by abcpunjab | ਨਵੰ. 10, 2023 | AGRICULTURE UPDATES, breaking news, daily
ਪਿਛਲੇ ਸਾਲ ਦੌਰਾਨ ਪਰਾਲੀ ਨੂੰ ਅੱਗ ਲਗਾਉਣ ਦੇ 70 ਪ੍ਰਤੀਸ਼ਤ ਮਾਮਲਿਆਂ ਦੇ ਮੁਕਾਬਲੇ ਇਸ ਸਾਲ ਮਾਮਲੇ ਘਟ ਕੇ 47 ਫੀਸਦੀ ਰਹੇ ਇਹ ਮਾਮਲਾ ਲੰਬੇ ਸਮੇਂ ਤੋਂ ਮਾਨਯੋਗ ਸੁਪਰੀਮ ਕੋਰਟ ਵਿੱਚ ਚੱਲ ਰਿਹਾ ਹੈ। ਮਾਨਯੋਗ ਸੁਪਰੀਮ ਕੋਰਟ ਨੇ ਦਿੱਲੀ ਦੇ ਪ੍ਰਦੂਸ਼ਣ ਦਾ ਨੋਟਿਸ ਲਿਆ ਜਿਸ ਵਿੱਚ ਨਵੰਬਰ ਤੇ ਦਸੰਬਰ ਦੌਰਾਨ ਬਹੁਤ ਜ਼ਿਆਦਾ ਪ੍ਰਦੂਸ਼ਣ...
by abcpunjab | ਨਵੰ. 5, 2023 | AGRICULTURE UPDATES, breaking news, daily
26 ਤੋਂ 28 ਨਵੰਬਰ ਤੱਕ 72 ਘੰਟੇ ਦਾ ਦਿੱਤਾ ਜਾਵੇਗਾ ਲਗਾਤਾਰ ਧਰਨਾ। 9 ਨਵੰਬਰ ਤੋਂ ਧੰਨੋਵਾਲੀ ਫਾਟਕ, ਜਲੰਧਰ ਵਿਖੇ ਗੰਨਾ ਕਾਸ਼ਤਕਾਰਾਂ ਦੀਆਂ ਮੰਗਾਂ ਨੂੰ ਲੈ ਕੇ ਲਾਇਆ ਜਾਵੇਗਾ ਪੱਕਾ ਮੋਰਚਾ। ਅੱਜ ਇੱਥੇ ਕਿਸਾਨ ਭਵਨ ਚੰਡੀਗੜ੍ਹ ਵਿਖੇ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਦੀ ਮੀਟਿੰਗ ਹੋਈ ਜਿਸ ਦੀ ਪ੍ਰਧਾਨਗੀ ਬੂਟਾ ਸਿੰਘ ਸ਼ਾਦੀਪੁਰ,...
by abcpunjab | ਨਵੰ. 5, 2023 | AGRICULTURE UPDATES, breaking news, crime, daily
ਵਾਤਾਵਰਣ ਦੀ ਸੰਭਾਲ ਕਰਕੇ ਨੌਜਵਾਨਾਂ ਦਾ ਜੀਵਨ ਸੁਰੱਖਿਅਤ ਬਣਾਉਣ ਪ੍ਰਤੀ ਵਚਨਬੱਧਤਾ ਦੁਹਰਾਈ ਇਕ ਵੀਡੀਓ ਵਿੱਚ ਭੀੜ ਵੱਲੋਂ ਸਰਕਾਰੀ ਕਰਮਚਾਰੀ ਨੂੰ ਪਰਾਲੀ ਸਾੜਨ ਲਈ ਮਜਬੂਰ ਕਰਨ ਦੀ ਘਟਨਾ ਦਾ ਗੰਭੀਰ ਨੋਟਿਸ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਸ ਘਿਨਾਉਣੇ ਜੁਰਮ ਨੂੰ ਅੰਜ਼ਾਮ ਦੇਣ ਵਾਲਿਆਂ ਖਿਲਾਫ਼...
