AGRICULTURE UPDATES

No Results Found

The page you requested could not be found. Try refining your search, or use the navigation above to locate the post.

ਵੱਡੀ ਖ਼ਬਰਾਂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 255ਵਾਂ ਦਿਨ: ਪੰਜਾਬ ਪੁਲਿਸ ਵੱਲੋਂ 617 ਥਾਈਂ ਛਾਪੇਮਾਰੀ; 303 ਵਿਅਕਤੀ ਗ੍ਰਿਫਤਾਰ

ਪੁਲਿਸ ਟੀਮਾਂ ਨੇ 190 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਵੀ ਕੀਤੀ ਲੋਕ, ’ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946’ ਰਾਹੀਂ ਗੁਪਤ ਰੂਪ ਵਿੱਚ ਕਰ ਸਕਦੇ ਹਨ ਗੈਂਗਸਟਰਾਂ ਬਾਰੇ ਰਿਪੋਰਟ ‘ਯੁੱਧ ਨਸ਼ਿਆਂ ਵਿਰੁੱਧ ’ ਦੇ 580ਵੇਂ ਦਿਨ 106 ਨਸ਼ਾ ਤਸਕਰ ਕਾਬੂ ਸੂਬੇ ਵਿੱਚ ਚੱਲ ਰਹੀ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 255ਵੇਂ...

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਏਸ਼ੀਅਨ ਖੇਡਾਂ ਵਿੱਚ ਸੋਨ ਤਗਮਾ ਜਿੱਤਣ ‘ਤੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਵਧਾਈ

ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਜਾਪਾਨ ਦੇ ਆਈਚੀ-ਨਾਗੋਯਾ ਵਿਖੇ ਹੋ ਰਹੀਆਂ ਏਸ਼ੀਅਨ ਖੇਡਾਂ 2026 ਵਿੱਚ ਸੋਨ ਤਗਮਾ ਜਿੱਤ ਕੇ ਇਤਿਹਾਸ ਰਚਣ 'ਤੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਵਧਾਈ ਦਿੱਤੀ ਹੈ। ਭਾਰਤੀ ਮਹਿਲਾ ਟੀਮ ਨੇ ਦੂਜੀ ਵਾਰ ਏਸ਼ੀਅਨ ਖੇਡਾਂ ਵਿੱਚ ਸੋਨ ਤਗਮਾ ਜਿੱਤਿਆ...

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਰਹੱਦੀ ਜ਼ਿਲ੍ਹਿਆਂ ’ਚ ਨਸ਼ਾ-ਮੁਕਤੀ ਬਾਰੇ ਆਤਮਿਕ ਸੁਧਾਰ ਪ੍ਰੋਗਰਾਮ ਨੂੰ ਪ੍ਰਵਾਨਗੀ

ਨਸ਼ਿਆਂ ਵਿਰੁੱਧ ਲੜਾਈ ਵਿੱਚ ਡਾਕਟਰੀ ਇਲਾਜ ਦੇ ਨਾਲ-ਨਾਲ ਮਨੋ-ਸਮਾਜਿਕ ਦੇਖਭਾਲ ਬੇਹੱਦ ਜ਼ਰੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਸ਼ਿਆਂ ਦੀ ਲਤ ਨਾਲ ਜੂਝ ਰਹੇ ਪੀੜਤਾਂ ਦੇ ਪੁਨਰਵਾਸ ਲਈ ਅੰਮ੍ਰਿਤਸਰ, ਤਰਨ ਤਾਰਨ ਅਤੇ ਫ਼ਾਜ਼ਿਲਕਾ ਵਿੱਚ ਪਾਇਲਟ ਪ੍ਰੋਜੈਕਟ ਹੋਵੇਗਾ ਸ਼ੁਰੂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਸ਼ਾ-ਮੁਕਤੀ ਸਿਰਫ਼ ਡਾਕਟਰੀ...

