AGRICULTURE UPDATES

No Results Found

The page you requested could not be found. Try refining your search, or use the navigation above to locate the post.

ਵੱਡੀ ਖ਼ਬਰਾਂ

ਮੁੱਖ ਮੰਤਰੀ ਭਗਵੰਤ ਮਾਨ ਨੇ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਬਾਰੇ 7 ਮੈਂਬਰੀ ਕੋਆਰਡੀਨੇਸ਼ਨ ਕਮੇਟੀ ਦੀ ਮੀਟਿੰਗ ਬੁਲਾਈ

ਕਮੇਟੀ 'ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ' ਦੇ ਉਪਬੰਧਾਂ ਅਤੇ ਲਾਗੂਕਰਨ ਬਾਰੇ ਕਰੇਗੀ ਚਰਚਾ ਮੀਟਿੰਗ 27 ਸਤੰਬਰ ਨੂੰ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਨਿਵਾਸ 'ਤੇ ਹੋਵੇਗੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਵਉੱਚ ਪਵਿੱਤਰਤਾ ਅਤੇ ਮਰਿਆਦਾ ਪ੍ਰਤੀ ਡੂੰਘੀ ਸ਼ਰਧਾ ਪ੍ਰਗਟਾਉਂਦਿਆਂ, ਮੁੱਖ ਮੰਤਰੀ ਭਗਵੰਤ ਸਿੰਘ...

ਕਾਂਗਰਸ ਦੀ ਦਲਿਤ ਵਿਰੋਧੀ ਮਾਨਸਿਕਤਾ ਇੱਕ ਵਾਰ ਫਿਰ ਹੋਈ ਨੰਗੀ, ਪਾਰਟੀ ਆਗੂਆਂ ਨੇ ਦਲਿਤ ਔਰਤਾਂ ਦਾ ਕੀਤਾ ਅਪਮਾਨ: ਹਰਪਾਲ ਸਿੰਘ ਚੀਮਾ

ਔਰਤਾਂ ਵੱਲੋਂ ਨਸ਼ਿਆਂ ਦੀ ਵਿਕਰੀ ਨੂੰ ਉਤਸ਼ਾਹਿਤ ਕਰਨ ਦੀਆਂ ਕਾਂਗਰਸੀ ਆਗੂਆਂ ਦੀਆਂ ਕੋਸ਼ਿਸ਼ਾਂ ਦਾ ਪਰਦਾਫਾਸ਼ ਕਰਨ ਤੋਂ ਬਾਅਦ, ਉਨ੍ਹਾਂ ਨੇ ਦਲਿਤ ਔਰਤਾਂ ਦੀ ਬੇਇੱਜ਼ਤੀ ਕੀਤੀ: ਹਰਪਾਲ ਸਿੰਘ ਚੀਮਾ ਕਾਂਗਰਸੀ ਆਗੂ ਵਾਰ-ਵਾਰ ਮੰਦਭਾਗੀ ਸ਼ਬਦਾਵਲੀ ਵਰਤ ਕੇ ਦਲਿਤ ਭਾਈਚਾਰੇ ਨੂੰ ਨਿਸ਼ਾਨਾ ਬਣਾ ਰਹੇ ਹਨ: ਹਰਪਾਲ ਸਿੰਘ ਚੀਮਾ ਬੂਟਾ ਸਿੰਘ...

ਪੰਜਾਬ ਇੱਕ ਪ੍ਰਮੁੱਖ ਉਦਯੋਗਿਕ ਕੇਂਦਰ ਵਜੋਂ ਉੱਭਰਿਆ; ਚਾਰ ਸਾਲਾਂ ਵਿੱਚ 1.89 ਲੱਖ ਕਰੋੜ ਰੁਪਏ ਦਾ ਨਿਵੇਸ਼ ਆਕਰਸ਼ਿਤ ਕੀਤਾ ਅਤੇ 6.31 ਲੱਖ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕੀਤੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਸਥਾਨਕ ਅਤੇ ਵਿਸ਼ਵ ਭਰ ਦੇ ਨਿਵੇਸ਼ਕਾਂ ਲਈ ਪਸੰਦੀਦਾ ਥਾਂ ਵਜੋਂ ਤੇਜ਼ੀ ਨਾਲ ਉੱਭਰ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਵੇਂ ਨਿਵੇਸ਼ ਪ੍ਰਸਤਾਵਾਂ ਪੱਖੋਂ ਮੋਹਾਲੀ 9,478 ਕਰੋੜ ਰੁਪਏ ਦੇ ਨਿਵੇਸ਼ ਨਾਲ ਰਿਹਾ ਮੋਹਰੀ, 4,968 ਕਰੋੜ ਰੁਪਏ ਦੇ ਨਿਵੇਸ਼ ਨਾਲ ਲੁਧਿਆਣਾ ਦੂਜੇ ਸਥਾਨ 'ਤੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸੂਬੇ...

