by abcpunjab | ਨਵੰ. 22, 2023 | AGRICULTURE UPDATES, breaking news, daily
ਜਦੋਂ ਮੇਰੇ ਦਫ਼ਤਰ ਦੇ ਦਰਵਾਜ਼ੇ ਆਮ ਲੋਕਾਂ ਲਈ ਹਮੇਸ਼ਾ ਖੁੱਲ੍ਹੇ ਹਨ ਤਾਂ ਸੜਕਾਂ ਰੋਕ ਕੇ ਲੋਕਾਂ ਨੂੰ ਪ੍ਰੇਸ਼ਾਨ ਨਹੀਂ ਕੀਤਾ ਜਾਣਾ ਚਾਹੀਦਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਸਾਨ ਯੂਨੀਅਨਾਂ ਨੂੰ ਆਖਿਆ ਕਿ ਸੂਬੇ ਵਿੱਚ ਸੜਕਾਂ ਰੋਕ ਕੇ ਆਮ ਲੋਕਾਂ ਨੂੰ ਬਿਨਾਂ ਵਜ੍ਹਾ ਖੁੱਜਲ ਖੁਆਰ ਨਾ ਕੀਤਾ ਜਾਵੇ। ਅੱਜ ਇੱਥੇ ਜਾਰੀ...
by abcpunjab | ਨਵੰ. 22, 2023 | AGRICULTURE UPDATES, breaking news, daily
ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ਤੇ ਸਾਰੇ ਰਾਜਾਂ ਦੀਆਂ ਰਾਜਧਾਨੀਆਂ ਵਿੱਚ ਹੋਣਗੇ ਤਿੰਨ ਰੋਜ਼ਾ ਪ੍ਰਦਰਸ਼ਨ ਸੰਯੁਕਤ ਕਿਸਾਨ ਮੋਰਚਾ ਪੰਜਾਬ ਵਿੱਚ ਸ਼ਾਮਲ 32 ਕਿਸਾਨ ਜਥੇਬੰਦੀਆਂ ਦੀ ਮੀਟਿੰਗ ਚੰਡੀਗੜ੍ਹ ਦੇ ਕਿਸਾਨ ਭਵਨ ਵਿਖੇ ਹਰਿੰਦਰ ਸਿੰਘ ਲੱਖੋਵਾਲ, ਜੁਗਿੰਦਰ ਸਿੰਘ ਉਗਰਾਹਾਂ ਅਤੇ ਬੂਟਾ ਸਿੰਘ ਬੁਰਜ ਗਿੱਲ ਦੀ ਪ੍ਰਧਾਨਗੀ ਹੇਠ ਹੋਈ।...
by abcpunjab | ਨਵੰ. 19, 2023 | AGRICULTURE UPDATES, breaking news, crime, daily, Uncategorized
– ਪੰਜਾਬ ਵਿੱਚ ਪਿਛਲੇ ਦੋ ਦਿਨਾਂ ‘ਚ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਵੱਡੀ ਗਿਰਾਵਟ ਆਈ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ – ਡੀਜੀਪੀ ਪੰਜਾਬ ਗੌਰਵ ਯਾਦਵ ਵੱਲੋਂ ਸੂਬੇ ਵਿੱਚ ਪਰਾਲੀ ਸਾੜਨ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਰੇਂਜ ਅਫਸਰਾਂ, ਸੀਪੀਐਸ/ਐਸਐਸਪੀ ਅਤੇ ਐਸਐਚਓਜ਼ ਨਾਲ ਰੋਜ਼ਾਨਾ ਮੀਟਿੰਗਾਂ – ਪਰਾਲੀ ਸਾੜਨ...
by abcpunjab | ਨਵੰ. 19, 2023 | AGRICULTURE UPDATES, breaking news, daily
ਖੇਤੀਬਾੜੀ ਵਿਭਾਗ ਨੂੰ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਦੀਆਂ ਸੂਚੀਆਂ ਬਣਾ ਕੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸਨਮਾਨਿਤ ਕਰਨ ਲਈ ਕਿਹਾ ਕਿਸਾਨਾਂ ਨੂੰ ਜਨਤਕ ਹਿੱਤਾਂ ਅਤੇ ਵਾਤਾਵਰਣ ਸੰਭਾਲ ਲਈ ਝੋਨੇ ਦੀ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ ਚੰਡੀਗੜ੍ਹ, 19 ਨਵੰਬਰ: ਪੰਜਾਬ ਦੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਅਤੇ ਫ਼ਸਲੀ ਰਹਿੰਦ-ਖੂੰਹਦ ਨੂੰ...
by abcpunjab | ਨਵੰ. 16, 2023 | AGRICULTURE UPDATES, breaking news, crime, daily, Uncategorized
– ਐਸਪੀਐਲ ਡੀਜੀਪੀ ਅਰਪਿਤ ਸ਼ੁਕਲਾ ਨੇ ਪਰਾਲੀ ਸਾੜਨ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਹੁਸ਼ਿਆਰਪੁਰ ਅਤੇ ਐਸਬੀਐਸ ਨਗਰ ਦਾ ਦੌਰਾ ਕੀਤਾ – CPs/SSPs ਨੂੰ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਕਿਸਾਨਾਂ, ਕਿਸਾਨ ਆਗੂਆਂ ਨੂੰ ਜਾਗਰੂਕ ਕਰਨ ਲਈ ਨਿਰਦੇਸ਼ – ਐਸਪੀਐਲ ਡੀਜੀਪੀ ਨੇ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ...
by abcpunjab | ਨਵੰ. 11, 2023 | AGRICULTURE UPDATES, breaking news, daily
ਮਾਣਯੋਗ ਸੁਪਰੀਮ ਕੋਰਟ ਅਤੇ ਪੰਜਾਬ ਸਰਕਾਰ ਵਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸ਼ਨ ਪਰਾਲੀ ਸਾੜਨ ਦੀਆਂ ਘਟਨਾਵਾਂ ‘ਤੇ ਕਾਬੂ ਪਾਉਣ ਲਈ ਵਚਨਬੱਧ ਹੈ ਅਤੇ ਇਸ ਕਾਰਜ਼ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਨ੍ਹਾ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸੁਰਭੀ ਮਲਿਕ ਵਲੋਂ ਕੀਤਾ ਗਿਆ।...