ਪੰਜਾਬ ਸਰਕਾਰ ਵੱਲੋਂ ਖੇਤੀਬਾੜੀ ਸਿੱਖਿਆ ਲਈ ਨਵੇਂ ਮਾਪਦੰਡ ਨਿਰਧਾਰਤ

ਪੰਜਾਬ ਸਰਕਾਰ ਵੱਲੋਂ ਖੇਤੀਬਾੜੀ ਸਿੱਖਿਆ ਲਈ ਨਵੇਂ ਮਾਪਦੰਡ ਨਿਰਧਾਰਤ

ਪੰਜਾਬ ਸਟੇਟ ਕੌਂਸਲ ਫਾਰ ਐਗਰੀਕਲਚਰਲ ਐਜੂਕੇਸ਼ਨ ਵੱਲੋਂ ਬੀ.ਐਸ.ਸੀ (ਆਨਰਜ਼) ਐਗਰੀਕਲਚਰ ਲਈ ਆਈ.ਸੀ.ਏ.ਆਰ. ਮਾਡਲ ਐਕਟ, 2023 (ਸੋਧ) ਨੂੰ ਅਪਣਾਉਣ ਦੀ ਮਨਜ਼ੂਰੀ ਚੰਡੀਗੜ੍ਹ, 12 ਮਈ: ਖੇਤੀਬਾੜੀ ਸਿੱਖਿਆ ‘ਚ ਇਕਸਾਰਤਾ ਲਿਆਉਣ ਅਤੇ ਇਸਨੂੰ ਹੁਲਾਰਾ ਦੇਣ ਦੇ ਉਦੇਸ਼ ਨਾਲ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ ਸੂਬੇ ਵਿੱਚ ਬੀ.ਐਸ.ਸੀ...
ਖੁੱਡੀਆਂ ਵੱਲੋਂ ਕੇਂਦਰ ਸਰਕਾਰ ਨੂੰ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਪ੍ਰਤੀ ਹੈਕਟੇਅਰ 17,500 ਰੁਪਏ ਪ੍ਰੋਤਸਾਹਨ ਰਾਸ਼ੀ ਦੇਣ ਦੀ ਅਪੀਲ

ਖੁੱਡੀਆਂ ਵੱਲੋਂ ਕੇਂਦਰ ਸਰਕਾਰ ਨੂੰ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਪ੍ਰਤੀ ਹੈਕਟੇਅਰ 17,500 ਰੁਪਏ ਪ੍ਰੋਤਸਾਹਨ ਰਾਸ਼ੀ ਦੇਣ ਦੀ ਅਪੀਲ

•ਪਰਾਲੀ ਦੇ ਪ੍ਰਬੰਧਨ ‘ਤੇ ਆਉਣ ਵਾਲੇ ਵਾਧੂ ਖਰਚੇ ਲਈ ਕੇਂਦਰ ਪਾਸੋਂ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ੇ ਦੀ ਵੀ ਕੀਤੀ ਮੰਗ •ਪੰਜਾਬ ਦੇ ਖੇਤੀਬਾੜੀ ਮੰਤਰੀ ਨੇ ਸਾਉਣੀ ਦੀਆਂ ਫਸਲਾਂ ਸਬੰਧੀ ਕੌਮੀ ਖੇਤੀਬਾੜੀ ਕਾਨਫਰੰਸ ਵਿੱਚ ਲਿਆ ਹਿੱਸਾ ਚੰਡੀਗੜ੍ਹ/ਨਵੀਂ ਦਿੱਲੀ, 8 ਮਈ- ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ...
ਸਾਉਣੀ-ਮੱਕੀ ਦੀ ਕਾਸ਼ਤ ਨੂੰ ਹੁਲਾਰਾ ਦੇਣ ਲਈ 200 ਕਿਸਾਨ ਮਿੱਤਰ ਨਿਯੁਕਤ ਕੀਤੇ ਜਾਣਗੇ

ਸਾਉਣੀ-ਮੱਕੀ ਦੀ ਕਾਸ਼ਤ ਨੂੰ ਹੁਲਾਰਾ ਦੇਣ ਲਈ 200 ਕਿਸਾਨ ਮਿੱਤਰ ਨਿਯੁਕਤ ਕੀਤੇ ਜਾਣਗੇ

ਫ਼ਸਲੀ ਵਿਭਿੰਨਤਾ ਵੱਲ ਪੁਲਾਂਘ: ਚੰਡੀਗੜ੍ਹ, 7 ਮਈ: ਸੂਬੇ ਵਿੱਚ ਫਸਲੀ ਵਿਭਿੰਨਤਾ ਨੂੰ ਹੋਰ ਹੁਲਾਰਾ ਦੇਣ ਲਈ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਥਾਂ ਸਾਉਣੀ ਦੀ ਮੱਕੀ ਦੀ ਕਾਸ਼ਤ ਕਰਨ ਵਾਸਤੇ ਉਤਸ਼ਾਹਿਤ ਕਰਨ ਲਈ 200 ਕਿਸਾਨ ਮਿੱਤਰ ਨਿਯੁਕਤ ਕੀਤੇ ਜਾਣਗੇ। ਇਹ ਐਲਾਨ ਕਰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ...
ਖੇਤੀਬਾੜੀ ਅਧਿਕਾਰੀਆਂ ਨੂੰ ਚਿੱਟੇ ਸੋਨੇ ਹੇਠ ਰਕਬਾ ਵਧਾਉਣ ਦੇ ਹੁਕਮ; ਮਾਲਵੇ ਦੇ ਕਿਸਾਨਾਂ ਨੂੰ ਆਧੁਨਿਕ ਤਕਨੀਕਾਂ ਬਾਰੇ ਦਿੱਤੀ ਜਾਵੇਗੀ ਸਿਖਲਾਈ