ਈਡੀ ਦੀ ਵਰਤੋਂ ਉਨ੍ਹਾਂ ਦੇ ਸਿਆਸੀ ਆਕਾਵਾਂ ਵੱਲੋਂ ਗਲਤ ਢੰਗ ਨਾਲ ਕੀਤੀ ਜਾ ਰਹੀ ਹੈ, ਚੋਣਾਂ ਤੋਂ ਠੀਕ ਪਹਿਲਾਂ ਇਸ ਦੀ ਟਾਈਮਿੰਗ ਸਵਾਲ ਖੜ੍ਹੇ ਕਰਦੀ ਹੈ: ਅਮਨ ਅਰੋੜਾ

ਜਿੱਥੇ ਵੀ ਚੋਣਾਂ ਨੇੜੇ ਆਉਂਦੀਆਂ ਹਨ, ਈਡੀ, ਸੀਬੀਆਈ ਅਤੇ ਚੋਣ ਕਮਿਸ਼ਨ ਸਰਗਰਮ ਹੋ ਜਾਂਦੇ ਹਨ: ਅਮਨ ਅਰੋੜਾ ਵਿਰੋਧੀ ਧਿਰ ਨੂੰ ਡਰਾਉਣ ਲਈ ਜਾਂਚ ਏਜੰਸੀਆਂ ਦੀ ਵਰਤੋਂ ਕਰਨਾ ਲੋਕਤੰਤਰ 'ਤੇ ਹਮਲਾ ਹੈ: ਅਮਨ ਅਰੋੜਾ ਅੱਜ ਵਿਰੋਧੀਆਂ ਖਿਲਾਫ ਈਡੀ ਦੀ ਕਾਰਵਾਈ ਦਾ ਸਵਾਗਤ ਕਰਨ ਵਾਲਿਆਂ ਨੂੰ ਯਾਦ ਰੱਖਣਾ ਚਾਹੀਦਾ ਹੈ ਕਿ ਕੱਲ੍ਹ ਇਹ ਉਨ੍ਹਾਂ ਦੇ...

‘ਮਾਨ ਦੇ ਮੁਨਾਫ਼ੇ’ ਮੁਹਿੰਮ: ਆਪ ਨੇ ਭਗਵੰਤ ਮਾਨ ਸਰਕਾਰ ਦਾ ਸਾਢੇ-ਚਾਰ ਸਾਲਾਂ ਦਾ ਰਿਪੋਰਟ ਕਾਰਡ ਪੰਜਾਬ ਦੇ ਘਰ-ਘਰ ਪਹੁੰਚਾਇਆ

ਆਪ ਆਗੂਆਂ ਨੇ ਮੁਫ਼ਤ ਬਿਜਲੀ, ਆਮ ਆਦਮੀ ਕਲੀਨਿਕ, ਮੁਫ਼ਤ ਸਿੱਖਿਆ, ਮਹਿਲਾ ਭਲਾਈ ਅਤੇ ਹੋਰ ਲੋਕ-ਹਿੱਤੂ ਸਕੀਮਾਂ ਬਾਰੇ ਦੱਸਿਆ ਲੋਕਾਂ ਨੇ ਆਪ ਆਗੂਆਂ ਦਾ ਨਿੱਘਾ ਸਵਾਗਤ ਕੀਤਾ, ਕਿਹਾ- ਪੰਜਾਬ ਨੂੰ ਭਗਵੰਤ ਮਾਨ ਸਰਕਾਰ ਦੇ ਕੰਮਾਂ ਦਾ ਫ਼ਾਇਦਾ ਹੋਇਆ ਹੈ ਅਤੇ 2027 ਵਿੱਚ ਇਸੇ ਸਰਕਾਰ ਦੀ ਵਾਪਸੀ ਚਾਹੁੰਦੇ ਹਨ ਆਮ ਆਦਮੀ ਪਾਰਟੀ (ਆਪ) ਪੰਜਾਬ...

