ਼ਨ ਤੋਂ ਪਹਿਲਾਂ, ਪੰਜਾਬ ਰਾਜ ਨੂੰ ਅਕਤੂਬਰ...

ਗੁਰਮੀਤ ਸਿੰਘ ਖੁੱਡੀਆਂ ਨੇ ਗੁਰਦਾਸਪੁਰ ਦੇ ਖੇਤਾਂ ਵਿੱਚ ਪਰਾਲੀ ਦੀਆਂ ਗੱਠਾਂ ਬਣਾ ਕੇ ਪੰਜਾਬ ਦੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ

ਗੁਰਮੀਤ ਸਿੰਘ ਖੁੱਡੀਆਂ ਨੇ ਗੁਰਦਾਸਪੁਰ ਦੇ ਖੇਤਾਂ ਵਿੱਚ ਪਰਾਲੀ ਦੀਆਂ ਗੱਠਾਂ ਬਣਾ ਕੇ ਪੰਜਾਬ ਦੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ

‘ਪਰਾਲੀ ਇੱਕ ਸਰੋਤ ਹੈ, ਰਹਿੰਦ-ਖੂੰਹਦ ਨਹੀਂ’; ਪਰਾਲੀ ਨਾ ਸਾੜੋ ਸਗੋਂ ਜ਼ਰਖ਼ੇਜ਼ ਮਿੱਟੀ ਤੇ ਵਾਤਾਵਰਣ ਦੀ ਰਾਖੀ ਲਈ ਵਿਗਿਆਨਕ ਪ੍ਰਬੰਧਨ ਅਪਣਾਓ: ਗੁਰਮੀਤ ਸਿੰਘ ਖੁੱਡੀਆਂ ਪਰਾਲੀ ਸਾੜਨ ਵਿਰੁੱਧ ਲੜਾਈ ਵਿੱਚ ਮੋਹਰੀ ਭੂਮਿਕਾ ਨਿਭਾਉਂਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਗੁਰਦਾਸਪੁਰ...

ਪਰਾਲੀ ਸਾੜਨ ‘ਤੇ ਕਿਸਾਨਾਂ ਨੂੰ ਸਜ਼ਾ ਦੇਣ ਵਾਲੇ ਕੇਂਦਰੀ ਪ੍ਰਸਤਾਵ ਦੀ ਵੜਿੰਗ ਵਲੋਂ ਕੀਤੀ ਗਈ ਨਿਖੇਧੀ

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਪਰਾਲੀ ਸਾੜਨ ਵਾਲੇ ਕਿਸਾਨਾਂ ਨੂੰ ਸਜ਼ਾ ਦੇਣ ਵਾਲੇ ਭਾਰਤ ਸਰਕਾਰ ਦੇ ਪ੍ਰਸਤਾਵ ਦੀ ਸਖ਼ਤ ਨਿਖੇਧੀ ਕੀਤੀ ਹੈ। ਭਾਰਤ ਸਰਕਾਰ ਨੇ ਕਿਸਾਨਾਂ ਨੂੰ ਪਰਾਲੀ ਸਾੜਦੇ ਪਾਏ ਜਾਣ 'ਤੇ ਮਾਲੀਆ ਰਿਕਾਰਡ ਵਿੱਚ "ਲਾਲ ਐਂਟਰੀ" ਦਰਜ ਕਰਨ ਦੀ ਤਜਵੀਜ਼ ਰੱਖੀ ਹੈ। ਵੜਿੰਗ ਨੇ ਇਸ ਨੂੰ...

