ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਇਕ ਲਿਖਤੀ ਪ੍ਰੈੱਸ ਬਿਆਨ ਰਾਹੀਂ ਕਿਹਾ ਕਿ ਦੋ ਦਸੰਬਰ 2024 ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਵਾਪਰਿਆ ਸਾਰਾ ਘਟਨਾਕ੍ਰਮ ਪੰਜਾਬ ਦੀ ਖੇਤਰੀ ਅਤੇ ਪੰਥਕ ਪਾਰਟੀ ਦੀ ਪੁਨਰ-ਸੁਰਜੀਤੀ ਵਾਸਤੇ ਹੀ ਸੀ। ਪਰ ਕੁਝ ਮਰਿਆਦਾ ਤੋਂ ਮੁਨਕਰ ਲੋਕਾਂ ਨੇ ਇਸ ਸਾਰੀ ਪ੍ਰਕਿਰਿਆ...







