ਪੀਏਯੂ ਲਈ ਹਰ ਸਾਲ 50–70 ਕਰੋੜ ਰੁਪਏ ਦੀ ਰਿਸਰਚ ਗ੍ਰਾਂਟ ਦੀ ਮੰਗ ਉਦਯੋਗਾਂ ਵਾਂਗ ਕਿਸਾਨਾਂ ਲਈ ਕਰਜ਼ਾ ਰਾਹਤ ਦੀ ਮੰਗ ਖੁਲਾਸਾ: 1600 ਕਰੋੜ ਰੁਪਏ ਦੀ ਹੜ੍ਹ ਰਾਹਤ ਵਿੱਚੋਂ ਪੰਜਾਬ ਨੂੰ ਇੱਕ ਪੈਸਾ ਵੀ ਨਹੀਂ ਮਿਲਿਆ ਪਰਾਲੀ ਸਾੜਨ ਸਬੰਧੀ ਕਾਨੂੰਨ ਵਾਪਸ ਲੈਣ ਦੀ ਮੰਗ ਚੰਡੀਗੜ੍ਹ/ਨਵੀਂ ਦਿੱਲੀ, 18 ਮਾਰਚ: ਪੰਜਾਬ ਕਾਂਗਰਸ ਪ੍ਰਧਾਨ ਅਤੇ...
ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਗਿਰਾਵਟ ਬਾਰੇ ਕੇਂਦਰ ਸਰਕਾਰ ਦੀ ਪੁਸ਼ਟੀ ਪੰਜਾਬ ਦੇ ਕਿਸਾਨਾਂ ਦੀ ਵੱਡੀ ਜਿੱਤ, ਲੰਬਿਤ ਆਰਡੀਐਫ ਜਾਰੀ ਕਰਕੇ ਸੂਬੇ ਨੂੰ ਸਨਮਾਨ ਦਿਓ: ਖੁੱਡੀਆਂ
•2025-26 ਵਿੱਚ ਖੇਤੀ ਮਸ਼ੀਨੀਕਰਨ ਲਈ 416 ਕਰੋੜ ਰੁਪਏ ਦੀ ਵਰਤੋਂ ਕੀਤੀ ਗਈ, ਵਿੱਤੀ ਸਾਲ 2026-27 ਲਈ 600 ਕਰੋੜ ਰੁਪਏ ਅਲਾਟ ਕੀਤੇ ਗਏ: ਗੁਰਮੀਤ ਸਿੰਘ ਖੁੱਡੀਆਂ •8800 ਕਰੋੜ ਰੁਪਏ ਦੇ ਬਕਾਇਆ ਆਰਡੀਐਫ ਨੂੰ ਤੁਰੰਤ ਜਾਰੀ ਕਰਨ ਦੀ ਮੰਗ ਕੀਤੀ: ਖੁੱਡੀਆਂ ਚੰਡੀਗੜ੍ਹ, 17 ਮਾਰਚ: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ....
ਪੰਜਾਬ ਵਿਧਾਨ ਸਭਾ ਵੱਲੋਂ ਦੋ ਅਹਿਮ ਬਿੱਲ ਪਾਸ
ਚੰਡੀਗੜ੍ਹ, 16 ਮਾਰਚ: ਪੰਜਾਬ ਵਿਧਾਨ ਸਭਾ ਨੇ ਅੱਜ ਦੋ ਮਹੱਤਵਪੂਰਨ ਬਿੱਲ ਪਾਸ ਕੀਤੇ ਹਨ। ਇਨ੍ਹਾਂ ਵਿੱਚੋਂ ਪਹਿਲਾ ਬਿੱਲ ਪੰਜਾਬ ਰੈਗੂਲੇਸ਼ਨ ਆਫ਼ ਕਰੱਸ਼ਰ ਯੂਨਿਟਸ ਅਤੇ ਸਟਾਕਿਸਟ ਐਂਡ ਰਿਟੇਲਰਜ਼ (ਸੋਧ) ਬਿੱਲ, 2026, ਪੰਜਾਬ ਦੇ ਜਲ ਸਰੋਤ ਤੇ ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਪੇਸ਼ ਕੀਤਾ ਗਿਆ, ਜਿਸ ਨੂੰ ਸਦਨ ਨੇ ਬਹੁਮਤ ਨਾਲ...
