— ਪੁਲਿਸ ਟੀਮਾਂ ਨੇ 111 ਵਿਅਕਤੀਆਂ ਵਿਰੁੱਧ ਕੀਤੀ ਇਹਤਿਆਤੀ ਕਾਰਵਾਈ, 136 ਨੂੰ ਪੁੱਛਗਿੱਛ ਪਿੱਛੋਂ ਕੀਤਾ ਰਿਹਾਅ — ਲੋਕ ਗੈਂਗਸਟਰ ਵਿਰੋਧੀ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ’ਚ ਦੇ ਸਕਦੇ ਹਨ ਗੈਂਗਸਟਰਾਂ ਬਾਰੇ ਜਾਣਕਾਰੀ — ਯੁੱਧ ਨਸ਼ਿਆਂ ਵਿਰੁੱਧ ਦੇ 364ਵੇਂ ਦਿਨ 89 ਨਸ਼ਾ ਤਸਕਰ 2.3 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ...
ਏ.ਐਨ.ਟੀ.ਐਫ. ਪੰਜਾਬ ਵੱਲੋਂ ਵੱਡੀ ਮਾਤਰਾ ਵਿੱਚ ਐਮ.ਡੀ.ਐਮ.ਏ. ਦੀ ਬਰਾਮਦਗੀ ਨਾਲ ਅੰਤਰਰਾਸ਼ਟਰੀ ਨਾਰਕੋਟਿਕਸ ਨੈੱਟਵਰਕ ਦਾ ਪਰਦਾਫਾਸ਼; ਛੇ ਗ੍ਰਿਫ਼ਤਾਰ
— 1215 ਐਮਡੀਐਮਏ ਗੋਲੀਆਂ, 263 ਗ੍ਰਾਮ ਕੋਕੇਨ, 82 ਗ੍ਰਾਮ ਆਈਸੀਈ, 1.2 ਕਿਲੋ ਟੀਐਚਸੀ ਵੇਰੀਐਂਟ, 16 ਗ੍ਰਾਮ ਮੈਜਿਕ ਮਸ਼ਰੂਮ ਅਤੇ 400 ਗ੍ਰਾਮ ਅਫੀਮ ਬਰਾਮਦ — ਗ੍ਰਿਫ਼ਤਾਰ ਮੁਲਜ਼ਮ ਟ੍ਰਾਈਸਿਟੀ ਖੇਤਰ ਅਤੇ ਲੁਧਿਆਣਾ ਵਿੱਚ ਸ਼ਹਿਰੀ ਨੌਜਵਾਨਾਂ ਨੂੰ ਵਿਦੇਸ਼ੀ ਮੂਲ ਦੇ ਪਾਰਟੀ ਡਰੱਗਜ਼ ਕਰਦੇ ਸਨ ਸਪਲਾਈ: ਡੀਜੀਪੀ ਗੌਰਵ ਯਾਦਵ — ਜ਼ਬਤ...
ਬਜ਼ੁਰਗਾਂ ਲਈ ਸਿਹਤ, ਸੁਰੱਖਿਆ ਤੇ ਸਨਮਾਨ—ਮਾਨ ਸਰਕਾਰ ਦੀ ਤਿੰਨ-ਪੱਖੀ ਸੁਰੱਖਿਆ ਢਾਲ: ਡਾ. ਬਲਜੀਤ ਕੌਰ
22 ਹਜ਼ਾਰ ਤੋਂ ਵੱਧ ਬਜ਼ੁਰਗ ਸਰਕਾਰੀ ਸਹੂਲਤਾਂ ਨਾਲ ਜੁੜੇ, ਰਾਜ ਪੱਧਰੀ ਸਿਹਤ ਕੈਂਪਾਂ ਨੇ ਦਿਖਾਇਆ ਅਸਰ ਸੀਨੀਅਰ ਸਿਟੀਜ਼ਨ ਐਕਸ਼ਨ ਪਲਾਨ: ਨੀਤੀ ਤੋਂ ਅੱਗੇ—ਜ਼ਮੀਨੀ ਕਾਰਵਾਈ ਨਾਲ ਬੁਜ਼ੁਰਗਾਂ ਨੂੰ ਸਹਾਰਾ ਇਲਾਜ ਤੋਂ ਪੈਨਸ਼ਨ, ਕਾਨੂੰਨੀ ਜਾਗਰੂਕਤਾ ਤੱਕ—ਬਜ਼ੁਰਗਾਂ ਲਈ ਇਕ-ਛੱਤ ਹੇਠ ਸਾਰੀਆਂ ਸਹੂਲਤਾਂ ਚੰਡੀਗੜ੍ਹ, 28 ਫਰਵਰੀ : ਮੁੱਖ...
