AGRICULTURE UPDATES

ਮੰਡੀਆਂ ਵਿੱਚ ਝੋਨੇ ਦੀ ਆਮਦ ਸ਼ੁਰੂ, ਪੁਖ਼ਤਾ ਖਰੀਦ ਪ੍ਰਬੰਧ ਨਾ ਹੋਣ ਕਾਰਨ ਕਿਸਾਨ ਪਰੇਸ਼ਾਨ: ਰੰਧਾਵਾ

ਘੱਟ ਭਾਅ ’ਤੇ ਝੋਨਾ ਵੇਚਣ ਲਈ ਮਜਬੂਰ ਹੋ ਰਹੇ ਕਿਸਾਨ, ਸਰਕਾਰ ਤੁਰੰਤ ਖਰੀਦ ਦੇ ਪੁਖ਼ਤਾ ਪ੍ਰਬੰਧ ਕਰੇ ਪੰਜ ਸਾਲਾਂ ਵਿੱਚ ਖੇਤੀਬਾੜੀ ਨੀਤੀ ਤੱਕ ਨਹੀਂ ਬਣਾ ਸਕੀ ਪੰਜਾਬ ਸਰਕਾਰ, ਕਿਸਾਨ ਅੱਜ ਵੀ ਦੁਚਿੱਤੀ ਵਿੱਚ: ਰੰਧਾਵਾ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਮੰਡੀਆਂ ਵਿੱਚ ਝੋਨੇ ਦੀ ਆਮਦ...

ਬਾਹਰਲੇ ਸੂਬਿਆਂ ਤੋਂ ਝੋਨੇ ਦਾ ਇੱਕ ਵੀ ਦਾਣਾ ਪੰਜਾਬ ਦੀਆਂ ਮੰਡੀਆਂ ਵਿੱਚ ਨਾ ਆਉਣ ਦਿੱਤਾ ਜਾਵੇ: ਲਾਲ ਚੰਦ ਕਟਾਰੂਚੱਕ ਵੱਲੋਂ ਡੀ.ਐਫ.ਐਸ.ਸੀਜ਼. ਨੂੰ ਨਿਰਦੇਸ਼

ਬਾਹਰਲੇ ਸੂਬਿਆਂ ਤੋਂ ਝੋਨੇ ਦਾ ਇੱਕ ਵੀ ਦਾਣਾ ਪੰਜਾਬ ਦੀਆਂ ਮੰਡੀਆਂ ਵਿੱਚ ਨਾ ਆਉਣ ਦਿੱਤਾ ਜਾਵੇ: ਲਾਲ ਚੰਦ ਕਟਾਰੂਚੱਕ ਵੱਲੋਂ ਡੀ.ਐਫ.ਐਸ.ਸੀਜ਼. ਨੂੰ ਨਿਰਦੇਸ਼

ਸਰਹੱਦੀ ਜ਼ਿਲ੍ਹਿਆਂ ਨੂੰ ਵਧੇਰੇ ਚੌਕਸ ਰਹਿਣ ਦੀ ਲੋੜ ਖ਼ੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਨੇ ਝੋਨੇ ਦੇ ਸੀਜ਼ਨ 2026-27 ਦੀ ਸਫ਼ਲਤਾ ਲਈ ਡੀ.ਐਫ.ਐਸ.ਸੀਜ਼. ਨੂੰ ਮੰਡੀ ਬੋਰਡ ਦੇ ਅਧਿਕਾਰੀਆਂ ਨਾਲ ਤਾਲਮੇਲ ਕਰਨ ਦੇ ਦਿੱਤੇ ਹੁਕਮ ਪਿਛਲੇ 9 ਖ਼ਰੀਦ ਸੀਜ਼ਨਾਂ ਦੀ ਸ਼ਾਨਦਾਰ ਸਫ਼ਲਤਾ ਲਈ ਜ਼ਿਲ੍ਹਾ ਖ਼ੁਰਾਕ ਤੇ ਸਪਲਾਈ...

ਪੰਜਾਬ ਵਿੱਚ ਗੰਨੇ ਦੀ ਫ਼ਸਲ ਅਧੀਨ ਰਕਬਾ 1.16 ਲੱਖ ਹੈਕਟੇਅਰ ਤੱਕ ਪਹੁੰਚਿਆ; ਮਾਨ ਸਰਕਾਰ ਨੇ 700 ਲੱਖ ਕੁਇੰਟਲ ਪੈਦਾਵਾਰ ਦਾ ਟੀਚਾ ਮਿੱਥਿਆ: ਗੁਰਮੀਤ ਸਿੰਘ ਖੁੱਡੀਆਂ

ਪੰਜਾਬ ਵਿੱਚ ਗੰਨੇ ਦੀ ਫ਼ਸਲ ਅਧੀਨ ਰਕਬਾ 1.16 ਲੱਖ ਹੈਕਟੇਅਰ ਤੱਕ ਪਹੁੰਚਿਆ; ਮਾਨ ਸਰਕਾਰ ਨੇ 700 ਲੱਖ ਕੁਇੰਟਲ ਪੈਦਾਵਾਰ ਦਾ ਟੀਚਾ ਮਿੱਥਿਆ: ਗੁਰਮੀਤ ਸਿੰਘ ਖੁੱਡੀਆਂ

•ਵਿਗਿਆਨਕ ਬਿਜਾਈ ਤਕਨੀਕਾਂ ਨੂੰ ਪ੍ਰਦਰਸ਼ਿਤ ਕਰਨ ਲਈ 12 ਜ਼ਿਲ੍ਹਿਆਂ ਵਿੱਚ ਡੈਮੋ ਪਲਾਟ ਲਗਾਉਣ ਵਾਲੇ ਕਿਸਾਨਾਂ ਨੂੰ 3,200 ਰੁਪਏ ਪ੍ਰਤੀ ਏਕੜ ਦਾ ਵਿੱਤੀ ਲਾਭ ਦਿੱਤਾ ਜਾਵੇਗਾ: ਗੁਰਮੀਤ ਸਿੰਘ ਖੁੱਡੀਆਂ •ਮਾਨ ਸਰਕਾਰ ਵੱਲੋਂ ਲੇਬਰ ਖਰਚੇ ਘਟਾਉਣ ਤੇ ਮਸ਼ੀਨੀਕਰਨ ਨੂੰ ਉਤਸ਼ਾਹਿਤ ਕਰਨ ਲਈ ਹਾਰਵੈਸਟਰ, ਛੋਟੇ ਟਰੈਕਟਰਾਂ, ਪਲਾਂਟਰਾਂ 'ਤੇ...

