Book Publish

ਅੰਮ੍ਰਿਤਸਰ ਦੇ ਸੜਕ ਘੋਟਾਲੇ ਦੀ ਉੱਚਪੱਧਰੀ ਜਾਂਚ ਹੋਵੇ : ਸਲਿਲ ਕਪੂਰ

ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਅੰਮ੍ਰਿਤਸਰ (ਸ਼ਹਿਰੀ) ਦੇ ਪ੍ਰਧਾਨ ਸਲਿਲ ਕਪੂਰ ਨੇ ਅੰਮ੍ਰਿਤਸਰ ਦੀਆਂ ਬਦਹਾਲ ਸੜਕਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਤਿੱਖਾ ਹਮਲਾ ਕੀਤਾ ਹੈ। ਸ਼ੁੱਕਰਵਾਰ ਨੂੰ ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਦੇ ਉਦਯੋਗਿਕ ਖੇਤਰਾਂ ਦੀਆਂ ਸੜਕਾਂ ਦੀ ਹਾਲਤ ਬੇਹੱਦ ਖ਼ਰਾਬ ਹੈ, ਜਿਸ ਕਾਰਨ ਉਦਯੋਗਪਤੀਆਂ...

ਕੇਜਰੀਵਾਲ ਦੇ ਸਮਰਥਕਾਂ ਦੀ ਕਾਰਵਾਈ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਮਾਰਨ ਵਾਲੀ: ਆਰਪੀ ਸਿੰਘ

ਗੁਰਦੁਆਰਾ ਬੰਗਲਾ ਸਾਹਿਬ ਵਿੱਚ ਸਿਆਸੀ ਇਕੱਠ ਤੇ ਨਾਅਰੇਬਾਜ਼ੀ ਮਾਮਲੇ ਵਿੱਚ ਕੌਮੀ ਘੱਟ ਗਿਣਤੀ ਕਮਿਸ਼ਨ ਤੋਂ ਦਖ਼ਲ ਦੀ ਮੰਗ ਭਾਰਤੀ ਜਨਤਾ ਪਾਰਟੀ ਦੇ ਕੌਮੀ ਬੁਲਾਰੇ ਆਰ. ਪੀ. ਸਿੰਘ ਨੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਜੀ ਹਦੂਦ ਵਿੱਚ ਸਿਆਸੀ ਇਕੱਠ, ਪੋਸਟਰ ਲਹਿਰਾਉਣ, ਭਾਸ਼ਣਬਾਜ਼ੀ ਕਰਨ ਅਤੇ ਨਾਅਰੇ ਲਾਉਣ ਦੀਆਂ ਰਿਪੋਰਟਾਂ ਦਾ ਸਖ਼ਤ...

ਮਲਵਈ ਗਾਉਣ ਪ੍ਰੰਪਰਾ ਬਾਰੇ ਡਾ. ਲਾਭ ਸਿੰਘ ਖੀਵਾ ਦੀ ਪੁਸਤਕ ਰਿਲੀਜ਼

ਮਲਵਈ ਗਾਉਣ ਪ੍ਰੰਪਰਾ ਬਾਰੇ ਡਾ. ਲਾਭ ਸਿੰਘ ਖੀਵਾ ਦੀ ਪੁਸਤਕ ਰਿਲੀਜ਼

ਅੱਜ ਪੰਜਾਬੀ ਲੇਖਕ ਸਭਾ ਚੰਡੀਗੜ੍ਹ ਵੱਲੋਂ ਪੰਜਾਬ ਕਲਾ ਭਵਨ ਵਿਖੇ ਕਰਵਾਏ ਗਏ ਇੱਕ ਪ੍ਰਭਾਵਸ਼ਾਲੀ ਸਮਾਗਮ ਵਿੱਚ ਉੱਘੇ ਲੇਖਕ, ਆਲੋਚਕ ਅਤੇ ਚਿੰਤਕ ਡਾ. ਲਾਭ ਸਿੰਘ ਖੀਵਾ ਦੀ ਪੁਸਤਕ ‘ਮਲਵਈ ਗਾਉਣ: ਅਧਿਐਨ ਅਤੇ ਸੰਪਾਦਨ’ ਲੋਕ-ਅਰਪਣ ਕੀਤੀ ਗਈ ਜਿਸ ਲਈ ਪੰਜਾਬ ਕਲਾ ਪ੍ਰੀਸ਼ਦ ਨੇ ਸਹਿਯੋਗ ਦਿੱਤਾI ਇਸ ਸਮਾਗਮ ਦੀ ਪ੍ਰਧਾਨਗੀ ਪੰਜਾਬੀ ਸਾਹਿਤ...