ਅੰਮ੍ਰਿਤਸਰ ਵਿੱਚ ਵੱਖ-ਵੱਖ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਮਾਡਿਊਲ ਨਾਲ ਜੁੜੇ 10 ਵਿਅਕਤੀ ਕਾਬੂ; 5.4 ਕਿਲੋਗ੍ਰਾਮ ਹੈਰੋਇਨ, 3 ਪਿਸਤੌਲ ਬਰਾਮਦ
— ਹੀਰੋਇਨ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਭਾਰਤੀ ਖੇਤਰ ਵਿੱਚ ਤਸਕਰੀ ਕੀਤੀ ਜਾ ਰਹੀ ਸੀ: ਡੀਜੀਪੀ ਗੌਰਵ ਯਾਦਵ — ਗ੍ਰਿਫ਼ਤਾਰ ਦੋਸ਼ੀ ਗੁਰਪ੍ਰੀਤ ਉਰਫ ਗੋਪੀ ਜੇਲ੍ਹ ਵਿੱਚੋਂ ਮਾਡਿਊਲ ਚਾਲ ਰਿਹਾ ਸੀ: ਸੀਪੀ ਗੁਰਪ੍ਰੀਤ ਭੁੱਲਰ ਚੰਡੀਗੜ੍ਹ/ਅੰਮ੍ਰਿਤਸਰ, 28 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ...
ਕਾਂਗਰਸ ਹਾਈ ਕਮਾਂਡ ਆਪਣਾ ਪ੍ਰਭਾਵ ਗਵਾ ਚੁੱਕੀ ਹੈ- ਸੁਨੀਲ ਜਾਖੜ
➖ਜੋ ਗੱਲ ਨੂੰ ਸਟੇਟ ਯੂਨਿਟ ਨੂੰ ਬੰਦ ਕਮਰੇ ਵਿੱਚ ਸਮਝਾਈ ਜਾ ਸਕਦੀ ਉਹ ਜਨਤਕ ਤੌਰ ਤੇ ਆਖ ਤੇ ਸੁਬਾਈ ਲੀਡਰਸ਼ਿਪ ਨੂੰ ਜ਼ਲੀਲ ਕੀਤਾ ਰਾਹੁਲ ਗਾਂਧੀ ਨੇ ➖ਸ਼ੈਲਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੇ ਫੋਰਟਿਫਾਇਡ ਰਾਈਸ ਦਾ ਮਸਲਾ ਹੱਲ ਹੋਣ ਤੇ ਕੀਤਾ ਧੰਨਵਾਦ ਚੰਡੀਗੜ੍ਹ 28 ਫਰਵਰੀ ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ...
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੀਵੀਐਸ ਕੰਪਨੀ ਵੱਲੋਂ 4 ਦੋ ਪਹੀਆ ਵਾਹਨ ਭੇਟ
ਸ਼੍ਰੋਮਣੀ ਕਮੇਟੀ ਵੱਲੋਂ ਟੀਵੀਐਸ ਕੰਪਨੀ ਦੇ ਅਧਿਕਾਰੀਆਂ ਨੂੰ ਕੀਤਾ ਸਨਮਾਨਿਤ ਅੰਮ੍ਰਿਤਸਰ, 27 ਫ਼ਰਵਰੀ- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਅੱਜ ਟੀਵੀਐਸ ਕੰਪਨੀ ਵੱਲੋਂ ਚਾਰ ਦੋ ਵਾਹੀਆ ਵਾਹਨ ਭੇਟ ਕੀਤੇ ਗਏ। ਇਸ ਵਿਚ 1 ਅਪਾਚੇ ਆਰਟੀਐਕਸ ਮੋਟਰਸਾਈਕਲ, 1 ਟੀਵੀਐਸ ਜੂਪੀਟਰ, 1 ਟੀਵੀਐਸ ਐਨ ਟੋਰਕ ਅਤੇ 1 ਬੈਟਰੀ...