ਬਾਜਵਾ ਨੇ ਨਸ਼ੇ, ਕਿਸਾਨਾਂ ਅਤੇ ਸੰਘਵਾਦ ਨੂੰ ਲੈ ਕੇ ਸ਼ਾਹ ‘ਤੇ ਕੀਤੇ ਸਵਾਲ
ਚੰਡੀਗੜ੍ਹ, 14 ਮਾਰਚ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸ਼ਨੀਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਮੋਗਾ ਵਿਖੇ ਆਪਣੀ ਰੈਲੀ ਦੌਰਾਨ ਕੀਤੇ ਦਾਅਵਿਆਂ ਦਾ ਸਖ਼ਤ ਖੰਡਨ ਕੀਤਾ ਅਤੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ 'ਤੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਨ ਦਾ ਦੋਸ਼ ਲਾਇਆ...
ਪੰਜਾਬ ਦਾ ਬਜਟ ਹਰ ਵਰਗ ਦੀ ਭਲਾਈ ਅਤੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਏਗਾ: ਮੋਹਿੰਦਰ ਭਗਤ
ਬਾਗ਼ਬਾਨੀ ਖੇਤਰ ਦੇ ਵਿਕਾਸ ਲਈ 1300 ਕਰੋੜ ਰੁਪਏ ਦਾ ਪ੍ਰੋਜੈਕਟ ਕਿਸਾਨਾਂ ਦੀ ਭਲਾਈ ਨੂੰ ਸਮਰਪਿਤ ਸੂਬੇ ਵਿੱਚ ਸਿੱਖਿਆ ਅਤੇ ਸਿਹਤ ਸੇਵਾਵਾਂ ਖੇਤਰ ਵਿੱਚ ਹੋਰ ਵੱਡੇ ਬਦਲਾਅ ਹੋਣਗੇ ਚੰਡੀਗੜ੍ਹ, 11 ਮਾਰਚ: ਪੰਜਾਬ ਦੇ ਬਾਗ਼ਬਾਨੀ, ਆਜ਼ਾਦੀ ਘੁਲਾਟੀਏ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ...
ਪ੍ਰਸਤਾਵਿਤ ਭਾਰਤ–ਅਮਰੀਕਾ ਵਪਾਰ ਸਮਝੌਤਾ ਪੰਜਾਬ ਦੀ ਖੇਤੀਬਾੜੀ ਅਰਥਵਿਵਸਥਾ ਨੂੰ ਨੁਕਸਾਨ ਪਹੁੰਚਾ ਸਕਦਾ ਹੈ ਅਤੇ ਪਿੰਡਾਂ ਦੀ ਰੋਜ਼ੀ-ਰੋਟੀ ’ਤੇ ਅਸਰ ਪਾ ਸਕਦਾ ਹੈ: ਲਾਲਜੀਤ ਸਿੰਘ ਭੁੱਲਰ
ਅਮਰੀਕਾ ਤੋਂ ਆਉਣ ਵਾਲੀਆਂ ਸਬਸਿਡੀ ਵਾਲੀਆਂ ਸਸਤੀਆਂ ਖੇਤੀਬਾੜੀ ਵਸਤਾਂ ਪੰਜਾਬ ਦੇ ਕਿਸਾਨਾਂ ਨੂੰ ਭਾਰੀ ਨੁਕਸਾਨ ਵਿੱਚ ਧੱਕ ਸਕਦੀਆਂ ਹਨ: ਲਾਲਜੀਤ ਸਿੰਘ ਭੁੱਲਰ ਭਾਰਤ ਦੇ ਬਾਜ਼ਾਰ ਵਿਦੇਸ਼ੀ ਖੇਤੀਬਾੜੀ ਉਤਪਾਦਾਂ ਲਈ ਖੋਲ੍ਹਣ ਨਾਲ ਕਿਸਾਨ ਕਮਜ਼ੋਰ ਹੋਣਗੇ ਅਤੇ ਵੱਡੀਆਂ ਕਾਰਪੋਰੇਟ ਕੰਪਨੀਆਂ ਦਾ ਦਬਦਬਾ ਵਧੇਗਾ: ਲਾਲਜੀਤ ਸਿੰਘ ਭੁੱਲਰ ਆਪ...
