ਆਪ ਸਰਕਾਰ ਵੱਲੋਂ ਲਏ ਬੇਲਗਾਮ ਕਰਜੇ ਨੇ ਪੰਜਾਬ ਨੂੰ ਦੀਵਾਲੀਆਪਨ ਵਿੱਚ ਧੱਕਿਆ: ਵੜਿੰਗ ਚੰਡੀਗੜ੍ਹ, 5 ਮਾਰਚ: ਪੰਜਾਬ ਕਾਂਗਰਸ ਨੇ ਸੂਬੇ ਦੀ ਖਰਾਬ ਹੋ ਰਹੀ ਆਰਥਿਕ ਹਾਲਤ ਨੂੰ ਲੈ ਕੇ ਵਾਈਟ ਪੇਪਰ ਜਾਰੀ ਕਰਨ ਦੀ ਮੰਗ ਕੀਤੀ ਹੈ, ਜਿਹੜਾ ਕਰਜ਼ਾ 4 ਲੱਖ ਕਰੋੜ ਰੁਪਏ ਦੀ “ਰੇਡਲਾਈਨ” ਨੂੰ ਪਾਰ ਕਰ ਚੁੱਕਾ ਹੈ ਅਤੇ ਮੌਜੂਦਾ ਵਿੱਤੀ ਸਾਲ ਦੇ...
ਅਕਾਲੀ ਦਲ ਦੀ ਸਰਕਾਰ ਬਣਨ ’ਤੇ ਸਾਰੇ 13000 ਪਿੰਡਾਂ ਨੂੰ ਸ਼ਹਿਰਾਂ ਵਾਲੀਆਂ ਨਾਗਰਿਕ ਸਹੂਲਤਾਂ ਦਿੱਤੀਆਂ ਜਾਣਗੀਆਂ: ਸੁਖਬੀਰ ਸਿੰਘ ਬਾਦਲ
ਐਲਾਨ ਕੀਤਾ ਕਿ ਡੀ ਏ ਦਾ ਸਾਰਾ ਬਕਾਇਆ ਜਾਰੀ ਕੀਤਾ ਜਾਵੇਗਾ ਤੇ ਪੁਰਾਣੀ ਪੈਨਸ਼ਨ ਸਕੀਮ ਮੁੜ ਸ਼ੁਰੂ ਕੀਤੀ ਜਾਵੇਗੀ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਮੂਰਖ ਨਾ ਬਣਨ ਬਲਕਿ ਇਹ ਸਮਝਣ ਕਿ ਆਪ ਸਰਕਾਰ ਤਿੰਨ ਮਹੀਨੇ ਲਈ ਔਰਤਾਂ ਨੂੰ ਇਕ-ਇਕ ਹਜ਼ਾਰ ਰੁਪਏ ਦੇਣ ਦੀ ਆੜ ਵਿਚ ਸਰਕਾਰੀ ਜ਼ਮੀਨਾਂ ਵੇਚਣ ਲਈ ਪੱਬਾਂ ਭਾਰ ਮਾਨਸਾ, 5 ਮਾਰਚ:...
ਉਦਯੋਗ ਮੰਤਰੀ ਸੰਜੀਵ ਅਰੋੜਾ ਵੱਲੋਂ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਤੋਂ ਪਹਿਲਾਂ ਟਾਟਾ ਸੰਨਜ਼ ਦੇ ਚੇਅਰਪਰਸਨ ਐਨ. ਚੰਦਰਸ਼ੇਖਰਨ ਅਤੇ ਸਨ ਫਾਰਮਾ ਦੇ ਚੇਅਰਮੈਨ ਦਿਲੀਪ ਸ਼ੰਘਵੀ ਸਮੇਤ ਹੋਰਨਾਂ ਉਦਯੋਗਪਤੀਆਂ ਨਾਲ ਸੂਬੇ ‘ਚ ਨਿਵੇਸ਼ ਦੇ ਮੌਕਿਆਂ ਬਾਰੇ ਵਿਚਾਰ-ਚਰਚਾ
ਚੰਡੀਗੜ੍ਹ, 5 ਮਾਰਚ, 2026: ਪੰਜਾਬ ਦੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ, ਬਿਜਲੀ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਅੱਜ ਮੁੰਬਈ ਵਿੱਚ ਵੱਡੇ ਉਦਯੋਗਿਕ ਘਰਾਣਿਆਂ ਨਾਲ ਲੜੀਵਾਰ ਉੱਚ-ਪੱਧਰੀ ਮੀਟਿੰਗਾਂ ਕਰ ਕੇ ਪੰਜਾਬ ਵਿੱਚ ਨਿਵੇਸ਼ ਦੇ ਸੰਭਾਵੀ ਮੌਕਿਆਂ 'ਤੇ ਚਰਚਾ ਕੀਤੀ ਅਤੇ ਉਨ੍ਹਾਂ ਨੂੰ 13-15 ਮਾਰਚ...