ਵੱਡੀ ਖ਼ਬਰਾਂ

ਪਰਮਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿੱਚ ਇਨਸਾਫ਼ ਦੀ ਲੜਾਈ ਲੜੇਗੀ ਕਾਂਗਰਸ, ਪੀੜਤ ਪਰਿਵਾਰ ਨਾਲ ਡਟ ਕੇ ਖੜ੍ਹੇ ਹਾਂ: ਪਰਗਟ ਸਿੰਘ

ਮਾਨਸਾ: ਪਰਮਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿੱਚ ਇਨਸਾਫ਼ ਦੀ ਮੰਗ ਨੂੰ ਲੈ ਕੇ ਮਾਨਸਾ ਵਿਖੇ ਇਕੱਠੇ ਹੋਏ ਲੋਕਾਂ ਨੂੰ ਸੰਬੋਧਨ ਕਰਦਿਆਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸ. ਪਰਗਟ ਸਿੰਘ ਨੇ ਕਿਹਾ ਕਿ ਕਾਂਗਰਸ ਪੀੜਤ ਪਰਿਵਾਰ ਦੇ ਨਾਲ ਡਟ ਕੇ ਖੜ੍ਹੀ ਹੈ ਅਤੇ ਉਸ ਨੂੰ ਇਨਸਾਫ਼ ਦਿਵਾਉਣ ਲਈ ਹਰ ਪੱਧਰ 'ਤੇ ਆਵਾਜ਼ ਬੁਲੰਦ...

ਪੰਜਾਬ ਕਰ ਵਿਭਾਗ ਨੇ ਟੈਕਸ ਚੋਰਾਂ ‘ਤੇ ਕੱਸਿਆ ਸ਼ਿਕੰਜਾ; 429 ਕਰੋੜ ਰੁਪਏ ਦੇ ਜੀ.ਐਸ.ਟੀ. ਧੋਖਾਧੜੀ ਨੈੱਟਵਰਕ ਦਾ ਪਰਦਾਫਾਸ਼: ਹਰਪਾਲ ਸਿੰਘ ਚੀਮਾ

ਜਾਅਲੀ ਬਿੱਲਾਂ ਰਾਹੀਂ ਸਿੰਡੀਕੇਟ ਚਲਾਉਣ ਦੇ ਦੋਸ਼ ਹੇਠ ਲੁਧਿਆਣਾ ਵਿੱਚ ਇੱਕ ਟਰਾਂਸਪੋਰਟਰ ਅਤੇ ਦੋ ਸਾਥੀਆਂ ਖ਼ਿਲਾਫ਼ ਐਫ.ਆਈ.ਆਰ. ਦਰਜ: ਹਰਪਾਲ ਸਿੰਘ ਚੀਮਾ ਕਈ ਰਾਜਾਂ ਵਿੱਚ 62 ਆਪਸ ਵਿੱਚ ਜੁੜੀਆਂ ਫਰਜ਼ੀ ਫਰਮਾਂ ਦੀ ਪਛਾਣ, ਜਿਨ੍ਹਾਂ ਵਿੱਚੋਂ 25 ਪੰਜਾਬ ਵਿੱਚ ਸਰਗਰਮ: ਹਰਪਾਲ ਸਿੰਘ ਚੀਮਾ ਇਮਾਨਦਾਰ ਕਰਦਾਤਾਵਾਂ ਦਾ ਬਚਾਅ ਕੀਤਾ...

ਪਰਮਿੰਦਰ ਸਿੰਘ ਦੇ ਕਤਲ ਵਿਰੁੱਧ 15 ਅਕਤੂਬਰ ਦੇ ਪੰਜਾਬ ਬੰਦ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਮਰਥਨ

ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੇ ਸਾਰੇ ਅਦਾਰੇ ਰਹਿਣਗੇ ਬੰਦ- ਐਡਵੋਕੇਟ ਧਾਮੀ ਨਸ਼ੇ ਵੇਚਣ ਵਾਲਿਆਂ ਦਾ ਵਿਰੋਧ ਕਰਨ ਵਾਲੇ ਸਿੱਖ ਸ. ਪਰਮਿੰਦਰ ਸਿੰਘ ਦੇ ਬੀਤੇ ਕੱਲ੍ਹ ਹੋਏ ਕਤਲ ਦੇ ਵਿਰੋਧ ਵਿਚ 15 ਅਕਤੂਬਰ ਨੂੰ ਦਿਤੇ ਗਏ ਪੰਜਾਬ ਬੰਦ ਦੇ ਸੱਦੇ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ...