ਵਿਜੀਲੈਂਸ ਬਿਊਰੋ ਨੇ ਸਬ-ਇੰਸਪੈਕਟਰ ਨੂੰ 50000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਥਾਣਾ ਸਾਈਬਰ ਸੈੱਲ, ਸੰਗਰੂਰ ਵਿਖੇ ਤਾਇਨਾਤ ਸਬ-ਇੰਸਪੈਕਟਰ ਮੇਵਾ ਸਿੰਘ ਨੂੰ 50000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ, ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ...
ਆਬਕਾਰੀ ਨੀਤੀ ਮਾਮਲੇ ਵਿੱਚ ਅਰਵਿੰਦ ਕੇਜਰੀਵਾਲ ਦੇ ਬਾ-ਇੱਜ਼ਤ ਬਰੀ ਹੋਣ ਨਾਲ ਪ੍ਰਧਾਨ ਮੰਤਰੀ ਮੋਦੀ ਅਤੇ ਅਮਿਤ ਸ਼ਾਹ ਵੱਲੋਂ ‘ਆਪ’ ਨੂੰ ਨਿਸ਼ਾਨਾ ਬਣਾਉਣ ਦੀ ਸਾਜ਼ਿਸ਼ ਦਾ ਪਰਦਾਫਾਸ਼ ਹੋਇਆ: ਭਗਵੰਤ ਸਿੰਘ ਮਾਨ
ਅਰਵਿੰਦ ਕੇਜਰੀਵਾਲ ਵਿਰੁੱਧ ਕੇਸ ਰੱਦ ਕਰਨ ਦੇ ਅਦਾਲਤ ਦੇ ਫੈਸਲੇ ਨੇ ਕੇਂਦਰ ਸਰਕਾਰ ਵੱਲੋਂ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਦਾ ਪਰਦਾਫਾਸ਼ ਕੀਤਾ: ਭਗਵੰਤ ਸਿੰਘ ਮਾਨ ਭਾਰਤੀ ਰਾਜਨੀਤੀ 'ਚ ਇਤਿਹਾਸਕ ਦਿਨ ਕਿਉਂਕਿ ਸੱਚਾਈ ਦੀ ਜਿੱਤ ਹੋਈ: ਭਗਵੰਤ ਸਿੰਘ ਮਾਨ ਭਾਜਪਾ ਨੇ ਦਿੱਲੀ ਚੋਣਾਂ ਜਿੱਤਣ ਲਈ 'ਆਪ' ਦੀ ਸਮੁੱਚੀ ਉੱਚ-ਪੱਧਰੀ ਲੀਡਰਸ਼ਿਪ...
ਆਬਕਾਰੀ ਨੀਤੀ ਮਾਮਲੇ ਵਿੱਚ ਅਰਵਿੰਦ ਕੇਜਰੀਵਾਲ ਵਿਰੁੱਧ ਕੇਸਾਂ ਨੂੰ ਰੱਦ ਕਰਨ ਸਬੰਧੀ ਅਦਾਲਤ ਦਾ ਫੈਸਲਾ ਸੰਵਿਧਾਨਕ ਨੈਤਿਕਤਾ ਅਤੇ ਕਾਨੂੰਨ ਦੇ ਰਾਜ ਦੀ ਗਵਾਹੀ ਭਰਦਾ ਹੈ: ਕੁਲਤਾਰ ਸਿੰਘ ਸੰਧਵਾਂ
ਮਨੀਸ਼ ਸਿਸੋਦੀਆ ਸਮੇਤ ਸਾਰੇ 23 ਮੁਲਜ਼ਮਾਂ ਦਾ ਕੇਸਾਂ ਵਿੱਚੋਂ ਬਰੀ ਹੋਣਾ ਇਹ ਦਰਸਾਉਂਦਾ ਹੈ ਕਿ ਨਿਆਂਇਕ ਜਾਂਚ ਅੱਗੇ ਬੇਬੁਨਿਆਦ ਦੋਸ਼ ਟਿਕ ਨਹੀਂ ਸਕਦੇ: ਕੁਲਤਾਰ ਸਿੰਘ ਸੰਧਵਾਂ ਅਰਵਿੰਦ ਕੇਜਰੀਵਾਲ ਸਹੀ ਸਾਬਤ ਹੋਏ; ਸੰਵਿਧਾਨਕ ਲੋਕਤੰਤਰ ਵਿੱਚ ਜ਼ੋਰ-ਜ਼ਬਰਦਸਤੀ ਉੱਤੇ ਸੱਚ ਦੀ ਜਿੱਤ ਹੁੰਦੀ ਹੈ: ਕੁਲਤਾਰ ਸਿੰਘ ਸੰਧਵਾਂ ਅਰਵਿੰਦ ਕੇਜਰੀਵਾਲ...
ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ‘ਸਰਕਾਰ-ਏ-ਖਾਲਸਾ ਐਵਾਰਡ’ ਨਾਲ ਸਨਮਾਨਿਤ
ਲੁਧਿਆਣਾ, 21 ਜਨਵਰੀ 2026 : ਡੀ.ਆਈ.ਬੀ. ਇਵੈਂਟਸ ਦੁਬਈ ਵੱਲੋਂ ਇੱਥੇ ਨਿਰਵਾਣਾ ਹੋਟਲ ਵਿਖੇ ਆਯੋਜਿਤ 'ਸਰਕਾਰ-ਏ-ਖਾਲਸਾ ਐਵਾਰਡਜ਼ 2026' ਨਮਿਤ ਯਾਦਗਾਰੀ ਸਮਾਰੋਹ ਸਫਲਤਾਪੂਰਵਕ ਸੰਪੰਨ ਹੋਇਆ ਜਿਸ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਜੀ ਬਤੌਰ ਰੂਹਾਨੀ ਮਹਿਮਾਨ, ਪੰਜਾਬ ਵਿਧਾਨ ਸਭਾ...
ਪੰਜਾਬ ਦੇ ਪਿੰਡਾਂ ਵਿੱਚ ਖੇਡ ਕ੍ਰਾਂਤੀ ਆਪ ਸਰਕਾਰ ਤਿਆਰ ਕਰ ਰਹੀ 3100 ਮੈਦਾਨ, ਨੌਜਵਾਨਾਂ ਨੂੰ ਨਸ਼ਿਆਂ ਚੋਂ ਕੱਢ ਕੇ ਖੇਡਾਂ ਵੱਲ ਉਤਸਾਹਿਤ ਕਰਨਾ ਸਾਡਾ ਮਕਸਦ ਤਰੁਨਪ੍ਰੀਤ ਸਿੰਘ ਸੌਂਦ
*ਕੰਮ ਵਿੱਚ ਲਾਪਰਵਾਹੀ ਅਤੇ ਝੂਠੀ ਰਿਪੋਰਟਿੰਗ ਨਹੀਂ ਹੋਵੇਗੀ ਬਰਦਾਸ਼ਤ,ਪਾਰਦਰਸ਼ਤਾ ਲਈ ਤਿੰਨ ਫਲਾਇੰਗ ਸਕੁਆਡ ਕੀਤੇ ਤਇਨਾਤ:ਸੌਂਦ* *ਗੁਣਵੱਤਾ ਨਾਲ ਸਮਝੌਤਾ ਕਰਨ ਵਾਲੇ ਅਧਿਕਾਰੀਆਂ 'ਤੇ ਹੋਵੇਗੀ ਸਖ਼ਤ ਕਾਰਵਾਈ, ਜਵਾਬਦੇਹੀ ਕੀਤੀ ਤੈਅ:ਸੌਂਦ* *ਖੇਡ ਮੈਦਾਨਾਂ ਦੀ ਹੋਵੇਗੀ ਡਿਜੀਟਲ ਨਿਗਰਾਨੀ, ਅਧਿਕਾਰੀਆਂ ਨੂੰ ਹਰ 15 ਦਿਨਾਂ ਬਾਅਦ ਐਮਆਈਐਸ...