ਪੰਜਾਬ ਦਾ ਬਜਟ ਖੇਤੀਬਾੜੀ ਖੇਤਰ ‘ਚ ਖੁਸ਼ਹਾਲੀ ਦੇ ਬੀਜ ਬੀਜੇਗਾ: ਗੁਰਮੀਤ ਖੁੱਡੀਆਂ
•ਖੇਤੀਬਾੜੀ ਮੰਤਰੀ ਵੱਲੋਂ 15,377 ਕਰੋੜ ਰੁਪਏ ਦੇ ਬਜਟ ਦੀ ਸ਼ਲਾਘਾ; ਡੀ.ਐਸ.ਆਰ. ਯੋਜਨਾ ਲਈ 40 ਕਰੋੜ ਅਤੇ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਲਈ 600 ਕਰੋੜ ਰੁਪਏ ਰੱਖੇ ਗਏ •ਡੇਅਰੀ ਕਿਸਾਨਾਂ ਨੂੰ ਬਾਜ਼ਾਰ ਦੇ ਉਤਰਾਅ-ਚੜ੍ਹਾਅ ਤੋਂ ਬਚਾਉਣ ਵਾਸਤੇ ਦੁੱਧ ਦੀਆਂ ਵਾਜਬ ਕੀਮਤਾਂ ਨੂੰ ਯਕੀਨੀ ਬਣਾਉਣ ਲਈ ਬਜਟ ਵਿੱਚ 100 ਕਰੋੜ ਰੁਪਏ ਦਾ...
ਪੰਜਾਬ ਦੇ ਬਜਟ ਵਿੱਚ ਬਾਗ਼ਬਾਨੀ ਖੇਤਰ ਨੂੰ ਨਵੀਂ ਰਫ਼ਤਾਰ ਦੇਣ ਲਈ ਸਰਕਾਰ ਦਾ 10 ਸਾਲਾ ਰੋਡਮੈਪ ਤਿਆਰ : ਮੋਹਿੰਦਰ ਭਗਤ
ਬਾਗ਼ਬਾਨੀ ਰਾਹੀਂ ਕਿਸਾਨਾਂ ਦੀ ਆਮਦਨ ਵਧਾਉਣ ਲਈ 1300 ਕਰੋੜ ਰੁਪਏ ਦੇ ਪ੍ਰੋਜੈਕਟ ਸ਼ੁਰੂ ਕੀਤੇ ਜਾਣਗੇ ਪੰਜਾਬ ਸਰਕਾਰ ਦਾ ਬਜਟ ਸੂਬੇ ਦੇ ਸਮੁੱਚੇ ਵਿਕਾਸ, ਕਿਸਾਨਾਂ ਦੀ ਖੁਸ਼ਹਾਲੀ ਅਤੇ ਮਹਿਲਾਵਾਂ ਦੇ ਸਸ਼ਕਤੀਕਰਨ ਵੱਲ ਇੱਕ ਮਹੱਤਵਪੂਰਨ ਕਦਮ ਚੰਡੀਗੜ੍ਹ, 8 ਮਾਰਚ: ਪੰਜਾਬ ਦੇ ਬਾਗ਼ਬਾਨੀ ਮੰਤਰੀ ਮੋਹਿੰਦਰ ਭਗਤ ਨੇ ਪੰਜਾਬ ਦੇ ਬਜਟ ਵਿੱਚ...
ਮੋਹਿੰਦਰ ਭਗਤ ਵੱਲੋਂ ਬਾਗ਼ਬਾਨੀ ਪ੍ਰੋਜੈਕਟਾਂ ਦੀ ਪ੍ਰਗਤੀ ਸਬੰਧੀ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ
* ਸੂਬੇ ਵਿੱਚ ਬਾਗ਼ਬਾਨੀ ਦੇ ਵਿਕਾਸ ਲਈ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ, ਨਰਸਰੀਆਂ ਵਿੱਚ ਵੱਧ ਤੋਂ ਵੱਧ ਬੂਟਿਆਂ ਦਾ ਉਤਪਾਦਨ ਕਰਨ ਦੇ ਹੁਕਮ * ਕਿਸਾਨਾਂ ਨੂੰ ਸਬਸਿਡੀ ਦੇਣ ਦੇ ਮਾਮਲਿਆਂ ਦਾ ਤੁਰੰਤ ਨਿਪਟਾਰਾ ਕਰਨ ਲਈ ਅਧਿਕਾਰੀਆਂ ਨੂੰ ਹਦਾਇਤਾਂ ਚੰਡੀਗੜ੍ਹ, ਮਾਰਚ 7: ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ...