ਖੇਤੀਬਾੜੀ ਅਧਿਕਾਰੀਆਂ ਨੂੰ ਚਿੱਟੇ ਸੋਨੇ ਹੇਠ ਰਕਬਾ ਵਧਾਉਣ ਦੇ ਹੁਕਮ; ਮਾਲਵੇ ਦੇ ਕਿਸਾਨਾਂ ਨੂੰ ਆਧੁਨਿਕ ਤਕਨੀਕਾਂ ਬਾਰੇ ਦਿੱਤੀ ਜਾਵੇਗੀ ਸਿਖਲਾਈ

•ਪੰਜਾਬ ਸਰਕਾਰ ਵੱਲੋਂ 1.25 ਲੱਖ ਹੈਕਟੇਅਰ ਰਕਬੇ ਨੂੰ ਨਰਮੇ ਦੀ ਕਾਸ਼ਤ ਹੇਠ ਲਿਆਉਣ ਦਾ ਟੀਚਾ: ਗੁਰਮੀਤ ਸਿੰਘ ਖੁੱਡੀਆਂ •ਅਧਿਕਾਰੀਆਂ ਨੂੰ ਗੁਲਾਬੀ ਸੁੰਡੀ ਅਤੇ ਚਿੱਟੀ ਮੱਖੀ ਦੇ ਹਮਲੇ ‘ਤੇ ਨੇੜਿਓਂ ਨਜ਼ਰ ਰੱਖਣ ਦੇ ਦਿੱਤੇ ਹੁਕਮ ਚੰਡੀਗੜ੍ਹ, 6 ਮਈ: ਸੂਬੇ ‘ਚ ਨਰਮੇ ਦੀ ਕਾਸ਼ਤ ਨੂੰ ਹੁਲਾਰਾ ਦੇਣ ਲਈ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ...
ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ; 6 ਲੱਖ ਕਿਸਾਨਾਂ ਨੂੰ 22,815 ਕਰੋੜ ਰੁਪਏ ਦਾ ਭੁਗਤਾਨ ਕੀਤਾ ਗਿਆ: ਲਾਲ ਚੰਦ ਕਟਾਰੂਚੱਕ

ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ; 6 ਲੱਖ ਕਿਸਾਨਾਂ ਨੂੰ 22,815 ਕਰੋੜ ਰੁਪਏ ਦਾ ਭੁਗਤਾਨ ਕੀਤਾ ਗਿਆ: ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ, 30 ਅਪ੍ਰੈਲ: ਸੂਬੇ ਭਰ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਪ੍ਰਕਿਰਿਆ ਤੇਜ਼ੀ ਨਾਲ ਚੱਲ ਰਹੀ ਹੈ ਅਤੇ ਹੁਣ ਤੱਕ 114 ਲੱਖ ਮੀਟ੍ਰਿਕ ਟਨ ਕਣਕ ਮੰਡੀਆਂ ਵਿੱਚ ਪਹੁੰਚ ਚੁੱਕੀ ਹੈ ਜਿਸ ਵਿੱਚੋਂ 111 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਅੱਜ ਇੱਥੇ ਅਨਾਜ ਭਵਨ ਵਿਖੇ ਮੀਡੀਆ ਨਾਲ ਗੱਲਬਾਤ ਕਰਦਿਆਂ ਖੁਰਾਕ, ਸਿਵਲ...
ਕਿਸਾਨਾਂ ਲਈ ਵੱਡਾ ਹੁਲਾਰਾ: ਹਰਪਾਲ ਚੀਮਾ ਵੱਲੋਂ ‘ਫੂਡ ਪ੍ਰੋਸੈਸਿੰਗ ਕੰਪਲੈਕਸ’ ਦੇ ਉਦਘਾਟਨ ਦੌਰਾਨ ਪੀਏਯੂ ਨੂੰ 40 ਕਰੋੜ ਰੁਪਏ ਦੀ ਗ੍ਰਾਂਟ ਦਾ ਐਲਾਨ

ਕਿਸਾਨਾਂ ਲਈ ਵੱਡਾ ਹੁਲਾਰਾ: ਹਰਪਾਲ ਚੀਮਾ ਵੱਲੋਂ ‘ਫੂਡ ਪ੍ਰੋਸੈਸਿੰਗ ਕੰਪਲੈਕਸ’ ਦੇ ਉਦਘਾਟਨ ਦੌਰਾਨ ਪੀਏਯੂ ਨੂੰ 40 ਕਰੋੜ ਰੁਪਏ ਦੀ ਗ੍ਰਾਂਟ ਦਾ ਐਲਾਨ

‘ਆਪ’ ਸਰਕਾਰ ਖੇਤੀਬਾੜੀ ਖੇਤਰ ਵਿੱਚ ਖੋਜ ਅਤੇ ਉੱਦਮੀਆਂ ਨੂੰ ਉਤਸ਼ਾਹਿਤ ਕਰਨ ਲਈ ਨਿਵੇਸ਼ ਵਾਸਤੇ ਵਚਨਬੱਧ: ਹਰਪਾਲ ਚੀਮਾ ਚੰਡੀਗੜ੍ਹ/ਲੁਧਿਆਣਾ, 28 ਅਪ੍ਰੈਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸਿੱਖਿਆ ਅਤੇ ਖੇਤੀਬਾੜੀ ਖੇਤਰ ਵਿੱਚ ਖੋਜ ਨੂੰ ਉਤਸ਼ਾਹਤ ਕਰਨ ਦੀ ਦ੍ਰਿੜ ਵਚਨਬੱਧਤਾ ਤਹਿਤ...
×