ਡਾ. ਰਵਜੋਤ ਸਿੰਘ ਨੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਕੇ.ਆਰ. ਨਾਇਡੂ ਨਾਲ ਕੀਤੀ ਮੁਲਾਕਾਤ; ਫਸੇ ਹੋਏ ਪੰਜਾਬੀਆਂ ਲਈ ਬਚਾਅ ਉਡਾਣਾਂ ਸ਼ੁਰੂ ਕਰਨ ਦੀ ਕੀਤੀ ਮੰਗ
ਮੱਧ ਪੂਰਬੀ ਟਕਰਾਅ ਦੇ ਕਾਰਨ ਫਸੇ ਹੋਏ ਲੋਕਾਂ ਲਈ ਵਿਸ਼ੇਸ਼ ਜਹਾਜ਼ ਚਲਾਉਣ ਅਤੇ ਹਵਾਈ ਕਿਰਾਏ ਵਿੱਚ ਕੀਤੇ ਵਾਧੇ ‘ਤੇ ਰੋਕ ਲਗਾਉਣ ਦੀ ਕੀਤੀ ਅਪੀਲ ਚੰਡੀਗੜ੍ਹ / ਨਵੀਂ ਦਿੱਲੀ, 3 ਮਾਰਚ, 2026 ਮੱਧ ਪੂਰਬ ਦੇ ਵਧ ਰਹੇ ਟਕਰਾਅ ਕਾਰਨ ਵੱਡੀ ਗਿਣਤੀ ਵਿੱਚ ਪੰਜਾਬੀਆਂ ਦੇ ਫਸ ਜਾਣ ਦੇ ਮੱਦੇਨਜ਼ਰ, ਐਨਆਰਆਈ ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਨਾਲ ਕੀਤੀ ਗੱਲ, ਜੰਗ ਪ੍ਰਭਾਵਿਤ ਅਰਬ ਦੇਸ਼ਾਂ ਵਿੱਚ ਫਸੇ ਪੰਜਾਬੀਆਂ ਨੂੰ ਤੁਰੰਤ ਕੱਢਣ ਦੀ ਮੰਗ ਕੀਤੀ
ਪੰਜਾਬੀਆਂ ਨੂੰ ਪਰਿਵਾਰਾਂ ਨਾਲ ਮਿਲਾਇਆ ਜਾਵੇਗਾ; ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਨੇ ਪੰਜਾਬੀਆਂ ਨੂੰ ਕੱਢਣ ਲਈ ਵਿਸ਼ੇਸ਼ ਉਡਾਣਾਂ ਦਾ ਪ੍ਰਬੰਧ ਕਰਨ ਦਾ ਭਰੋਸਾ ਦਿੱਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਸਰਕਾਰ ਨੇ ਫਸੇ ਹੋਏ ਵਿਅਕਤੀਆਂ ਦੀ ਸੂਚੀ ਕੇਂਦਰ ਨਾਲ ਸਾਂਝੀ ਕੀਤੀ, ਵਾਪਸੀ ਦੀ ਪ੍ਰਕਿਰਿਆ ਜਾਰੀ: ਮੁੱਖ ਮੰਤਰੀ ਭਗਵੰਤ...