ਪੰਜਾਬ ਨੇ ਸਵੈ-ਇੱਛਾ ਨਾਲ ਖੂਨ ਦਾਨ ਕਰਨ ਵਿੱਚ ਰਾਸ਼ਟਰੀ ਪੱਧਰ ’ਤੇ ਤੀਜਾ ਸਥਾਨ ਹਾਸਲ ਕੀਤਾ

ਸਿਹਤ ਮੰਤਰੀ ਨੇ ਖੂਨਦਾਨੀਆਂ ਅਤੇ ਸਮਾਜਿਕ ਸੰਸਥਾਵਾਂ ਨੂੰ ਦਿੱਤੀ ਵਧਾਈ; ਸਵੈ-ਇੱਛਤ ਖੂਨਦਾਨ ਨੂੰ ਲੋਕ ਲਹਿਰ ਬਣਾਉਣ ਲਈ ਕੀਤੀ ਅਪੀਲ ਸਾਲ 2025-26 ਦੌਰਾਨ ਪੂਰੇ ਸੂਬੇ ਵਿੱਚ 5.44 ਲੱਖ ਤੋਂ ਵੱਧ ਯੂਨਿਟ ਕੀਤੇ ਗਏ ਇਕੱਤਰ; ਕੁੱਲ 92 ਫੀਸਦੀ ਖੂਨ ਸਵੈ-ਇੱਛਾ ਨਾਲ ਦਾਨ ਕੀਤਾ ਗਿਆ ਦਾਨ, ਜਿਸ ਵਿੱਚੋਂ 99.6 ਫੀਸਦੀ ਸਰਕਾਰੀ ਬਲੱਡ...

ਹਰਜੋਤ ਸਿੰਘ ਬੈਂਸ ਵੱਲੋਂ ’ਦੈਨਿਕ ਭਾਸਕਰ’ ਦੇ ਸਟੇਟ ਐਡੀਟਰ ਦੀ ਮਾਤਾ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ’ਦੈਨਿਕ ਭਾਸਕਰ’ ਅਖ਼ਬਾਰ ਦੇ ਸਟੇਟ ਐਡੀਟਰ (ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਚੰਡੀਗੜ੍ਹ) ਸ੍ਰੀ ਬਲਦੇਵ ਕ੍ਰਿਸ਼ਨ ਸ਼ਰਮਾ ਦੀ ਮਾਤਾ ਸ਼੍ਰੀਮਤੀ ਮੂਰਤੀ ਦੇਵੀ ਦੇ ਦੇਹਾਂਤ ’ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ। 80 ਸਾਲਾ ਸ਼੍ਰੀਮਤੀ ਮੂਰਤੀ ਦੇਵੀ ਦੇ ਪਰਿਵਾਰ ਵਿੱਚ...

ਮੋਦੀ ਸਰਕਾਰ ਪੰਜਾਬ ਦੇ ਕਿਸਾਨਾਂ ਦੀ ਭਲਾਈ ਲਈ ਵਚਨਬੱਧ, ਕਣਕ ਦੇ ਬੀਜਾਂ ‘ਤੇ 50 ਕਰੋੜ ਰੁਪਏ ਦੀ ਸਬਸਿਡੀ ਮਨਜ਼ੂਰ : ਕੇਵਲ ਸਿੰਘ ਢਿੱਲੋਂ

ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਸੂਬਾ ਪ੍ਰਧਾਨ ਨੂੰ ਪੱਤਰ ਲਿਖ ਕੇ ਦਿੱਤੀ ਜਾਣਕਾਰੀ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੇ ਆਉਣ ਵਾਲੇ ਰਬੀ ਸੀਜ਼ਨ 2026-27 ਦੌਰਾਨ ਪੰਜਾਬ ਦੇ ਕਿਸਾਨਾਂ ਨੂੰ ਵੱਡੀ ਰਾਹਤ ਦਿੰਦਿਆਂ ਕਣਕ ਦੇ ਪ੍ਰਮਾਣਿਤ (ਸਰਟੀਫਾਈਡ) ਬੀਜਾਂ 'ਤੇ ਸਬਸਿਡੀ ਦੇਣ ਲਈ 50.00 ਕਰੋੜ ਰੁਪਏ ਦੇ ਪ੍ਰਸਤਾਵ...