ਪਾਇਲ ਲੁਧਿਆਣਾ ਤੋਂ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਦੇ ਮਾਮਲੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ

ਪਾਇਲ ਲੁਧਿਆਣਾ ਤੋਂ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਦੇ ਮਾਮਲੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਆਮ ਆਦਮੀ ਪਾਰਟੀ ਨਾਲ ਸਬੰਧਤ ਕੁਝ ਵਿਧਾਇਕਾਂ ਅਤੇ ਆਗੂਆਂ ਨੂੰ 15 ਅਕਤੂਬਰ ਨੂੰ ਦੁਪਹਿਰ 12 ਵਜੇ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਿੱਜੀ ਰੂਪ ਵਿੱਚ ਪੇਸ਼ ਹੋ ਕੇ ਆਪਣਾ...

ਮਿਡ-ਡੇ-ਮੀਲ ਸਕੀਮ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਵਿਜੇ ਦੱਤ ਕਾਰਜਕਾਰੀ ਚੇਅਰਮੈਨ ਪੰਜਾਬ ਰਾਜ ਖੁਰਾਕ ਕਮਿਸ਼ਨ

ਪੀ.ਐਸ.ਐਫ.ਸੀ. ਵੱਲੋਂ ਰਸੋਈਆਂ ਦੀ ਸਫ਼ਾਈ, ਖਾਣਾ ਬਣਾਉਣ ਵਾਲਿਆਂ ਲਈ ਸਾਫ਼- ਸਫ਼ਾਈ ਯਕੀਨੀ ਬਣਾਉਣ ਅਤੇ ਰਾਸ਼ਨ ਦੀ ਪਾਰਦਰਸ਼ੀ ਵੰਡ ਦੇ ਹੁਕਮ ਸੂਬੇ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਪੌਸ਼ਟਿਕ ਭੋਜਨ ਯਕੀਨੀ ਬਣਾਉਣ ਦੇ ਉਦੇਸ਼ ਨਾਲ ਮਿਡ-ਡੇ-ਮੀਲ ਸਕੀਮ ਨੂੰ ਸੁਚਾਰੂ ਢੰਗ ਨਾਲ ਚਲਾਉਣ 'ਤੇ ਜ਼ੋਰ ਦਿੰਦਿਆਂ, ਪੰਜਾਬ ਰਾਜ ਖੁਰਾਕ...

ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ, ਲੰਬਿਤ ਮੰਗਾਂ ਦੇ ਹੱਲ ਲਈ ਅੜਿੱਕੇ ਕੀਤੇ ਜਾ ਰਹੇ ਨੇ ਦੂਰ: ਹਰਪਾਲ ਸਿੰਘ ਚੀਮਾ

ਸਿੱਖਿਆ ਯੂਨੀਅਨਾਂ ਦੀਆਂ ਪ੍ਰਮੁੱਖ ਮੰਗਾਂ ਪਹਿਲਾਂ ਹੀ ਅੰਤਿਮ ਪੜਾਅ 'ਤੇ: ਹਰਪਾਲ ਸਿੰਘ ਚੀਮਾ 'ਆਪ' ਸਰਕਾਰ ਮੁਲਾਜ਼ਮਾਂ ਦੇ ਹੱਕਾਂ ਅਤੇ ਪੰਜਾਬ ਦੇ ਸਿੱਖਿਆ ਖੇਤਰ ਨੂੰ ਮਜ਼ਬੂਤ ਕਰਨ 'ਤੇ ਕੇਂਦਰਿਤ: ਹਰਪਾਲ ਸਿੰਘ ਚੀਮਾ ਭਗਵੰਤ ਮਾਨ ਸਰਕਾਰ ਸਿੱਖਿਆ ਯੂਨੀਅਨਾਂ ਦੀਆਂ ਰੈਗੂਲਰਾਈਜ਼ੇਸ਼ਨ, ਭਰਤੀ ਅਤੇ ਤਨਖਾਹਾਂ ਸਬੰਧੀ ਮੰਗਾਂ ਪੂਰੀਆਂ ਕਰਨ...