ਆਪ ਸਰਕਾਰ ਦੀ ਭ੍ਰਿਸ਼ਟਾਚਾਰ ਦੀ ਖੇਡ ਖਤਮ, ਪੰਜਾਬ ਨੂੰ ਲੁੱਟਣ ਵਾਲਿਆਂ ਦਾ ਹੋਵੇਗਾ ਹਿਸਾਬ: ਸੁਨੀਲ ਜਾਖੜ
ਕਿਹਾ, ਸੀਬੀਆਈ ਨੇ ਅਦਾਲਤ ਦੇ ਹੁਕਮਾਂ ’ਤੇ ਕਾਰਵਾਈ ਕੀਤੀ। ਕਿਹਾ, ਭਾਰਤ ਸਰਕਾਰ ਨੂੰ ਸਮਾਂਬੱਧ ਜਾਂਚ ਯਕੀਨੀ ਬਣਾਉਣ ਦੀ ਬੇਨਤੀ ਕੀਤੀ ਜਾਵੇਗੀ, ਤਾਂ ਜੋ ਚੋਣਾਂ ਤੋਂ ਪਹਿਲਾਂ ਸਾਰੇ ਤੱਥ ਸਾਹਮਣੇ ਆ ਸਕਣ। ਭਾਰਤੀ ਜਨਤਾ ਪਾਰਟੀ ਦੇ ਸਾਬਕਾ ਪੰਜਾਬ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਦੀ ਭ੍ਰਿਸ਼ਟਾਚਾਰ ਦੀ...
ਪੰਜਾਬ ਸਰਕਾਰ ਦੇ ਭ੍ਰਿਸ਼ਟਾਚਾਰ ਦਾ ਘੜਾ ਭਰ ਚੁੱਕਾ ਹੈ: ਕੇਵਲ ਸਿੰਘ ਢਿੱਲੋਂ
ਭਾਜਪਾ ਵੱਲੋਂ 'ਆਪ' ਸਰਕਾਰ ਖ਼ਿਲਾਫ਼ ਪ੍ਰਦਰਸ਼ਨ, ਭ੍ਰਿਸ਼ਟਾਚਾਰ ਦਾ ਘੜਾ ਭੰਨਿਆ ਤੇ ਸਰਕਾਰ ਦੀ ਅਰਥੀ ਸਾੜੀ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਸਰਕਾਰ ਦੇ ਭ੍ਰਿਸ਼ਟਾਚਾਰ ਦਾ ਘੜਾ ਹੁਣ ਭਰ ਚੁੱਕਾ ਹੈ ਅਤੇ ਪੰਜਾਬ ਨੂੰ ਬਰਬਾਦੀ ਵੱਲ ਧੱਕਣ...
ਸ਼੍ਰੋਮਣੀ ਕਮੇਟੀ ਦੇ ਵਿੱਦਿਅਕ ਅਦਾਰਿਆਂ ਦੇ ਪ੍ਰਿੰਸੀਪਲਾਂ ਦੀ ਹੋਈ ਵਿਸ਼ੇਸ਼ ਇਕੱਤਰਤਾ
ਸਿੱਖ ਸੰਸਥਾਵਾਂ ਵਿਰੁੱਧ ਤੱਥਹੀਣ ਪ੍ਰਚਾਰ ਤੋਂ ਸੁਚੇਤ ਰਹਿਣ ਅਤੇ ਵਿਦਿਆਰਥੀਆਂ ਨੂੰ ਸਿੱਖ ਵਿਰਸੇ ਨਾਲ ਜੋੜਨ ਦਾ ਸੱਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਦਿਅਕ ਅਦਾਰਿਆਂ (ਸਕੂਲਾਂ) ਦੇ ਪ੍ਰਿੰਸੀਪਲ ਸਾਹਿਬਾਨ ਦੀ ਵਿਸ਼ੇਸ਼ ਇਕੱਤਰਤਾ ਬੀਤੇ ਕੱਲ੍ਹ ਸ਼੍ਰੋਮਣੀ ਕਮੇਟੀ ਦਫ਼ਤਰ ਦੇ ਪ੍ਰਬੰਧਕੀ ਬਲਾਕ ਵਿਖੇ ਹੋਈ। ਇਕੱਤਰਤਾ ਦੀ ਅਗਵਾਈ...
ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਸੂਬਾ ਸਿੰਘ ਡੱਬਵਾਲੀ ਦੇ ਅਕਾਲ ਚਲਾਣੇ ’ਤੇ ਐਡਵੋਕੇਟ ਧਾਮੀ ਵੱਲੋਂ ਦੁੱਖ ਪ੍ਰਗਟ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਸੂਬਾ ਸਿੰਘ ਡੱਬਵਾਲੀ ਦੇ ਅਕਾਲ ਚਲਾਣਾ ਕਰ ਜਾਣ ’ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗਹਿਰਾ ਦੁੱਖ ਦਾ ਪ੍ਰਗਟ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਜਥੇਦਾਰ ਸੂਬਾ ਸਿੰਘ ਡੱਬਵਾਲੀ ਨੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਵਜੋਂ ਗੁਰੂ ਘਰ ਦੀ...
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਈ ਇਕੱਤਰਤਾ
ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਕੀਤੇ ਜਾਣ ਵਾਲੇ ਸਮਾਗਮਾਂ ਸਬੰਧੀ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਜ਼ਿਲ੍ਹਾ ਸਿਵਲ ਪ੍ਰਸ਼ਾਸਨ ਅਤੇ ਪੁਲਿਸ ਅਧਿਕਾਰੀਆਂ ਨਾਲ ਇਕੱਤਰਤਾ ਕੀਤੀ। ਇਕੱਤਰਤਾ ’ਚ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਮੇਜਰ ਸਿੰਘ,...
ਭਗਵੰਤ ਮਾਨ ਨੂੰ 100 ਤੋਂ ਵਧ ਸੀਟਾਂ ਜਿਤਾ ਕੇ ਪੰਜਾਬੀ ਦੇਣਗੇ ਭਾਜਪਾ ਦੀ ਧੱਕੇਸ਼ਾਹੀ ਦਾ ਜਵਾਬ- ਕੇਜਰੀਵਾਲ
ਕਿਸਾਨ ਅੰਦੋਲਨ, ਪੰਜਾਬ ਦੇ ਪਾਣੀ, ਪੰਜਾਬ ਯੂਨੀਵਰਸਿਟੀ ਤੋਂ ਬਾਅਦ ਹੁਣ ਚੁਣੇ ਹੋਏ ਮੁੱਖ ਮੰਤਰੀ ਨਾਲ ਭਾਜਪਾ ਧੱਕਾ ਕਰ ਰਹੀ- ਕੇਜਰੀਵਾਲ ਭਾਜਪਾ ਚੋਣ ਲੜ ਕੇ ਪੰਜਾਬ ਵਿੱਚ ਜਿੱਤ ਨਹੀਂ ਸਕਦੀ, ਇਸ ਲਈ ਈਡੀ-ਸੀਬੀਆਈ ਦੇ ਸਹਾਰੇ ਚੋਣ ਲੜਨਾ ਚਾਹੁੰਦੀ ਹੈ- ਕੇਜਰੀਵਾਲ ਆਪ੍ਰੇਸ਼ਨ ਗਿਆਨੇਸ਼ ਕੁਮਾਰ 'ਤੇ ਦੇਸ਼ ਭਰ ਵਿੱਚ ਹੋ ਰਹੇ ਹੰਗਾਮੇ...