ਭਾਜਪਾ ਵੱਲੋਂ ਸੰਗਰੂਰ ਪਰਿਵਾਰ ਲਈ ਇਨਸਾਫ਼ ਦੀ ਮੰਗ, ਪੁਲਿਸ ’ਤੇ ਪਰਿਵਾਰ ਦੀ ਸਹਿਮਤੀ ਤੋਂ ਬਿਨਾਂ ਦਲਿਤ ਨੌਜਵਾਨ ਦਾ ਸਸਕਾਰ ਕਰਨ ਦਾ ਦੋਸ਼

ਪੰਜਾਬ ਸਰਕਾਰ ਨੇ “ਅੱਖਾਂ ਬੰਦ ਕਰ ਲਈਆਂ”; ਪੁਲਿਸ ਮੰਤਰੀ ਅਮਨ ਅਰੋੜਾ ਦੇ ਇਸ਼ਾਰੇ ’ਤੇ ਕੰਮ ਕਰ ਰਹੀ ਹੈ: ਕੇਵਲ ਸਿੰਘ ਢਿੱਲੋਂ ਪੁਲਿਸ ਮੇਰੀ ਮਾਂ ਨੂੰ ਲੈ ਗਈ ਅਤੇ ਸਾਨੂੰ ਅੰਤਿਮ ਰਸਮਾਂ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਨਹੀਂ ਦਿੱਤੀ: ਪੀੜਤ ਦਾ ਭਰਾ ਸਰਪੰਚ ਖ਼ਿਲਾਫ਼ ਕਾਰਵਾਈ ਅਤੇ SC/ST ਐਕਟ ਤਹਿਤ ਮਾਮਲਾ ਦਰਜ ਕਰਨ ਦੀ ਮੰਗ ਜਾਰੀ:...

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ

ਗ੍ਰਿਫ਼ਤਾਰ ਮੁਲਜ਼ਮ ਵਿਦੇਸ਼ ਬੈਠੇ ਤਸਕਰਾਂ ਦੇ ਸੰਪਰਕ ਵਿੱਚ ਸਨ: ਡੀਜੀਪੀ ਗੌਰਵ ਯਾਦਵ ਮੁਲਜ਼ਮ ਆਪਣੇ ਹੈਂਡਲਰਾਂ ਦੇ ਨਿਰਦੇਸ਼ਾਂ ’ਤੇ ਸਰਹੱਦ ਪਾਰੋਂ ਗ਼ੈਰ-ਕਾਨੂੰਨੀ ਹਥਿਆਰ ਅਤੇ ਨਸ਼ੀਲੇ ਪਦਾਰਥ ਮੰਗਵਾ ਕੇ ਅੱਗੇ ਸਪਲਾਈ ਕਰਦੇ ਸਨ: ਆਈਜੀਪੀ ਗੁਰਪ੍ਰੀਤ ਭੁੱਲਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਰਹੱਦ ਪਾਰੋਂ...

500 ਕਰੋੜ ਰੁਪਏ ਹੋਰਡਿੰਗਜ਼ ’ਤੇ ਖਰਚ ਕੇ ਆਪਣੇ ਆਪ ਨੂੰ ਈਮਾਨਦਾਰ ਕਰਾਰ ਦੇਣ ਨਾਲ ਤੁਹਾਡੇ

ਭ੍ਰਿਸ਼ਟਾਚਾਰ ਵਾਲੇ ਕਾਰੇ ਧੋਖੇ ਨਹੀਂ ਜਾਣਗੇ: ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਨੂੰ ਆਖਿਆ ਗੈਰ ਕਾਨੂੰਨੀ ਮਾਇਨਿੰਗ ਦੀ ਈ ਡੀ ਜਾਂਚ ਮੰਗੀ ਤੇ ਕਿਹਾ ਕਿ ਲੁੱਟ ਦਾ ਪੈਸਾ ਕੇਜਰੀਵਾਲ ਕੋਲ ਜਾ ਰਿਹਾ ਹੈ ਐਲਾਨ ਕੀਤਾ ਕਿ ਅਕਾਲੀ ਦਲ ਦੀ ਸਰਕਾਰ ਕੰਡੀ ਏਰੀਆ ਵਿਕਾਸ ਮੰਤਰਾਲਾ ਬਣਾਏਗੀ ਤੇ ਪਠਾਨਕੋਟ ਤੋਂ ਚੰਡੀਗੜ੍ਹ ਤੱਕ ਐਕਸਪ੍ਰੈਸਵੇਅ...

