breaking news
ਵਿਜੀਲੈਂਸ ਬਿਊਰੋ ਵੱਲੋਂ 1,00,000 ਰੁਪਏ ਰਿਸ਼ਵਤ ਲੈਂਦਾ ਡਰੱਗ ਇੰਸਪੈਕਟਰ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 1,00,000 ਰੁਪਏ ਰਿਸ਼ਵਤ ਲੈਂਦਾ ਡਰੱਗ ਇੰਸਪੈਕਟਰ ਰੰਗੇ ਹੱਥੀਂ ਕਾਬੂ

ਚੰਡੀਗੜ੍ਹ 7 ਮਾਰਚ, 2026: ਪੰਜਾਬ ਵਿਜੀਲੈਂਸ ਬਿਊਰੋ (ਵੀਬੀ) ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਐਫ.ਡੀ.ਏ. ਡਰੱਗ ਵਿੰਗ, ਸ੍ਰੀ ਮੁਕਤਸਰ ਸਾਹਿਬ ਵਿਖੇ ਤਾਇਨਾਤ ਡਰੱਗ ਇੰਸਪੈਕਟਰ ਰਮਨਦੀਪ ਗੁਪਤਾ ਨੂੰ 1,00,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਸ ਬਾਰੇ ਜਾਣਕਾਰੀ...

‘ਅਕਾਲੀ ਅਖ਼ਬਾਰ ਤੇ ਗੁਰਦੁਆਰਾ ਪ੍ਰਬੰਧ ਸੁਧਾਰ ਲਹਿਰ’ ਪੁਸਤਕ ਐਡਵੋਕੇਟ ਧਾਮੀ ਨੇ ਪ੍ਰਮੁੱਖ ਸ਼ਖ਼ਸੀਅਤਾਂ ਦੀ ਹਾਜ਼ਰੀ ਕੀਤੀ ਸੰਗਤ ਅਰਪਣ

‘ਅਕਾਲੀ ਅਖ਼ਬਾਰ ਤੇ ਗੁਰਦੁਆਰਾ ਪ੍ਰਬੰਧ ਸੁਧਾਰ ਲਹਿਰ’ ਪੁਸਤਕ ਐਡਵੋਕੇਟ ਧਾਮੀ ਨੇ ਪ੍ਰਮੁੱਖ ਸ਼ਖ਼ਸੀਅਤਾਂ ਦੀ ਹਾਜ਼ਰੀ ਕੀਤੀ ਸੰਗਤ ਅਰਪਣ

ਅੰਮ੍ਰਿਤਸਰ, 7 ਮਾਰਚ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਬੀਤੇ ਕੱਲ੍ਹ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ‘ਅਕਾਲੀ ਅਖ਼ਬਾਰ ਤੇ ਗੁਰਦੁਆਰਾ ਪ੍ਰਬੰਧ ਸੁਧਾਰ ਲਹਿਰ’ ਪੁਸਤਕ ਪ੍ਰਮੁੱਖ ਸ਼ਖ਼ਸੀਅਤਾਂ ਦੀ ਹਾਜ਼ਰੀ ਵਿਚ ਸੰਗਤ ਅਰਪਣ ਕੀਤੀ ਗਈ। ਇਹ ਪੁਸਤਕ ਸਿੱਖ ਇਤਿਹਾਸ ਰੀਚਰਸ ਬੋਰਡ ਦੇ ਸਕਾਲਰ...

ਸ਼੍ਰੋਮਣੀ ਕਮੇਟੀ ਯੂਪੀਐਸਸੀ ਦੀ ਪ੍ਰੀਖਿਆ ਪਾਸ ਕਰਨ ਵਾਲੇ ਸਿੱਖ ਵਿਦਿਆਰਥੀਆਂ ਦਾ ਇੱਕ-ਇੱਕ ਲੱਖ ਰੁਪਏ ਨਾਲ ਕਰੇਗੀ ਸਨਮਾਨ- ਐਡਵੋਕੇਟ ਧਾਮੀ

ਸ਼੍ਰੋਮਣੀ ਕਮੇਟੀ ਯੂਪੀਐਸਸੀ ਦੀ ਪ੍ਰੀਖਿਆ ਪਾਸ ਕਰਨ ਵਾਲੇ ਸਿੱਖ ਵਿਦਿਆਰਥੀਆਂ ਦਾ ਇੱਕ-ਇੱਕ ਲੱਖ ਰੁਪਏ ਨਾਲ ਕਰੇਗੀ ਸਨਮਾਨ- ਐਡਵੋਕੇਟ ਧਾਮੀ