ਵੱਡੀ ਖ਼ਬਰਾਂ

ਭਾਈ ਬੇਅੰਤ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ

ਕੌਮੀ ਯੋਧੇ ਸ਼ਹੀਦ ਭਾਈ ਬੇਅੰਤ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਸ੍ਰੀ ਦਰਬਾਰ ਸਾਹਿਬ ਸਮੂਹ ’ਚ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ...

ਕਾਂਗਰਸ ਨੇ ਆਪਣੇ ਸ਼ਾਸਨ ਦੌਰਾਨ ਥਾਣਿਆਂ ਵਿੱਚ ਸਿਆਸੀ ਧੌਂਸਬਾਜ਼ੀ ਦਾ ਸੱਭਿਆਚਾਰ ਪੈਦਾ ਕੀਤਾ, ਕਾਨੂੰਨ ਤੋਂ ਉੱਪਰ ਕੋਈ ਨਹੀਂ, ਸੁਖਜਿੰਦਰ ਰੰਧਾਵਾ ਨੂੰ ਇਹ ਸਮਝਣਾ ਚਾਹੀਦਾ ਹੈ: ਅੰਗਦ ਦੀਪ ਸਿੰਘ ਸੋਹਲ

ਕਾਂਗਰਸ ਐਮਪੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਯਾਦ ਰੱਖਣਾ ਚਾਹੀਦਾ ਹੈ ਕਿ ਗੁੰਡਾਗਰਦੀ ਕਰਨ ਲਈ ਥਾਣੇ ਉਨ੍ਹਾਂ ਦੀ ਪੁਸ਼ਤੈਨੀ ਜਾਇਦਾਦ ਨਹੀਂ ਹਨ: ਅੰਗਦ ਦੀਪ ਸਿੰਘ ਸੋਹਲ ਕਾਂਗਰਸ ਸਪੱਸ਼ਟ ਕਰੇ ਕਿ ਕੀ ਥਾਣਿਆਂ ਅੰਦਰ ਗੁੰਡਾਗਰਦੀ ਕਰਨਾ ਹੀ ਉਸਦਾ 'ਪੰਜਾਬ ਮਾਡਲ' ਹੈ: ਅੰਗਦ ਦੀਪ ਸਿੰਘ ਸੋਹਲ ਭਗਵੰਤ ਮਾਨ ਸਰਕਾਰ ਆਪਣੀ ਪੁਲਿਸ ਨਾਲ ਚਟਾਨ...

ਮਾਨਸਾ ਪੁਲਿਸ ਨੇ ਨਸ਼ਾ ਤਸਕਰਾਂ ਨਾਲ ਰਲੇ ਮੁੱਖ ਮੰਤਰੀ ਦੇ ਹੁਕਮਾਂ ’ਤੇ ਨਸ਼ਿਆਂ ਦੀ ਓਵਰਡੋਜ਼ ਨਾਲ ਮਰੇ ਨੌਜਵਾਨ ਦੀ ਲਾਸ਼ ਧੱਕੇ ਨਾਲ ਚੁੱਕੀ: ਹਰਸਿਮਰਤ ਕੌਰ ਬਾਦਲ

ਕਿਹਾ ਕਿ ਅਕਾਲੀ ਦਲ ਦੀ ਸਰਕਾਰ ਨਸ਼ਾ ਤਸਕਰਾਂ ਦੀ ਜਾਇਦਾਦ ਜ਼ਬਤ ਕਰੇਗੀ ਅਤੇ ਉਹਨਾਂ ਨੂੰ ਵੇਚ ਕੇ ਪੀੜਤਾਂ ਦੇ ਮੁੜ ਵਸੇਬੇ ਦਾ ਪ੍ਰਬੰਧ ਕਰੇਗੀ ਤਲਵੰਡੀ ਸਾਬੋ ਵਿਖੇ ਵਿਸ਼ਾਲ ਮਾਵਾਂ ਧੀਆਂ ਲਲਕਾਰ ਰੈਲੀ ਨੂੰ ਕੀਤਾ ਸੰਬੋਧਨ ਸ਼੍ਰੋਮਣੀ ਅਕਾਲੀ ਦੇ ਸੀਨੀਅਰ ਆਗੂ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਅੱਜ ਕਿਹਾ ਕਿ ਪੁਲਿਸ ਨੇ ਮੁੱਖ ਮੰਤਰੀ...

