ਕਿਸਾਨ- ਮਜ਼ਦੂਰ ਜਨ ਜਾਗਰਣ ਮੁਹਿੰਮ

ਕਿਸਾਨ- ਮਜ਼ਦੂਰ ਜਨ ਜਾਗਰਣ ਮੁਹਿੰਮ

ਸੰਯੁਕਤ ਕਿਸਾਨ ਮੋਰਚਾ (SKM) ਪ੍ਰੈਸ ਬਿਆਨ | 9 ਜਨਵਰੀ, 2024, ਨਵੀਂ ਦਿੱਲੀ ਘਰ-ਘਰ ਮੁਲਾਕਾਤਾਂ ਲਈ ਪਰਚਾ ਅਤੇ ਨੋਟਿਸ ਜਾਰੀ ਕੀਤਾ ਗਿਆ 10 ਤੋਂ 20 ਜਨਵਰੀ 2024 ਨੂੰ ਮੁਹਿੰਮ ਕਾਰਪੋਰੇਟ ਵਿਕਾਸ ‘ਤੇ ਮੋਦੀ ਸਰਕਾਰ ਦੇ ਬਿਰਤਾਂਤ ਦਾ ਮੁਕਾਬਲਾ ਕਰੇਗੀ ਪੂਰੇ ਭਾਰਤ ਵਿੱਚ 30.4 ਕਰੋੜ ਪਰਿਵਾਰਾਂ ਵਿੱਚੋਂ 40% ਨੂੰ ਕਵਰ ਕਰਨ ਦਾ...
ਪੰਜਾਬ ਸਰਕਾਰ ਕਣਕ ਅਤੇ ਝੋਨੇ ਦੀ ਸੁਚੱਜੀ ਖ਼ਰੀਦ ਨੂੰ ਯਕੀਨੀ ਬਣਾਉਣ ਲਈ ਪੱਲੇਦਾਰਾਂ ਦੇ ਯੋਗਦਾਨ ਨੂੰ ਮਾਨਤਾ ਦਿੰਦੀ ਹੈ: ਲਾਲ ਚੰਦ ਕਟਾਰੂਚੱਕ

ਪੰਜਾਬ ਸਰਕਾਰ ਕਣਕ ਅਤੇ ਝੋਨੇ ਦੀ ਸੁਚੱਜੀ ਖ਼ਰੀਦ ਨੂੰ ਯਕੀਨੀ ਬਣਾਉਣ ਲਈ ਪੱਲੇਦਾਰਾਂ ਦੇ ਯੋਗਦਾਨ ਨੂੰ ਮਾਨਤਾ ਦਿੰਦੀ ਹੈ: ਲਾਲ ਚੰਦ ਕਟਾਰੂਚੱਕ

ਅਧਿਕਾਰੀਆਂ ਨੂੰ ਗੋਦਾਮਾਂ ‘ਤੇ ਪੱਲੇਦਾਰਾਂ ਲਈ ਬੁਨਿਆਦੀ ਸਫ਼ਾਈ ਸਹੂਲਤਾਂ ਯਕੀਨੀ ਬਣਾਉਣ ਦੇ ਦਿੱਤੇ ਨਿਰਦੇਸ਼ ਚੰਡੀਗੜ੍ਹ, 5 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਣਕ ਅਤੇ ਝੋਨੇ ਦੇ ਖ਼ਰੀਦ ਸੀਜ਼ਨ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਪੱਲੇਦਾਰਾਂ ਵੱਲੋਂ ਪਾਏ ਜਾ ਰਹੇ ਵੱਡਮੁੱਲੇ...
ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ 17 ਹਜ਼ਾਰ ਤੋਂ ਵੱਧ ਕਿਸਾਨਾਂ ਨੂੰ 19.83 ਕਰੋੜ ਰੁਪਏ ਜਾਰੀ

ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ 17 ਹਜ਼ਾਰ ਤੋਂ ਵੱਧ ਕਿਸਾਨਾਂ ਨੂੰ 19.83 ਕਰੋੜ ਰੁਪਏ ਜਾਰੀ

• ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਵਚਨਬੱਧ: ਗੁਰਮੀਤ ਸਿੰਘ ਖੁੱਡੀਆਂ ਚੰਡੀਗੜ੍ਹ, 5 ਜਨਵਰੀ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਾਉਣੀ ਦੇ ਸੀਜ਼ਨ 2023 ਦੌਰਾਨ ਝੋਨੇ ਦੀ ਸਿੱਧੀ ਬਿਜਾਈ (ਡੀ.ਐਸ.ਆਰ.) ਕਰਨ ਵਾਲੇ 17007 ਕਿਸਾਨਾਂ ਦੇ...
ਅਰਨੀਵਾਲਾ ਅਤੇ ਸਨੇਟਾ ਵਿਖੇ ਨਵੀਆਂ ਅਨਾਜ ਮੰਡੀਆਂ ਬਣਾਈਆਂ ਜਾਣਗੀਆਂ: ਗੁਰਮੀਤ ਸਿੰਘ ਖੁੱਡੀਆਂ