ਅੰਮ੍ਰਿਤਸਰ, 7 ਮਾਰਚ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਯੂਪੀਐਸੀ ਦੀ ਪ੍ਰੀਖਿਆ ਪਾਸ ਕਰਕੇ ਉੱਚ ਪ੍ਰਸ਼ਾਸਕੀ ਸੇਵਾਵਾਂ ਲਈ ਚੁਣੇ ਗਏ ਸਿੱਖ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ 1 ਲੱਖ ਰੁਪਏ ਦੀ ਰਾਸ਼ੀ ਨਾਲ ਸਨਮਾਨਿਤ ਕਰਨ ਦਾ ਐਲਾਨ ਕੀਤਾ ਹੈ।...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਸ਼ਵ ਪੱਧਰੀ ‘ਸ੍ਰੀ ਗੁਰੂ ਤੇਗ਼ ਬਹਾਦਰ ਯੂਨੀਵਰਸਿਟੀ’ ਨੂੰ ਮਨਜ਼ੂਰੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਸ਼ਵ ਪੱਧਰੀ ‘ਸ੍ਰੀ ਗੁਰੂ ਤੇਗ਼ ਬਹਾਦਰ ਯੂਨੀਵਰਸਿਟੀ’ ਨੂੰ ਮਨਜ਼ੂਰੀ

’ਪੰਜਾਬ ਉਦਯੋਗ ਕ੍ਰਾਂਤੀ’ ਹੇਠ ਉਦਯੋਗਿਕ ਤੇ ਵਪਾਰ ਵਿਕਾਸ ਨੀਤੀ-2026 ਨੂੰ ਹਰੀ ਝੰਡੀ ਸਰਕਾਰੀ ਕਾਲਜਾਂ ਵਿੱਚ 1158 ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਦੀ ਭਰਤੀ ਹੋਵੇਗੀ ਡਿਊਟੀ ਦੌਰਾਨ ਜਾਨ ਗੁਆਉਣ ਵਾਲੇ ਹੋਮ ਗਾਰਡ ਵਾਲੰਟੀਅਰ ਲਈ ਇਕ ਕਰੋੜ ਰੁਪਏ ਦੀ ਐਕਸ-ਗ੍ਰੇਸ਼ੀਆ ਮਨਜ਼ੂਰ ਸਿਹਤ, ਸਿੱਖਿਆ ਅਤੇ ਜੇਲ੍ਹਾਂ ਵਿੱਚ ਵਿਆਪਕ...

ਆਲ ਇੰਡੀਆ ਸਿਵਲ ਸਰਵਿਸਿਜ਼ ਵੇਟਲਿਫਟਿੰਗ ਅਤੇ ਪਾਵਰਲਿਫਟਿੰਗ ਟੂਰਨਾਮੈਂਟ 2025-26

ਆਲ ਇੰਡੀਆ ਸਿਵਲ ਸਰਵਿਸਿਜ਼ ਵੇਟਲਿਫਟਿੰਗ ਅਤੇ ਪਾਵਰਲਿਫਟਿੰਗ ਟੂਰਨਾਮੈਂਟ 2025-26

ਆਲ ਇੰਡੀਆ ਸਿਵਲ ਸਰਵਿਸਿਜ਼ ਵੇਟਲਿਫਟਿੰਗ ਅਤੇ ਪਾਵਰਲਿਫਟਿੰਗ ਟੂਰਨਾਮੈਂਟ 2025-26 (ਪੁਰਸ਼ ਅਤੇ ਮਹਿਲਾ), ਜੋ ਕਿ ਖੇਡ ਵਿਭਾਗ, ਚੰਡੀਗੜ੍ਹ ਪ੍ਰਸ਼ਾਸਨ ਦੁਆਰਾ ਕੇਂਦਰੀ ਸਿਵਲ ਸਰਵਿਸਿਜ਼ ਕਲਚਰਲ ਐਂਡ ਸਪੋਰਟਸ ਬੋਰਡ (ਸੀਸੀਐੱਸਸੀਐੱਸਬੀ/CCSCSB), ਨਵੀਂ ਦਿੱਲੀ ਦੀ ਸਰਪ੍ਰਸਤੀ ਵਿੱਚ ਆਯੋਜਿਤ ਕੀਤਾ ਜਾ ਰਿਹਾ ਹੈ, ਵੇਟਲਿਫਟਿੰਗ ਹਾਲ,...

