ਕਿਸਾਨਾਂ ਨੂੰ ਖੇਤੀ ਲਈ ਟਿਊਬਵੈਲਾਂ ਦੇ ਨਾਲ-ਨਾਲ ਬਦਲਵੀਆਂ ਸਿੰਜਾਈ ਸਹੂਲਤਾਂ ਮੁਹੱਈਆ ਕਰਵਾ ਰਹੇ ਹਾਂ: ਚੇਤਨ ਸਿੰਘ ਜੌੜਾਮਾਜਰਾ

ਕਿਸਾਨਾਂ ਨੂੰ ਖੇਤੀ ਲਈ ਟਿਊਬਵੈਲਾਂ ਦੇ ਨਾਲ-ਨਾਲ ਬਦਲਵੀਆਂ ਸਿੰਜਾਈ ਸਹੂਲਤਾਂ ਮੁਹੱਈਆ ਕਰਵਾ ਰਹੇ ਹਾਂ: ਚੇਤਨ ਸਿੰਘ ਜੌੜਾਮਾਜਰਾ

ਮਾਨ ਸਰਕਾਰ ਨੇ 13471 ਨਹਿਰੀ ਖਾਲੇ ਬਹਾਲ ਕਰਕੇ ਟੇਲ-ਐਂਡ ਤੱਕ ਪਾਣੀ ਪੁੱਜਦਾ ਕੀਤਾ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਵਿਭਾਗਾਂ ਨੇ ਪਿਛਲੇ 22 ਮਹੀਨਿਆਂ ਦੌਰਾਨ 2945.72 ਕਿਲੋਮੀਟਰ ਤੋਂ ਵੱਧ ਪਾਈਪਲਾਈਨਾਂ ਵਿਛਾ ਕੇ 67,926 ਹੈਕਟੇਅਰ ਤੋਂ ਵੱਧ ਰਕਬੇ ਨੂੰ ਲਾਭ ਪਹੁੰਚਾਇਆ ਚੰਡੀਗੜ੍ਹ, 6 ਫ਼ਰਵਰੀ: ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ...
ਸੰਯੁਕਤ ਕਿਸਾਨ ਮੋਰਚਾ ਅਤੇ ਟ੍ਰੇਡ ਯੂਨੀਅਨਾਂ ਦੇ ਤਾਲਮੇਲ ਵਲੋਂ 16 ਫਰਵਰੀ ਦੇ  ਭਾਰਤ ਬੰਦ ਦੇ ਸੱਦੇ ਨੂੰ ਸਫਲ ਬਣਾਉਣ ਲਈ ਪੰਜਾਬ ਚੈਪਟਰ ਨੇ ਕੀਤੀ ਵਿਉਂਤਬੰਦੀ

ਸੰਯੁਕਤ ਕਿਸਾਨ ਮੋਰਚਾ ਅਤੇ ਟ੍ਰੇਡ ਯੂਨੀਅਨਾਂ ਦੇ ਤਾਲਮੇਲ ਵਲੋਂ 16 ਫਰਵਰੀ ਦੇ ਭਾਰਤ ਬੰਦ ਦੇ ਸੱਦੇ ਨੂੰ ਸਫਲ ਬਣਾਉਣ ਲਈ ਪੰਜਾਬ ਚੈਪਟਰ ਨੇ ਕੀਤੀ ਵਿਉਂਤਬੰਦੀ

31 ਜਨਵਰੀ ਨੂੰ ਸਮਾਜ ਦੇ ਹਰੇਕ ਵਰਗ ਅਤੇ ਜਥੇਬੰਦੀਆਂ ਦਾ ਸਹਿਯੋਗ ਲੈਣ ਲਈ ਲੁਧਿਆਣਾ ਵਿਖੇ ਸੱਦੀ ਵੱਡੀ ਮੀਟਿੰਗ ਕਿਸਾਨਾਂ ਦੀ ਵਿਆਪਕ ਲਾਮਬੰਦੀ ਲਈ 9 ਫਰਵਰੀ ਨੂੰ ਤਹਿਸੀਲ ਪੱਧਰ ਤੇ ਕੀਤੇ ਜਾਣਗੇ ਰੋਸ ਪ੍ਰਦਰਸ਼ਨ ਪੰਜਾਬ ਨਾਲ ਸੰਬੰਧਿਤ ਮੰਗਾਂ ਲਈ ਸੰਘਰਸ਼ ਉਲੀਕਣ ਖਾਤਰ 18 ਫਰਵਰੀ ਨੂੰ ਚੰਡੀਗੜ੍ਹ ਵਿਖੇ ਹੋਵੇਗੀ ਅਗਲੀ ਮੀਟਿੰਗ ਲੁਧਿਆਣਾ...
ਡਾ ਬਲਜੀਤ ਕੌਰ ਦੇ ਭਰੋਸੇ ਤੋਂ ਬਾਅਦ ਪੰਜਾਬ ਰਾਜ ਖੇਤੀਬਾੜੀ ਸੇਵਾ ਸਭਾਵਾਂ ਕਰਮਚਾਰੀ ਯੂਨੀਅਨ ਵੱਲੋਂ ਹੜਤਾਲ ਖਤਮ

