ਅੱਜ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਵੱਲੋਂ ਕਿਸਾਨ ਭਵਨ ਚੰਡੀਗੜ੍ਹ ਵਿਖੇ ਸਾਂਝੀ ਪ੍ਰੈਸ ਕਾਨਫਰੰਸ ਕਰਕੇ ਆਉਣ ਵਾਲੀ ਰਣਨੀਤੀ ਦਾ ਐਲਾਨ ਕੀਤਾ ਗਿਆ।

ਅੱਜ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਵੱਲੋਂ ਕਿਸਾਨ ਭਵਨ ਚੰਡੀਗੜ੍ਹ ਵਿਖੇ ਸਾਂਝੀ ਪ੍ਰੈਸ ਕਾਨਫਰੰਸ ਕਰਕੇ ਆਉਣ ਵਾਲੀ ਰਣਨੀਤੀ ਦਾ ਐਲਾਨ ਕੀਤਾ ਗਿਆ।

ਸ ਨੋਟ 16 ਅਪ੍ਰੈਲ 2024 ਅੱਜ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਵੱਲੋਂ ਕਿਸਾਨ ਭਵਨ ਚੰਡੀਗੜ੍ਹ ਵਿਖੇ ਸਾਂਝੀ ਪ੍ਰੈਸ ਕਾਨਫਰੰਸ ਕਰਕੇ ਆਉਣ ਵਾਲੀ ਰਣਨੀਤੀ ਦਾ ਐਲਾਨ ਕੀਤਾ ਗਿਆ। ਕਿਸਾਨ ਆਗੂਆਂ ਨੇ ਸਪੱਸ਼ਟ ਕੀਤਾ ਕਿ ਜੇਕਰ ਅੱਜ ਸ਼ਾਮ ਤੱਕ ਨਵਦੀਪ ਸਿੰਘ, ਅਨੀਸ਼ ਖਟਕੜ, ਗੁਰਕੀਰਤ ਸਿੰਘ ਨੂੰ ਰਿਹਾਅ ਨਾ...
ਸੰਯੁਕਤ ਕਿਸਾਨ ਮੋਰਚਾ ਪੰਜਾਬ ਨੇ ਭਾਜਪਾ ਦੇ ਵਿਰੋਧ ਦਾ ਕੀਤਾ ਐਲਾਨ।

ਸੰਯੁਕਤ ਕਿਸਾਨ ਮੋਰਚਾ ਪੰਜਾਬ ਨੇ ਭਾਜਪਾ ਦੇ ਵਿਰੋਧ ਦਾ ਕੀਤਾ ਐਲਾਨ।

ਪੰਜਾਬ ਵਿੱਚ ਨਿਜੀ ਕੰਪਨੀਆਂ ਦੇ ਸਾਈਲੋ ਖੋਲ੍ਹਣ ਅਤੇ ਸਰਕਾਰੀ ਮੰਡੀਆਂ ਨੂੰ ਫੇਲ੍ਹ ਕਰਨ ਦੀ ਸਾਜਿਸ਼ ਦਾ ਕੀਤਾ ਜਾਵੇਗਾ ਡਟਵਾਂ ਵਿਰੋਧ। 08 ਅਪ੍ਰੈਲ ਨੂੰ ਚੰਡੀਗੜ੍ਹ ਵਿਖੇ ਵਿਸ਼ਾਲ ਰੈਲੀ ਅਤੇ 21 ਮਈ ਨੂੰ ਜਗਰਾਉਂ ਵਿਖੇ ਹੋਵੇਗੀ ਮਹਾਂ ਪੰਚਾਇਤ। ਜਲੰਧਰ 29 ਮਾਰਚ – ਅੱਜ ਸੰਯੁਕਤ ਕਿਸਾਨ ਮੋਰਚਾ ਪੰਜਾਬ ਵਿੱਚ ਸ਼ਾਮਿਲ ਜਥੇਬੰਦੀਆਂ...
ਪਹਿਲੀ ਅਪਰੈਲ ਤੋਂ ਕਣਕ ਦੀ ਖਰੀਦ ਦੇ ਸਾਰੇ ਪ੍ਰਬੰਧ ਮੁਕੰਮਲ: ਅਨੁਰਾਗ ਵਰਮਾ