ਮਜੀਠੀਆ ਨੇ ਆਪ ਸਰਕਾਰ ਦੀ ਕਾਨੂੰਨ-ਵਿਵਸਥਾ ‘ਤੇ ਚੁੱਕੇ ਵੱਡੇ ਸਵਾਲ, ਨਸ਼ਰ ਕੀਤਾ ਕਤਲਾਂ ਦਾ ਵੇਰਵਾ

- ਮੁੱਖ ਮੰਤਰੀ ਅਤੇ ਡੀਜੀਪੀ ਹਾਲਾਤਾਂ ਨੂੰ ਕਾਬੂ ਕਰਨ ਵਿੱਚ ਬੁਰੀ ਤਰਾਂ ਨਾਕਾਮ ਰਹੇ - ਮਜੀਠੀਆ ਕਿਹਾ, ਦਿਨ ਦਿਹਾੜੇ ਹੋ ਰਹੇ ਕਤਲਾਂ ਨਾਲ ਹਿੱਲਿਆ ਪੰਜਾਬ - ਪੰਜਾਬ ਵਿੱਚ ਨਿੱਤ ਹੋਰ ਰਹੇ ਕਤਲ, ਜੰਗਲ ਰਾਜ ਵਰਗੇ ਹਾਲਾਤ ਪਰ ਸਰਕਾਰ ਗਹਿਰੀ ਨੀਂਦ ਵਿੱਚ ਹੈ - - ਮੋਗਾ ਸਰਪੰਚ ਕਤਲ ਮਾਮਲੇ ਚ ਮਜੀਠੀਆ ਵੱਲੋਂ ਸੀਬੀਆਈ ਜਾਂਚ ਦੀ ਮੰਗ...

ਕਾਨੂੰਨ ਵਿਵਸਥਾ ਨੂੰ ਬਿਹਤਰ ਬਣਾਉਣ ਲਈ ਪੰਜਾਬ ਨੂੰ ਮਜ਼ਬੂਤ ਲੀਡਰਸ਼ਿਪ ਦੀ ਲੋੜ ਹੈ: ਰਾਣਾ ਕੇ.ਪੀ. ਸਿੰਘ ਸਾਬਕਾ ਸਪੀਕਰ ਨੇ ਕਿਹਾ – ਪੰਜਾਬ ਸਰਕਾਰ ਕਾਨੂੰਨ ਵਿਵਸਥਾ ਬਣਾਈ ਰੱਖਣ ਵਿੱਚ ਬੁਰੀ ਤਰ੍ਹਾਂ ਅਸਫਲ

ਕਾਨੂੰਨ ਵਿਵਸਥਾ ਨੂੰ ਬਿਹਤਰ ਬਣਾਉਣ ਲਈ ਪੰਜਾਬ ਨੂੰ ਮਜ਼ਬੂਤ ਲੀਡਰਸ਼ਿਪ ਦੀ ਲੋੜ ਹੈ: ਰਾਣਾ ਕੇ.ਪੀ. ਸਿੰਘ ਸਾਬਕਾ ਸਪੀਕਰ ਨੇ ਕਿਹਾ – ਪੰਜਾਬ ਸਰਕਾਰ ਕਾਨੂੰਨ ਵਿਵਸਥਾ ਬਣਾਈ ਰੱਖਣ ਵਿੱਚ ਬੁਰੀ ਤਰ੍ਹਾਂ ਅਸਫਲ

ਚੰਡੀਗੜ੍ਹ, 6 ਮਾਰਚ, 2026 ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਅੱਜ ਪੰਜਾਬ ਵਿੱਚ ਵਿਗੜਦੀ ਕਾਨੂੰਨ ਵਿਵਸਥਾ ਦੀ ਸਥਿਤੀ ਅਤੇ ਨਸ਼ਿਆਂ ਦੇ ਵਧ ਰਹੇ ਖਤਰੇ 'ਤੇ ਗੰਭੀਰ ਚਿੰਤਾ ਪ੍ਰਗਟ ਕੀਤੀ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਅਪਰਾਧ ਅਤੇ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਮੌਤਾਂ ਚਿੰਤਾਜਨਕ ਢੰਗ ਨਾਲ ਵੱਧ ਰਹੀਆਂ...

ਪੱਛਮੀ ਏਸ਼ੀਆ ਵਿੱਚ ਜੰਗੀ ਹਾਲਾਤਾਂ ਦਰਮਿਆਨ ਦੁਬਈ ਤੋਂ ਵਾਪਸ ਆਏ ਲੋਕਾਂ ਨੇ ਪੰਜਾਬ ਸਰਕਾਰ ਦਾ ਕੀਤਾ ਧੰਨਵਾਦ, ਕਿਹਾ ਪਰਿਵਾਰਕ ਮੈਂਬਰਾਂ ਵਾਂਗ ਸੰਭਾਲ ਕੀਤੀ