ਭਗਵੰਤ ਮਾਨ ਸਰਕਾਰ ਵੱਲੋਂ ਲਿਖਤੀ ਭਰੋਸੇ ਤੋਂ ਬਾਅਦ ਕਿਸਾਨਾਂ ਨੇ ਚੰਡੀਗੜ੍ਹ-ਮੋਹਾਲੀ ਸਰਹੱਦ ’ਤੇ ਚੱਲ ਰਿਹਾ ਧਰਨਾ ਸਮਾਪਤ ਕੀਤਾ

ਭਗਵੰਤ ਮਾਨ ਸਰਕਾਰ ਵੱਲੋਂ ਲਿਖਤੀ ਭਰੋਸੇ ਤੋਂ ਬਾਅਦ ਕਿਸਾਨਾਂ ਨੇ ਚੰਡੀਗੜ੍ਹ-ਮੋਹਾਲੀ ਸਰਹੱਦ ’ਤੇ ਚੱਲ ਰਿਹਾ ਧਰਨਾ ਸਮਾਪਤ ਕੀਤਾ

•ਭਗਵੰਤ ਮਾਨ ਸਰਕਾਰ ਵੱਲੋਂ ਕਿਸਾਨ ਯੂਨੀਅਨਾਂ ਦੀਆਂ ਮੁੱਖ ਮੰਗਾਂ ਪ੍ਰਵਾਨ •ਭਗਵੰਤ ਮਾਨ ਸਰਕਾਰ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਣ, ਖੇਤੀਬਾੜੀ ਕਰਜ਼ਿਆਂ ਲਈ ਓ ਟੀ ਐਸ ਲਾਗੂ ਕਰਨ ਅਤੇ ਦੇਸ਼ ਵਿੱਚ ਸਭ ਤੋਂ ਵੱਧ ਗੰਨੇ ਦਾ ਭਾਅ ਯਕੀਨੀ ਬਣਾਉਣ ਦਾ ਐਲਾਨ: ਗੁਰਮੀਤ ਸਿੰਘ ਖੁੱਡੀਆਂ •ਅੰਨਦਾਤੇ ਦੀ ਭਲਾਈ ਭਗਵੰਤ ਮਾਨ ਸਰਕਾਰ ਦੀ ਸਭ ਤੋਂ...

ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਸਾਉਣੀ ਸੀਜ਼ਨ 2026-27 ਲਈ ‘ਪੰਜਾਬ ਕਸਟਮ ਮਿਲਿੰਗ ਪਾਲਿਸੀ’, ‘ਅਨਾਜ ਢੋਆ-ਢੁਆਈ ਨੀਤੀ 2027’ ਅਤੇ ‘ਅਨਾਜ ਲੇਬਰ ਤੇ ਕਾਰਟੇਜ ਨੀਤੀ 2027’ ਨੂੰ ਹਰੀ ਝੰਡੀ  * ਇਸ ਕਦਮ ਦਾ ਮੰਤਵ ਸਾਉਣੀ ਮੰਡੀਕਰਨ ਸੀਜ਼ਨ 2026-27 ਦੌਰਾਨ ਝੋਨੇ ਦੀ ਨਿਰਵਿਘਨ ਤੇ ਸੁਚਾਰੂ ਖ਼ਰੀਦ ਅਤੇ ਚੁਕਾਈ ਯਕੀਨੀ ਬਣਾਉਣਾ ਹੈ * ਪੰਜਾਬ ਲੋਕ ਸੇਵਾ ਕਮਿਸ਼ਨ (ਗਰੁੱਪ ‘ਏ’) ਸੇਵਾ ਨਿਯਮ, 2012 ਵਿੱਚ ਸੋਧ ਨੂੰ ਪ੍ਰਵਾਨਗੀ * ਕੈਬਨਿਟ ਵੱਲੋਂ ਸਬ-ਡਵੀਜ਼ਨਲ ਹਸਪਤਾਲ, ਚਮਕੌਰ ਸਾਹਿਬ ਵਿਖੇ 33 ਅਸਾਮੀਆਂ ਨੂੰ ਸੁਰਜੀਤ ਕਰਨ ਦੀ ਮਨਜ਼ੂਰੀ * ਕੈਬਨਿਟ ਨੇ 138 ਨਵੀਆਂ ਅਸਾਮੀਆਂ ਦੀ ਸਿਰਜਣਾ ਅਤੇ 80 ਖਾਲੀ ਅਸਾਮੀਆਂ ਭਰਨ ਦੀ ਵੀ ਦਿੱਤੀ ਪ੍ਰਵਾਨਗੀ  ਚੰਡੀਗੜ੍ਹ, 5 ਸਤੰਬਰ  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ ਆਗਾਮੀ ਸਾਉਣੀ ਮੰਡੀਕਰਨ ਸੀਜ਼ਨ (ਕੇ.ਐਮ.ਐਸ.) 2026-27 ਦੌਰਾਨ ਝੋਨੇ ਦੀ ਨਿਰਵਿਘਨ ਤੇ ਸੁਚਾਰੂ ਖ਼ਰੀਦ ਅਤੇ ਢੋਆ-ਢੁਆਈ ਨੂੰ ਯਕੀਨੀ ਬਣਾਉਣ ਲਈ ਤਿੰਨ ਅਹਿਮ ਨੀਤੀਆਂ ਨੂੰ ਪ੍ਰਵਾਨਗੀ ਦਿੱਤੀ ਹੈ। ਇਸ ਤੋਂ ਇਲਾਵਾ ਪੰਜਾਬ ਲੋਕ ਸੇਵਾ ਕਮਿਸ਼ਨ (ਗਰੁੱਪ ‘ਏ’) ਸੇਵਾ ਨਿਯਮ, 2012 ਵਿੱਚ ਸੋਧ, ਸਬ-ਡਵੀਜ਼ਨਲ ਹਸਪਤਾਲ, ਚਮਕੌਰ ਸਾਹਿਬ ਵਿਖੇ 33 ਅਸਾਮੀਆਂ ਸੁਰਜੀਤ ਕਰਨ, ਸਿਹਤ ਸੰਭਾਲ ਖੇਤਰ ਵਿੱਚ 138 ਨਵੀਆਂ ਅਸਾਮੀਆਂ ਦੀ ਸਿਰਜਣਾ ਅਤੇ 80 ਖਾਲੀ ਅਸਾਮੀਆਂ ਭਰਨ ਦੀ ਪ੍ਰਵਾਨਗੀ ਵੀ ਦਿੱਤੀ ਗਈ ਹੈ।  ਇਹ ਫੈਸਲਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਅੱਜ ਇੱਥੇ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।  ਪੰਜਾਬ ਕਸਟਮ ਮਿਲਿੰਗ, ਅਨਾਜ ਢੋਆ-ਢੁਆਈ ਅਤੇ ਲੇਬਰ ਤੇ ਕਾਰਟੇਜ ਨੀਤੀਆਂ ਨੂੰ ਪ੍ਰਵਾਨਗੀ  ਇਸ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਨੇ ਦੱਸਿਆ ਕਿ ਆਗਾਮੀ ਸਾਉਣੀ ਮੰਡੀਕਰਨ ਸੀਜ਼ਨ 2026-27 ਦੌਰਾਨ ਝੋਨੇ ਦੀ ਸੁਚਾਰੂ ਅਤੇ ਮੁਸ਼ਕਲ ਰਹਿਤ ਖ਼ਰੀਦ ਯਕੀਨੀ ਬਣਾਉਣ ਲਈ ਕੈਬਨਿਟ ਨੇ ‘ਪੰਜਾਬ ਕਸਟਮ ਮਿਲਿੰਗ ਪਾਲਿਸੀ ਫਾਰ ਖਰੀਫ 2026-27’, ‘ਪੰਜਾਬ ਫੂਡਗ੍ਰੇਨਜ਼ ਟ੍ਰਾਂਸਪੋਰਟੇਸ਼ਨ ਪਾਲਿਸੀ 2027’ ਅਤੇ ‘ਪੰਜਾਬ ਫੂਡਗ੍ਰੇਨਜ਼ ਲੇਬਰ ਐਂਡ ਕਾਰਟੇਜ ਪਾਲਿਸੀ 2027’ ਨੂੰ ਸਹਿਮਤੀ ਦੇ ਦਿੱਤੀ ਹੈ।  ਮੰਤਰੀ ਮੰਡਲ ਨੇ ਆਗਾਮੀ ਖ਼ਰੀਦ ਸੀਜ਼ਨ ਦੌਰਾਨ ਕਿਸਾਨਾਂ ਦੇ ਇੱਕ-ਇੱਕ ਦਾਣੇ ਦੀ ਚੁਕਾਈ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਈ। ਕੈਬਨਿਟ ਨੇ ਝੋਨੇ ਦੇ ਆਗਾਮੀ ਖ਼ਰੀਦ ਸੀਜ਼ਨ ਦੌਰਾਨ ਪੈਦਾ ਹੋਣ ਵਾਲੀਆਂ ਸੰਭਾਵੀ ਪ੍ਰਸ਼ਾਸਕੀ ਲੋੜਾਂ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਨੀਤੀਆਂ ਦੇ ਕਿਸੇ ਵੀ ਉਪਬੰਧ ਵਿੱਚ ਸੋਧ ਕਰਨ ਦਾ ਅਧਿਕਾਰ ਵੀ ਦਿੱਤਾ।    ਪੰਜਾਬ ਲੋਕ ਸੇਵਾ ਕਮਿਸ਼ਨ ਨਿਯਮਾਂ ਵਿੱਚ ਸੋਧ ਨੂੰ ਪ੍ਰਵਾਨਗੀ  ਇੱਕ ਹੋਰ ਮਹੱਤਵਪੂਰਨ ਫੈਸਲੇ ਵਿੱਚ ਕੈਬਨਿਟ ਨੇ ਪੰਜਾਬ ਲੋਕ ਸੇਵਾ ਕਮਿਸ਼ਨ (ਗਰੁੱਪ ‘ਏ’) ਸੇਵਾ ਨਿਯਮ, 2012 ਵਿੱਚ ਸੋਧ ਨੂੰ ਪ੍ਰਵਾਨਗੀ ਦੇ ਦਿੱਤੀ ਹੈ, ਜਿਸ ਨਾਲ ਪੰਜਾਬ ਲੋਕ ਸੇਵਾ ਕਮਿਸ਼ਨ ਵਿੱਚ ਨਿੱਜੀ ਸਹਾਇਕ ਤੋਂ ਨਿੱਜੀ ਸਕੱਤਰ ਵਜੋਂ ਤਰੱਕੀ ਲਈ ਉਪਬੰਧ ਸ਼ਾਮਲ ਕਰਨ ਸਬੰਧੀ ਨੋਟੀਫਿਕੇਸ਼ਨ ਜਾਰੀ ਕਰਨ ਦਾ ਰਾਹ ਪੱਧਰਾ ਹੋ ਗਿਆ ਹੈ।  ਸਬ-ਡਵੀਜ਼ਨਲ ਹਸਪਤਾਲ, ਚਮਕੌਰ ਸਾਹਿਬ ਵਿਖੇ 33 ਅਸਾਮੀਆਂ ਬਹਾਲ ਕਰਨ ਦੀ ਮਨਜ਼ੂਰੀ  ਚਮਕੌਰ ਸਾਹਿਬ ਅਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ਦੇ ਲੋਕਾਂ ਨੂੰ ਬਿਹਤਰ ਅਤੇ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਕੈਬਨਿਟ ਨੇ ਸਬ-ਡਵੀਜ਼ਨਲ ਹਸਪਤਾਲ, ਚਮਕੌਰ ਸਾਹਿਬ ਵਿਖੇ ਨਵੀਆਂ ਸਿਰਜੀਆਂ ਗਈਆਂ 33 ਅਸਾਮੀਆਂ ਨੂੰ ਸੁਰਜੀਤ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।  ਇਸ ਸਬ-ਡਵੀਜ਼ਨਲ ਹਸਪਤਾਲ ਨੂੰ ਕਮਿਊਨਿਟੀ ਹੈਲਥ ਸੈਂਟਰ ਤੋਂ ਅੱਪਗ੍ਰੇਡ ਕੀਤਾ ਗਿਆ ਸੀ। ਇਨ੍ਹਾਂ ਅਸਾਮੀਆਂ ਵਿੱਚ ਮੈਡੀਕਲ ਅਫ਼ਸਰ (ਮੈਡੀਸਨ), ਮੈਡੀਕਲ ਅਫ਼ਸਰ (ਆਰਥੋਪੈਡਿਕਸ), ਮੈਡੀਕਲ ਅਫ਼ਸਰ (ਐਨੇਸਥੀਸੀਆ), ਮੈਡੀਕਲ ਅਫ਼ਸਰ (ਪੈਥਾਲੋਜੀ), ਮੈਡੀਕਲ ਅਫ਼ਸਰ (ਅੱਖਾਂ ਦੇ ਮਾਹਿਰ), ਮੈਡੀਕਲ ਅਫ਼ਸਰ (ਰੇਡੀਓਲੋਜੀ), ਐਮ.ਬੀ.ਬੀ.ਐਸ. ਜਨਰਲ, ਨਰਸਿੰਗ ਸਿਸਟਰ, ਸੀਨੀਅਰ ਸਹਾਇਕ/ਅਕਾਊਂਟੈਂਟ, ਸਟਾਫ਼ ਨਰਸ, ਓ.ਟੀ.ਏ., ਡਰਾਈਵਰ ਅਤੇ ਕਲਰਕ ਆਦਿ ਸ਼ਾਮਲ ਹਨ।  ਕੈਬਨਿਟ ਵੱਲੋਂ 138 ਅਸਾਮੀਆਂ ਦੀ ਸਿਰਜਣਾ ਅਤੇ 80 ਖਾਲੀ ਅਸਾਮੀਆਂ ਭਰਨ ਨੂੰ ਪ੍ਰਵਾਨਗੀ  ਕੈਬਨਿਟ ਨੇ ਸਿਵਲ ਸਰਜਨ ਦਫ਼ਤਰ, ਮਾਲੇਰਕੋਟਲਾ ਲਈ ਵੱਖ-ਵੱਖ ਕੇਡਰਾਂ ਦੀਆਂ 19 ਨਵੀਆਂ ਅਸਾਮੀਆਂ ਦੀ ਸਿਰਜਣਾ ਨੂੰ ਵੀ ਪ੍ਰਵਾਨਗੀ ਦਿੱਤੀ ਹੈ ਤਾਂ ਜੋ ਜ਼ਿਲ੍ਹੇ ਦੇ ਵਸਨੀਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਨਾਲ-ਨਾਲ ਸਰਕਾਰੀ ਕੰਮਕਾਜ ਨੂੰ ਸੁਚਾਰੂ ਢੰਗ ਨਾਲ ਚਲਾਇਆ ਜਾ ਸਕੇ।   ਇੱਕ ਹੋਰ ਫੈਸਲੇ ਵਿੱਚ ਕੈਬਨਿਟ ਨੇ ਲੋਕਾਂ ਨੂੰ ਵਿਆਪਕ ਅਤੇ ਵਧੇਰੇ ਉੱਨਤ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਸਬ-ਡਵੀਜ਼ਨਲ ਹਸਪਤਾਲ, ਧੂਰੀ ਅਤੇ ਉੱਥੇ ਨਵੇਂ ਬਣੇ ਐਮ.ਸੀ.ਐਚ. ਸੈਂਟਰ ਵਿਖੇ ਵੱਖ-ਵੱਖ ਕੇਡਰਾਂ ਦੀਆਂ 119 ਨਵੀਆਂ ਅਸਾਮੀਆਂ ਦੀ ਸਿਰਜਣਾ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ।  ਮੰਤਰੀ ਮੰਡਲ ਨੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵਿੱਚ ਮੈਡੀਕਲ ਅਫ਼ਸਰ (ਡੈਂਟਲ) ਦੀਆਂ 80 ਖਾਲੀ ਅਸਾਮੀਆਂ ਨੂੰ ਭਰਨ ਲਈ ਵੀ ਆਪਣੀ ਸਹਿਮਤੀ ਦੇ ਦਿੱਤੀ ਹੈ। ਇਨ੍ਹਾਂ ਵਿੱਚੋਂ 53 ਅਸਾਮੀਆਂ ਨੂੰ ਖਾਲੀ ਹੋਏ ਇੱਕ ਸਾਲ ਤੋਂ ਵੱਧ, ਜਦਕਿ 27 ਅਸਾਮੀਆਂ ਨੂੰ ਇੱਕ ਸਾਲ ਤੋਂ ਘੱਟ ਸਮਾਂ ਹੋ ਗਿਆ ਹੈ।

* ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਸਾਉਣੀ ਸੀਜ਼ਨ 2026-27 ਲਈ 'ਪੰਜਾਬ ਕਸਟਮ ਮਿਲਿੰਗ ਪਾਲਿਸੀ', 'ਅਨਾਜ ਢੋਆ-ਢੁਆਈ ਨੀਤੀ 2027' ਅਤੇ 'ਅਨਾਜ ਲੇਬਰ ਤੇ ਕਾਰਟੇਜ ਨੀਤੀ 2027' ਨੂੰ ਹਰੀ ਝੰਡੀ * ਇਸ ਕਦਮ ਦਾ ਮੰਤਵ ਸਾਉਣੀ ਮੰਡੀਕਰਨ ਸੀਜ਼ਨ 2026-27 ਦੌਰਾਨ ਝੋਨੇ ਦੀ ਨਿਰਵਿਘਨ ਤੇ ਸੁਚਾਰੂ ਖ਼ਰੀਦ ਅਤੇ ਚੁਕਾਈ ਯਕੀਨੀ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਸਾਉਣੀ ਸੀਜ਼ਨ 2026-27 ਲਈ ਝੋਨੇ ਦੀ ਖ਼ਰੀਦ ਨਾਲ ਸਬੰਧਤ ਤਿੰਨ ਅਹਿਮ ਨੀਤੀਆਂ ਨੂੰ ਪ੍ਰਵਾਨਗੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਸਾਉਣੀ ਸੀਜ਼ਨ 2026-27 ਲਈ ਝੋਨੇ ਦੀ ਖ਼ਰੀਦ ਨਾਲ ਸਬੰਧਤ ਤਿੰਨ ਅਹਿਮ ਨੀਤੀਆਂ ਨੂੰ ਪ੍ਰਵਾਨਗੀ

ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਸਾਉਣੀ ਸੀਜ਼ਨ 2026-27 ਲਈ 'ਪੰਜਾਬ ਕਸਟਮ ਮਿਲਿੰਗ ਪਾਲਿਸੀ', 'ਅਨਾਜ ਢੋਆ-ਢੁਆਈ ਨੀਤੀ 2027' ਅਤੇ 'ਅਨਾਜ ਲੇਬਰ ਤੇ ਕਾਰਟੇਜ ਨੀਤੀ 2027' ਨੂੰ ਹਰੀ ਝੰਡੀ ਇਸ ਕਦਮ ਦਾ ਮੰਤਵ ਸਾਉਣੀ ਮੰਡੀਕਰਨ ਸੀਜ਼ਨ 2026-27 ਦੌਰਾਨ ਝੋਨੇ ਦੀ ਨਿਰਵਿਘਨ ਤੇ ਸੁਚਾਰੂ ਖ਼ਰੀਦ ਅਤੇ ਚੁਕਾਈ ਯਕੀਨੀ ਬਣਾਉਣਾ...

ਤਿੰਨ ਕਾਲੇ ਖੇਤੀ ਕਾਨੂੰਨ ਪਾਸ ਕਰਨ ਦੀ ਸ਼ਰਤ ‘ਤੇ ਅਕਾਲੀ ਦਲ ਨਾਲ ਸਮਝੌਤਾ ਕਰਨ ਜਾ ਰਹੀ ਹੈ ਭਾਜਪਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਤਿੰਨ ਕਾਲੇ ਖੇਤੀ ਕਾਨੂੰਨ ਪਾਸ ਕਰਨ ਦੀ ਸ਼ਰਤ ‘ਤੇ ਅਕਾਲੀ ਦਲ ਨਾਲ ਸਮਝੌਤਾ ਕਰਨ ਜਾ ਰਹੀ ਹੈ ਭਾਜਪਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

* ਭਾਜਪਾ ਨੇ ਇਨ੍ਹਾਂ ਕਾਲੇ ਕਾਨੂੰਨਾਂ ਵਿਰੁੱਧ ਧਰਨਿਆਂ ਦੌਰਾਨ ਸਾਡੇ 750 ਕਿਸਾਨਾਂ ਨੂੰ ਸ਼ਹੀਦ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ * ਪੰਜਾਬ ਦੇ ਲੋਕ ਆਪਣੇ ਸ਼ਹੀਦ ਕਿਸਾਨਾਂ ਦੀਆਂ ਦੇਹਾਂ ਉੱਤੋਂ ਲੰਘ ਕੇ ਭਾਜਪਾ ਨੂੰ ਕਦੇ ਵੋਟ ਨਹੀਂ ਪਾਉਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ * ਕੁਰਸੀ ਖਾਤਰ ਪੰਜਾਬ ਵਿੱਚ ਕੁੱਝ ਵੀ ਵੇਚਣ ਲਈ...

ਸਾਉਣੀ ਸੀਜ਼ਨ ਵਿੱਚ ਝੋਨੇ ਦੀ ਸੁਚਾਰੂ ਤੇ ਨਿਰਵਿਘਨ ਖ਼ਰੀਦ ਲਈ ਪੰਜਾਬ ਤਿਆਰ-ਬਰ-ਤਿਆਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਉਣੀ ਸੀਜ਼ਨ ਵਿੱਚ ਝੋਨੇ ਦੀ ਸੁਚਾਰੂ ਤੇ ਨਿਰਵਿਘਨ ਖ਼ਰੀਦ ਲਈ ਪੰਜਾਬ ਤਿਆਰ-ਬਰ-ਤਿਆਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਮੇਂ ਸਿਰ ਕੀਤਾ ਜਾਵੇਗਾ 5.09 ਲੱਖ ਬਾਰਦਾਨੇ ਦਾ ਪ੍ਰਬੰਧ; ਸੀ.ਸੀ.ਐਲ. ਪ੍ਰਸਤਾਵ ਆਰ.ਬੀ.ਆਈ. ਨੂੰ ਭੇਜਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇਸ ਸਾਲ 180 ਲੱਖ ਮੀਟ੍ਰਿਕ ਟਨ ਝੋਨਾ ਆਉਣ ਦੀ ਸੰਭਾਵਨਾ; ਹੋਰ ਸੂਬਿਆਂ ਤੋਂ ਆਉਣ ਵਾਲੇ ਝੋਨੇ ’ਤੇ ਰੋਕ ਲਗਾਉਣ ਲਈ ਸਖ਼ਤ ਚੌਕਸੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਿਨਾਂ ਕਿਸੇ ਦੇਰੀ ਤੋਂ ਕੀਤੀ...