ਮਜੀਠੀਆ ਨੇ ‘ਆਪ’ ਪਾਰਟੀ ਵਲੋਂ ਸਰਕਾਰੀ ਖਜਾਨੇ ਦੀ ਦੁਰਵਰਤੋਂ ‘ਤੇ ਖੜੇ ਕੀਤੇ ਵੱਡੇ ਸਵਾਲ
-ਆਮ ਆਦਮੀ ਪਾਰਟੀ ਪਿਛਲੇ ਚਾਰ ਸਾਲਾਂ ਤੋਂ ਪੰਜਾਬ ਸਰਕਾਰ ਦੇ ਖ਼ਜ਼ਾਨੇ ਦੀ ਕਰ ਰਹੀ ਦੁਰਵਰਤੋਂ - ਬਿਕਰਮ ਸਿੰਘ ਮਜੀਠੀਆ -ਕਿਹਾ, ਸਰਕਾਰੀ ਸਕੂਲਾਂ ਅਤੇ ਹਸਪਤਾਲਾਂ ਮਗਰੋਂ ਹੁਣ ਪੀ.ਆਰ.ਟੀ.ਸੀ ਦੀਆਂ ਬੱਸਾਂ ਨੂੰ ਵੀ ਪਾਰਟੀ ਦੇ ਝੰਡੇ ਵਾਲੇ ਰੰਗਾਂ ਵਿੱਚ ਰੰਗਿਆ –"ਪੈਸਾ ਪੰਜਾਬ ਦੇ ਮਿਹਨਤਕਸ਼ ਲੋਕਾ ਦਾ ਮਸ਼ਹੂਰੀ ਆਮ ਆਦਮੀ ਪਾਰਟੀ" ਦੀ...
ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਮਿਲੀ ਨਵੀਂ ਰਫ਼ਤਾਰ ਡਿਪਟੀ ਸਪੀਕਰ ਵੱਲੋਂ ‘ਸ਼ਹੀਦ-ਏ-ਆਜ਼ਮ ਭਗਤ ਸਿੰਘ ਨੈਸ਼ਨਲ ਮੈਰਾਥਨ’ ਲਈ ਵਿਸ਼ੇਸ਼ ਮੀਟਿੰਗ
ਪੰਜਾਬ ਸਰਕਾਰ ਦੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਨੂੰ ਹੋਰ ਮਜ਼ਬੂਤੀ ਦੇਣ ਲਈ ਅੱਜ ਸ੍ਰੀ ਜੈ ਕ੍ਰਿਸ਼ਨ ਸਿੰਘ ਰੋੜੀ, ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਵੱਲੋਂ ‘ਸ਼ਹੀਦ-ਏ-ਆਜ਼ਮ ਭਗਤ ਸਿੰਘ ਨੈਸ਼ਨਲ ਮੈਰਾਥਨ’ ਦੇ ਆਯੋਜਨ ਸਬੰਧੀ ਇਕ ਵਿਸ਼ੇਸ਼ ਮੀਟਿੰਗ ਬੁਲਾਈ ਗਈ। ਡਿਪਟੀ ਸਪੀਕਰ ਨੇ ਕਿਹਾ ਕਿ ਮਾਨਯੋਗ ਮੁੱਖ ਮੰਤਰੀ ਪੰਜਾਬ ਸ੍ਰੀ...
ਭਗਵੰਤ ਮਾਨ ਸਰਕਾਰ ਨੇ ਅਮਰੀਕਾ-ਇਜ਼ਰਾਈਲ-ਈਰਾਨ ਟਕਰਾਅ ਦੌਰਾਨ ਮੱਧ ਏਸ਼ੀਆ ਅਤੇ ਮੱਧ ਪੂਰਬ ਵਿੱਚ ਫਸੇ ਪੰਜਾਬੀਆਂ ਦੀ ਸਹਾਇਤਾ ਲਈ 24×7 ਕਾਰਜਸ਼ੀਲ ਹੈਲਪਲਾਈਨ ਜਾਰੀ ਕੀਤੀਆਂ: ਡਾ: ਰਵਜੋਤ ਸਿੰਘ
0172-2260042, 2260042 (ਵਿਦੇਸ਼ੀ ਨਾਗਰਿਕਾਂ ਲਈ) ਅਤੇ 1100 (ਭਾਰਤ ਨਾਗਰਿਕਾਂ ਲਈ) ਹੈਲਪ ਲਾਈਨ ਦਿਨ-ਰਾਤ ਕਾਰਜਸ਼ੀਲ ਰਹਿਣਗੀਆਂ ਸੂਬਾ ਸਰਕਾਰ ਹਰੇਕ ਪੰਜਾਬੀ ਦੀ ਸੁਰੱਖਿਅਤ ਵਾਪਸੀ ਨੂੰ ਯਕੀਨੀ ਬਣਾਉਣ ਲਈ ਵਚਨਬੱਧ: ਡਾ. ਰਵਜੋਤ ਸਿੰਘ ਏ.ਡੀ.ਜੀ.ਪੀ. ਆਰ.ਕੇ. ਜੈਸਵਾਲ ਦੀ ਅਗਵਾਈ ਹੇਠ ਬਣੀ ਕਮੇਟੀ ਚੰਡੀਗੜ੍ਹ, 2 ਮਾਰਚ: ਅਮਰੀਕਾ,...
