ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਦੇ ਕਿਸਾਨਾਂ, ਮਜ਼ਦੂਰਾਂ ਅਤੇ ਆੜ੍ਹਤੀਆਂ ‘ਤੇ ਹਮਲਾ ਕਰਨ ਲਈ ਭਾਜਪਾ ਦੀ ਕੀਤੀ ਆਲੋਚਨਾ

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਦੇ ਕਿਸਾਨਾਂ, ਮਜ਼ਦੂਰਾਂ ਅਤੇ ਆੜ੍ਹਤੀਆਂ ‘ਤੇ ਹਮਲਾ ਕਰਨ ਲਈ ਭਾਜਪਾ ਦੀ ਕੀਤੀ ਆਲੋਚਨਾ

ਚੰਡੀਗੜ੍ਹ, 22 ਅਕਤੂਬਰ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਭਾਜਪਾ ਸਰਕਾਰ ਦੇ ਮਾੜੇ ਸ਼ਾਸਨ ਅਤੇ ਪੰਜਾਬ ਦੇ ਕਿਸਾਨਾਂ, ਮਜ਼ਦੂਰਾਂ ਅਤੇ ਆੜ੍ਹਤੀਆਂ ਨਾਲ ਕੀਤੇ ਵਿਸ਼ਵਾਸਘਾਤ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਨੇ ਸਰਕਾਰ ਦੀਆਂ ਸਿਆਸੀ ਚਾਲਾਂ ‘ਤੇ ਡੂੰਘੀ ਚਿੰਤਾ ਜ਼ਾਹਰ ਕਰਦਿਆਂ ਕਿਹਾ ਕਿ ਭਾਜਪਾ ਵੱਲੋਂ ਤਿੰਨ...
ਖੇਤੀਬਾੜੀ ਮੰਤਰੀ ਨੇ ਝੋਨੇ ਦੀ ਲਿਫ਼ਟਿੰਗ ‘ਚ ਢਿੱਲ ਲਈ ਕੇਂਦਰ ਨੂੰ ਜ਼ਿੰਮੇਵਾਰ ਠਹਿਰਾਇਆ, ਮੰਡੀਆਂ ‘ਚ ਆਈ ਫ਼ਸਲ ‘ਚੋਂ 90 ਫੀਸਦ ਖ਼ਰੀਦੀ

ਖੇਤੀਬਾੜੀ ਮੰਤਰੀ ਨੇ ਝੋਨੇ ਦੀ ਲਿਫ਼ਟਿੰਗ ‘ਚ ਢਿੱਲ ਲਈ ਕੇਂਦਰ ਨੂੰ ਜ਼ਿੰਮੇਵਾਰ ਠਹਿਰਾਇਆ, ਮੰਡੀਆਂ ‘ਚ ਆਈ ਫ਼ਸਲ ‘ਚੋਂ 90 ਫੀਸਦ ਖ਼ਰੀਦੀ

* ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਝੋਨੇ ਦਾ ਦਾਣਾ-ਦਾਣਾ ਖਰੀਦਣ ਲਈ ਵਚਨਬੱਧ * ਸੂਬੇ ਦੇ ਗੋਦਾਮਾਂ ‘ਚ ਪਈ ਫ਼ਸਲ ਨੂੰ ਤਬਦੀਲ ਕਰਨ ‘ਚ ਕੇਂਦਰ ਸਰਕਾਰ ਦੇ ਅਸਫ਼ਲ ਰਹਿਣ ਕਰਕੇ ਭੰਡਾਰਨ ਦੀ ਦਿੱਕਤ ਆਈ ਚੰਡੀਗੜ੍ਹ, 22 ਅਕਤੂਬਰ: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ...
ਪੰਜਾਬ ਦੀਆਂ ਮੰਡੀਆਂ ‘ਚੋਂ ਝੋਨੇ ਦੀ ਚੁਕਾਈ ਨਾ ਹੋਣ ਪਿੱਛੇ ਕੇਂਦਰ ਸਰਕਾਰ ਦਾ ਹੱਥ: ਕੁਲਦੀਪ ਸਿੰਘ ਧਾਲੀਵਾਲ

ਪੰਜਾਬ ਦੀਆਂ ਮੰਡੀਆਂ ‘ਚੋਂ ਝੋਨੇ ਦੀ ਚੁਕਾਈ ਨਾ ਹੋਣ ਪਿੱਛੇ ਕੇਂਦਰ ਸਰਕਾਰ ਦਾ ਹੱਥ: ਕੁਲਦੀਪ ਸਿੰਘ ਧਾਲੀਵਾਲ

ਕੈਬਨਿਟ ਮੰਤਰੀ ਨੇ ਕੇਂਦਰ ‘ਤੇ ਸੂਬੇ ਦੇ ਖੇਤੀ ਸੈਕਟਰ ਨੂੰ ਨੁਕਸਾਨ ਪਹੁੰਚਾਉਣ ਅਤੇ ਸੂਬੇ ਦੀ ਸ਼ਾਂਤੀ ਨੂੰ ਭੰਗ ਕਰਨ ਦਾ ਦੋਸ਼ ਲਾਇਆ ਚੰਡੀਗੜ੍ਹ, 22 ਅਕਤੂਬਰ: ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲੇ ਵਿਭਾਗ ਦੇ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਇਥੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ‘ਤੇ ਪੰਜਾਬ ਦੀਆਂ...
ਮੂੰਹਖੁਰ ਦੀ ਬਿਮਾਰੀ ਤੋਂ ਬਚਾਅ ਲਈ ਰਾਜ-ਵਿਆਪੀ ਟੀਕਾਕਰਨ ਮੁਹਿੰਮ ਸੋਮਵਾਰ ਤੋਂ; ਮੁਹਿੰਮ ਦੇ ਸੁਚਾਰੂ ਅਮਲ ਲਈ 816 ਟੀਮਾਂ ਗਠਿਤ