ਵੱਡੀ ਖ਼ਬਰਾਂ

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀ ਹਰ ਜਾਇਜ਼ ਮੰਗ ਦਾ ਤਰਜੀਹੀ ਆਧਾਰ ‘ਤੇ ਹੋਵੇਗਾ ਨਿਪਟਾਰਾ: ਡਾ. ਬਲਜੀਤ ਕੌਰ

ਆਂਗਣਵਾੜੀ ਜਥੇਬੰਦੀਆਂ ਨਾਲ ਸੁਖਾਵੇਂ ਅਤੇ ਸਾਰਥਕ ਮਾਹੌਲ ਵਿੱਚ ਹੋਈ ਮੀਟਿੰਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀ ਭਲਾਈ ਅਤੇ ਸਨਮਾਨ ਲਈ ਪੂਰੀ ਤਰ੍ਹਾਂ ਵਚਨਬੱਧ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ...

ਗਲੋਬਲ ਕੰਬੋਜ ਐਜੂਕੇਸ਼ਨਲ ਐਂਡ ਵੈਲਫੇਅਰ ਆਰਗਨਾਈਜੇਸ਼ਨ ਵੱਲੋਂ ਵੱਖ-ਵੱਖ ਖੇਤਰਾਂ ‘ਚ ਨਾਮਣਾ ਖੱਟਣ ਵਾਲੀਆਂ 36 ਪ੍ਰਮੁੱਖ ਸ਼ਖ਼ਸੀਅਤਾਂ ਦਾ ਸ਼ਾਨਦਾਰ ਸਨਮਾਨ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ; ਭਾਈਚਾਰੇ ਨੂੰ ਸਿੱਖਿਆ, ਖੇਡਾਂ ਅਤੇ ਰਾਜਨੀਤਕ ਖੇਤਰ ਵਿੱਚ ਅੱਗੇ ਆਉਣ ਦਾ ਦਿੱਤਾ ਸੱਦਾ ਚੰਡੀਗੜ੍ਹ : ਗਲੋਬਲ ਕੰਬੋਜ ਐਜੂਕੇਸ਼ਨਲ ਐਂਡ ਵੈਲਫੇਅਰ ਆਰਗਨਾਈਜੇਸ਼ਨ ਵੱਲੋਂ ਪ੍ਰੈੱਸ ਕਲੱਬ ਚੰਡੀਗੜ੍ਹ ਵਿਖੇ ਇੱਕ ਵਿਸ਼ੇਸ਼ ਅਤੇ ਪ੍ਰਭਾਵਸ਼ਾਲੀ ਸਨਮਾਨ ਸਮਾਗਮ ਦਾ ਆਯੋਜਨ...

ਪੰਜਾਬ ਵਿੱਚ ਕਾਨੂੰਨ-ਵਿਵਸਥਾ ਦੀ ਸਥਿਤੀ ਵਿਗੜ ਰਹੀ ਹੈ, ਵਧ ਰਹੇ ਅਪਰਾਧ ਲਈ ‘ਆਪ’ ਸਰਕਾਰ ਜ਼ਿੰਮੇਵਾਰ: ਸਾਬਕਾ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ

ਮਾਨਸਾ ਨਿਵਾਸੀ ਪਰਮਿੰਦਰ ਸਿੰਘ ਝੋਟਾ ਦੀ ਹੱਤਿਆ 'ਤੇ ਚਿੰਤਾ ਪ੍ਰਗਟ ਕੀਤੀ ਸੀਨੀਅਰ ਭਾਜਪਾ ਆਗੂ ਨੇ ਪੁਲਿਸ ਕਰਮੀਆਂ ਅਤੇ ਨਸ਼ਾ-ਵਿਰੋਧੀ ਕਾਰਕੁਨ ਦੀ ਹੱਤਿਆ ਦਾ ਹਵਾਲਾ ਦਿੱਤਾ, ਨਸ਼ਾ ਮੁਕਤੀ ਦੇ ਸਰਕਾਰ ਦੇ ਦਾਅਵਿਆਂ 'ਤੇ ਚੁੱਕੇ ਸਵਾਲ ਭਾਜਪਾ ਪੰਜਾਬ ਨੂੰ ਸੜਨ ਜਾਂ ਨਸ਼ੇ ਦੇ ਦਲਦਲ ਵਿੱਚ ਡੁੱਬਣ ਨਹੀਂ ਦੇਵੇਗੀ; ਸਥਿਤੀ ਬਣੀ ਰਹੀ ਤਾਂ...

ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਨਸ਼ਿਆਂ ਦੇ ਮੁੱਦੇ ਉੱਤੇ ਪੰਜਾਬ ਵੱਲ ਉਂਗਲ ਉਠਾਉਣ ਵਾਲਿਆਂ ਨੂੰ ਆਪਣੀਆਂ ਨਾਕਾਮੀਆਂ ਦਾ ਜਵਾਬ ਦੇਣਾ ਚਾਹੀਦਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਸ਼ਿਆਂ ਦੀ ਸਮੱਸਿਆ ਦੇ ਮੁੱਦੇ ਉੱਤੇ ਪੰਜਾਬ ਆਪਣੀ ਦਿੱਖ ਖ਼ਰਾਬ ਕਰਨ ਦੀ ਇਜਾਜ਼ਤ ਨਹੀਂ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਸ਼ਿਆਂ...