ਪੰਜਾਬ ਸਰਕਾਰ ਨੇ ਮੱਧ ਪੂਰਬੀ ਤਣਾਅ ਕਾਰਨ ਉੱਥੇ ਫਸੇ ਪੰਜਾਬੀਆਂ ਲਈ 24×7 ਹੈਲਪਲਾਈਨ ਜਾਰੀ ਕੀਤੀ, ਪੂਰੇ ਸਹਿਯੋਗ ਦਾ ਭਰੋਸਾ ਦਿੱਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਮੁੱਖ ਮੰਤਰੀ ਨੇ ਪੀੜਤ ਪਰਿਵਾਰਾਂ ਨੂੰ ਮਦਦ ਲਈ 0172 2260042, 0172 2260043 ਜਾਂ ਵਟਸਅੱਪ ਨੰ. +91 94787 79112 'ਤੇ ਕਾਲ ਕਰਨ ਲਈ ਕਿਹਾ ਜੰਗ ਪ੍ਰਭਾਵਿਤ ਖਾੜੀ ਖੇਤਰ ਵਿੱਚ ਫਸੇ ਪੰਜਾਬੀਆਂ ਦੀ ਸੁਰੱਖਿਅਤ ਵਾਪਸੀ ਲਈ ਭਾਰਤ ਸਰਕਾਰ ਨੂੰ ਦਖਲ ਦੇਣ ਦੀ ਅਪੀਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਸਰਕਾਰ ਵੱਲੋਂ ਫਸੇ ਹੋਏ...
ਲੁਧਿਆਣਾ ਦੀ ਨੁਹਾਰ ਬਦਲਣ ਲਈ ਵਿਸ਼ਵ ਪੱਧਰੀ ਸਟ੍ਰੀਟ ਪ੍ਰਾਜੈਕਟ: ਸੰਜੀਵ ਅਰੋੜਾ
ਲੁਧਿਆਣਾ ਦੀਆਂ 15 ਕਿਲੋਮੀਟਰ ਸੜਕਾਂ ਨੂੰ ਸੰਪੂਰਨ ਸਟ੍ਰੀਟ ਮਾਡਲ ਤਹਿਤ ਕੀਤਾ ਜਾਵੇਗਾ ਮੁੜ ਵਿਕਸਤ: ਸੰਜੀਵ ਅਰੋੜਾ ਭਗਵੰਤ ਮਾਨ ਸਰਕਾਰ ਨੇ ਲੁਧਿਆਣਾ ਲਈ 162 ਕਰੋੜ ਦਾ ਵਿਸ਼ਵ ਪੱਧਰੀ ਸਟ੍ਰੀਟ ਪ੍ਰਾਜੈਕਟ ਕੀਤਾ ਲਾਂਚ : ਸੰਜੀਵ ਅਰੋੜਾ ਲੁਧਿਆਣਾ ਦੀ ਸਟ੍ਰੀਟ ਰੀਡਿਜ਼ਾਈਨ ਯੋਜਨਾ ਵਿੱਚ ਸਾਈਕਲ ਸਵਾਰਾਂ, ਪੈਦਲ ਯਾਤਰੀਆਂ ਅਤੇ ਵਿਕਰੇਤਾਵਾਂ...