ਪੱਛਮੀ ਏਸ਼ੀਆ ਵਿੱਚ ਜੰਗੀ ਹਾਲਾਤਾਂ ਦਰਮਿਆਨ ਦੁਬਈ ਤੋਂ ਵਾਪਸ ਆਏ ਲੋਕਾਂ ਨੇ ਪੰਜਾਬ ਸਰਕਾਰ ਦਾ ਕੀਤਾ ਧੰਨਵਾਦ, ਕਿਹਾ ਪਰਿਵਾਰਕ ਮੈਂਬਰਾਂ ਵਾਂਗ ਸੰਭਾਲ ਕੀਤੀ

ਡਾ. ਸਨੀ ਸਿੰਘ ਆਹਲੂਵਾਲੀਆ ਅਤੇ ਐਨ.ਆਰ.ਆਈ ਮਾਮਲਿਆਂ ਦੀ ਵਿਸ਼ੇਸ਼ ਸਕੱਤਰ ਅਮਨਦੀਪ ਕੌਰ ਨੇ ਮੋਹਾਲੀ ਏਅਰਪੋਰਟ ’ਤੇ ਬਠਿੰਡਾ ਦੀ ਪ੍ਰਿੰਸੀਪਲ ਨੀਰੂ ਗਰਗ, ਉਨ੍ਹਾਂ ਦੇ ਪਰਿਵਾਰ ਅਤੇ ਹੋਰ ਵਾਪਸੀ ਕਰਨ ਵਾਲਿਆਂ ਦਾ ਕੀਤਾ ਸਵਾਗਤ ਪੰਜਾਬ ਸਰਕਾਰ ਵੱਲੋਂ ਪੱਛਮੀ ਏਸ਼ੀਆ ਦੇ ਸੰਕਟ ਤੋਂ ਬਾਅਦ ਵਾਪਸ ਆਉਣ ਵਾਲਿਆਂ ਲਈ ਸ਼ਹੀਦ ਭਗਤ ਸਿੰਘ...

ਲੋਕ ਨਿਰਮਾਣ ਵਿਭਾਗ ਵੱਲੋਂ ਬੀਤੇ ਚਾਰ ਸਾਲਾਂ ਵਿੱਚ 1464 ਕਰੋੜ ਰੁਪਏ ਦੀ ਕੀਤੀ ਗਈ ਬਚਤ: ਹਰਭਜਨ ਸਿੰਘ ਈ.ਟੀ.ਓ.

ਲੋਕ ਨਿਰਮਾਣ ਵਿਭਾਗ ਵੱਲੋਂ ਬੀਤੇ ਚਾਰ ਸਾਲਾਂ ਵਿੱਚ 1464 ਕਰੋੜ ਰੁਪਏ ਦੀ ਕੀਤੀ ਗਈ ਬਚਤ: ਹਰਭਜਨ ਸਿੰਘ ਈ.ਟੀ.ਓ.

30 ਜੂਨ ਤੱਕ 45,000 ਕਿਲੋਮੀਟਰ ਸੜਕਾਂ ਦਾ ਹੋਵੇਗਾ ਨਿਰਮਾਣ: ਲੋਕ ਨਿਰਮਾਣ ਮੰਤਰੀ “ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਿਹਤਰ ਸੜਕੀ ਨੈਟਵਰਕ ਦੇਣ ਲਈ ਵਚਨਬੱਧ” ਚੰਡੀਗੜ੍ਹ, 5 ਮਾਰਚ: ਪੰਜਾਬ ਸਰਕਾਰ ਦੇ ਲੋਕ ਨਿਰਮਾਣ ਵਿਭਾਗ ਵੱਲੋਂ ਪਾਰਦਰਸ਼ੀ ਟੈਡਰਿੰਗ ਪ੍ਰਣਾਲੀ ਰਾਹੀਂ 1464 ਕਰੋੜ ਰੁਪਏ ਦੀ ਬੀਤੇ ਚਾਰ ਸਾਲ ਵਿੱਚ ਬਚਤ...

ਵੱਡੀ ਖ਼ਬਰਾਂ

20ਵੇਂ ਪ੍ਰਸ਼ਾਸਕ ਚੈਲੇਂਜ ਕੱਪ ਫੁੱਟਬਾਲ ਟੂਰਨਾਮੈਂਟ-2026 (ਅੰਡਰ-17 ਲੜਕੇ ਵਰਗ) ਦੇ ਤਹਿਤ 23 ਜਨਵਰੀ, 2026 ਨੂੰ ਹੋਣ ਵਾਲੇ ਮੈਚ ਭਾਰੀ ਬਾਰਿਸ਼ ਅਤੇ ਪ੍ਰਤੀਕੂਲ ਮੌਸਮ ਕਾਰਨ ਨਹੀਂ ਹੋ ਸਕੇ।