ਅਰਨੀਵਾਲਾ ਅਤੇ ਸਨੇਟਾ ਵਿਖੇ ਨਵੀਆਂ ਅਨਾਜ ਮੰਡੀਆਂ ਬਣਾਈਆਂ ਜਾਣਗੀਆਂ: ਗੁਰਮੀਤ ਸਿੰਘ ਖੁੱਡੀਆਂ

ਚੰਡੀਗੜ੍ਹ, 4 ਜਨਵਰੀ: ਪੰਜਾਬ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਕਿਸਾਨਾਂ ਨੂੰ ਆਪਣੀ ਉਪਜ ਵੇਚਣ ਲਈ ਢੁੱਕਵੀਂ ਥਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਉਣ ਵਾਸਤੇ ਪੰਜਾਬ ਸਰਕਾਰ ਵੱਲੋਂ ਐਸ.ਏ.ਐਸ.ਨਗਰ (ਮੋਹਾਲੀ) ਦੇ ਪਿੰਡ ਸਨੇਟਾ ਅਤੇ ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਅਰਨੀਵਾਲਾ ਸ਼ੇਖ ਸੁਭਾਨ...
ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਅਧੀਨ ਫੈਮਿਲੀ ਪੈਨਸ਼ਨ ਦਾ  ਲਾਭ ਪ੍ਰਾਪਤ ਕਰ ਰਹੇ ਲਾਭਪਾਤਰੀਆਂ ਲਈ ਜ਼ਰੂਰੀ ਸੂਚਨਾ

ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਅਧੀਨ ਫੈਮਿਲੀ ਪੈਨਸ਼ਨ ਦਾ ਲਾਭ ਪ੍ਰਾਪਤ ਕਰ ਰਹੇ ਲਾਭਪਾਤਰੀਆਂ ਲਈ ਜ਼ਰੂਰੀ ਸੂਚਨਾ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 2 ਜਨਵਰੀ 2024: ਕਿਸਾਨਾਂ ਨੂੰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੁਆਰਾ ਲਾਭ ਦੇਣ ਹਿੱਤ ਚਲਾਇਆ ਜਾ ਰਹੀਆਂ ਸਕੀਮਾਂ ਦੀ ਪ੍ਰਗਤੀ ਵਾਚਣ ਲਈ ਡਾ. ਗੁਰਮੇਲ ਸਿੰਘ ਮੁੱਖ ਖੇਤੀਬਾੜੀ ਅਫਸਰ ਐਸ.ਏ.ਐਸ ਨਗਰ ਨੇ ਖੇਤੀਬਾੜੀ ਵਿਭਾਗ ਦੇ ਸਮੂਹ ਅਧਿਕਾਰੀਆਂ/ਕਰਮਚਾਰੀਆਂ ਨਾਲ ਮੀਟਿੰਗ ਕੀਤੀ। ਉਹਨਾਂ ਨੇ ਪ੍ਰਧਾਨ...
ਦਿੱਲੀ ਮੋਰਚੇ ਦਾ ਫਿਰ ਤੋਂ ਵੱਜਿਆ ਬਿਗੁਲ, 18 ਉੱਤਰ ਭਾਰਤੀ ਜਥੇਬੰਦੀਆਂ ਅਤੇ ਸੰਜੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਵੱਲੋਂ ਸਾਂਝੇ ਰੂਪ ਵਿੱਚ 13 ਫਰਵਰੀ ਨੂੰ ਦਿੱਲੀ ਕੂਚ ਦਾ ਐਲਾਨ

ਦਿੱਲੀ ਮੋਰਚੇ ਦਾ ਫਿਰ ਤੋਂ ਵੱਜਿਆ ਬਿਗੁਲ, 18 ਉੱਤਰ ਭਾਰਤੀ ਜਥੇਬੰਦੀਆਂ ਅਤੇ ਸੰਜੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਵੱਲੋਂ ਸਾਂਝੇ ਰੂਪ ਵਿੱਚ 13 ਫਰਵਰੀ ਨੂੰ ਦਿੱਲੀ ਕੂਚ ਦਾ ਐਲਾਨ

02/01/2024 ਉਤਰੀ ਭਾਰਤ ਦੀਆਂ 18 ਕਿਸਾਨ ਮਜਦੂਰ ਜਥੇਬੰਦੀਆਂ ਅਤੇ ਸੰਜੁਕਤ ਕਿਸਾਨ ਮੋਰਚਾ ( ਗੈਰ ਰਾਜਨੀਤਿਕ ) ਦੇ ਸਾਂਝੇ ਸੱਦੇ ਤੇ ਹੋਈ ਜੰਡਿਆਲਾ ਗੁਰੂ ਦਾਣਾ ਮੰਡੀ ਦੀ ਮਹਾਂਰੈਲੀ ਵਿੱਚ ਲੱਖਾਂ ਦੇ ਠਾਠਾਂ ਮਾਰਦੇ ਇਕੱਠ ਵਿੱਚ ਦੋਨਾਂ ਫੋਰਮਾਂ ਵੱਲੋਂ 13 ਫਰਵਰੀ ਨੂੰ ਸਾਂਝੇ ਦਿੱਲੀ ਕੂਚ ਦਾ ਐਲਾਨ ਕਰਕੇ ਇੱਕ ਵਾਰ ਫੇਰ ਤੋਂ ਦਿੱਲੀ...
×