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਗੈਰ-ਕਾਨੂੰਨੀ ਹਥਿਆਰ ਅਤੇ ਨਸ਼ਾ ਤਸਕਰੀ ਵਿੱਚ ਸ਼ਾਮਲ ਹਨ: ਡੀਜੀਪੀ ਗੌਰਵ ਯਾਦਵ ਪੰਜ ਵੱਖ-ਵੱਖ ਐਫ.ਆਈ.ਆਰਜ਼ ਦਰਜ ਕੀਤੀਆਂ; ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ: ਸੀਪੀ ਅੰਮ੍ਰਿਤਸਰ ਹਰਮਨਬੀਰ ਗਿੱਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ...

ਪਹਿਲਾਂ ਬਣੀਆਂ ਸੜਕਾਂ ਦੇ ਮੁੜ ਟੈਂਡਰਾਂ ਰਾਹੀਂ 500 ਕਰੋੜ ਦੇ ਕਥਿਤ ਘੁਟਾਲੇ ਦੀ ਨਿਰਪੱਖ ਜਾਂਚ ਹੋਵੇ: ਰਾਜੇਸ਼ ਬਾਘਾ

ਪੰਜਾਬ ਸਰਕਾਰ ਦੱਸੇ ਕਿ ਇੱਕੋ ਸੜਕ ਲਈ ਦੋ ਵਾਰ ਟੈਂਡਰ ਅਤੇ ਭੁਗਤਾਨ ਦੀ ਨੌਬਤ ਕਿਉਂ ਆਈ? ਭਾਰਤੀ ਜਨਤਾ ਪਾਰਟੀ ਦੇ ਸੂਬਾ ਜਨਰਲ ਸਕੱਤਰ ਰਾਜੇਸ਼ ਬਾਘਾ ਨੇ ਕਿਹਾ ਹੈ ਕਿ ਪੰਜਾਬ ਦੇ ਹਰ ਕੋਨੇ ਵਿੱਚ ਇਮਾਨਦਾਰ ਸੀਐੱਮ ਦੇ ਬੈਨਰ ਲਗਾਉਣ ਵਾਲੇ ਮੁੱਖ ਮੰਤਰੀ ਭਗਵੰਤ ਮਾਨ ਦੀ ਇਮਾਨਦਾਰੀ ਦਾ ਭਾਂਡਾ ਫੁੱਟ ਗਿਆ ਹੈ, ਪੰਜਾਬ ਅਤੇ ਹਰਿਆਣਾ ਹਾਈਕੋਰਟ...

ਕੇਜਰੀਵਾਲ ਨੇ ਭੰਗ ਕਰਵਾਈ ਗੁਰਘਰ ਦੀ ਮਰਿਆਦਾ, ਅਕਾਲ ਤਖ਼ਤ ਉਨ੍ਹਾਂ ਨੂੰ ਤਲਬ ਕਰੇ: ਆਰ.ਪੀ. ਸਿੰਘ

ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ 10 ਅਕਤਬੂਰ ਨੂੰ ਆਪਣੀ ਪਾਰਟੀ ਦੇ ਯੂਥ ਵਿੰਗ ਕਾਕਰੋਚ ਜਨਤਾ ਪਾਰਟੀ ਦੇ ਪ੍ਰਦਰਸ਼ਨ ਦੌਰਾਨ ਗੁਰਦੁਆਰਾ ਬੰਗਲਾ ਸਾਹਿਬ ਦੀ ਮਰਿਯਾਦਾ ਭੰਗ ਕਰਵਾਈ ਹੈ। ਜਿਸ ਲ਼ਈ ਉਨ੍ਹਾਂ ਨੂੰ ਅਕਾਲ ਤਖ਼ਤ ਸਾਹਿਬ ਉੱਤੇ ਤਲਬ ਕੀਤਾ ਜਾਣਾ ਚਾਹੀਦਾ ਹੈ। ਇਹ ਮੰਗ ਭਾਰਤੀ ਜਨਤਾ ਪਾਰਟੀ ਦੇ ਕੌਮੀ ਬੁਲਾਰੇ ਆਰ...

ਮਾਨਸਾ ਵਿਚ ਨਸ਼ੇ ਖਿਲਾਫ ਅਵਾਜ਼ ਉਠਾਉਣ ਵਾਲੇ ਨੌਜ਼ਵਾਨ ਦੇ ਕਤਲ ਨੇ ਪੰਜਾਬ ਦਾ ਸੱਚ ਉਜਾਗਰ ਕੀਤਾ-ਸੁਨੀਲ ਜਾਖੜ

ਕਿਹਾ, ਕੀ ਡਰੱਗ ਇੰਸਪੈਕਟਰ ਦਿੱਲੀ ਦੇ ਧਾੜਵੀਆਂ ਲਈ ਉਗਰਾਹੀਂ ਕਰਨ ਤੱਕ ਸੀਮਤ ਕਰ ਦਿੱਤੇ ਗਏ ਹਨ ਭਾਰਤੀ ਜਨਤਾ ਪਾਰਟੀ ਦੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਮਾਨਸਾ ਵਿਚ ਇਕ ਨੌਜਵਾਨ ਦੀ ਨਸ਼ੇ ਖਿਲਾਫ ਅਵਾਜ ਉਠਾਉਣ ਤੇ ਕੀਤੇ ਗਏ ਕਤਲ ਤੇ ਤਿੱਖੀ ਪ੍ਰਤਿਕ੍ਰਿਆ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਨਸ਼ਾ ਮਾਫੀਆਂ ਪੂਰੀ ਤਰਾਂ ਸਰਕਾਰ ਦੇ...

ਪਰਮਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ‘ਚ ਕੇਵਲ ਸਿੰਘ ਢਿੱਲੋਂ ਨੇ ਕੀਤੀ ਸੀਬੀਆਈ ਜਾਂਚ ਦੀ ਮੰਗ

ਪੰਜਾਬ ਭਾਜਪਾ ਦੇ ਪ੍ਰਧਾਨ ਨੇ ਪੰਜਾਬ ਦੇ ਰਾਜਪਾਲ ਨੂੰ ਲਿਖਿਆ ਪੱਤਰ ਪਰਿਵਾਰ ਦੀ ਸੁਰੱਖਿਆ ਯਕੀਨੀ ਬਣਾਉਣ ਅਤੇ ਕਤਲ ਨਾਲ ਜੁੜੇ ਸਾਰੇ ਸਬੂਤ ਤੁਰੰਤ ਸੁਰੱਖਿਅਤ ਕਰਨ ਦੀ ਅਪੀਲ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਮਾਨਸਾ ਵਿਖੇ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਕਾਰਕੁਨ ਪਰਮਿੰਦਰ ਸਿੰਘ ਝੋਟਾ...

ਪੰਜਾਬ ਵਿੱਚ SIR ਨੂੰ ਲੈ ਕੇ ‘ਆਪ’ ਤੇ ਕਾਂਗਰਸ ਦੀ ਘਟੀਆ ਸਿਆਸਤ ਦਾ ਪਰਦਾਫਾਸ਼: ਰਜਨੀਸ਼ ਧੀਮਾਨ

ਪੰਜਾਬ ਦੀ ਅੰਤਿਮ ਵੋਟਰ ਸੂਚੀ ਨੇ ਪਾਰਦਰਸ਼ੀ ਚੋਣ ਸੁਧਾਰ ਦੀ ਅਹਿਮੀਅਤ ਉਜਾਗਰ ਕੀਤੀ, ਜਦਕਿ ਦਿੱਲੀ ਵਿੱਚ ਹੋ ਰਹੇ ਹਨ ਪ੍ਰਦਰਸ਼ਨ ਪੰਜਾਬ ਕਾਂਗਰਸ ਅਤੇ ਆਮ ਆਦਮੀ ਪਾਰਟੀ ਚੰਡੀਗੜ੍ਹ ਵਿੱਚ ਚੋਣ ਕਮਿਸ਼ਨ ਅੱਗੇ ਧਰਨੇ ਦੇ ਰਹੀਆਂ ਸਨ ਅਤੇ ਦਿੱਲੀ ਵਿੱਚ ਵੀ ਇਸ ਮੁੱਦੇ ’ਤੇ ਮੁਹਿੰਮ ਚਲਾ ਰਹੀਆਂ ਹਨ, ਪਰ ਪੰਜਾਬ ਵਿੱਚ ਐੱਸਆਈਆਰ ਦੇ ਮੁੱਦੇ...

ਹਰਸਿਮਰਤ ਕੌਰ ਬਾਦਲ ਨੇ ਨਸ਼ਾ ਮਾਫੀਆ ਨੂੰ ਹੌਂਸਲਾ ਬਖਸ਼ਣ ਲਈ ਮੁੱਖ ਮੰਤਰੀ ਦਾ ਅਸਤੀਫਾ ਮੰਗਿਆ

ਜ਼ੋਰ ਦੇ ਕੇ ਕਿਹਾ ਕਿ ਆਪ ਰਾਜ ਵਿਚ ਨਸ਼ਿਆਂ ਦਾ ਪਸਾਰ ਮਹਾਂਮਾਰੀ ਦਾ ਰੂਪ ਲੈ ਗਿਆ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਤੁਰੰਤ ਅਸਤੀਫਾ ਮੰਗਿਆ ਅਤੇ ਜ਼ੋਰ ਦੇ ਕੇ ਕਿਹਾ ਕਿ ਉਹਨਾਂ ਦੇ ਰਾਜ ਵਿਚ ਨਸ਼ਾ ਮਾਫੀਆ ਇੰਨਾ ਦਲੇਰ ਹੋ ਗਿਆ ਹੈ ਕਿ ਹੁਣ ਦਿਨ ਦਿਹਾੜੇ ਨਸ਼ਾ...

ਮਾਰਕਿਟ ਕਮੇਟੀ ਨੇ ਚੰਡੀਗੜ੍ਹ ਦੀ ਸੈਕਟਰ 26 ਮੰਡੀ ਵਿੱਚ ਬੁਨਿਆਦੀ ਢਾਂਚੇ ਦੇ ਸੁਧਾਰ ਦਾ ਕਾਰਜ ਸ਼ੁਰੂ ਕੀਤਾ

ਮਾਰਕਿਟ ਕਮੇਟੀ, ਸੈਕਟਰ 26, ਚੰਡੀਗੜ੍ਹ ਨੇ ਯੂ.ਟੀ. ਚੰਡੀਗੜ੍ਹ ਦੇ ਮੁੱਖ ਇੰਜੀਨੀਅਰ ਦੇ ਜ਼ਰੀਏ ਸੈਕਟਰ 26 ਦੀ ਅਨਾਜ, ਫਲ ਅਤੇ ਸਬਜ਼ੀ ਮੰਡੀ ਵਿੱਚ ਬੁਨਿਆਦੀ ਢਾਂਚੇ ਦੇ ਸੁਧਾਰ ਦਾ ਕਾਰਜ ਸ਼ੁਰੂ ਕੀਤਾ ਹੈ। ਲੰਬੇ ਸਮੇਂ ਤੋਂ ਲੰਬਿਤ ਸਮੱਸਿਆਵਾਂ ਦੇ ਸਮਾਧਾਨ ਅਤੇ ਨਾਗਰਿਕ ਸੁਵਿਧਾਵਾਂ ਨੂੰ ਬਿਹਤਰ ਬਣਾਉਣ ਲਈ ਅੱਜ ਸੜਕਾਂ ਦੇ ਪੁਨਰਨਿਰਮਾਣ...