AGRICULTURE UPDATES

No Results Found

The page you requested could not be found. Try refining your search, or use the navigation above to locate the post.

ਵੱਡੀ ਖ਼ਬਰਾਂ

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ’ ਤਹਿਤ 13.79 ਟਨ ਕੂੜਾ ਚੁੱਕਿਆ ਗਿਆ ਅਤੇ ਟਰੈਕਰ ਲਾਂਚ ਕੀਤਾ ਗਿਆ; ਵਧੀਆ ਕਾਰਗੁਜ਼ਾਰੀ ਵਾਲੀਆਂ ਸੰਸਥਾਵਾਂ ਨੂੰ ਸਨਮਾਨਿਤ ਕੀਤਾ ਗਿਆ

ਪਟਿਆਲਾ ਵਿੱਚ ‘ਪਲਾਸਟਿਕ-ਮੁਕਤ ਲੰਚ’ ਮੁਹਿੰਮ ਦੀ ਵੀ ਸ਼ੁਰੂਆਤ ਪਟਿਆਲਾ ਨੂੰ ਹੋਰ ਸਾਫ਼-ਸੁਥਰਾ ਬਣਾਉਣ ਦੇ ਉਦੇਸ਼ ਨਾਲ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀਪੀਸੀਬੀ) ਵੱਲੋਂ ਅਪ੍ਰੈਲ 2026 ਵਿੱਚ ਸ਼ੁਰੂ ਕੀਤੀ ਗਈ ਲਗਾਤਾਰ ਸਫ਼ਾਈ ਅਤੇ ਸੁੰਦਰੀਕਰਨ ਮੁਹਿੰਮ ‘ਮਿਸ਼ਨ ਕਲੀਨ ਪਟਿਆਲਾ’ ਦੇ ਦੋ ਪੜਾਅ ਸਫਲਤਾਪੂਰਵਕ ਪੂਰੇ ਕਰ ਲਏ ਗਏ ਹਨ। ਇਹ...

ਡਾ. ਬਲਬੀਰ ਸਿੰਘ ਨੇ ਛੇ ਨਵ-ਨਿਯੁਕਤ ਫੂਡ ਸੇਫਟੀ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਸਿਹਤ ਮੰਤਰੀ ਨੇ ਉਨ੍ਹਾਂ ਨੂੰ ਸਫਲਤਾ ਦੀ ਕੀਤੀ ਕਾਮਨਾ ਅਤੇ ਲੋਕਾਂ ਦੀ ਸਿਹਤ ਦੀ ਰਾਖੀ ਅਤੇ ਨਾਗਰਿਕਾਂ ਲਈ ਸੁਰੱਖਿਅਤ ਭੋਜਨ ਯਕੀਨੀ ਬਣਾਉਣ ਲਈ ਖੁਦ ਨੂੰ ਸਮਰਪਿਤ ਕਰਨ ਲਈ ਕੀਤਾ ਪ੍ਰੇਰਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਸੂਬੇ ਭਰ ਵਿੱਚ ਭੋਜਨ ਸੁਰੱਖਿਆ ਨਿਯਮਾਂ ਨੂੰ ਲਾਗੂ ਕਰਨ ਅਤੇ ਨਿਗਰਾਨ ਪ੍ਰਣਾਲੀ ਨੂੰ ਹੋਰ...

ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਤ ਮਾਮਲੇ ਦੀ ਜਾਂਚ ਸੀਬੀਆਈ ਹਵਾਲੇ ਕਰੇ ਪੰਜਾਬ ਸਰਕਾਰ- ਐਡਵੋਕੇਟ ਧਾਮੀ

ਭਾਈ ਰਾਜੋਆਣਾ ਦੀਆਂ ਭਾਵਨਾਵਾਂ ਅਨੁਸਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਨਿਰਦੇਸ਼ ਦੇਣ ਦੀ ਕੀਤੀ ਅਪੀਲ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਅੰਤ੍ਰਿੰਗ ਕਮੇਟੀ ਨੇ ਲਏ ਕਈ ਅਹਿਮ ਫੈਸਲੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਅੱਜ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ...