by abcpunjab | ਨਵੰ. 2, 2023 | AGRICULTURE UPDATES, breaking news, daily
ਡੀਸੀ ਕਪੂਰਥਲਾ ਨੇ ਇਸ ਪਿੜਾਈ ਸੀਜ਼ਨ ਦੀ ਸ਼ੁਰੂਆਤ ਤੋਂ ਪਹਿਲਾਂ 2 ਕਰੋੜ ਰੁਪਏ ਦੀ ਪਹਿਲੀ ਕਿਸ਼ਤ ਜਾਰੀ ਕਰਨ ਨੂੰ ਯਕੀਨੀ ਬਣਾਉਣ ਲਈ ਕਿਹਾ। ਗੋਲਡਨ ਸੰਧਰ ਮਿੱਲ ਦੇ ਡਿਫਾਲਟਰ ਮਾਲਕਾਂ ਦੀਆਂ ਜਾਇਦਾਦਾਂ ਨੂੰ ਬਕਾਇਆ ਦੇਣ ਲਈ ਅਟੈਚ ਕਰਨ ਦੀ ਪ੍ਰਕਿਰਿਆ ਤੇਜ਼ ਕਰਨ ਦੇ ਵੀ ਨਿਰਦੇਸ਼ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ...
by abcpunjab | ਨਵੰ. 1, 2023 | AGRICULTURE UPDATES, breaking news, daily
ਐਪਲ ਇੰਕ ਵੱਲੋਂ ਸਮੁੱਚੀ ਵਿਰੋਧੀ ਧਿਰ ਦੇ ਨੇਤਾਵਾਂ ਅਤੇ ਮੀਡੀਆ ਕਰਮੀਆਂ ਦੀ ਜਾਸੂਸੀ ਅਤੇ ਨਿਗਰਾਨੀ ਸਬੰਧੀ ਜਾਰੀ ਕੀਤੇ ਗਏ ਅਲਰਟ ਨੇ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਤਾਨਾਸ਼ਾਹੀ ਅਤੇ ਸੰਵਿਧਾਨ ਵਿਰੋਧੀ ਰਵੱਈਏ ਦਾ ਪਰਦਾਫਾਸ਼ ਕਰ ਦਿੱਤਾ ਹੈ। ਇਸ ਤੋਂ ਪਤਾ ਲਗਦਾ ਹੈ ਕਿ ਭਾਰਤੀ ਸੰਵਿਧਾਨ ਦੇ ਅਨੁਛੇਦ 21 ਅਤੇ ਭਾਗ...
by abcpunjab | ਨਵੰ. 1, 2023 | AGRICULTURE UPDATES, breaking news, daily
*ਪੰਜਾਬ ਸਰਕਾਰ ਕਿਸਾਨਾਂ ਅਤੇ ਪੰਜਾਬ ਦੇ ਮੁੱਦਿਆਂ ਬਾਰੇ ਬਹਿਸ ਕਰਨ ਤੋ ਭੱਜੀ ਅੱਜ ਦੇ ਦਿਨ 1 ਨਵੰਬਰ ਨੂੰ ਪੰਜਾਬ ਦੇ ਮੁੱਖ ਮੰਤਰੀ ਨੇ ਟਵੀਟ ਕਰਕੇ ਪੰਜਾਬ ਦੇ ਲੋਕਾਂ ਨੂੰ ਪੰਜਾਬ ਅਤੇ ਕਿਸਾਨਾਂ ਮਜ਼ਦੂਰਾਂ ਮੁੱਦਿਆ ਤੇ ਬਹਿਸ ਕਰਨ ਦਾ ਸੱਦਾ ਦਿੱਤਾ ਸੀ। ਬਹਿਸ ਦੇ ਪ੍ਰੋਗਰਾਮ ਨੂੰ ਨਾਮ ਦਿਤਾ ਗਿਆ ‘ਮੈ ਪੰਜਾਬ ਬੋਲਦਾ...