ਅਕਾਲੀ ਦਲ ਸਰਕਾਰ ਉਦਯੋਗ ਵਾਸਤੇ 5 ਰੁਪਏ ਪ੍ਰਤੀ ਯੂਨਿਟ ਦੀ ਦਰ ’ਤੇ ਬਿਜਲੀ ਪ੍ਰਦਾਨ ਕਰੇਗੀ: ਸੁਖਬੀਰ ਸਿੰਘ ਬਾਦਲ

ਐਲਾਨ ਕੀਤਾ ਕਿ ਇਕ ਵਿਭਾਗ ਉਸਾਰੀ ਪੰਜਾਬ ਦੀ ਸਿਰਜਣਾ ਕੀਤੀ ਜਵੇਗੀ ਜੋ ਬਿਲਡਰਾਂ ਨੂੰ ਤੇਜ਼ ਰਫਤਾਰ ਕਲੀਅੰਰਸ ਦੇਵੇਗਾ ਤੇ ਖਾਸ ਤੌਰ ’ਤੇ ਆਈ ਟੀ ਤੇ ਏ ਆਈ ਸੈਕਟਰ ਨੂੰ ਤਰਜੀਹ ਦਿੱਤੀ ਜਾਵੇਗੀ ਪਟਿਆਲਾ, ਸਮਾਣਾ ਤੇ ਸ਼ੁਤਰਾਣਾ ਵਿਚ ਵਪਾਰੀਆਂ ਤੇ ਉਦਯੋਗਪਤੀਆਂ ਦੀ ਮੀਟਿੰਗਾਂ ਨੂੰ ਕੀਤਾ ਸੰਬੋਧਨ, ਅਪੀਲ ਕੀਤੀ ਕਿ ਪੰਜਾਬ ਦੀ ਅਗਵਾਈ ਵਾਸਤੇ...

4 ਨਵੰਬਰ ਦੀ ‘ਇਨਸਾਫ਼ ਰੈਲੀ’ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਸੰਗਰੂਰ ਪਹੁੰਚੇ ਪਰਗਟ ਸਿੰਘ, ਰੈਲੀ ਵਾਲੀ ਥਾਂ ਦਾ ਕੀਤਾ ਨਿਰੀਖਣ

ਸਾਬਕਾ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਦੇ ਨਿਵਾਸ ਸਥਾਨ ’ਤੇ ਸੀਨੀਅਰ ਆਗੂਆਂ ਨਾਲ ਤਿਆਰੀਆਂ ਸਬੰਧੀ ਕੀਤੀ ਅਹਿਮ ਮੀਟਿੰਗ ਪੰਜਾਬ ਦੇ ਲੋਕਾਂ ਦੇ ਹੱਕਾਂ ਅਤੇ ਇਨਸਾਫ਼ ਨਾਲ ਜੁੜੇ ਮੁੱਦਿਆਂ ਨੂੰ ਕੌਮੀ ਪੱਧਰ ’ਤੇ ਉਠਾਉਣ ਦਾ ਅਹਿਮ ਮੌਕਾ ਹੋਵੇਗੀ ‘ਇਨਸਾਫ਼ ਰੈਲੀ’ : ਵਿਜੈ ਇੰਦਰ ਸਿੰਗਲਾ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ...

ਓਲੰਪੀਅਨ ਸੁਰਜੀਤ ਸਿੰਘ ਹਾਕੀ ਸਟੇਡੀਅਮ ’ਚ ‘ਸਾਡਾ ਪਿੰਡ’ ਬਣਿਆ ਖਿੱਚ ਦਾ ਕੇਂਦਰ

ਵਧੀਕ ਡਿਪਟੀ ਕਮਿਸ਼ਨਰ ਨੇ ਹਾਕੀ ਪ੍ਰੇਮੀਆਂ ਨੂੰ ਸਾਡੇ ਅਮੀਰ ਸੱਭਿਆਚਾਰ ਤੇ ਰਿਵਾਇਤਾਂ ਦੀ ਝਲਕ ਦੇਖਣ ਲਈ ‘ਸਾਡਾ ਪਿੰਡ’ ਦਾ ਦੌਰਾ ਕਰਨ ਦਾ ਦਿੱਤਾ ਸੱਦਾ ਨਾਗਰਿਕਾਂ ਨੂੰ ਆਪਣੀਆਂ ਜੜ੍ਹਾਂ ਨਾਲ ਜੋੜਨ ਦੀ ਇੱਕ ਵਿਲੱਖਣ ਪਹਿਲਕਦਮੀ ਵਜੋਂ, ਜਲੰਧਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਚੱਲ ਰਹੀ 'ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫੀ' ਦੌਰਾਨ ਬਰਲਟਨ...

