ਹਰਜੋਤ ਸਿੰਘ ਬੈਂਸ ਦੀਆਂ ਕੋਸ਼ਿਸਾਂ ਸਦਕਾ 86.21 ਕਰੋੜ ਰੁਪਏ ਨਾਲ ਚੰਗਰ ਇਲਾਕੇ ਦੇ ਖੇਤਾਂ ਵਿੱਚ ਪਹੁੰਚੇਗਾ ਪਾਣੀ

ਹਰਜੋਤ ਸਿੰਘ ਬੈਂਸ ਦੀਆਂ ਕੋਸ਼ਿਸਾਂ ਸਦਕਾ 86.21 ਕਰੋੜ ਰੁਪਏ ਨਾਲ ਚੰਗਰ ਇਲਾਕੇ ਦੇ ਖੇਤਾਂ ਵਿੱਚ ਪਹੁੰਚੇਗਾ ਪਾਣੀ

ਕੈਬਨਿਟ ਮੰਤਰੀ ਅੱਜ (29 ਨਵੰਬਰ) ਨੂੰ ਰੱਖਣਗੇ ਜ਼ਿਲ੍ਹੇ ਤੋਂ ਸਭ ਤੋਂ ਵੱਡੀ ਲਿਫਟ ਸਿੰਚਾਈ ਯੋਜਨਾ ਦਾ ਨੀਂਹ ਪੱਥਰ ਚੰਗਰ ਇਲਾਕੇ ਦੇ ਬਰਸਾਤੀ ਪਾਣੀ ਤੇ ਨਿਰਭਰ 2762 ਏਕੜ ਖੇਤੀ ਰਕਬੇ ਨੂੰ ਮਿਲੇਗਾ ਨਹਿਰੀ ਪਾਣੀ ਚੰਡੀਗੜ੍ਹ, 28 ਨਵੰਬਰ ਪੰਜਾਬ ਦੇ ਕੈਬਨਿਟ ਮੰਤਰੀ ਸ੍ਰ:ਹਰਜੋਤ ਸਿੰਘ ਬੈਂਸ ਦੀਆਂ ਅਣਥੱਕ ਕੋਸ਼ਿਸ਼ਾਂ ਸਦਕੇ ਹਕੀਕਤ ਬਣਨ ਜਾ...
ਮੁੱਖ ਮੰਤਰੀ ਦਾ ਕਿਸਾਨਾਂ ਨੂੰ ਵੱਡਾ ਤੋਹਫਾ, ਗੰਨੇ ਦੇ ਭਾਅ ਵਿੱਚ ਪ੍ਰਤੀ ਕੁਇੰਟਲ 10 ਰੁਪਏ ਇਜ਼ਾਫਾ

ਮੁੱਖ ਮੰਤਰੀ ਦਾ ਕਿਸਾਨਾਂ ਨੂੰ ਵੱਡਾ ਤੋਹਫਾ, ਗੰਨੇ ਦੇ ਭਾਅ ਵਿੱਚ ਪ੍ਰਤੀ ਕੁਇੰਟਲ 10 ਰੁਪਏ ਇਜ਼ਾਫਾ

ਦੇਸ਼ ਵਿੱਚ ਗੰਨਾ ਕਾਸ਼ਤਕਾਰਾਂ ਨੂੰ ਸਭ ਤੋਂ ਵੱਧ ਭਾਅ ਦੇਣ ਵਾਲਾ ਸੂਬਾ ਬਣਿਆ ਪੰਜਾਬ ਚੰਡੀਗੜ੍ਹ, 25 ਨਵੰਬਰ ਗੰਨਾ ਕਾਸ਼ਤਕਾਰਾਂ ਲਈ ਸਭ ਤੋਂ ਵੱਧ ਗੰਨੇ ਦਾ ਭਾਅ (ਸਟੇਟ ਐਗਰੀਡ ਪ੍ਰਾਈਸ) ਦੇਣ ਵਿੱਚ ਦੇਸ਼ ਦੀ ਅਗਵਾਈ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਸ.ਏ.ਪੀ. ਵਿੱਚ ਪ੍ਰਤੀ ਕੁਇੰਟਲ 10 ਰੁਪਏ ਇਜ਼ਾਫਾ...
ਪੰਜਾਬ ਵਿੱਚ ਝੋਨੇ ਦੇ ਝਾੜ ਵਿੱਚ ਪ੍ਰਤੀ ਹੈਕਟੇਅਰ 1.4 ਕੁਇੰਟਲ ਵਾਧਾ