ਸ. ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਦੇ ਉਦਯੋਗ ਅਤੇ ਵਪਾਰ ਵਿੰਗ ਦੀ ਕੋਰ ਕਮੇਟੀ ਦਾ ਐਲਾਨ।
ਚੰਡੀਗੜ੍ਹ 24 ਜਨਵਰੀ—ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਉਦਯੋਗ ਅਤੇ ਵਪਾਰ ਵਿੰਗ ਦੇ ਪ੍ਰਧਾਨ ਅਤੇ ਪਾਰਟੀ ਦੇ ਖਜਾਨਚੀ ਸ਼੍ਰੀ ਐਨ.ਕੇ.ਸ਼ਰਮਾ ਨਾਲ ਸਲਾਹ ਮਸ਼ਵਰੇ ਤੋਂ ਬਾਅਦ ਉਦਯੋਗ ਅਤੇ ਵਪਾਰ ਵਿੰਗ ਦੀ ਕੋਰ ਕਮੇਟੀ ਦਾ ਐਲਾਨ ਕਰ ਦਿੱਤਾ। ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਬਾਰੇ ਜਾਣਕਾਰੀ ਦਿੰਦੇ...
ਐਮਸੀ ਚੰਡੀਗੜ੍ਹ ਪ੍ਰਧਾਨ ਮੰਤਰੀ ਸਵਾਨੀਧੀ ਕ੍ਰੈਡਿਟ ਕਾਰਡ ਦੇ ਰਾਸ਼ਟਰੀ ਲਾਂਚ ਵਿੱਚ ਸ਼ਾਮਲ ਹੋਇਆ; ਸਟ੍ਰੀਟ ਵਿਕਰੇਤਾਵਾਂ ਨੂੰ ਕਰਜ਼ਾ ਵੰਡਣ ਦੀ ਸਹੂਲਤ ਦਿੰਦਾ ਹੈ
*ਚੰਡੀਗੜ੍ਹ, 23 ਜਨਵਰੀ:-* ਨਗਰ ਨਿਗਮ ਚੰਡੀਗੜ੍ਹ ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਦੁਆਰਾ ਸ਼ੁਰੂ ਕੀਤੀ ਗਈ ਪ੍ਰਧਾਨ ਮੰਤਰੀ ਸਵਾਨੀਧੀ ਯੋਜਨਾ ਦੇ ਤਹਿਤ ਪ੍ਰਧਾਨ ਮੰਤਰੀ ਸਵਾਨੀਧੀ ਕ੍ਰੈਡਿਟ ਕਾਰਡਾਂ ਦੇ ਵਰਚੁਅਲ ਰਾਸ਼ਟਰੀ ਲਾਂਚ ਵਿੱਚ ਹਿੱਸਾ ਲਿਆ, ਜਿਸ ਵਿੱਚ ਸਟ੍ਰੀਟ ਵਿਕਰੇਤਾਵਾਂ ਨੂੰ ਸਸ਼ਕਤ ਬਣਾਉਣ ਅਤੇ ਜ਼ਮੀਨੀ ਪੱਧਰ...
ਪੰਜਾਬ ਵਿੱਚ ਗੰਭੀਰ ਵਿੱਤੀ ਸੰਕਟ ਦਰਮਿਆਨ 10 ਲੱਖ ਰੁਪਏ ਦੇ ਸਿਹਤ ਬੀਮਾ ਯੋਜਨਾ ਦੀ ਭਰੋਸੇਯੋਗਤਾ ’ਤੇ ਖਹਿਰਾ ਨੇ ਖੜੇ ਕੀਤੇ ਸਵਾਲ
ਜਲੰਧਰ / ਭੁਲੱਥ: ਸੀਨੀਅਰ ਕਾਂਗਰਸ ਆਗੂ ਅਤੇ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਅੱਜ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਘੋਸ਼ਿਤ 10 ਲੱਖ ਰੁਪਏ ਦੇ ਸਿਹਤ ਬੀਮਾ ਯੋਜਨਾ ਦੀ ਭਰੋਸੇਯੋਗਤਾ ਅਤੇ ਨੀਅਤ ’ਤੇ ਤਿੱਖੇ ਸਵਾਲ ਉਠਾਏ। ਉਨ੍ਹਾਂ ਇਸਨੂੰ ਪੰਜਾਬ ਦੇ ਗੰਭੀਰ ਵਿੱਤੀ ਸੰਕਟ ਦੇ ਮੱਦੇਨਜ਼ਰ ਇੱਕ...