ਪਹਿਲੀ ਅਪਰੈਲ ਤੋਂ ਕਣਕ ਦੀ ਖਰੀਦ ਦੇ ਸਾਰੇ ਪ੍ਰਬੰਧ ਮੁਕੰਮਲ: ਅਨੁਰਾਗ ਵਰਮਾ

ਮੁੱਖ ਸਕੱਤਰ ਨੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਅਤੇ ਡਿਪਟੀ ਕਮਿਸ਼ਨਰਾਂ ਨਾਲ ਕੀਤੀ ਮੀਟਿੰਗ ਖਰੀਦ ਦੇ ਸੁਚਾਰੂ ਪ੍ਰਬੰਧਾਂ ਅਤੇ ਤੁਰੰਤ ਭੁਗਤਾਨ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਚੰਡੀਗੜ੍ਹ, 27 ਮਾਰਚ ਹਾੜ੍ਹੀ ਦੀ ਸੀਜ਼ਨ ਦੀ ਵਾਢੀ ਨੂੰ ਧਿਆਨ ਵਿੱਚ ਰੱਖਦਿਆਂ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਵੱਲੋਂ ਕਣਕ ਦੀ ਖਰੀਦ ਦੇ ਪ੍ਰਬੰਧਾਂ ਦਾ...
ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ, ਪੰਜਾਬ ਵਿੱਚ 50% ਪਸ਼ੂਆਂ ਨੂੰ ਚਮੜੀ ਦੇ ਰੋਗਾਂ ਦੇ ਟੀਕੇ ਲਗਾਏ ਗਏ ਹਨ।

ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ, ਪੰਜਾਬ ਵਿੱਚ 50% ਪਸ਼ੂਆਂ ਨੂੰ ਚਮੜੀ ਦੇ ਰੋਗਾਂ ਦੇ ਟੀਕੇ ਲਗਾਏ ਗਏ ਹਨ।

• 837 ਸਮਰਪਿਤ ਵੈਟਰਨਰੀ ਟੀਮਾਂ ਰੋਜ਼ਾਨਾ 60K ਵੈਕਸੀਨ ਦੀਆਂ ਖੁਰਾਕਾਂ ਦਾ ਪ੍ਰਬੰਧ ਕਰਦੀਆਂ ਹਨ • ਪਸ਼ੂ ਪਾਲਣ ਮੰਤਰੀ ਨੇ ਅਧਿਕਾਰੀਆਂ ਨੂੰ 16 ਅਪ੍ਰੈਲ ਤੱਕ ਸਮੂਹਿਕ ਟੀਕਾਕਰਨ ਮੁਹਿੰਮ ਨੂੰ ਪੂਰਾ ਕਰਨ ਦੇ ਨਿਰਦੇਸ਼ ਦਿੱਤੇ ਚੰਡੀਗੜ੍ਹ, 13 ਮਾਰਚ: ਪੰਜਾਬ ਦੇ ਪਸ਼ੂ ਪਾਲਣ ਵਿਭਾਗ ਨੇ ਸਿਰਫ 17 ਦਿਨਾਂ ਵਿੱਚ ਲਗਭਗ 50 ਪ੍ਰਤੀਸ਼ਤ...
ਪੰਜਾਬ ਸਰਕਾਰ ਖੇਤੀਬਾੜੀ ਵਾਸਤੇ ਮੁਹੱਈਆ ਕਰਾਵੇਗੀ 90 ਹਜ਼ਾਰ ਨਵੇਂ ਸੋਲਰ ਪੰਪ: ਅਮਨ ਅਰੋੜਾ