ਭਗਵੰਤ ਮਾਨ ਸਰਕਾਰ ਵੱਲੋਂ ਬੀ.ਕੇ.ਯੂ. (ਏਕਤਾ ਉਗਰਾਹਾਂ) ਨਾਲ ਲੰਬੀ ਮੀਟਿੰਗ; ਕਿਸਾਨਾਂ ਦੇ ਮਸਲਿਆਂ ਦੇ ਸਮਾਂਬੱਧ ਹੱਲ ਦਾ ਦਿੱਤਾ ਭਰੋਸਾ

ਭਗਵੰਤ ਮਾਨ ਸਰਕਾਰ ਨੇ ਫ਼ਸਲਾਂ ਦੇ ਨੁਕਸਾਨ ਦੇ ਮੁਆਵਜ਼ੇ ਲਈ 750 ਕਰੋੜ ਰੁਪਏ ਰੱਖੇ, ਕਿਸਾਨਾਂ ਨੂੰ ਵੰਡਣ ਦੀ ਪ੍ਰਕਿਰਿਆ ਜਾਰੀ: ਹਰਪਾਲ ਸਿੰਘ ਚੀਮਾ ਸਰਕਾਰ ਕਾਨੂੰਨੀ ਪ੍ਰਕਿਰਿਆ ਰਾਹੀਂ ਕਿਸਾਨਾਂ 'ਤੇ ਦਰਜ ਕੁਝ ਬਕਾਇਆ ਐਫ.ਆਈ.ਆਰਜ਼ ਰੱਦ ਕਰਵਾਉਣ ਲਈ ਜ਼ੋਰ ਪਾਵੇਗੀ: ਹਰਪਾਲ ਸਿੰਘ ਚੀਮਾ ‘ਆਪ’ ਸਰਕਾਰ ਕਿਸਾਨਾਂ ਦੇ ਬਕਾਇਆ ਮਸਲੇ ਵਿਧਾਨ...

ਪੰਜਾਬ ਰੱਖਿਆ ਤੇ ਏਅਰੋਸਪੇਸ ਖੇਤਰ ਨੂੰ ਅਗਲੇ ਵਿਕਾਸ ਇੰਜਣ ਵਜੋਂ ਦੇਖ ਰਿਹੈ; ਸਾਲ 2022 ਤੋਂ ਹੁਣ ਤੱਕ 1.92 ਲੱਖ ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋਏ: ਅਮਨ ਅਰੋੜਾ

ਲੱਖ ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋਏ: ਅਮਨ ਅਰੋੜਾ ਉਦਯੋਗ ਮੰਤਰੀ ਅਮਨ ਅਰੋੜਾ ਵੱਲੋਂ 9ਵੀਂ ਸੀਆਈਆਈ ਮੈਨੂਫੈਕਚਰਿੰਗ ਐਕਸੀਲੈਂਸ ਪ੍ਰਦਰਸ਼ਨੀ ਦਾ ਉਦਘਾਟਨ ਉਦਯੋਗ ਤੋਂ ਬਿਨਾਂ ਕੋਈ ਵੀ ਸੂਬਾ ਵਿਕਾਸ ਨਹੀਂ ਕਰ ਸਕਦਾ; ਪੰਜਾਬ ਦੀ ਨਵੀਂ ਨੀਤੀ 24 ਸੈਕਟਰ ਕਮੇਟੀਆਂ ਰਾਹੀਂ ਖ਼ੁਦ ਉਦਯੋਗ ਜਗਤ ਨੇ ਤਿਆਰ ਕੀਤੀ ਹੈ: ਅਮਨ ਅਰੋੜਾ...