ਪੰਜਾਬ ਨੇ ਸਪੈਸ਼ਲਿਟੀ ਸਟੀਲ ਨਿਰਮਾਣ ਖੇਤਰ ਵਿੱਚ ₹1003.57 ਕਰੋੜ ਦਾ ਗ੍ਰੀਨਫੀਲਡ ਨਿਵੇਸ਼ ਆਕਰਸ਼ਿਤ ਕੀਤਾ ਹੈ: ਸੰਜੀਵ ਅਰੋੜਾ
ਪੰਜਾਬ ਨੇ ਸਪੈਸ਼ਲਿਟੀ ਸਟੀਲ ਨਿਰਮਾਣ ਖੇਤਰ ਵਿੱਚ ਇੱਕ ਵੱਡਾ ਗ੍ਰੀਨਫੀਲਡ ਨਿਵੇਸ਼ ਆਕਰਸ਼ਿਤ ਕੀਤਾ ਹੈ, ਜਿਸ ਨਾਲ ਸੂਬੇ ਦੇ ਉਦਯੋਗਿਕ ਖੇਤਰ ਨੂੰ ਹੋਰ ਮਜ਼ਬੂਤੀ ਮਿਲੀ ਹੈ। ਅੱਜ ਇੱਥੇ ਇਹ ਜਾਣਕਾਰੀ ਸਾਂਝੀ ਕਰਦੇ ਹੋਏ, ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਬਿਜਲੀ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਅਰੋੜਾ ਆਇਰਨ ਗਰੁੱਪ...
ਮਾਨ ਸਰਕਾਰ ਦੀ ਅਗਵਾਈ ਹੇਠ ਪੰਜਾਬ ਦੀ ਵਿਸ਼ਵ-ਪੱਧਰੀ ਸਿੱਖਿਆ ਵੱਲ ਵੱਡੀ ਪੁਲਾਂਘ
*ਹਰਜੋਤ ਸਿੰਘ ਬੈਂਸ ਦੀ ਮੌਜੂਦਗੀ ਵਿੱਚ ਆਈ.ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਵੱਲੋਂ ਯੂਨੀਵਰਸਲ ਬਿਜ਼ਨਸ ਸਕੂਲ ਸਿਡਨੀ ਨਾਲ ਸਮਝੌਤਾ ਸਹੀਬੱਧ* *ਵਿਸ਼ਵ ਪੱਧਰ 'ਤੇ ਅਕਾਦਮਿਕ ਸਹਿਯੋਗ ਤਕਨੀਕੀ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕੇਗਾ ਅਤੇ ਆਲਮੀ ਤਜਰਬਾ ਵਧਾਏਗਾ: ਹਰਜੋਤ ਸਿੰਘ ਬੈਂਸ* *ਹਰਜੋਤ ਸਿੰਘ ਬੈਂਸ ਵੱਲੋਂ ਕੌਮਾਂਤਰੀ...
ਭਗਵੰਤ ਮਾਨ ਸਰਕਾਰ ਨੇ ਅਸ਼ੀਰਵਾਦ ਸਕੀਮ ਤਹਿਤ 2,559 ਪਰਿਵਾਰਾਂ ਨੂੰ 13.05 ਕਰੋੜ ਰੁਪਏ ਨਾਲ ਸਸ਼ਕਤ ਬਣਾਇਆ: ਡਾ. ਬਲਜੀਤ ਕੌਰ
*12 ਜ਼ਿਲ੍ਹਿਆਂ ਵਿੱਚ ਆਰਥਿਕ ਤੌਰ ਤੇ ਕਮਜ਼ੋਰ ਪਰਿਵਾਰਾਂ ਦੀਆਂ ਲੜਕੀਆਂ ਲਈ ਦਿੱਤੀ 51,000 ਰੁਪਏ ਵਿਆਹ ਸਹਾਇਤਾ: ਡਾ. ਬਲਜੀਤ ਕੌਰ* *ਡੀ.ਬੀ.ਟੀ. ਰਾਹੀਂ ਸਿਧੇ ਲਾਭਪਾਤਰੀ ਤੱਕ ਪਹੁੰਚਦੇ ਹਨ ਅਸ਼ੀਰਵਾਦ ਸਕੀਮ ਦੇ ਲਾਭ : ਡਾ. ਬਲਜੀਤ ਕੌਰ* *ਭਗਵੰਤ ਮਾਨ ਸਰਕਾਰ ਪੱਛੜੇ ਵਰਗਾਂ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਨੂੰ ਕਰ ਰਹੀ ਹੈ...