ਪੰਜਾਬ ਵਿੱਚ ਝੋਨੇ ਦੇ ਝਾੜ ਵਿੱਚ ਪ੍ਰਤੀ ਹੈਕਟੇਅਰ 1.4 ਕੁਇੰਟਲ ਵਾਧਾ

* ਹੁਣ ਤੱਕ 27 ਲੱਖ ਹੈਕਟੇਅਰ ਰਕਬੇ ਵਿੱਚ ਕਣਕ ਦੀ ਬਿਜਾਈ ਹੋਈ; 35 ਲੱਖ ਦਾ ਟੀਚਾ ਚੰਡੀਗੜ੍ਹ, 19 ਨਵੰਬਰ: ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਦੱਸਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਕਰਵਾਏ ਗਏ ਫ਼ਸਲ ਕਟਾਈ ਤਜਰਬਿਆਂ (ਸੀ.ਸੀ.ਈਜ਼.) ਵਿੱਚ ਪ੍ਰਤੀ ਹੈਕਟੇਅਰ ਝੋਨੇ ਦੇ ਔਸਤ ਝਾੜ ਵਿੱਚ 1.4...
ਪੰਜਾਬ ਦੇ ਤਿੰਨ ਜ਼ਿਲ੍ਹਿਆਂ ਵਿੱਚ ਲਾਗੂ ਕੀਤਾ ਜਾਵੇਗਾ  ਐਚ.ਐਫ. ਗਾਵਾਂ ਦੇ ਦੁੱਧ ਉਤਪਾਦਨ ਸਮਰੱਥਾ ਸਬੰਧੀ 5.31 ਕਰੋੜ ਰੁਪਏ ਦਾ ਪ੍ਰੋਜੈਕਟ

ਪੰਜਾਬ ਦੇ ਤਿੰਨ ਜ਼ਿਲ੍ਹਿਆਂ ਵਿੱਚ ਲਾਗੂ ਕੀਤਾ ਜਾਵੇਗਾ ਐਚ.ਐਫ. ਗਾਵਾਂ ਦੇ ਦੁੱਧ ਉਤਪਾਦਨ ਸਮਰੱਥਾ ਸਬੰਧੀ 5.31 ਕਰੋੜ ਰੁਪਏ ਦਾ ਪ੍ਰੋਜੈਕਟ

* ਲੁਧਿਆਣਾ, ਮੋਗਾ ਅਤੇ ਫ਼ਤਹਿਗੜ੍ਹ ਸਾਹਿਬ ਦੇ 90 ਪਿੰਡਾਂ ਵਿੱਚ ਲਗਭਗ 13000 ਐਚ.ਐਫ. ਗਾਵਾਂ ਦੀ ਦੁੱਧ ਉਤਪਾਦਨ ਸਮਰੱਥਾ ਕੀਤੀ ਜਾਵੇਗੀ ਰਿਕਾਰਡ: ਗੁਰਮੀਤ ਸਿੰਘ ਖੁੱਡੀਆਂ * ਸਰਕਾਰ ਐਚ.ਐਫ. ਵੱਛਿਆਂ ਦੀ ਖ਼ਰੀਦ ਵਿੱਚ ਵੀ ਕਰੇਗੀ ਸਹਾਇਤਾ ਚੰਡੀਗੜ੍ਹ, 17 ਨਵੰਬਰ: ਸੂਬੇ ਵਿੱਚ ਡੇਅਰੀ ਫਾਰਮਿੰਗ ਸੈਕਟਰ ਨੂੰ ਹੋਰ ਪ੍ਰਫੁੱਲਿਤ ਕਰਨ ਲਈ...
ਸੰਧਵਾਂ ਵੱਲੋਂ ਪੰਜਾਬ ਦੇ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਅਪਣਾਉਣ ਲਈ ਅੱਗੇ ਆਉਣ ਦਾ ਸੱਦਾ