ਡਾ ਬਲਜੀਤ ਕੌਰ ਦੇ ਭਰੋਸੇ ਤੋਂ ਬਾਅਦ ਪੰਜਾਬ ਰਾਜ ਖੇਤੀਬਾੜੀ ਸੇਵਾ ਸਭਾਵਾਂ ਕਰਮਚਾਰੀ ਯੂਨੀਅਨ ਵੱਲੋਂ ਹੜਤਾਲ ਖਤਮ

ਕੈਬਨਿਟ ਮੰਤਰੀ ਨੇ ਯੂਨੀਅਨ ਨਾਲ ਮੰਗਾਂ ਸਬੰਧੀ ਕੀਤੀ ਮੀਟਿੰਗ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਯੂਨੀਅਨ ਦੇ ਨੁਮਾਇੰਦਿਆਂ ਨੂੰ ਜਾਇਜ਼ ਮੰਗਾਂ ਦੇ ਜਲਦ ਨਿਪਟਾਰੇ ਦਾ ਦਿੱਤਾ ਭਰੋਸਾ ਚੰਡੀਗੜ੍ਹ, 23 ਜਨਵਰੀ: ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੇ ਭਰੋਸੇ ਤੋਂ ਬਾਅਦ ਪੰਜਾਬ ਰਾਜ ਖੇਤੀਬਾੜੀ ਸੇਵਾ...
ਸੰਯੁਕਤ ਕਿਸਾਨ ਮੋਰਚਾ- ਐਸ.ਕੇ.ਐਮ ਆਲ ਇੰਡੀਆ ਕਿਸਾਨ ਕਨਵੈਨਸ਼ਨ 16 ਜਨਵਰੀ 2024, ਜਲੰਧਰ (ਬਾਬਾ ਜਵਾਲਾ ਸਿੰਘ ਆਡੀਟੋਰੀਅਮ, ਦੇਸ਼ ਭਗਤ ਯਾਦਗਰ)

ਸੰਯੁਕਤ ਕਿਸਾਨ ਮੋਰਚਾ- ਐਸ.ਕੇ.ਐਮ ਆਲ ਇੰਡੀਆ ਕਿਸਾਨ ਕਨਵੈਨਸ਼ਨ 16 ਜਨਵਰੀ 2024, ਜਲੰਧਰ (ਬਾਬਾ ਜਵਾਲਾ ਸਿੰਘ ਆਡੀਟੋਰੀਅਮ, ਦੇਸ਼ ਭਗਤ ਯਾਦਗਰ)

ਪ੍ਰੈਸ ਰਿਲੀਜ਼ 16.01.2024 ਜਲੰਧਰ ਵਿਖੇ SKM ਦੀ ਆਲ ਇੰਡੀਆ ਕਨਵੈਨਸ਼ਨ ਨੇ ਕਿਸਾਨਾਂ ਦੀ ਕਾਰਪੋਰੇਟ ਲੁੱਟ ਨੂੰ ਖਤਮ ਕਰਨ ਲਈ ਸੰਘਰਸ਼ ਤੇਜ਼ ਕਰਨ ਅਤੇ 16 ਫਰਵਰੀ 2024 ਨੂੰ ਪੂਰੇ ਭਾਰਤ ਵਿੱਚ ਗ੍ਰਾਮੀਣ(ਪੇਂਡੂ ਭਾਰਤ)ਬੰਦ ਅਤੇ ਵਿਸ਼ਾਲ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ। ਕਨਵੈਨਸ਼ਨ ਕਿਸਾਨਾਂ, ਮਜ਼ਦੂਰਾਂ ਅਤੇ ਲੋਕਾਂ ਨੂੰ ਵੱਡੇ ਪੱਧਰ...
×