ਪ੍ਰਸ਼ਾਸਕ ਨੇ ਉਦਯੋਗਪਤੀਆਂ ਦੇ ਮੁੱਦਿਆਂ ਦੀ ਸਮੀਖਿਆ ਕਰਨ ਲਈ ਉਦਯੋਗਿਕ ਖੇਤਰਾਂ ਦਾ ਦੌਰਾ ਕੀਤਾ
ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ, ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਉਦਯੋਗਿਕ ਇਕਾਈ ਮਾਲਕਾਂ ਦੇ ਮੁੱਦਿਆਂ ਅਤੇ ਜ਼ਰੂਰਤਾਂ ਦੀ ਸਮੀਖਿਆ ਕਰਨ ਲਈ ਉਦਯੋਗਿਕ ਖੇਤਰ, ਫੇਜ਼-1 ਅਤੇ ਫੇਜ਼-2 ਦਾ ਦੌਰਾ ਕੀਤਾ। ਦੌਰੇ ਦੌਰਾਨ, ਉਨ੍ਹਾਂ ਨੇ ਉਨ੍ਹਾਂ ਦੀਆਂ ਚਿੰਤਾਵਾਂ ਅਤੇ ਉਨ੍ਹਾਂ ਦੇ ਸੁਝਾਵਾਂ ਨੂੰ ਸਮਝਣ ਲਈ ਹਿੱਸੇਦਾਰਾਂ...
ਚੰਡੀਗੜ੍ਹ ਦੇ ਰੌਕ ਗਾਰਡਨ ਦੀ 50ਵੀਂ ਵਰ੍ਹੇਗੰਢ ਦਾ ਇੱਕ ਸ਼ਾਨਦਾਰ ਜਸ਼ਨ 24 ਜਨਵਰੀ, 2026 ਨੂੰ ਹੋਵੇਗਾ।
ਚੰਡੀਗੜ੍ਹ ਦਾ ਰੌਕ ਗਾਰਡਨ, ਇੱਕ ਵਿਸ਼ਵ-ਪ੍ਰਸਿੱਧ ਸੈਰ-ਸਪਾਟਾ ਸਥਾਨ ਹੋਣ ਦੇ ਨਾਲ-ਨਾਲ, ਪਦਮ ਸ਼੍ਰੀ ਸਵਰਗੀ ਨੇਕ ਚੰਦ ਦੀ ਵਿਲੱਖਣ ਕਲਪਨਾ, ਸਿਰਜਣਾਤਮਕਤਾ ਅਤੇ ਕਲਾਤਮਕ ਉੱਤਮਤਾ ਦਾ ਇੱਕ ਜੀਵਤ ਪ੍ਰਤੀਕ ਹੈ। ਰੌਕ ਗਾਰਡਨ ਆਪਣੀ ਸਥਾਪਨਾ ਦੇ 50 ਸਾਲ ਪੂਰੇ ਹੋਣ 'ਤੇ, ਸ਼ਨੀਵਾਰ, 24 ਜਨਵਰੀ, 2026 ਨੂੰ ਆਪਣੀ ਗੋਲਡਨ ਜੁਬਲੀ ਮਨਾ ਰਿਹਾ...