ਅਮਨ ਅਰੋੜਾ ਵੱਲੋਂ ਬ੍ਰਿਟਿਸ਼ ਵਫ਼ਦ ਨਾਲ ਰਣਨੀਤਕ ਗੱਲਬਾਤ, ਯੂ.ਕੇ. ਦੇ ਵਪਾਰ ਲਈ ਪੰਜਾਬ ਦੇ ਸਾਜ਼ਗਾਰ ਉਦਯੋਗਿਕ ਈਕੋਸਿਸਟਮ ਦੀ ਪੇਸ਼ਕਸ਼

ਉਦਯੋਗ ਮੰਤਰੀ ਨੇ ਦੁਵੱਲੇ ਵਪਾਰ ਨੂੰ ਹੁਲਾਰਾ ਦੇਣ ਲਈ ਉਦਯੋਗਿਕ ਅਤੇ ਵਪਾਰਕ ਵਿਕਾਸ ਨੀਤੀ 2026 ਅਤੇ ਐਫ.ਟੀ.ਏ. ਤੇ ਐਕਪੋਰਟ ਫੈਸਿਲੀਟੇਸ਼ਨ ਸੈੱਲ ਬਾਰੇ ਦਿੱਤੀ ਜਾਣਕਾਰੀ ਸੀ.ਈ.ਟੀ.ਏ. ਤਹਿਤ ਟੈਕਸ-ਮੁਕਤ ਪਹੁੰਚ ਦਾ ਲਾਭ ਲੈਣ ਲਈ ਪੰਜਾਬ ਦਾ ਧਿਆਨ ਤੇਜ਼ੀ ਨਾਲ ਵਿਕਸਤ ਹੋ ਰਹੇ ਖੇਤਰਾਂ ‘ਤੇ ਕੇਂਦਰਿਤ ਪੰਜਾਬ ਸਿਰਫ਼ ਦੇਸ਼ ਦਾ ਅੰਨ ਭੰਡਾਰ...

ਗੈਂਗਸਟਰਾਂ ‘ਤੇ ਵਾਰ ਦਾ 283ਵਾਂ ਦਿਨ: ਪੰਜਾਬ ਪੁਲਿਸ ਵੱਲੋਂ 514 ਥਾਈਂ ਛਾਪੇਮਾਰੀ; 186 ਕਾਬੂ

ਪੁਲਿਸ ਟੀਮਾਂ ਨੇ 187 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਗੈਂਗਸਟਰਾਂ ਬਾਰੇ ਕਰ ਸਕਦੇ ਹਨ ਰਿਪੋਰਟ ਯੁੱਧ ਨਸ਼ਿਆਂ ਵਿਰੁੱਧ ਦੇ 608ਵੇਂ ਦਿਨ 106 ਨਸ਼ਾ ਤਸਕਰ ਕਾਬੂ ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 283ਵੇਂ ਦਿਨ ਪੰਜਾਬ...

ਏਸ਼ੀਅਨ ਚੈਂਪੀਅਨਜ਼ ਟਰਾਫੀ ਨੂੰ ਲੈ ਕੇ ਹਾਕੀ ਜਗਤ ਵਿੱਚ ਪੂਰਾ ਉਤਸ਼ਾਹ

ਮੈਚ ਵੇਖਣ ਵੱਡੀ ਗਿਣਤੀ ਵਿੱਚ ਪੁੱਜ ਰਹੇ ਭਾਰਤੀ ਖਿਡਾਰੀਆਂ ਦੇ ਪਰਿਵਾਰ ਤੇ ਸਾਬਕਾ ਹਾਕੀ ਖਿਡਾਰੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਾਕੀ ਪ੍ਰੇਮੀਆਂ ਨੂੰ ਸਭ ਤੋਂ ਵੱਡਾ ਤੋਹਫ਼ਾ ਦਿੱਤਾ: ਨਿਤਿਨ ਕੋਹਲੀ 70 ਤੋਂ ਵੱਧ ਛੋਟੀ ਉਮਰ ਦੇ ਖਿਡਾਰੀ ਵਲੰਟੀਅਰ ਵਜੋਂ ਨਿਭਾ ਰਹੇ ਹਨ ਸੇਵਾਵਾਂ ਪੰਜਾਬ ਦੀ ਧਰਤੀ ਉਤੇ ਪਹਿਲੀ ਵਾਰ ਹੋ ਰਹੇ ਹਾਕੀ...

ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਦੇ ਨੈੱਟਵਰਕ ਨਾਲ ਜੁੜੇ 8 ਕਾਬੂ; 11 ਪਿਸਤੌਲ ਅਤੇ 2.2 ਕਿਲੋ ਹੈਰੋਇਨ ਬਰਾਮਦ

ਗ੍ਰਿਫ਼ਤਾਰ ਮੁਲਜ਼ਮ ਵਿਦੇਸ਼ ਬੈਠੇ ਹੈਂਡਲਰਾਂ ਦੇ ਸੰਪਰਕ ਵਿੱਚ ਸਨ: ਡੀਜੀਪੀ ਗੌਰਵ ਯਾਦਵ ਵਿਦੇਸ਼ੀ ਹੈਂਡਲਰ ਗੈਰ-ਕਾਨੂੰਨੀ ਹਥਿਆਰ ਅਪਰਾਧਿਕ ਅਨਸਰਾਂ ਨੂੰ ਅੱਗੇ ਵੰਡਣ ਲਈ ਇਨ੍ਹਾਂ ਹਥਿਆਰਾਂ ਦੀ ਸਪਲਾਈ ਕਰਵਾ ਰਹੇ ਸਨ: ਸੀਪੀ ਅੰਮ੍ਰਿਤਸਰ ਹਰਮਨਬੀਰ ਗਿੱਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ...

4 ਨਵੰਬਰ ਦੀ ‘ਇਨਸਾਫ਼ ਰੈਲੀ’ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਸੰਗਰੂਰ ਪਹੁੰਚੇ ਪਰਗਟ ਸਿੰਘ, ਰੈਲੀ ਵਾਲੀ ਥਾਂ ਦਾ ਕੀਤਾ ਨਿਰੀਖਣ

ਸਾਬਕਾ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਦੇ ਨਿਵਾਸ ਸਥਾਨ ’ਤੇ ਸੀਨੀਅਰ ਆਗੂਆਂ ਨਾਲ ਤਿਆਰੀਆਂ ਸਬੰਧੀ ਕੀਤੀ ਅਹਿਮ ਮੀਟਿੰਗ ਪੰਜਾਬ ਦੇ ਲੋਕਾਂ ਦੇ ਹੱਕਾਂ ਅਤੇ ਇਨਸਾਫ਼ ਨਾਲ ਜੁੜੇ ਮੁੱਦਿਆਂ ਨੂੰ ਕੌਮੀ ਪੱਧਰ ’ਤੇ ਉਠਾਉਣ ਦਾ ਅਹਿਮ ਮੌਕਾ ਹੋਵੇਗੀ ‘ਇਨਸਾਫ਼ ਰੈਲੀ’ : ਵਿਜੈ ਇੰਦਰ ਸਿੰਗਲਾ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ...

ਮਾਨ ਸਰਕਾਰ ਦੀਆਂ ਨੀਤੀਆਂ ਕਰਕੇ ਨਹੀਂ, ਸਖ਼ਤ ਇਮੀਗ੍ਰੇਸ਼ਨ ਨਿਯਮਾਂ ਕਾਰਨ ਘਟਿਆ ਨੌਜਵਾਨਾਂ ਦਾ ਪਰਵਾਸ : ਵਿਜੇ ਸਾਂਪਲਾ

ਪਰਵਾਸ 'ਚ ਗਿਰਾਵਟ ਦਾ ਸਿਹਰਾ ਭਗਵੰਤ ਮਾਨ ਨਾ ਲੈਣ, ਅੱਜ ਵੀ ਬੇਰੁਜ਼ਗਾਰੀ ਨਾਲ ਜੂਝ ਰਹੇ ਹਨ ਪੰਜਾਬ ਦੇ ਨੌਜਵਾਨ ਸਾਬਕਾ ਕੇਂਦਰੀ ਮੰਤਰੀ ਅਤੇ ਪੰਜਾਬ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਵਿਜੇ ਸਾਂਪਲਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਰੁਜ਼ਗਾਰ ਦੇ ਮੌਕਿਆਂ ਨੂੰ ਲੈ ਕੇ ਕੀਤੇ ਜਾ ਰਹੇ ਦਾਅਵਿਆਂ 'ਤੇ ਤਿੱਖਾ ਹਮਲਾ ਬੋਲਿਆ...