‘ਨਸ਼ਾ ਮੁਕਤ ਪੰਜਾਬ’ ਯਾਤਰਾਵਾਂ ਦਾ ਜਲੰਧਰ ਪਹੁੰਚਣ ’ਤੇ ਭਰਵਾਂ ਸਵਾਗਤ

13 ਦਿਨਾਂ ਦੀਆਂ ਯਾਤਰਾਵਾਂ ਨੇ ਲੋਕ-ਅੰਦੋਲਨ ਖੜ੍ਹਾ ਕੀਤਾ: ਕੇਵਲ ਢਿੱਲੋਂ ਭਾਰਤੀ ਜਨਤਾ ਪਾਰਟੀ ਵਲੋਂ 'ਨਸ਼ਾ ਮੁਕਤ ਪੰਜਾਬ ਯਾਤਰਾ' ਅੱਜ ਆਪਣੇ ਮੁਕਾਮ 'ਤੇ ਪਹੁੰਚੀ। ਇਸ ਮੌਕੇ ਚਾਰੇ ਯਾਤਰਾਵਾਂ ਦਾ ਜਲੰਧਰ 'ਚ ਦਾਖਲ ਹੋਣ 'ਤੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਵਲੋਂ ਸਵਾਗਤ ਕੀਤਾ ਗਿਆ। ਇਸ ਮੌਕੇ ਉਹਨਾਂ ਨਾਲ ਦਿੱਲੀ ਦੇ ਕੈਬਨਿਟ...

‘ਆਪ’ ਦੇ ਰਾਜ ਵਿੱਚ ਨਸ਼ਿਆਂ ਦੀ ਬਜਾਏ ਪੰਜਾਬ ਦੀ ਜਵਾਨੀ ਖ਼ਤਮ ਹੋ ਰਹੀ ਹੈ : ਸੰਸਦ ਮੈਂਬਰ ਸੁਰੇਸ਼ ਕਸ਼ਯਪ

2026 ਵਿੱਚ ਹੀ ਪੰਜਾਬ ਦੇ 106 ਤੋਂ ਵੱਧ ਨੌਜਵਾਨ ਨਸ਼ਿਆਂ ਕਾਰਨ ਜਾਨ ਗੁਆ ਚੁੱਕੇ ਹਨ : ਸਤਨਾਮ ਸਿੰਘ ਸੰਧੂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ ਆਗੂਆਂ ਨੇ ਪੰਜਾਬ ਦਾ ਦਰਦ ਸਮਝਿਆ : ਪ੍ਰਨੀਤ ਕੌਰ ਭਾਜਪਾ ਦੀ ਨਸ਼ਾ ਵਿਰੋਧੀ ਯਾਤਰਾ ਨੂੰ ਮੰਗਲਵਾਰ ਨੂੰ ਸਨੌਰ, ਘਨੌਰ ਅਤੇ ਰਾਜਪੁਰਾ ਵਿਧਾਨ ਸਭਾ ਹਲਕਿਆਂ ਵਿੱਚ ਭਰਵਾਂ ਹੁੰਗਾਰਾ...

ਪੰਜਾਬ ਸਰਕਾਰ ਖੁਦ ਨਸ਼ੇ ਵਿੱਚ, ਉਹ ਨਸ਼ਾ ਕੀ ਮਿਟਾਏਗੀ: ਮਨੋਜ ਤਿਵਾੜੀ

ਬਾਰਡਰ ’ਤੇ ਬੀਐੱਸਐੱਫ ਤਸਕਰਾਂ ਨੂੰ ਫੜਦੀ ਹੈ, ਪਰ ਸਰਕਾਰ ਉਨ੍ਹਾਂ ਨੂੰ ਛੱਡ ਰਹੀ ਹੈ: ਮਨੋਜ ਤਿਵਾੜੀ ਪੰਜਾਬ ਵਿੱਚ ਲੋਕ ਸਾਥ ਦੇਣ ਤਾਂ ਭਾਜਪਾ ਕਰਨ ਸਕਦੀ ਹੈ ਸੂਬੇ ਨੂੰ ਨਸ਼ਾ ਮੁਕਤ- ਬਿੱਟੂ ਪੰਜਾਬ ਵਿੱਚ ਨਸ਼ਾ ਖ਼ਤਮ ਕੀਤਾ ਜਾ ਸਕਦਾ ਹੈ, ਪਰ ਜੋ ਸਰਕਾਰ ਖੁਦ ਨਸ਼ੇ ਵਿੱਚ ਆ ਜਾਵੇ, ਉਹ ਇਸ ਨੂੰ ਕੀ ਖ਼ਤਮ ਕਰੇਗੀ। ਇਹ ਗੱਲ ਦਿੱਲੀ ਤੋਂ...