ਭਾਜਪਾ ਨੇ ਹਮੇਸ਼ਾ ਪੰਜਾਬੀਆਂ ਨਾਲ ਧੱਕਾ ਕੀਤਾ – ਭਗਵੰਤ ਸਿੰਘ ਮਾਨ
ਪੰਜਾਬ ਦੀ ਜਨਤਾ ਤੋਂ ਮਿਲ ਰਹੇ ਪਿਆਰ ਤੋਂ ਭਾਜਪਾ ਘਬਰਾਈ - ਭਗਵੰਤ ਸਿੰਘ ਮਾਨ ਭਾਜਪਾ ਪੰਜਾਬ ਸਰਕਾਰ ਅਤੇ ਮੈਨੂੰ ਬਦਨਾਮ ਕਰਨ ਲਈ ਸੀਬੀਆਈ ਦੀ ਦੁਰਵਰਤੋਂ ਕਰ ਰਹੀ ਹੈ - ਭਗਵੰਤ ਸਿੰਘ ਮਾਨ ਮੇਰੇ ਕੈਂਪ ਦਫ਼ਤਰ 'ਤੇ ਰੇਡ ਕਰਵਾ ਕੇ ਭਾਜਪਾ ਨੇ ਪੰਜਾਬ ਵਿੱਚ ਚੋਣ ਤਿਆਰੀ ਸ਼ੁਰੂ ਕਰ ਦਿੱਤੀ ਹੈ - ਭਗਵੰਤ ਸਿੰਘ ਮਾਨ ਸਾਡੇ ਕੰਮ ਦਾ ਮੁਕਾਬਲਾ...
ਧਰਮ ਯੁੱਧ ਮੋਰਚੇ ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ, ਅਮਰਜੀਤ ਸਿੰਘ ਚਾਵਲਾ ਵਿਰੁੱਧ ਜਿਨਸੀ ਸ਼ੋਸ਼ਣ ਦੇ ਮਾਮਲੇ ਦੀ ਐਸ.ਆਈ.ਟੀ. ਤੋਂ ਜਾਂਚ ਦੀ ਕੀਤੀ ਮੰਗ
ਇਸ ਤੋਂ ਪਹਿਲਾਂ ਸਿੱਖ ਸੰਸਥਾਵਾਂ ਨੇ ਵੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕਰਕੇ ਅਮਰਜੀਤ ਸਿੰਘ ਚਾਵਲਾ ਮਾਮਲੇ ਦੀ ਐਸ.ਆਈ.ਟੀ. ਜਾਂਚ ਦੀ ਮੰਗ ਕੀਤੀ ਸੀ ਐਸ.ਆਈ.ਟੀ. ਸ੍ਰੀ ਅਨੰਦਪੁਰ ਸਾਹਿਬ ਘਟਨਾ ਦੀ ਡੂੰਘਾਈ ਨਾਲ ਜਾਂਚ ਕਰੇਗੀ; ਘਿਨਾਉਣੇ ਅਪਰਾਧਾਂ ਦੇ ਦੋਸ਼ੀਆਂ ਲਈ ਕੋਈ ਢਿੱਲ ਨਹੀਂ, ਮਿਸਾਲੀ ਸਜ਼ਾ ਯਕੀਨੀ ਬਣਾਈ...
ਆਮ ਆਦਮੀ ਪਾਰਟੀ ਦੇਸ਼ ਭਰ ਵਿੱਚ ਵੋਟ ਚੋਰੀ ਖ਼ਿਲਾਫ਼ ਚੱਲ ਰਹੇ ਅੰਦੋਲਨ ਦੇ ਨਾਲ – ਕੇਜਰੀਵਾਲ
ਪੂਰਾ ਦੇਸ਼ ਇੱਕਜੁੱਟ ਹੋ ਕੇ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਕਰ ਰਿਹਾ ਹੈ, ਗਿਆਨੇਸ਼ ਕੁਮਾਰ ਨੂੰ ਜਾਣਾ ਪਵੇਗਾ - ਕੇਜਰੀਵਾਲ ਮੋਦੀ ਜੀ ਐੱਸਆਈਆਰ ਜ਼ਰੀਏ ਅਸਲੀ ਵੋਟਾਂ ਕਟਵਾ ਕੇ ਅਤੇ ਫ਼ਰਜ਼ੀ ਵੋਟਾਂ ਜੁੜਵਾ ਕੇ ਚੋਣਾਂ ਜਿੱਤ ਰਹੇ ਹਨ - ਕੇਜਰੀਵਾਲ ਪਿਛਲੇ ਕੁਝ ਸਾਲਾਂ ਤੋਂ ਇਹਨਾਂ ਲੋਕਾਂ ਨੇ ਦੇਸ਼ ਦੇ ਲੋਕਤੰਤਰ ਦਾ ਮਜ਼ਾਕ ਬਣਾ...