ਸੋਧੇ ਹੋਏ ਸ਼ਡਿਊਲ ਦੇ ਅਨੁਸਾਰ, ਮੁਲਤਵੀ ਕੀਤੇ ਗਏ ਮੈਚ ਅੱਜ, 24 ਜਨਵਰੀ, 2026 (ਦਿਨ 5) ਨੂੰ ਸਪੋਰਟਸ ਕੰਪਲੈਕਸ, ਸੈਕਟਰ 46, ਚੰਡੀਗੜ੍ਹ ਵਿਖੇ ਸਫਲਤਾਪੂਰਵਕ ਆਯੋਜਿਤ ਕੀਤੇ ਗਏ, ਜਿਸ ਨਾਲ ਟੂਰਨਾਮੈਂਟ ਦਾ ਸੁਚਾਰੂ ਸੰਚਾਲਨ ਯਕੀਨੀ ਬਣਾਇਆ ਗਿਆ। ਨਤੀਜੇ (24 ਜਨਵਰੀ, 2026 ਨੂੰ ਸਪੋਰਟਸ ਕੰਪਲੈਕਸ, ਸੈਕਟਰ 46 ਵਿਖੇ ਖੇਡੇ ਗਏ ਮੈਚ)...

ਸਕੂਲ ਸਿੱਖਿਆ ਵਿਭਾਗ ਗਣਤੰਤਰ ਦਿਵਸ ਦੀ ਯਾਦ ਵਿੱਚ ‘ਸੱਭਿਆਚਾਰਕ ਉਤਸਵ’ ਦਾ ਆਯੋਜਨ ਕਰਦਾ ਹੈ

ਗਣਤੰਤਰ ਦਿਵਸ ਮਨਾਉਣ ਲਈ, ਸਕੂਲ ਸਿੱਖਿਆ ਵਿਭਾਗ, ਚੰਡੀਗੜ੍ਹ ਪ੍ਰਸ਼ਾਸਨ ਨੇ ਅੱਜ ਟੈਗੋਰ ਥੀਏਟਰ, ਸੈਕਟਰ 18, ਚੰਡੀਗੜ੍ਹ ਵਿਖੇ ਇੱਕ ਵਿਸ਼ਾਲ ਸੱਭਿਆਚਾਰਕ ਉਤਸਵ ਦਾ ਆਯੋਜਨ ਕੀਤਾ। ਪ੍ਰੋਗਰਾਮ ਦਾ ਵਿਸ਼ਾ "ਵੰਦੇ ਮਾਤਰਮ ਦੇ 150 ਸਾਲ" ਸੀ, ਜਿਸ ਨੇ ਦੇਸ਼ ਦੀ ਏਕਤਾ, ਸੱਭਿਆਚਾਰਕ ਵਿਭਿੰਨਤਾ ਅਤੇ ਦੇਸ਼ ਭਗਤੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ...

ਚੰਡੀਗੜ੍ਹ ਨੇ ਨਵੇਂ ਅਪਰਾਧਿਕ ਕਾਨੂੰਨਾਂ ਅਤੇ ਪ੍ਰਸ਼ਾਸਨਿਕ ਸੁਧਾਰਾਂ ਨੂੰ ਲਾਗੂ ਕਰਨ ਦੀ ਪ੍ਰਗਤੀ ਦੀ ਸਮੀਖਿਆ ਕੀਤੀ

ਅੱਜ ਯੂਟੀ ਸਕੱਤਰੇਤ, ਚੰਡੀਗੜ੍ਹ ਵਿਖੇ ਸ਼੍ਰੀ ਪ੍ਰਵੀਨ ਕੁਮਾਰ ਰਾਏ, ਸੰਯੁਕਤ ਸਕੱਤਰ (ਯੂਟੀ), ਗ੍ਰਹਿ ਮੰਤਰਾਲੇ ਦੀ ਪ੍ਰਧਾਨਗੀ ਵਿੱਚ ਇੱਕ ਸਮੀਖਿਆ ਮੀਟਿੰਗ ਹੋਈ, ਜਿਸ ਵਿੱਚ ਨਵੇਂ ਅਪਰਾਧਿਕ ਕਾਨੂੰਨਾਂ ਨੂੰ ਲਾਗੂ ਕਰਨ 'ਤੇ ਵਿਸ਼ੇਸ਼ ਧਿਆਨ ਕੇਂਦ੍ਰਿਤ ਕਰਦੇ ਹੋਏ ਗ੍ਰਹਿ ਮੰਤਰਾਲੇ (ਐੱਮਐੱਚਏ/MHA) ਦੀਆਂ ਪ੍ਰਮੁੱਖ ਪਹਿਲਾਂ ਦੀ ਪ੍ਰਗਤੀ...