ਗੈਂਗਸਟਰਾਂ ‘ਤੇ ਵਾਰ ਦਾ 266ਵਾਂ ਦਿਨ: ਪੰਜਾਬ ਪੁਲਿਸ ਵੱਲੋਂ 521 ਥਾਈਂ ਛਾਪੇਮਾਰੀ; 188 ਕਾਬੂ

ਪੁਲਿਸ ਟੀਮਾਂ ਨੇ 161 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਗੈਂਗਸਟਰਾਂ ਬਾਰੇ ਕਰ ਸਕਦੇ ਹਨ ਰਿਪੋਰਟ ਯੁੱਧ ਨਸ਼ਿਆਂ ਵਿਰੁੱਧ ਦੇ 591ਵੇਂ ਦਿਨ 4.6 ਕਿਲੋ ਹੈਰੋਇਨ ਸਮੇਤ 102 ਨਸ਼ਾ ਤਸਕਰ ਕਾਬੂ ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’...

ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਨਸ਼ਿਆਂ ਦੇ ਮੁੱਦੇ ਉੱਤੇ ਪੰਜਾਬ ਵੱਲ ਉਂਗਲ ਉਠਾਉਣ ਵਾਲਿਆਂ ਨੂੰ ਆਪਣੀਆਂ ਨਾਕਾਮੀਆਂ ਦਾ ਜਵਾਬ ਦੇਣਾ ਚਾਹੀਦਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਸ਼ਿਆਂ ਦੀ ਸਮੱਸਿਆ ਦੇ ਮੁੱਦੇ ਉੱਤੇ ਪੰਜਾਬ ਆਪਣੀ ਦਿੱਖ ਖ਼ਰਾਬ ਕਰਨ ਦੀ ਇਜਾਜ਼ਤ ਨਹੀਂ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਸ਼ਿਆਂ...

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਗੈਰ-ਕਾਨੂੰਨੀ ਹਥਿਆਰ ਅਤੇ ਨਸ਼ਾ ਤਸਕਰੀ ਵਿੱਚ ਸ਼ਾਮਲ ਹਨ: ਡੀਜੀਪੀ ਗੌਰਵ ਯਾਦਵ ਪੰਜ ਵੱਖ-ਵੱਖ ਐਫ.ਆਈ.ਆਰਜ਼ ਦਰਜ ਕੀਤੀਆਂ; ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ: ਸੀਪੀ ਅੰਮ੍ਰਿਤਸਰ ਹਰਮਨਬੀਰ ਗਿੱਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ...

ਸਾਡਾ ਟੀਚਾ ਮਿਆਰੀ ਸਿੱਖਿਆ ਰਾਹੀਂ ਬੱਚਿਆਂ ਨੂੰ ਆਪਣੇ ਪੈਰਾਂ `ਤੇ ਖੜ੍ਹੇ ਹੋਣ ਦੇ ਸਮਰੱਥ ਬਣਾਉਣਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਵਾਲੇ ਬਣਾ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਿਛਲੀਆਂ ਸਰਕਾਰਾਂ ਵੱਲੋਂ ਸਿੱਖਿਆ ਅਤੇ ਰੋਜ਼ਗਾਰ ਦੀ ਅਣਦੇਖੀ ਕਾਰਨ ਨੌਜਵਾਨਾਂ ਨੂੰ ਵਿਦੇਸ਼ਾਂ ਵੱਲ ਜਾਣ ਲਈ ਮਜਬੂਰ ਹੋਣਾ ਪਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜਿੱਥੇ ਅਸੀਂ ਸਰਕਾਰੀ ਸਕੂਲਾਂ ਵਿੱਚ...