ਫੂਡ ਸੇਫਟੀ ਐਡਮਿਨਿਸਟ੍ਰੇਸ਼ਨ, ਸਿਹਤ ਵਿਭਾਗ, ਯੂ.ਟੀ. ਚੰਡੀਗੜ੍ਹ ਨੇ ਦੁੱਧ ਉਤਪਾਦਾਂ ਦੇ ਸਪਲਾਇਰ ਦੇ ਪਰਿਸਰ ਦਾ ਤੜਕੇ ਨਿਰੀਖਣ ਕੀਤਾ

ਦੁੱਧ ਅਤੇ ਦੁੱਧ ਉਤਪਾਦਾਂ ਦੀ ਥੋਕ ਵਿਕਰੀ ਅਤੇ ਸਪਲਾਈ ਬਾਰੇ ਮਿਲੀ ਸੂਚਨਾ 'ਤੇ ਕਾਰਵਾਈ ਕਰਦੇ ਹੋਏ, ਫੂਡ ਸੇਫਟੀ ਐਡਮਿਨਿਸਟ੍ਰੇਸ਼ਨ, ਸਿਹਤ ਵਿਭਾਗ, ਯੂ.ਟੀ. ਚੰਡੀਗੜ੍ਹ ਨੇ ਅੱਜ ਸਵੇਰੇ ਲਗਭਗ 5:30 ਵਜੇ ਸੈਕਟਰ 31, ਚੰਡੀਗੜ੍ਹ ਸਥਿਤ 'ਮੈਸਰਜ਼ ਅਭਿਨਵ ਟ੍ਰੇਡਰ' ਦੇ ਪਰਿਸਰ ਦਾ ਨਿਰੀਖਣ ਕੀਤਾ। ਫੂਡ ਸੇਫਟੀ ਟੀਮ ਨੇ ਪਰਿਸਰ ਦੀ ਬਰੀਕੀ...

9ਵੇਂ ਰਾਸ਼ਟਰੀਯ ਪੋਸ਼ਣ ਮਾਹ 2026 ਦੇ ਤਹਿਤ ਜਾਗਰੂਕਤਾ ਅਤੇ ਸਮੁਦਾਇਕ ਭਾਗੀਦਾਰੀ ਗਤੀਵਿਧੀਆਂ ਆਯੋਜਿਤ

9ਵੇਂ ਰਾਸ਼ਟਰੀਯ ਪੋਸ਼ਣ ਮਾਹ 2026 ਦੇ ਤਹਿਤ "ਬੱਚਿਆਂ ਦੇ ਪੋਸ਼ਣ ਵਿੱਚ ਸੁਧਾਰ ਵਿੱਚ ਮਾਪਿਆਂ ਅਤੇ ਸਮੁਦਾਇ ਦੀ ਭੂਮਿਕਾ" ਵਿਸ਼ੇ 'ਤੇ ਡਾ. ਸ਼ਮਸ਼ੇਰ ਦੁਆਰਾ ਲੈਕਚਰ ਆਯੋਜਿਤ ਕੀਤਾ ਗਿਆ। ਇਸ ਦੌਰਾਨ ਮਾਪਿਆਂ ਅਤੇ ਸਮੁਦਾਇ ਦੇ ਮੈਂਬਰਾਂ ਨੂੰ ਸੰਤੁਲਿਤ ਆਹਾਰ, ਬੱਚਿਆਂ ਨੂੰ ਉਚਿਤ ਤਰੀਕੇ ਨਾਲ ਭੋਜਨ ਦੇਣ, ਤੰਦਰੁਸਤ ਖਾਣ-ਪੀਣ ਦੀਆਂ ਆਦਤਾਂ...

ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ (ਏਬੀਡੀਐੱਮ) ਦੇ ਤਹਿਤ ਸਿਹਤ ਰਿਕਾਰਡਾਂ ਨੂੰ ਜੋੜਨ ਵਿੱਚ ਚੰਡੀਗੜ੍ਹ ‘ਬਿਹਤਰੀਨ ਪ੍ਰਦਰਸ਼ਨ ਕਰਨ ਵਾਲਾ ਕੇਂਦਰ ਸ਼ਾਸਿਤ ਪ੍ਰਦੇਸ਼’ ਐਲਾਨਿਆ ਗਿਆ

ਪੰਜਾਬ ਦੇ ਮਾਣਯੋਗ ਰਾਜਪਾਲ ਅਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਸ਼੍ਰੀ ਗੁਲਾਬ ਚੰਦ ਕਟਾਰੀਆ ਦੇ ਕੁਸ਼ਲ ਮਾਰਗਦਰਸ਼ਨ ਅਤੇ ਯੂ.ਟੀ. ਚੰਡੀਗੜ੍ਹ ਦੇ ਸਿਹਤ ਸਕੱਤਰ ਸ਼੍ਰੀ ਮਨਦੀਪ ਸਿੰਘ ਬਰਾੜ ਦੇ ਬਹੁਮੁੱਲੇ ਸਹਿਯੋਗ ਸਦਕਾ, ਚੰਡੀਗੜ੍ਹ ਨੂੰ 'ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ' (ਏਬੀਡੀਐੱਮ) ਦੇ ਤਹਿਤ ਆਯੁਸ਼ਮਾਨ ਆਰੋਗਯ ਮੰਦਿਰਾਂ (ਏਏਐੱਮਜ਼)/...

ਪੀਐੱਸਐੱਚਆਰਸੀ ਨੇ ਚੰਡੀਗੜ੍ਹ ਵਿੱਚ ਖੁੱਲ੍ਹੀ ਸੁਣਵਾਈ ਅਤੇ ਸੰਵਾਦ ਮੀਟਿੰਗ ਆਯੋਜਿਤ ਕੀਤੀ

ਪੰਜਾਬ ਰਾਜ ਅਤੇ ਚੰਡੀਗੜ੍ਹ (ਕੇਂਦਰ ਸ਼ਾਸਿਤ ਪ੍ਰਦੇਸ਼) ਮਨੁੱਖੀ ਅਧਿਕਾਰ ਕਮਿਸ਼ਨ ਨੇ ਅੱਜ ਕਮਿਊਨਿਟੀ ਸੈਂਟਰ, ਸੈਕਟਰ 40-ਏ, ਚੰਡੀਗੜ੍ਹ ਵਿਖੇ ਕੋਰ ਗਰੁੱਪ ਦੇ ਮੈਂਬਰਾਂ ਅਤੇ ਚੰਡੀਗੜ੍ਹ ਦੇ ਨਿਵਾਸੀਆਂ ਨਾਲ ਖੁੱਲ੍ਹੀ ਸੁਣਵਾਈ ਅਤੇ ਸੰਵਾਦ ਮੀਟਿੰਗ ਦਾ ਆਯੋਜਨ ਕੀਤਾ। ਇਸ ਮੀਟਿੰਗ ਦੀ ਪ੍ਰਧਾਨਗੀ ਕਮਿਸ਼ਨ ਦੇ ਮੈਂਬਰ ਪਦਮ ਸ਼੍ਰੀ ਸ....

ਰੋਟਰੀ ਕਲੱਬ ਆਵ੍ ਮੋਹਾਲੀ ਮਿਡਟਾਊਨ ਨੇ

ਆਪਣੀ ਪ੍ਰਧਾਨ ਰੋਟੇਰੀਅਨ ਮਨਜੀਤ ਕੌਰ ਦੀ ਅਗਵਾਈ ਵਿੱਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਅਤੇ ਜ਼ਿਲ੍ਹਾ ਬਾਰ ਐਸੋਸੀਏਸ਼ਨ, ਯੂ.ਟੀ., ਚੰਡੀਗੜ੍ਹ ਦੇ ਸਹਿਯੋਗ ਨਾਲ ਜ਼ਿਲ੍ਹਾ ਅਦਾਲਤਾਂ, ਸੈਕਟਰ 43, ਚੰਡੀਗੜ੍ਹ ਵਿਖੇ ਖੂਨਦਾਨ ਕੈਂਪ ਆਯੋਜਿਤ ਕੀਤਾ। ਇਹ ਕੈਂਪ ਰੋਟਰੀ ਡਿਸਟ੍ਰਿਕਟ 3080 ਦੁਆਰਾ ਆਯੋਜਿਤ 'ਰਕਤਦਾਨ ਮਹਾਕੁੰਭ' ਦਾ ਹਿੱਸਾ...