ਬੱਚਿਆਂ ਦੀ ਸੁਰੱਖਿਆ ਅਤੇ ਗੁਣਵੱਤਾ ਵਾਲੀ ਸਿੱਖਿਆ ਨੂੰ ਯਕੀਨੀ ਬਣਾਉਣ ਲਈ ਸਾਰੇ ਪਲੇਅ-ਵੇਅ ਸਕੂਲਾਂ ਲਈ ਇੱਕ ਲਾਜ਼ਮੀ ਔਨਲਾਈਨ ਰਜਿਸਟ੍ਰੇਸ਼ਨ ਪੋਰਟਲ ਸ਼ੁਰੂ ਕੀਤਾ ਗਿਆ ਹੈ: ਡਾ. ਬਲਜੀਤ ਕੌਰ
*ਛੇ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਆਂਗਣਵਾੜੀਆਂ, ਪਲੇਅ-ਵੇਅ ਅਤੇ ਪ੍ਰਾਇਮਰੀ ਸਕੂਲਾਂ ਵਿੱਚ ਇੱਕ ਸਮਾਨ ਪਲੇਅ-ਅਧਾਰਤ ਪਾਠਕ੍ਰਮ ਲਾਗੂ ਕੀਤਾ ਜਾਵੇਗਾ: ਡਾ. ਬਲਜੀਤ ਕੌਰ* *ਪੰਜਾਬ ਸਰਕਾਰ ਸ਼ੁਰੂਆਤੀ ਬਚਪਨ ਦੀ ਸਿੱਖਿਆ ਨੂੰ ਸਭ ਤੋਂ ਵੱਧ ਤਰਜੀਹ ਦੇ ਰਹੀ ਹੈ ਕਿਉਂਕਿ 90 ਪ੍ਰਤੀਸ਼ਤ ਦਿਮਾਗੀ ਵਿਕਾਸ ਛੇ ਸਾਲ ਦੀ ਉਮਰ ਤੋਂ ਪਹਿਲਾਂ...
ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੇ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਅੰਮ੍ਰਿਤਸਰ ਵਿੱਚ ਕਾਬੂ, ਛੇ ਆਧੁਨਿਕ ਹਥਿਆਰ ਬਰਾਮਦ
*— ਗ੍ਰਿਫ਼ਤਾਰ ਮੁਲਜ਼ਮ ਆਪਣੇ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ ਹੇਠ ਗੈਂਗਸਟਰਾਂ ਨੂੰ ਹਥਿਆਰ ਸਪਲਾਈ ਕਰ ਰਹੇ ਸਨ: ਡੀਜੀਪੀ ਗੌਰਵ ਯਾਦਵ* *— ਮੁਲਜ਼ਮ ਵੱਖ-ਵੱਖ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਪਾਕਿਸਤਾਨ ਅਧਾਰਤ ਤਸਕਰਾਂ ਨਾਲ ਸਿੱਧੇ ਸੰਪਰਕ ਵਿੱਚ ਸਨ: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਭੁੱਲਰ* ਚੰਡੀਗੜ੍ਹ/ਅੰਮ੍ਰਿਤਸਰ, 21 ਜਨਵਰੀ:...
ਭਗਵੰਤ ਮਾਨ ਸਰਕਾਰ ਵੱਲੋਂ ਮਾਨਸਾ ਵਿਖੇ ‘ਸਤਿਕਾਰ ਘਰ’ ਦਾ ਉਦਘਾਟਨ, ਬਜ਼ੁਰਗਾਂ ਦੀ ਸਨਮਾਨਜਨਕ ਦੇਖਭਾਲ ਨਾਲ ਵਚਨਬੱਧਤਾ ਨੂੰ ਹੋਰ ਮਜ਼ਬੂਤ ਕੀਤਾ
ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮਾਨਸਾ ਵਿਖੇ ਸੀਨੀਅਰ ਸਿਟੀਜ਼ਨ ਹੋਮ 'ਸਤਿਕਾਰ ਘਰ' ਦਾ ਉਦਘਾਟਨ ਕੀਤਾ ਗਿਆ ਹੈ, ਜੋ ਬਜ਼ੁਰਗਾਂ ਲਈ ਇੱਕ ਮਜ਼ਬੂਤ ਅਤੇ ਮਨੁੱਖੀ ਸਮਾਜਿਕ ਸੁਰੱਖਿਆ ਢਾਂਚਾ ਸਥਾਪਤ ਕਰਨ ਦੀ ਦਿਸ਼ਾ ਵੱਲ ਇੱਕ ਹੋਰ ਅਹਿਮ ਕਦਮ ਹੈ। ਇਹ ਸਹੂਲਤ ਸਮਾਜਿਕ ਸੁਰੱਖਿਆ ਅਤੇ ਮਹਿਲਾ ਤੇ ਬਾਲ ਵਿਕਾਸ ਵਿਭਾਗ ਵੱਲੋਂ...