20ਵੇਂ ਐਡਮਿਨਿਸਟ੍ਰੇਟਰ ਚੈਲੰਜ ਕੱਪ ਫੁੱਟਬਾਲ ਟੂਰਨਾਮੈਂਟ – 2026 (ਅੰਡਰ-17 ਲੜਕੇ) ਦੇ ਤੀਜੇ ਦਿਨ ਦੇ ਮੈਚ ਅੱਜ, 22 ਜਨਵਰੀ 2026 ਨੂੰ ਸਪੋਰਟਸ ਕੰਪਲੈਕਸ, ਸੈਕਟਰ 42 ਅਤੇ ਸਪੋਰਟਸ ਕੰਪਲੈਕਸ, ਸੈਕਟਰ 46, ਚੰਡੀਗੜ੍ਹ ਵਿਖੇ ਖੇਡੇ ਗਏ।
ਅੱਜ ਦੇ ਮੁਕਾਬਲਿਆਂ ਵਿੱਚ ਦੇਸ਼ ਭਰ ਤੋਂ ਆਈਆਂ ਟੀਮਾਂ ਨੇ ਅਨੁਸ਼ਾਸਿਤ ਖੇਡ ਭਾਵਨਾ ਦੇ ਨਾਲ ਪ੍ਰਦਰਸ਼ਨ ਕਰਦੇ ਹੋਏ ਨੌਜਵਾਨ ਫੁੱਟਬਾਲ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਨਤੀਜੇ – ਤੀਜਾ ਦਿਨ (22 ਜਨਵਰੀ 2026) ⸻ ਸਥਾਨ: ਸਪੋਰਟਸ ਕੰਪਲੈਕਸ, ਸੈਕਟਰ 46 ਮੈਚ-1 ਹਿਮਾਲੀਅਨ ਐੱਫਸੀ (ਕਿੰਨੌਰ) ਬਨਾਮ ਦਸ਼ਮੇਸ਼ ਫੁੱਟਬਾਲ ਅਕੈਡਮੀ,...
ਪੰਜਾਬ ਵਿੱਚ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਪੂਰੀ ਕੀਤੀ ਸਿਹਤ ਗਾਰੰਟੀ
*ਪੰਜਾਬ ਵਿੱਚ ਹਰੇਕ ਪਰਿਵਾਰ ਨੂੰ ਸਭ ਤੋਂ ਵਧੀਆ ਪ੍ਰਾਈਵੇਟ ਹਸਪਤਾਲ ਵਿੱਚ ਮਿਲੇਗਾ 10 ਲੱਖ ਰੁਪਏ ਤੱਕ ਮੁਫ਼ਤ ਇਲਾਜ* *ਦੁਨੀਆ ਭਰ ਵਿੱਚ ਸਿਰਫ ਇਹੀ ਸਕੀਮ ਹੈ ਜੋ ਕਿਡਨੀ ਟਰਾਂਸਪਲਾਂਟ, ਕੈਂਸਰ ਅਤੇ ਦਿਲ ਦੀਆਂ ਬਿਮਾਰੀਆਂ ਲਈ ਮੁਫ਼ਤ ਇਲਾਜ ਮੁਹੱਈਆ ਕਰਵਾਉਂਦੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ* *ਜਿਹੜੇ ਸ਼ਾਨਦਾਰ ਤੇ ਮਹਿੰਗੇ...
ਪੰਜਾਬ ਵਿੱਚ ‘ਮੁੱਖ ਮੰਤਰੀ ਸਿਹਤ ਯੋਜਨਾ’ ਸ਼ੁਰੂ, ਇਹ ਕਦਮ ਇਤਿਹਾਸਕ ਮੀਲ ਪੱਥਰ ਹੋਵੇਗਾ ਸਾਬਤ: ਕੁਲਤਾਰ ਸਿੰਘ ਸੰਧਵਾਂ
ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਇੱਥੇ ਦੱਸਿਆ ਕਿ ਪੰਜਾਬ ਵਿੱਚ 'ਮੁੱਖ ਮੰਤਰੀ ਸਿਹਤ ਯੋਜਨਾ' ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਪਹਿਲ ਸੂਬੇ ਦੇ ਸਿਹਤ ਖੇਤਰ ਵਿੱਚ ਇੱਕ ਇਤਿਹਾਸਕ ਮੀਲ ਪੱਥਰ ਸਾਬਤ ਹੋਵੇਗੀ। ਉਨ੍ਹਾਂ ਕਿਹਾ ਕਿ ਕਿਸੇ ਵੀ ਗਰੀਬ ਜਾਂ ਮੱਧ ਵਰਗੀ ਪਰਿਵਾਰ ਨੂੰ ਇਲਾਜ...