ਗਣਤੰਤਰ ਦਿਵਸ ਮਨਾਉਣ ਲਈ ਸਕੂਲ ਸਿੱਖਿਆ ਵਿਭਾਗ ਵੱਲੋਂ ‘ਸੱਭਿਆਚਾਰਕ ਸਮਾਰੋਹ’ ਦਾ ਆਯੋਜਨ

ਅੱਜ ਸਕੂਲ ਸਿੱਖਿਆ ਵਿਭਾਗ, ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਗਣਤੰਤਰ ਦਿਵਸ ਮਨਾਉਣ ਲਈ ਟੈਗੋਰ ਥੀਏਟਰ, ਸੈਕਟਰ 18, ਚੰਡੀਗੜ੍ਹ ਵਿਖੇ ਇੱਕ ਵਿਸ਼ਾਲ ਸੱਭਿਆਚਾਰਕ ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਹ ਸਮਾਗਮ ਦੇਸ਼ ਭਗਤੀ ਦੇ ਥੀਮ "ਵੰਦੇ ਮਾਤਰਮ ਦੇ 150 ਸਾਲ" 'ਤੇ ਅਧਾਰਿਤ ਸੀ, ਜਿਸ ਵਿੱਚ ਵਿਭਿੰਨ ਸਕੂਲਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ...

ਪ੍ਰਸ਼ਾਸਕ ਦੀ ਸਲਾਹਕਾਰ ਪਰਿਸ਼ਦ (ਏਏਸੀ/ACC) ਦੀਆਂ ਸਥਾਈ ਕਮੇਟੀਆਂ ਦੇ ਚੇਅਰਪਰਸਨਾਂ ਦੀ ਇੱਕ ਮੀਟਿੰਗ ਅੱਜ ਯੂਟੀ ਸਕੱਤਰੇਤ ਵਿਖੇ ਪੰਜਾਬ ਦੇ ਰਾਜਪਾਲ ਅਤੇ ਯੂਟੀ ਚੰਡੀਗੜ੍ਹ ਦੇ ਪ੍ਰਸ਼ਾਸਕ ਸ਼੍ਰੀ ਗੁਲਾਬ ਚੰਦ ਕਟਾਰੀਆ ਦੀ ਪ੍ਰਧਾਨਗੀ ਵਿੱਚ ਹੋਈ।

ਸ਼੍ਰੀ ਐੱਚ. ਰਾਜੇਸ਼ ਪ੍ਰਸਾਦ, ਮੁੱਖ ਸਕੱਤਰ ਚੰਡੀਗੜ੍ਹ; ਸ਼੍ਰੀ ਵਿਵੇਕ ਪ੍ਰਤਾਪ ਸਿੰਘ, ਰਾਜਪਾਲ ਦੇ ਪ੍ਰਿੰਸੀਪਲ ਸਕੱਤਰ; ਸ਼੍ਰੀ ਮਨਦੀਪ ਸਿੰਘ ਬਰਾੜ, ਗ੍ਰਹਿ ਸਕੱਤਰ; ਸ਼੍ਰੀ ਦੀਪਰਵਾ ਲਾਕੜਾ, ਵਿੱਤ ਸਕੱਤਰ; ਅਤੇ ਚੰਡੀਗੜ੍ਹ ਪ੍ਰਸ਼ਾਸਨ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ। ਮੀਟਿੰਗ ਵਿੱਚ ਕੇਂਦਰ ਸ਼ਾਸਿਤ ਪ੍ਰਦੇਸ਼ ਵਿੱਚ ਪ੍ਰਮੁੱਖ...

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਾਂਦੇੜ ਸਾਹਿਬ ਵਿਖੇ ਸ਼ਰਧਾ ਨਾਲ ਮੱਥਾ ਟੇਕਿਆ; ਕਿਹਾ ਕਿ ਉਨ੍ਹਾਂ ਦੀ ਸਰਕਾਰ ਮਹਾਰਾਸ਼ਟਰ ਸਰਕਾਰ ਕੋਲ ਨਾਂਦੇੜ ਸਾਹਿਬ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇਣ ਦੀ ਮੰਗ ਉਠਾਏਗੀ