ਮੂੰਹਖੁਰ ਦੀ ਬਿਮਾਰੀ ਤੋਂ ਬਚਾਅ ਲਈ ਰਾਜ-ਵਿਆਪੀ ਟੀਕਾਕਰਨ ਮੁਹਿੰਮ ਸੋਮਵਾਰ ਤੋਂ; ਮੁਹਿੰਮ ਦੇ ਸੁਚਾਰੂ ਅਮਲ ਲਈ 816 ਟੀਮਾਂ ਗਠਿਤ

* ਮੂੰਹਖੁਰ ਰੋਕੂ ਵੈਕਸੀਨ ਦੀਆਂ 65 ਲੱਖ ਤੋਂ ਵੱਧ ਖੁਰਾਕਾਂ ਉਪਲੱਬਧ: ਗੁਰਮੀਤ ਸਿੰਘ ਖੁੱਡੀਆਂ ਚੰਡੀਗੜ੍ਹ, 20 ਅਕਤੂਬਰ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਸ਼ੂਆਂ ਨੂੰ ਮੂੰਹਖੁਰ ਦੀ ਬਿਮਾਰੀ (ਐਫ.ਐਮ.ਡੀ.) ਤੋਂ ਬਚਾਉਣ ਲਈ ਸੂਬੇ ਭਰ ਵਿੱਚ 21 ਅਕਤੂਬਰ ਤੋਂ ਪਸ਼ੂਆਂ ਦੇ ਟੀਕਾਕਰਨ ਦੀ ਵਿਆਪਕ...
ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਝੋਨੇ ਦੀ ਮਿਲਿੰਗ ਲਈ ਪਲਾਨ ਬੀ ਤਿਆਰ: ਮੁੱਖ ਮੰਤਰੀ

ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਝੋਨੇ ਦੀ ਮਿਲਿੰਗ ਲਈ ਪਲਾਨ ਬੀ ਤਿਆਰ: ਮੁੱਖ ਮੰਤਰੀ

* ਅੰਦੋਲਨ ਰਾਹੀਂ ਖ਼ਰੀਦ ਨੂੰ ਪਟੜੀ ਤੋਂ ਉਤਾਰਨ ਦੀਆਂ ਕੋਸ਼ਿਸ਼ਾਂ ਕਰਨ ਵਾਲੀਆਂ ਤਾਕਤਾਂ ਦੀਆਂ ਬਲੈਕਮੇਲਿੰਗ ਵਾਲੀਆਂ ਚਾਲਾਂ ਅੱਗੇ ਨਹੀਂ ਝੁਕੇਗਾ ਪੰਜਾਬ * ਝੋਨੇ ਦੀ ਨਿਰਵਿਘਨ ਅਤੇ ਸੁਚਾਰੂ ਖ਼ਰੀਦ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਈ * ਸੂਬਾ ਸਰਕਾਰ ਕਿਸੇ ਵੀ ਜ਼ਿਲ੍ਹੇ ਵਿੱਚ ਝੋਨੇ ਦੀ ਬੇਕਦਰੀ ਦੀ...
ਮਾਲੀ ਵਿਰੁੱਧ ਝੂਠੇ ਪੁਲਿਸ ਕੇਸ ਨੂੰ ਖਾਰਜ ਕਰਵਾਉਣ ਲਈ 28 ਅਕਤੂਬਰ ਨੂੰ ਜ਼ਿਲ੍ਹਾ ਪੱਧਰ ਤੇ ਕਿਸਾਨ ਤੇ ਹੋਰ ਜਥੇਬੰਦੀਆਂ ਰੋਸ ਮੁਜ਼ਾਹਰੇ ਕਰਨਗੇ

ਮਾਲੀ ਵਿਰੁੱਧ ਝੂਠੇ ਪੁਲਿਸ ਕੇਸ ਨੂੰ ਖਾਰਜ ਕਰਵਾਉਣ ਲਈ 28 ਅਕਤੂਬਰ ਨੂੰ ਜ਼ਿਲ੍ਹਾ ਪੱਧਰ ਤੇ ਕਿਸਾਨ ਤੇ ਹੋਰ ਜਥੇਬੰਦੀਆਂ ਰੋਸ ਮੁਜ਼ਾਹਰੇ ਕਰਨਗੇ

ਚੰਡੀਗੜ੍ਹ, 19 ਅਕਤੂਬਰ (2024) ਪਟਿਆਲਾ ਕੇਂਦਰੀ ਜੇਲ੍ਹ ਵਿੱਚ ਬੰਦ, ਨਾਮਵਰ ਸਿਆਸੀ ਅਲੋਚਕ ਮਾਲਵਿੰਦਰ ਸਿੰਘ ਮਾਲੀ ਉੱਤੇ ਬਣਾਏ ਝੂਠੇ ਪੁਲਿਸ ਕੇਸ ਨੂੰ ਖ਼ਤਮ ਕਰਵਾਉਣ ਲਈ ਜਮਾਤੀ/ਤਬਕਾਤੀ ਅਤੇ ਕਿਸਾਨ ਜਥੇਬੰਦੀਆਂ 28 ਅਕਤੂਬਰ ਨੂੰ ਜ਼ਿਲ੍ਹਾ ਹੈੱਡ ਕੁਆਟਰਜ਼ ਉੱਤੇ ਰੋਸ ਮੁਜ਼ਾਹਰੇ ਕਰਨਗੇ। ਇਹ ਫੈਸਲਾ ਅੱਜ ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਦੇ...
×