ਕੋਆਰਡੀਨੇਸ਼ਨ ਕਮੇਟੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਇਤਰਾਜ਼ਾਂ ‘ਤੇ ਕੀਤਾ ਵਿਚਾਰ-ਵਟਾਂਦਰਾ, ਵਿਆਪਕ ਸਹਿਮਤੀ ਬਣਾਉਣ ਦੀ ਕੋਸ਼ਿਸ਼
ਸਤਿਕਾਰ ਐਕਟ ਦੇ ਮੁੱਖ ਉਦੇਸ਼ ਨੂੰ ਅਖੰਡ ਰੱਖਦੇ ਹੋਏ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸੁਝਾਵਾਂ 'ਤੇ ਯੋਗ ਵਿਚਾਰ ਕੀਤਾ ਜਾਵੇਗਾ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਕਮੇਟੀ ਨਾਲ ਅਗਲੀ ਮੀਟਿੰਗ 12 ਜਾਂ 13 ਅਕਤੂਬਰ ਲਈ ਪ੍ਰਸਤਾਵਿਤ 'ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026' ਦੇ ਸਬੰਧ ਵਿੱਚ ਗਠਿਤ ਸੱਤ ਮੈਂਬਰੀ...
ਐਸਜੀਪੀਸੀ ਕਿਸੇ ਇੱਕ ਵਿਅਕਤੀ ਦੀ ਨਹੀਂ, ਸਗੋਂ ਪੂਰੀ ਸਿੱਖ ਸੰਗਤ ਦੀ ਹੈ: ਬਲਤੇਜ ਪੰਨੂ
ਐਸਜੀਪੀਸੀ ਸਿੱਖ ਕੌਮ ਦੀਆਂ ਕੁਰਬਾਨੀਆਂ ਅਤੇ ਗੁਰੂ ਨਾਨਕ ਨਾਮ ਲੇਵਾ ਸੰਗਤ ਦੇ ਯੋਗਦਾਨ ਨਾਲ ਬਣੀ ਹੈ, ਇਸੇ ਕਰਕੇ ਲੋਕਾਂ ਨੂੰ ਸਵਾਲ ਪੁੱਛਣ ਦਾ ਪੂਰਾ ਹੱਕ ਹੈ: ਬਲਤੇਜ ਪੰਨੂ ਸਵਾਲ ਆਪਣੇ ਅਹੁਦਿਆਂ ਦੀ ਦੁਰਵਰਤੋਂ ਕਰਨ ਵਾਲਿਆਂ 'ਤੇ ਉਠਾਏ ਜਾ ਰਹੇ ਹਨ, ਨਾ ਕਿ ਸੰਸਥਾ ਦੇ ਖਿਲਾਫ: ਬਲਤੇਜ ਪੰਨੂ ਮਹਿਲਾ ਦੀ 1 ਲੱਖ ਰੁਪਏ ਦੀ ਸਹਾਇਤਾ ਵਾਲੀ...
CEC ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ, ਚੋਣ ਪ੍ਰਕਿਰਿਆ ਨਾਲ ਜੁੜੇ ਗੰਭੀਰ ਸਵਾਲਾਂ ਦੀ ਨਿਰਪੱਖ ਜਾਂਚ ਕਰਵਾਉਣ ਦੀ ਮੰਗ
ਵੋਟਰਾਂ ਦੇ ਸੰਵਿਧਾਨਕ ਹੱਕਾਂ, ਚੋਣ ਪ੍ਰਕਿਰਿਆ ਦੀ ਪਾਰਦਰਸ਼ਤਾ ਅਤੇ ਲੋਕਤੰਤਰ ਦੀ ਮਜ਼ਬੂਤੀ ਨੂੰ ਲੈ ਕੇ ਪੰਜਾਬ ਯੂਥ ਕਾਂਗਰਸ ਨੇ ਅੱਜ ਚੰਡੀਗੜ੍ਹ ਵਿੱਚ ਚੋਣ ਕਮਿਸ਼ਨ ਖ਼ਿਲਾਫ਼ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨ ਦੀ ਅਗਵਾਈ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਸ਼ੁਭਮ ਸ਼ਰਮਾ ਸ਼ੁਭੀ ਨੇ ਕੀਤੀ। ਇਸ ਦੌਰਾਨ ਯੂਥ ਕਾਂਗਰਸ ਵਰਕਰਾਂ...