ਪੰਜਾਬ ਸਰਕਾਰ ਖੇਤੀਬਾੜੀ ਵਾਸਤੇ ਮੁਹੱਈਆ ਕਰਾਵੇਗੀ 90 ਹਜ਼ਾਰ ਨਵੇਂ ਸੋਲਰ ਪੰਪ: ਅਮਨ ਅਰੋੜਾ

• ਕਿਸਾਨਾਂ ਨੂੰ ਸੋਲਰ ਪੰਪਾਂ ਲਈ ਮਿਲੇਗੀ 60 ਫੀਸਦੀ ਸਬਸਿਡੀ * ਖੇਤੀਬਾੜੀ ਲਈ ਸੋਲਰ ਪੰਪ ਦੇਣ ਦੀ ਯੋਜਨਾ ਨੂੰ ਪੜਾਅਵਾਰ ਲਾਗੂ ਕੀਤਾ ਜਾਵੇਗਾ: ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਚੰਡੀਗੜ੍ਹ, 12 ਮਾਰਚ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਸੂਰਜੀ ਊਰਜਾ ਦੀ ਸਰਵੋਤਮ ਵਰਤੋਂ ਨੂੰ ਯਕੀਨੀ ਬਣਾਉਣ...
ਸੰਯੁਕਤ ਕਿਸਾਨ ਮੋਰਚੇ ਦੀਆਂ ਤਿੰਨ ਮੁੱਖ ਕਿਸਾਨ ਜੱਥੇਬੰਦੀਆਂ ਵੱਲੋਂ ਪਟਿਆਲਾ ਵਿਖੇ ਕਿਸਾਨਾਂ ਤੇ ਢਾਹੇ ਜਾ ਰਹੇ ਜਬਰ ਦੇ ਖਿਲਾਫ ਰੈਲੀ ਅਤੇ ਰੋਹ ਭਰਪੂਰ ਮੁਜਾਹਰਾ

ਸੰਯੁਕਤ ਕਿਸਾਨ ਮੋਰਚੇ ਦੀਆਂ ਤਿੰਨ ਮੁੱਖ ਕਿਸਾਨ ਜੱਥੇਬੰਦੀਆਂ ਵੱਲੋਂ ਪਟਿਆਲਾ ਵਿਖੇ ਕਿਸਾਨਾਂ ਤੇ ਢਾਹੇ ਜਾ ਰਹੇ ਜਬਰ ਦੇ ਖਿਲਾਫ ਰੈਲੀ ਅਤੇ ਰੋਹ ਭਰਪੂਰ ਮੁਜਾਹਰਾ

ਕਿਰਤੀ ਕਿਸਾਨ ਯੂਨੀਅਨ ਵੱਲੋਂ ਕੀਤਾ ਗਿਆ ਸਮਰਥਨ ਪਟਿਆਲਾ 05 ਮਾਰਚ(. ) ਪਟਿਆਲਾ ਦੇ ਪੁੱਡਾ ਗਰਾਊਂਡ ਵਿਚ ਐਸ•ਕੇ•ਐਮ• ਦੀਆਂ ਮੁੱਖ ਜੱਥੇਬੰਦੀਆਂ, ਜਿੰਨਾਂ ਵਿਚ ਬੀ•ਕੇ,ਯੂ• ਉਗਰਾਹਾਂ, ਕਰਾਂਤੀਕਾਰੀ ਕਿਸਾਨ ਯੂਨੀਅਨ ਅਤੇ ਬੀ•ਕੇ•ਯੂ• ਡਕੌਂਦਾ(ਧਨੇਰ) ਵੱਲੋਂ ਪੁੱਡਾ ਗਰਾਊਂਡ ਵਿਚ ਇਕੱਠੇ ਹੋ ਕੇ ਸਾਂਝੇ ਤੌਰ ’ਤੇ ਭਰਵੀਂ ਰੈਲੀ ਕੀਤੀ ਗਈ।...
×