ਸੰਧਵਾਂ ਵੱਲੋਂ ਪੰਜਾਬ ਦੇ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਅਪਣਾਉਣ ਲਈ ਅੱਗੇ ਆਉਣ ਦਾ ਸੱਦਾ

ਕਿਹਾ, ਕਣਕ-ਝੋਨੇ ਦੇ ਫਸਲੀ ਚੱਕਰ ‘ਚੋਂ ਨਿਕਲੋ ਅਤੇ ਸਾਂਝੇ ਤੌਰ ‘ਤੇ ਰਣਨੀਤੀ ਬਣਾ ਕੇ ਕੇਂਦਰ ਦੇ ਵੱਖ-ਵੱਖ ਇਲਜ਼ਾਮਾਂ ਦਾ ਜਵਾਬ ਦਿਓ ਚੰਡੀਗੜ੍ਹ, 13 ਨਵੰਬਰ: ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸੂਬੇ ਦੇ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਅਪਣਾਉਣ ਲਈ ਅੱਗੇ ਆਉਣ ਦਾ ਸੱਦਾ ਦਿੰਦਿਆਂ ਕਿਹਾ ਹੈ ਕਿ ਉਹ ਕਣਕ-ਝੋਨੇ...
ਪੰਜਾਬ ਨੂੰ ਬਚਾਉਣ ਲਈ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਅਪਣਾਉਣ ਬਾਰੇ ਸੇਧ ਦਿੱਤੀ ਜਾਵੇ: ਮੁੱਖ ਮੰਤਰੀ ਵੱਲੋਂ ਖੇਤੀ ਵਿਗਿਆਨੀਆਂ ਅਤੇ ਮਾਹਿਰਾਂ ਨੂੰ ਅਪੀਲ

ਪੰਜਾਬ ਨੂੰ ਬਚਾਉਣ ਲਈ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਅਪਣਾਉਣ ਬਾਰੇ ਸੇਧ ਦਿੱਤੀ ਜਾਵੇ: ਮੁੱਖ ਮੰਤਰੀ ਵੱਲੋਂ ਖੇਤੀ ਵਿਗਿਆਨੀਆਂ ਅਤੇ ਮਾਹਿਰਾਂ ਨੂੰ ਅਪੀਲ

ਪੀ.ਏ.ਯੂ. ਵਿਖੇ ਮੌਸਮੀ ਤਬਦੀਲੀ ਬਾਰੇ ਕੌਮਾਂਤਰੀ ਕਾਨਫਰੰਸ ਵਿੱਚ ਵਿਗਿਆਨੀਆਂ ਦਾ ਕੀਤਾ ਸਵਾਗਤ ਕਿਹਾ, ਟਿਕਾਊ ਖੇਤੀ ਅਭਿਆਸਾਂ ਨੂੰ ਅਪਣਾਉਣ ਲਈ ਕਿਸਾਨਾਂ ਨੂੰ ਸੇਧ ਦੇਣ ਦਾ ਜ਼ਿੰਮੇਵਾਰੀ ਵਿਗਿਆਨੀਆਂ ਦੀ ਬਣਦੀ ਮੌਸਮੀ ਤਬਦੀਲੀ ਦੇ ਮਾੜੇ ਪ੍ਰਭਾਵਾਂ ਨੂੰ ਘਟਾਉਣ ਲਈ ਸਰਗਰਮ ਪਹੁੰਚ ਅਪਣਾਉਣ ਦੀ ਲੋੜ ‘ਤੇ ਦਿੱਤਾ ਜ਼ੋਰ ਲੁਧਿਆਣਾ, 12...