ਗ੍ਰਿੱਡ, ਚੰਡੀਗੜ੍ਹ ਦੇ ਸਹਿਯੋਗ ਨਾਲ ‘ਕਰਾਸ-ਡਿਸਏਬਿਲਟੀ ਅਰਲੀ ਇੰਟਰਵੈਨਸ਼ਨ’ ‘ਤੇ ਦੋ ਦਿਨਾਂ ਦਾ ਰਾਸ਼ਟਰੀ ਪੱਧਰੀ ਦਾ ਸੀਆਰਈ ਪ੍ਰੋਗਰਾਮ ਆਯੋਜਿਤ

"ਕਰਾਸ-ਡਿਸੇਬਿਲਟੀ ਅਰਲੀ ਇੰਟਰਵੈਨਸ਼ਨ: ਫੈਸਿਲੀਟੇਟਿੰਗ ਸਕੂਲ ਰੈਡੀਨੈੱਸ ਫੌਰ ਚਿਲਡਰਨ ਵਿਦ ਡਿਸਏਬਿਲਟੀਜ਼" ਵਿਸ਼ੇ 'ਤੇ ਦੋ ਦਿਨਾਂ ਦੇ 'ਕੰਟੀਨਿਊਇੰਗ ਰੀਹੈਬਲੀਟੇਸ਼ਨ ਐਜੂਕੇਸ਼ਨ' (ਸੀਆਰਈ) ਪ੍ਰੋਗਰਾਮ 24 ਅਤੇ 25 ਸਤੰਬਰ, 2026 ਨੂੰ ਗਵਰਨਮੈਂਟ ਰੀਹੈਬਲੀਟੇਸ਼ਨ ਇੰਸਟੀਟਿਊਟ ਫੌਰ ਇੰਟੈਲੈਕਚੁਅਲ ਡਿਸਏਬਿਲਟੀਜ਼ (ਗ੍ਰਿੱਡ), ਚੰਡੀਗੜ੍ਹ...

ਪੰਡਿਤ ਦੀਨ ਦਿਆਲ ਉਪਾਧਿਆਏ ਦੀ ਜਯੰਤੀ ਦੇ ਅਵਸਰ ‘ਤੇ ਮੇਰਾ ਯੁਵਾ ਭਾਰਤ ਚੰਡੀਗੜ੍ਹ ਨੇ ਪੋਸਟਰ ਮੇਕਿੰਗ ਮੁਕਾਬਲੇ ਦਾ ਆਯੋਜਨ ਕੀਤਾ

ਪੰਡਿਤ ਦੀਨ ਦਿਆਲ ਉਪਾਧਿਆਏ ਦੀ ਜਯੰਤੀ ਦੇ ਅਵਸਰ 'ਤੇ, ਮੇਰਾ ਯਵਾ ਭਾਰਤ ਚੰਡੀਗੜ੍ਹ, ਯੁਵਾ ਮਾਮਲੇ ਅਤੇ ਖੇਡ ਮੰਤਰਾਲਾ, ਭਾਰਤ ਸਰਕਾਰ ਦੁਆਰਾ ਐੱਨਐੱਸਐੱਸ ਯੂਨਿਟ, ਪੋਸਟ ਗ੍ਰੈਜੂਏਟ ਗਵਰਨਮੈਂਟ ਕਾਲਜ, ਸੈਕਟਰ-11, ਚੰਡੀਗੜ੍ਹ ਦੇ ਸਹਿਯੋਗ ਨਾਲ "ਨਸ਼ਾ ਮੁਕਤ ਯੁਵਾ ਫੌਰ ਵਿਕਸਿਤ ਭਾਰਤ" ਵਿਸ਼ੇ 'ਤੇ ਪੋਸਟਰ ਮੇਕਿੰਗ ਮੁਕਾਬਲੇ ਦਾ ਆਯੋਜਨ...