ਪੰਜਾਬ ਨੇ ਮੁਗਲਾਂ-ਅੰਗਰੇਜ਼ਾਂ ਨਾਲ ਲੜਾਈ ਲੜੀ, ਹੁਣ ਨਸ਼ੇ ਖ਼ਿਲਾਫ਼ ਲੜਨ ਦੀ ਵਾਰੀ: ਬਘੇਲ

ਥਾਣਿਆਂ ਦੇ ਬਾਹਰ ਵਿਕ ਰਿਹਾ ਨਸ਼ਾ ਅਤੇ ਹੋਮ ਡਿਲਿਵਰੀ ਵੀ ਹੋ ਰਹੀ ਹੈ: ਬਘੇਲ ਭਾਜਪਾ ਪੰਜਾਬ ਨੂੰ ਨਸ਼ਾ ਮੁਕਤ ਅਤੇ ਵਿਕਸਤ ਸੂਬਾ ਬਣਾਉਣਾ ਚਾਹੁੰਦੀ ਹੈ। ਪੰਜਾਬ ਦੀ ਪਛਾਣ ਕਦੇ ਬਹਾਦਰੀ, ਹਾਕੀ ਅਤੇ ਜ਼ਿੰਦਾਦਿਲੀ ਲਈ ਹੁੰਦੀ ਸੀ, ਪਰ ਅੱਜ ਸੂਬਾ ਨਸ਼ੇ ਦੀ ਸਮੱਸਿਆ ਨਾਲ ਜੂਝ ਰਿਹਾ ਹੈ। ਇਸ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਜ਼ਿੰਮੇਵਾਰ ਹੈ।...

ਜਲੰਧਰ ਰੈਲੀ ਪੰਜਾਬ ਦੀ ਜਵਾਨੀ ਅਤੇ ਭਵਿੱਖ ਬਚਾਉਣ ਦਾ ਬਣੇਗੀ ਜ਼ਰੀਆ: ਕੇਵਲ ਸਿੰਘ ਢਿੱਲੋਂ

ਕਿਹਾ : ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਪੰਜਾਬ ਆਉਣਾ ਪੰਜਾਬ ਲਈ ਨਵੀਂ ਆਸ ਅਤੇ ਨਵੇਂ ਭਰੋਸੇ ਦਾ ਪ੍ਰਤੀਕ: ਕੇਵਲ ਸਿੰਘ ਢਿੱਲੋਂ ‘ਨਸ਼ਾ ਮੁਕਤ ਪੰਜਾਬ ਯਾਤਰਾ’ ਨੇ 117 ਵਿਧਾਨ ਸਭਾ ਹਲਕਿਆਂ ਦੇ ਲੋਕਾਂ ਨੂੰ ਇੱਕ ਸੰਕਲਪ ਨਾਲ ਜੋੜਿਆ: ਢਿੱਲੋਂ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ 30 ਸਤੰਬਰ ਨੂੰ ਜਲੰਧਰ...

ਨਸ਼ਾ ਮੁਕਤ ਪੰਜਾਬ ਯਾਤਰਾ ਦੀ ਸੰਪੰਨਤਾ ਸਮਾਗਮ ਨੂੰ ਸੰਬੋਧਨ ਕਰਨਗੇ ਅਮਿਤ ਸ਼ਾਹ

60 ਏਕੜ ਵਿੱਚ ਲੱਗਿਆ ਪੰਡਾਲ, ਰੈਲੀ ਨੂੰ ਇਤਿਹਾਸਕ ਬਣਾਉਣ ਲਈ ਪ੍ਰਬੰਧ ਮੁਕੰਮਲ – ਰਾਜੇਸ਼ ਬਾਘਾ ਇਹ ਸਮਾਪਤੀ ਨਹੀਂ ਨਸ਼ਾ ਮੁਕਤ ਅੰਦੋਲਨ ਦੀ ਸ਼ੁਰੂਆਤ ਹੈ- ਅਨਿਲ ਸਰੀਨ ਭਾਰਤੀ ਜਨਤਾ ਪਾਰਟੀ ਦੀ ‘ਭਾਜਪਾ ਦਾ ਨਾਅਰਾ ਨਸ਼ਾ ਮੁਕਾਉਣਾ ਸਾਰਾ’ ਦੇ ਨਾਅਰੇ ਹੇਠ 18 ਸਤੰਬਰ ਤੋਂ ਸ਼ੁਰੂ ਹੋਈ ਨਸ਼ਾ ਮੁਕਤ ਪੰਜਾਬ ਯਾਤਰਾ ਕੱਲ ਜਲੰਧਰ 30 ਸਤੰਬਰ ਨੂੰ...