ਅਮਰਜੀਤ ਚਾਵਲਾ ‘ਤੇ 8 ਮਹੀਨੇ ਸਰਾਂ ‘ਚ ਸ਼ੋਸ਼ਣ ਦੇ ਦੋਸ਼, ਲੱਖਾਂ ਰੁਪਏ ਦੀ ਹੇਰਾਫੇਰੀ ‘ਤੇ ਐਸਜੀਪੀਸੀ ਅਤੇ ਸੁਖਬੀਰ ਬਾਦਲ ਦੀ ਚੁੱਪ ਵੱਡੇ ਸਵਾਲ ਖੜ੍ਹੇ ਕਰਦੀ ਹੈ:ਬਲਤੇਜ ਪੰਨੂ

ਦੇਸ਼-ਵਿਦੇਸ਼ 'ਚ ਵੱਸਦੇ ਗੁਰੂ ਨਾਨਕ ਨਾਮ ਲੇਵਾ ਸੰਗਤ ਅਤੇ ਸਮੂਹ ਪੰਜਾਬੀਆਂ ਤੋਂ ਸੱਚਾਈ ਕਿਉਂ ਛੁਪਾਈ ਜਾ ਰਹੀ ਹੈ?ਬਲਤੇਜ ਪੰਨੂ ਪੀੜਤਾ ਦੇ ਚਰਿੱਤਰ 'ਤੇ ਸਵਾਲ ਚੁੱਕਣ ਵਾਲੇ ਵਿਰਸਾ ਸਿੰਘ ਵਲਟੋਹਾ ਦੱਸਣ ਕਿ 8 ਮਹੀਨੇ ਮਹਿਲਾ ਨੂੰ ਸਰਾਂ 'ਚ ਰੱਖ ਕੇ ਐਸਜੀਪੀਸੀ ਦੇ ਨਿਯਮਾਂ ਦੀਆਂ ਧੱਜੀਆਂ ਕਿਉਂ ਉਡਾਈਆਂ ਗਈਆਂ?ਬਲਤੇਜ ਪੰਨੂ ਐਸਜੀਪੀਸੀ...

ਚੰਡੀਗੜ੍ਹ: ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟਸ ਯੂਨੀਅਨ ਅਤੇ ਚੰਡੀਗੜ੍ਹ ਐਂਡ ਹਰਿਆਣਾ ਜਰਨਲਿਸਟਸ ਯੂਨੀਅਨ ਵੱਲੋਂ ਇੰਡੀਅਨ ਜਰਨਲਿਸਟਸ ਯੂਨੀਅਨ ਦੇ ਸੱਦੇ

ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟਸ ਯੂਨੀਅਨ ਅਤੇ ਚੰਡੀਗੜ੍ਹ ਐਂਡ ਹਰਿਆਣਾ ਜਰਨਲਿਸਟਸ ਯੂਨੀਅਨ ਵੱਲੋਂ ਇੰਡੀਅਨ ਜਰਨਲਿਸਟਸ ਯੂਨੀਅਨ ਦੇ ਸੱਦੇ ‘ਤੇ ਅੱਜ ਸਾਂਝੇ ਤੌਰ ’ਤੇ ਪੱਤਰਕਾਰਾਂ ਦੀਆਂ ਮੁਸ਼ਕਿਲਾਂ ਨੂੰ ਲੈ ਕੇ ‘ਡਿਮਾਂਡ ਡੇ’ ਮਨਾਇਆ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਸਬੰਧਤ ਵੱਖ-ਵੱਖ ਮਸਲਿਆਂ ਅਤੇ ਮੰਗਾਂ ਨੂੰ ਲੈ ਕੇ ਵਿਚਾਰ-ਚਰਚਾ...

ਗਾਂਧੀ ਜਯੰਤੀ ਮੌਕੇ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਮਿਲ ਕੇ ਚਲਾਇਆ ਸਫ਼ਾਈ ਅਭਿਆਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 25 ਸਾਲਾਂ ਦੇ ਜਨਤਕ ਜੀਵਨ ਨੂੰ ਸਮਰਪਿਤ ‘ਸੇਵਾ ਸੰਕਲਪ ਅਭਿਆਨ’ ਤਹਿਤ ਕੀਤਾ ਗਿਆ ਆਯੋਜਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਤਕ ਜੀਵਨ ਦੇ 25 ਸਾਲ ਪੂਰੇ ਹੋਣ ਦੇ ਮੌਕੇ ’ਤੇ ਭਾਰਤੀ ਜਨਤਾ ਪਾਰਟੀ ਵੱਲੋਂ ਚਲਾਏ ਜਾ ਰਹੇ ‘ਸੇਵਾ ਸੰਕਲਪ ਅਭਿਆਨ’ ਤਹਿਤ ਗਾਂਧੀ ਜਯੰਤੀ ਦੇ ਮੌਕੇ ’ਤੇ ਪੰਜਾਬ ਭਾਜਪਾ ਦੇ...