*ਅਸੀਂ ਪਹਿਲਾਂ ਹੀ ਸ੍ਰੀ ਅੰਮ੍ਰਿਤਸਰ ਸਾਹਿਬ, ਸ੍ਰੀ ਆਨੰਦਪੁਰ ਸਾਹਿਬ ਅਤੇ ਤਲਵੰਡੀ ਸਾਬੋ ਨੂੰ ਪਵਿੱਤਰ ਸ਼ਹਿਰ ਐਲਾਨ ਚੁੱਕੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ* *ਗੁਰੂ ਸਾਹਿਬਾਨ ਦੀ ਵਿਰਾਸਤ ਨੂੰ ਨੌਜਵਾਨ ਪੀੜ੍ਹੀ ਤੱਕ ਪਹੁੰਚਾਉਣਾ ਮੇਰੀ ਸਰਕਾਰ ਦਾ ਫਰਜ਼ ਹੈ: ਭਗਵੰਤ ਸਿੰਘ ਮਾਨ* *ਪੰਜਾਬ ਸਰਕਾਰ ਨੇ ਸ਼ਰਧਾਲੂਆਂ ਦੀ ਸਹੂਲਤ ਲਈ...

ਹਰਭਜਨ ਸਿੰਘ ਈ.ਟੀ.ਓ. ਵੱਲੋਂ ਸੂਬੇ ਵਿੱਚ ਸੜਕੀ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਲਈ ਲੋਕ ਨਿਰਮਾਣ ਵਿਭਾਗ ਦੇ ਕੰਮਾਂ ਦਾ ਜਾਇਜ਼ਾ

ਸੂਚਨਾ ਅਤੇ ਲੋਕ ਸੰਪਰਕ ਵਿਭਾਗ ਪੰਜਾਬ ਲੋਕ ਨਿਰਮਾਣ ਮੰਤਰੀ ਵਲੋਂ ਨਾਨ-ਬਿਟੂਮਿਨਸ ਕਾਰਜ 10 ਫਰਵਰੀ, 2026 ਤੱਕ ਹਰ ਪੱਖੋਂ ਮੁਕੰਮਲ ਕਰਨ ਦੇ ਹੁਕਮ ਚੰਡੀਗੜ੍ਹ, 24 ਜਨਵਰੀ : ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਲੋਕ ਨਿਰਮਾਣ ਵਿਭਾਗ (ਪੀ.ਡਬਲਯੂ.ਡੀ.) ਵੱਲੋਂ ਸੂਬੇ ਵਿੱਚ ਸੜਕੀ ਬੁਨਿਆਦੀ ਢਾਂਚੇ ਦੀ...

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ ਵੱਲੋਂ ਗੜ੍ਹਸ਼ੰਕਰ ਦੇ ਪਿੰਡਾਂ ‘ਚ ਲੋਕਾਂ ਨੂੰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਕੀਤਾ ਗਿਆ ਜਾਗਰੂਕ

ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ 10 ਲੱਖ ਰੁਪਏ ਦੇ ਲਾਭ ਸਦਕਾ ਹੁਣ ਕਿਸੇ ਨੂੰ ਮਹਿੰਗੇ ਇਲਾਜ ਕਾਰਨ ਕਰਜ਼ੇ ਹੇਠ ਨਹੀਂ ਆਉਣਾ ਪਵੇਗਾ: ਡਿਪਟੀ ਸਪੀਕਰ ਰੋੜੀ ਚੰਡੀਗੜ੍ਹ/ਗੜ੍ਹਸ਼ੰਕਰ/ਹੁਸ਼ਿਆਰਪੁਰ, 24 ਜਨਵਰੀ: ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਤੇ ਹਲਕਾ ਗੜ੍ਹਸ਼ੰਕਰ ਤੋਂ ਵਿਧਾਇਕ ਸ. ਜੈ ਕ੍ਰਿਸ਼ਨ ਸਿੰਘ ਰੋੜੀ ਵੱਲੋਂ ਅੱਜ...

ਸਪੀਕਰ ਨੇ ਵਾਰਾਣਸੀ ਵਿਖੇ ਧਾਰਮਿਕ ਸਥਾਨਾਂ ਦੇ ਦਰਸ਼ਨ ਕੀਤੇ

ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਉੱਤਰ ਪ੍ਰਦੇਸ਼ ਦੇ ਪਾਵਨ ਨਗਰ ਵਾਰਾਣਸੀ ਪੁੱਜ ਕੇ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕੀਤੇ ਅਤੇ ਬਾਬਾ ਕਾਸ਼ੀ ਵਿਸ਼ਵਨਾਥ ਮੰਦਰ ਵਿੱਚ ਮੱਥਾ ਵੀ ਟੇਕਿਆ। ਇਹ ਮੰਦਰ ਪਵਿੱਤਰ ਗੰਗਾ ਨਦੀ ਦੇ ਕੰਢੇ ਸਥਿਤ ਹੈ, ਜੋ ਨਾ ਸਿਰਫ ਆਸਥਾ ਦਾ ਕੇਂਦਰ ਹੈ ਸਗੋਂ ਸਾਡੀ ਸ਼ਾਨਦਾਰ ਵਿਰਾਸਤ ਅਤੇ...