ਲੀਗਲ ਮੈਟਰੋਲੌਜੀ ਵਿੰਗ ਨੇ ਸਾਲ 2025 ਦੌਰਾਨ ਅਪ੍ਰੈਲ ਤੋਂ ਦਸੰਬਰ ਤੱਕ 1.40 ਕਰੋੜ ਰੁਪਏ ਦੀ ਕੀਤੀ ਕਮਾਈ
ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਵਿਭਾਗ ਵੱਲੋਂ ਕੀਤੀ ਸ਼ਾਨਦਾਰ ਕਾਰਗੁਜ਼ਾਰੀ ਦੀ ਕੀਤੀ ਸ਼ਲਾਘਾ ਚੰਡੀਗੜ੍ਹ, 21 ਜਨਵਰੀ: ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ, ਪੰਜਾਬ ਦੇ ਕਾਨੂੰਨੀ ਮੈਟਰੋਲੌਜੀ ਵਿੰਗ ਦੀ ਕਾਰਗੁਜ਼ਾਰੀ ਵਿੱਚ ਸਾਲ 2024 - 25 ਦੇ ਮੁਕਾਬਲੇ ਅਪ੍ਰੈਲ ਤੋਂ ਦਸੰਬਰ 2025...
ਸ਼੍ਰੋਮਣੀ ਕਮੇਟੀ ਵਫ਼ਦ ਨੇ ਦਿੱਲੀ ਦੇ ਪੁਲਿਸ ਕਮਿਸ਼ਨਰ ਨੂੰ ਮਿਲ ਕੇ ਆਪ ਆਗੂ ਆਤਿਸ਼ੀ ਵਿਰੁੱਧ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਉਣ ’ਤੇ ਕਾਰਵਾਈ ਦੀ ਕੀਤੀ ਮੰਗ
*ਦਿੱਲੀ ਵਿਧਾਨ ਸਭਾ ’ਚ ਗੁਰੂ ਸਾਹਿਬਾਨ ਬਾਰੇ ਵਰਤੇ ਸ਼ਬਦਾਂ ਲਈ ਪਰਚਾ ਦਰਜ ਕਰਨ ਲਈ ਦਿੱਤੀ ਦਰਖ਼ਾਸਤ* ਦਿੱਲੀ/ਅੰਮ੍ਰਿਤਸਰ, 21 ਜਨਵਰੀ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਅਨੁਸਾਰ ਸ਼੍ਰੋਮਣੀ ਕਮੇਟੀ ਵਫ਼ਦ ਨੇ ਦਿੱਲੀ ਦੇ ਪੁਲਿਸ ਕਮਿਸ਼ਨਰ ਨੂੰ ਮਿਲ ਕੇ ਦਿੱਲੀ ਦੀ ਸਾਬਕਾ ਮੁੱਖ...
ਜਲੰਧਰ ਦੇ ਪਿੰਡ ਮਾਹਲਾ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਐਡਵੋਕੇਟ ਧਾਮੀ ਵੱਲੋਂ ਨਿੰਦਾ
*ਮੌਜੂਦਾ ਪੰਜਾਬ ਸਰਕਾਰ ਬੇਅਦਬੀ ਦੀਆਂ ਘਟਨਾਵਾਂ ਰੋਕਣ ਵਿਚ ਅਸਫਲ ਸਿੱਧ ਹੋਈ- ਐਡਵੋਕੇਟ ਧਾਮੀ* ਅੰਮ੍ਰਿਤਸਰ, 21 ਜਨਵਰੀ- ਜਲੰਧਰ ਦੇ ਪਿੰਡ ਮਾਹਲਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਅੰਗ ਪਾੜ ਕੇ ਕੀਤੀ ਘੌਰ ਬੇਅਦਬੀ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਸ਼ਬਦਾਂ...
‘ਯੁੱਧ ਨਸ਼ਿਆਂ ਵਿਰੁੱਧ’ ਦੇ 325ਵੇਂ ਦਿਨ ਪੰਜਾਬ ਪੁਲਿਸ ਵੱਲੋਂ 1.3 ਕਿਲੋ ਹੈਰੋਇਨ ਸਮੇਤ 76 ਨਸ਼ਾ ਤਸਕਰ ਕਾਬੂ —ਨਸ਼ਾ ਛੁਡਾਉਣ ਸਬੰਧੀ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 37 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ
ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ 325ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 369 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 49 ਐਫਆਈਆਰਜ਼ ਦਰਜ ਕਰਕੇ 76 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 325...