ਸੁਨੀਲ ਜਾਖੜ ਨੇ ਦਿੱਤੀ ਮੰਤਰੀਆਂ ਦੀਆਂ ਕੋਠੀਆਂ ਤੇ ਸਰਕਟ ਹਾਉਸ ਵਿਚ ਦਸਤਕ, ਦਿੱਲੀ ਦੇ ਆਗੂਆਂ ਦੇ ਨਜਾਇਜ਼ ਕਬਜੇ ਦਾ ਕੀਤਾ ਪਰਦਾਫਾਸ

ਕਿਹਾ, ਅਣਪਛਾਤੇ ਲੋਕਾਂ ਨੇ ਪੰਜਾਬ ਦੇ ਮੰਤਰੀ ਬੇਘਰ ਕੀਤੇ, ਸ਼ਰਮ ਮਾਰੇ ਮੰਤਰੀਆਂ ਨੇ ਘਰਾਂ ਬਾਹਰੋਂ ਨੇਮ ਪਲੇਟਾਂ ਵੀ ਉਤਾਰੀਆਂ ਜੋ ਕੇਜਰੀਵਾਲ ਕੋਠੀ ਨਾ ਲੈਣ ਦੀ ਗੱਲ ਕਰਦਾ ਸੀ, ਉਸਦੇ ਗੁਰਗਿਆਂ ਨੇ ਸਰਕਾਰੀ ਕੋਠੀਆਂ ਦੀ ਕਤਾਰ ਮੱਲੀ ਸਵਾਲ ਕੀਤਾ ਕਿ ਹਰਦੀਪ ਮੁੰਡੀਆਂ ਦੇ ਵਿਭਾਗ ਦੀਆਂ ਫਾਇਲਾ ਸਤਿੰਦਰ ਜੈਨ ਕੋਲ ਕਿਉਂ ਜਾਂਦੀਆਂ ਸੀ...

ਕੇਂਦਰ ਸਰਕਾਰ ਹਾੜ੍ਹੀ ਸੀਜ਼ਨ ਲਈ 5.5 ਲੱਖ ਮੀਟਰਕ ਟਨ ਡੀ.ਏ.ਪੀ. ਅਤੇ 15 ਲੱਖ ਮੀਟਰਕ ਟਨ ਯੂਰੀਆ ਦੀ ਸਪਲਾਈ ਯਕੀਨੀ ਬਣਾਵੇ: ਗੁਰਮੀਤ ਸਿੰਘ ਖੁੱਡੀਆਂ

ਖੇਤੀਬਾੜੀ ਮੰਤਰੀ ਖੁੱਡੀਆਂ ਨੇ ਕੌਮੀ ਖੇਤੀਬਾੜੀ ਸੰਮੇਲਨ ਵਿੱਚ ਕੀਤੀ ਸ਼ਮੂਲੀਅਤ ਦੇਸ਼ ਦੇ ਅਨਾਜ ਭੰਡਾਰ ਪੰਜਾਬ ਨੂੰ ਸਮੇਂ ਸਿਰ ਖਾਦ ਸਪਲਾਈ, ਪਰਾਲੀ ਪ੍ਰਬੰਧਨ ਲਈ 150 ਕਰੋੜ ਰੁਪਏ ਦਿੱਤੇ ਜਾਣ: ਖੁੱਡੀਆਂ ਪੰਜਾਬ ਦੇ ਖੇਤੀਬਾੜ੍ਹੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਮੰਗ ਕੀਤੀ ਹੈ ਕਿ ਕੇਂਦਰ ਸਰਕਾਰ ਆਉਂਦੇ...

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਅਤੇ ਭਲਾਈ ਐਸੋਸੀਏਸ਼ਨਾਂ ਨਾਲ ਵਿਆਪਕ ਵਿਚਾਰ-ਵਟਾਂਦਰਾ

ਭਗਵੰਤ ਮਾਨ ਸਰਕਾਰ ਗੱਲਬਾਤ ਰਾਹੀਂ ਮੁਲਾਜ਼ਮਾਂ ਦੇ ਜਾਇਜ਼ ਮਸਲਿਆਂ ਦੇ ਹੱਲ ਲਈ ਵਚਨਬੱਧ: ਹਰਪਾਲ ਸਿੰਘ ਚੀਮਾ ਮੁਲਾਜ਼ਮਾਂ ਦੇ ਮੁੱਦਿਆਂ ਦੀ ਪੜਤਾਲ ਅਤੇ ਸਮਾਂਬੱਧ ਹੱਲ ਲੱਭਣ ਲਈ ਕੈਬਨਿਟ ਸਬ-ਕਮੇਟੀ ਯਤਨਸ਼ੀਲ: ਹਰਪਾਲ ਸਿੰਘ ਚੀਮਾ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਦੇ ਨਿਪਟਾਰੇ ਲਈ ‘ਖੁੱਲ੍ਹੇ ਦਰਵਾਜ਼ੇ’ ਦੀ ਨੀਤੀ: ਹਰਪਾਲ ਸਿੰਘ ਚੀਮਾ...