ਮਹਿੰਦਰਾ ਗਰੁੱਪ ਪੰਜਾਬ ਵਿੱਚ ਨਿਵੇਸ਼ ਨਾਲ ਆਪਣੇ ਵਪਾਰਕ ਆਧਾਰ ਨੂੰ ਲਗਾਤਾਰ ਮਜ਼ਬੂਤੀ ਦੇ ਰਿਹੈ: ਸੰਜੀਵ ਅਰੋੜਾ

ਚੰਡੀਗੜ੍ਹ 24 ਜਨਵਰੀ, 2026: ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਮਹਿੰਦਰਾ ਐਂਡ ਮਹਿੰਦਰਾ ਭਾਰਤ ਦੇ ਮੋਹਰੀ ਬਹੁ-ਕੌਮੀ ਗਰੁੱਪਾਂ ਵਿੱਚੋਂ ਇੱਕ ਹੈ ਜਿਸਨੇ ਆਟੋਮੋਟਿਵ, ਖੇਤੀ ਉਪਕਰਣ, ਵਿੱਤੀ ਸੇਵਾਵਾਂ, ਨਿਰਮਾਣ ਅਤੇ ਤਕਨਾਲੋਜੀ ਦੇ ਖੇਤਰ ਵਿੱਚ ਵਿੱਚ ਆਪਣੀ ਮਜ਼ਬੂਤ ​​ਜਗ੍ਹਾ ਬਣਾਈ ਹੈ। ਇਸ ਗਰੁੱਪ ਕੋਲ ਵਿਸ਼ਵ ਪੱਧਰ...

ਸਪੀਕਰ ਵੱਲੋਂ ਕੌਮੀ ਬਾਲੜੀ ਦਿਵਸ ਮੌਕੇ ‘ਤੇ ਸਾਰੀਆਂ ਧੀਆਂ ਨੂੰ ਨਿੱਘੀਆਂ ਸ਼ੁਭਕਾਮਨਾਵਾਂ

ਚੰਡੀਗੜ੍ਹ 24 ਜਨਵਰੀ 2026: ਪੰਜਾਬ ਵਿਧਾਨ ਸਭਾ ਦੇ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਨੇ ਕੌਮੀ ਬਾਲੜੀ ਦਿਵਸ ਮੌਕੇ 'ਤੇ ਦੁਨੀਆ ਭਰ ਦੀਆਂ ਸਾਰੀਆਂ ਧੀਆਂ ਨੂੰ ਦਿਲੋਂ ਸ਼ੁਭਕਾਮਨਾਵਾਂ ਦਿੱਤੀਆਂ ਹਨ। ਉਨ੍ਹਾਂ ਨੇ ਕੌਮੀ ਬਾਲੜੀ ਦਿਵਸ ਦੇ ਮੌਕੇ ਆਪਣੀ ਧੀ ਨਾਲ ਇੱਕ ਤਸਵੀਰ ਸਾਂਝੀ ਕੀਤੀ ਅਤੇ ਲਿਖਿਆ: "ਧੀਆਂ ਨੂੰ ਅਸਮਾਨ ਦਿਓ, ਉਹ...

ਵੜਿੰਗ ਵੱਲੋਂ ਸਰਹਿੰਦ ਧਮਾਕੇ ਦੀ ਨਿੰਦਾ; ਕਿਹਾ: ਆਖਿਰੀ ਸਾਹਾਂ ਤੇ ਪਹੁੰਚ ਚੁੱਕੀ ਹੈ ਆਪ ਸਰਕਾਰ

ਕਿਹਾ: ਕਾਂਗਰਸ ਪੰਜਾਬ ਨੂੰ ਮੁੜ ਹਨੇਰੇ ਦੌਰ ਵੱਲ ਧੱਕਣ ਨਹੀਂ ਦੇਵੇਗੀ ਪੰਜਾਬ ਲਈ ਅਸ਼ੁਭ ਸੰਕੇਤ ਦੱਸਿਆ ਚੰਡੀਗੜ੍ਹ, 24 ਜਨਵਰੀ: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਬੀਤੀ ਰਾਤ ਸਰਹਿੰਦ ਨੇੜੇ ਰੇਲਵੇ ਟਰੈਕ ਉੱਤੇ ਹੋਏ ਧਮਾਕੇ ਦੀ ਸਖ਼ਤ ਸਬਦਾਂ ਵਿੱਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਸਾਫ ਤੌਰ ਤੇ ਆਮ...