ਮਾਨ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡਾ ਤੋਹਫ਼ਾ, ਗੰਨੇ ‘ਤੇ 68.50 ਰੁਪਏ ਪ੍ਰਤੀ ਕੁਇੰਟਲ ਸਬਸਿਡੀ ਨੂੰ ਮਨਜ਼ੂਰੀ
*ਪੰਜਾਬ ਸਰਕਾਰ ਹੁਣ ਦੇਸ਼ ਵਿੱਚ ਗੰਨੇ ਦੀ ਸਭ ਤੋਂ ਵੱਧ ਕੀਮਤ ਦੇ ਰਹੀ* *ਪੰਜਾਬ ਕੈਬਨਿਟ ਨੇ ਗੰਨੇ 'ਤੇ ਸਿੱਧੀ ਸਬਸਿਡੀ ਅਤੇ ਐਮ.ਐਸ.ਪੀ.-ਆਧਾਰਤ ਸਹਾਇਤਾ ਮਹੱਈਆ ਕਰ ਕੇ ਕਿਸਾਨਾਂ ਨੂੰ ਵੱਡੀ ਰਾਹਤ ਦਿੱਤੀ* *ਮੁੱਖ ਮੰਤਰੀ ਮਾਨ ਨੇ ਯੋਗਸ਼ਾਲਾ ਅਧੀਨ 1,000 ਯੋਗਾ ਇੰਸਟ੍ਰਕਟਰ ਦੀਆਂ ਅਸਾਮੀਆਂ ਦੀ ਸਿਰਜਣਾ ਨੂੰ ਵੀ ਪ੍ਰਵਾਨਗੀ ਦਿੱਤੀ*...
ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਵੱਲੋਂ ਚੌਥਾ ਸਾਲਾਨਾ ਧਾਰਮਿਕ ਸਮਾਗਮ
*ਹਜ਼ੂਰੀ ਰਾਗੀ ਭਾਈ ਸਰੂਪ ਸਿੰਘ ਦੇ ਜੱਥੇ ਵੱਲੋਂ ਸ਼ਬਦ ਗਾਇਨ* ਚੰਡੀਗੜ੍ਹ, 20 ਜਨਵਰੀ: ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਵੱਲੋਂ ਅੱਜ ਇਥੇ ਪੰਜਾਬ ਸਿਵਲ ਸਕੱਤਰੇਤ-1 ਦੇ ਗੁਰਦੁਆਰਾ ਸਾਹਿਬ ਵਿਖੇ ਚੌਥਾ ਸਾਲਾਨਾ ਧਾਰਮਿਕ ਸਮਾਗਮ ਕਰਵਾਇਆ ਗਿਆ। ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪੰਜਾਬ ਨੂੰ ਗੈਂਗਸਟਰ-ਮੁਕਤ ਰਾਜ ਬਣਾਉਣ ਲਈ ‘ਗੈਂਗਸਟਰ ਤੇ ਯੁੱਧ’ ਛੇੜਿਆ ਹੈ
*— ਗੈਂਗਸਟਰਵਾਦ ਦੇ ਪੂਰੇ ਵਾਤਾਵਰਣ ਨੂੰ ਖਤਮ ਕਰਨ ਦੇ ਉਦੇਸ਼ ਨਾਲ ਗੈਂਗਸਟਰਾਂ ਵਿਰੁੱਧ ਫੈਸਲਾਕੁੰਨ ਯੁੱਧ: ਡੀਜੀਪੀ ਗੌਰਵ ਯਾਦਵ* *— 72 ਘੰਟੇ ਚੱਲਿਆ ਆਪ੍ਰੇਸ਼ਨ ਪ੍ਰਹਾਰ ਜਾਰੀ ਹੈ; 2,000 ਤੋਂ ਵੱਧ ਪੁਲਿਸ ਟੀਮਾਂ 60 ਪਛਾਣੇ ਗਏ ਵਿਦੇਸ਼ੀ ਗੈਂਗਸਟਰਾਂ ਦੇ ਸਾਥੀਆਂ ਨਾਲ ਜੁੜੇ ਟਿਕਾਣਿਆਂ 'ਤੇ ਛਾਪੇਮਾਰੀ ਕਰ ਰਹੀਆਂ ਹਨ: ਡੀਜੀਪੀ...
